Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:53:32 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਕਸ਼ਮੀਰ 'ਚ ਮੀਂਹ ਅਤੇ ਬਰਫ਼ਬਾਰੀ ਪੈਣ ਨਾਲ ਸੈਲਾਨੀ ਖੁਸ਼, ਗੁਲਮਰਗ ਸਭ ਤੋਂ ਠੰਡਾ ਸਥਾਨ

NATIONAL News Punjabi(ਦੇਸ਼)

ਕਸ਼ਮੀਰ 'ਚ ਮੀਂਹ ਅਤੇ ਬਰਫ਼ਬਾਰੀ ਪੈਣ ਨਾਲ ਸੈਲਾਨੀ ਖੁਸ਼, ਗੁਲਮਰਗ ਸਭ ਤੋਂ ਠੰਡਾ ਸਥਾਨ

  • Edited By Tanu,
  • Updated: 18 Feb, 2024 03:06 PM
Jammu & Kashmir
it rained and snowed in kashmir
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ- ਜੰਮੂ-ਕਸ਼ਮੀਰ 'ਚ ਗੁਲਮਰਗ ਅਤੇ ਸੋਨਮਰਗ ਸਮੇਤ ਕਸ਼ਮੀਰ ਘਾਟੀ ਦੇ ਉੱਚੇ ਇਲਾਕਿਆਂ 'ਚ ਤਾਜ਼ਾ ਬਰਫਬਾਰੀ ਹੋਈ ਹੈ ਜਦਕਿ ਮੈਦਾਨੀ ਇਲਾਕਿਆਂ 'ਚ ਮੀਂਹ ਪਿਆ ਹੈ। ਜਿਸ ਕਾਰਨ ਐਤਵਾਰ ਨੂੰ ਸ਼੍ਰੀਨਗਰ-ਲੱਦਾਖ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਮੌਸਮ ਵਿਗਿਆਨ ਕੇਂਦਰ (IMD) ਨੇ ਐਤਵਾਰ ਨੂੰ ਕਿਹਾ ਕਿ ਲੱਦਾਖ ਨੂੰ ਜੋੜਨ ਵਾਲੀ ਸ਼੍ਰੀਨਗਰ-ਸੋਨਮਰਗ-ਗੁਮਰੀ ਸੜਕ ਨੂੰ ਬਾਲਟਾਲ ਅਤੇ ਜ਼ੋਜਿਲਾ ਪਾਸੋਂ ਬਰਫਬਾਰੀ ਤੋਂ ਬਾਅਦ ਵਾਹਨਾਂ ਦੀ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਗੁਲਮਰਗ 'ਚ ਪਿਛਲੇ 24 ਘੰਟਿਆਂ 'ਚ ਤਿੰਨ ਸੈਂਟੀਮੀਟਰ ਬਰਫਬਾਰੀ ਹੋਈ ਹੈ ਅਤੇ ਇੱਥੇ ਬਰਫਬਾਰੀ ਅਜੇ ਵੀ ਜਾਰੀ ਹੈ, ਜਿਸ ਕਾਰਨ ਉਥੇ ਰੁਕੇ ਸੈਲਾਨੀ ਕਾਫੀ ਖੁਸ਼ ਹਨ।

ਸ਼੍ਰੀਨਗਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ 'ਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ਦੌਰਾਨ ਕੁਪਵਾੜਾ, ਬਾਰਾਮੂਲਾ, ਬਾਂਦੀਪੋਰਾ, ਗੰਦਰਬਲ, ਬਡਗਾਮ ਅਤੇ ਦੱਖਣੀ ਕਸ਼ਮੀਰ ਜ਼ਿਲ੍ਹਿਆਂ ਦੇ ਮੱਧ ਅਤੇ ਉੱਚੇ ਇਲਾਕਿਆਂ ਵਿਚ ਭਾਰੀ ਬਰਫ਼ਬਾਰੀ ਅਤੇ ਹਲਕੀ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਸ਼ਨੀਵਾਰ ਦੇਰ ਰਾਤ ਸ਼੍ਰੀਨਗਰ 'ਚ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਸੀ, ਜੋ ਕਿ ਆਮ ਨਾਲੋਂ 1.0 ਡਿਗਰੀ ਸੈਲਸੀਅਸ ਵੱਧ ਹੈ।

ਸ਼੍ਰੀਨਗਰ-ਜੰਮੂ ਰਾਸ਼ਟਰੀ ਮਾਰਗ 'ਤੇ ਸਥਿਤ ਕਾਜ਼ੀਗੁੰਡ 'ਚ ਐਤਵਾਰ ਨੂੰ ਘੱਟੋ-ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਦੱਖਣੀ ਕਸ਼ਮੀਰ ਦੇ ਪਿਕਨਿਕ ਸਪਾਟ ਕੋਕਰਨਾਗ 'ਚ ਘੱਟੋ-ਘੱਟ ਤਾਪਮਾਨ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਹਿਲਗਾਮ ਵਿਚ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 6.9 ਡਿਗਰੀ ਸੈਲਸੀਅਸ ਵੱਧ ਸੀ। ਕੁਪਵਾੜਾ 'ਚ ਤਾਪਮਾਨ 2.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਨਾਲੋਂ 2.6 ਡਿਗਰੀ ਸੈਲਸੀਅਸ ਵੱਧ ਹੈ। ਗੁਲਮਰਗ ਕਸ਼ਮੀਰ ਦਾ ਸਭ ਤੋਂ ਠੰਡਾ ਸਥਾਨ ਰਿਹਾ ਅਤੇ ਇੱਥੇ ਘੱਟੋ-ਘੱਟ ਤਾਪਮਾਨ ਮਨਫ਼ੀ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.4 ਡਿਗਰੀ ਸੈਲਸੀਅਸ ਵੱਧ ਹੈ।

  • Kashmir
  • rain
  • snowfall
  • ਕਸ਼ਮੀਰ
  • ਮੀਂਹ
  • ਬਰਫ਼ਬਾਰੀ

ਅਮਿਤ ਸ਼ਾਹ ਦਾ ਦਾਅਵਾ: 'ਦੇਸ਼ ਨੇ ਮਨ ਬਣਾ ਲਿਆ ਹੈ ਕਿ PM ਮੋਦੀ ਤੀਜੀ ਵਾਰ ਸੰਭਾਲਣਗੇ ਸੱਤਾ'

NEXT STORY

Stories You May Like

  • himachal  rain  snowfall
    ਹਿਮਾਚਲ ’ਚ ਮੀਂਹ ਪੈਣ ਮਗਰੋਂ ਹੋਈ ਬਰਫ਼ਬਾਰੀ, ਯੈਲੋ ਅਲਰਟ ਜਾਰੀ
  • snowfall in himachal
    ਹਿਮਾਚਲ ’ਚ ਬਰਫ਼ਬਾਰੀ ਨਾਲ ਖਿੜੇ ਚਿਹਰੇ, ਪੰਜਾਬ ਅਤੇ ਹਰਿਆਣਾ ’ਚ ਮੀਂਹ ਨਾਲ ਡਿੱਗਿਆ ਤਾਪਮਾਨ
  • indian tourists arrived in nepal
    ਨੇਪਾਲ ’ਚ ਸਤੰਬਰ ’ਚ ਪਹੁੰਚੇ ਸਭ ਤੋਂ ਵੱਧ ਭਾਰਤੀ ਸੈਲਾਨੀ
  • indians dominate nepal tourism
    ਨੇਪਾਲ ਟੂਰਿਜ਼ਮ 'ਚ ਭਾਰਤੀਆਂ ਦਾ ਦਬਦਬਾ ! ਨੇਪਾਲ ’ਚ ਸਤੰਬਰ ’ਚ ਪਹੁੰਚੇ ਸਭ ਤੋਂ ਵੱਧ ਭਾਰਤੀ ਸੈਲਾਨੀ
  • himachal  weather  mountains  snowfall
    ਹਿਮਾਚਲ ’ਚ ਬਦਲਿਆ ਮੌਸਮ ਦਾ ਮਿਜ਼ਾਜ, ਪਹਾੜਾਂ ’ਤੇ ਹੋਈ ਬਰਫ਼ਬਾਰੀ
  • india finished fourth with 85 medals at the 2026 asian games
    ਏਸ਼ੀਆਈ ਖੇਡਾਂ 2026 'ਚ 85 ਤਗਮਿਆਂ ਨਾਲ ਚੌਥੇ ਸਥਾਨ 'ਤੇ ਰਿਹਾ ਭਾਰਤ
  • asian games  indian men  s volleyball team finished in sixth place
    ਏਸ਼ੀਆਈ ਖੇਡਾਂ : ਭਾਰਤੀ ਪੁਰਸ਼ ਵਾਲੀਬਾਲ ਟੀਮ ਥਾਈਲੈਂਡ ਤੋਂ 2-3 ਨਾਲ ਹਾਰ ਕੇ ਛੇਵੇਂ ਸਥਾਨ 'ਤੇ ਰਹੀ
  • monsoon  season  rain  150 people
    ਹਿਮਾਚਲ ਪ੍ਰਦੇਸ਼ 'ਚ ਮਾਨਸੂਨ ਦਾ ਕਹਿਰ : ਮੀਂਹ ਨਾਲ ਸਬੰਧਤ ਘਟਨਾਵਾਂ 'ਚ ਹੋਈ 150 ਤੋਂ ਵੱਧ ਲੋਕਾਂ ਦੀ ਮੌਤ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • cjp protest  akashvani bhavan
      CJP Protest: ਆਕਾਸ਼ਵਾਣੀ ਭਵਨ ਨੇੜੇ ਪੁਲਸ 'ਤੇ ਪੱਥਰਬਾਜ਼ੀ, ਦੋ ਮੁਲਾਜ਼ਮ ਜ਼ਖਮੀ
    • donald trump nobel
      'ਮੈਨੂੰ ਘੱਟੋ-ਘੱਟ 8 ਨੋਬਲ ਮਿਲਣੇ ਚਾਹੀਦੇ..!', ਭਾਰਤੀ ਮੂਲ ਦੀ ਨਵੀ ਨੂੰ ਨੋਬਲ...
    • farmers  425 per quintal  sugarcane procurement price
      ਕਿਸਾਨਾਂ ਨੂੰ 425 ਰੁਪਏ ਪ੍ਰਤੀ ਕੁਇੰਟਲ ਮਿਲੇਗੀ ਗੰਨੇ ਦੀ ਖਰੀਦ ਕੀਮਤ, ਛੱਤੀਸਗੜ੍ਹ...
    • nitin nabin  bjp  protesters  country  development
      'ਦੇਸ਼ ਦਾ ਵਿਕਾਸ ਝੱਲਿਆ ਨਹੀਂ ਜਾ ਰਿਹਾ...!', BJP ਪ੍ਰਧਾਨ ਨਿਤਿਨ ਨਬੀਨ ਨੇ...
    • 27  obc reservation will not be implemented in madhya pradesh
      ਮੱਧ ਪ੍ਰਦੇਸ਼ ’ਚ ਨਹੀਂ ਲਾਗੂ ਹੋਵੇਗਾ 27 ਫੀਸਦੀ OBC ਰਾਖਵਾਂਕਰਨ, ਹਾਈ ਕੋਰਟ ਨੇ...
    • police  supreme court
      ਸਿੱਖਿਆ ਸੰਸਥਾਵਾਂ ਦੇ ਆਲੇ-ਦੁਆਲੇ ਗਸ਼ਤ ਵਧਾਏ ਪੁਲਸ : ਸੁਪਰੀਮ ਕੋਰਟ
    • cjp abhijit dipke  grandmother passes away
      ਦਿੱਲੀ ਪੁਲਸ ਵਲੋਂ ਹਿਰਾਸਤ 'ਚ ਲਏ ਅਭਿਜੀਤ ਦੀਪਕੇ ਦੀ ਦਾਦੀ ਦਾ ਦੇਹਾਂਤ
    • india  usa  indian ocean  project
      ਹੋਰ ਮਜ਼ਬੂਤ ਹੋਵੇਗਾ ਭਾਰਤ-ਅਮਰੀਕਾ ਦਾ ਸਹਿਯੋਗ ! ਹਿੰਦ ਮਹਾਸਾਗਰ 'ਚ ਸ਼ੁਰੂ ਕਰਨਗੇ...
    • tribal students  3 officials  suspended
      ਠਾਣੇ ਦੇ ਆਸ਼ਰਮ ਸਕੂਲ 'ਚ ਆਦਿਵਾਸੀ ਵਿਦਿਆਰਥੀ ਦੀ ਮੌਤ, 3 ਅਧਿਕਾਰੀ ਮੁਅੱਤਲ
    • saharanpur  yatra  pilgrims  injured  police
      ਸਹਾਰਨਪੁਰ 'ਚ ਵਾਪਰਿਆ ਭਿਆਨਕ ਹਾਦਸਾ ! ਯਾਤਰਾ 'ਤੇ ਗਏ 4 ਸ਼ਰਧਾਲੂਆਂ ਦੀ ਮੌਤ, ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +