Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    11:25:14 AM

  • crude oil prices for usa

    ਅਮਰੀਕੀ Oil ਕੰਪਨੀਆਂ ਲਈ ਵਰਦਾਨ ਸਾਬਿਤ ਹੋ ਰਹੀਆਂ...

  • jalandhar schools delhi train and assembly receive bomb threats

    ਵੱਡੀ ਖ਼ਬਰ: ਜਲੰਧਰ ਦੇ 3 ਸਕੂਲਾਂ ਸਣੇ ਦਿੱਲੀ ਟਰੇਨ...

  • rains in punjab dash farmers hopes

    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ...

  • raja warring raises questions on aap  s education

    'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਭਾਰਤ ਪਹੁੰਚੀ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, PM ਮੋਦੀ ਨੇ ਕੀਤਾ ਸਵਾਗਤ

NATIONAL News Punjabi(ਦੇਸ਼)

ਭਾਰਤ ਪਹੁੰਚੀ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ, PM ਮੋਦੀ ਨੇ ਕੀਤਾ ਸਵਾਗਤ

  • Edited By Cherry,
  • Updated: 02 Mar, 2023 11:14 AM
New Delhi
italy  s prime minister reached india
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ)- ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਭਾਰਤ ਦੇ ਅਧਿਕਾਰਤ ਦੌਰੇ ‘ਤੇ ਵੀਰਵਾਰ ਸਵੇਰੇ ਨਵੀਂ ਦਿੱਲੀ ਪਹੁੰਚੀ। ਪਿਛਲੇ 5 ਸਾਲਾਂ ਵਿੱਚ ਕਿਸੇ ਯੂਰਪੀ ਦੇਸ਼ ਦੇ ਚੋਟੀ ਦੇ ਨੇਤਾ ਦੀ ਇਹ ਪਹਿਲੀ ਭਾਰਤ ਯਾਤਰਾ ਹੈ। ਹਵਾਈ ਅੱਡੇ 'ਤੇ ਕੇਂਦਰੀ ਸਿਹਤ ਰਾਜ ਮੰਤਰੀ ਭਾਰਤੀ ਪਵਾਰ ਨੇ ਮੇਲੋਨੀ ਦਾ ਸਵਾਗਤ ਕੀਤਾ। ਇਟਲੀ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਅਤੇ ਇੱਕ ਉੱਚ ਪੱਧਰੀ ਵਪਾਰਕ ਵਫ਼ਦ ਵੀ ਮੇਲੋਨੀ ਨਾਲ ਭਾਰਤ ਆਇਆ ਹੈ।

ਇਹ ਵੀ ਪੜ੍ਹੋ: ਅਮਰੀਕਾ 'ਚ ਲਾਪਤਾ ਸੌਜਾਨਿਆ ਰਾਮਾਮੂਰਤੀ ਦੀ ਮਿਲੀ ਲਾਸ਼, ਮਾਈਕ੍ਰੋਸਾਫਟ ਦੇ ਭਾਰਤੀ ਮੁਲਾਜ਼ਮ ਦੀ ਸੀ ਪਤਨੀ

PunjabKesari

ਮੇਲੋਨੀ ਵੀਰਵਾਰ ਸ਼ਾਮ ਤੋਂ ਸ਼ੁਰੂ ਹੋਣ ਵਾਲੇ 8ਵੇਂ ਰਾਇਸੀਨਾ ਡਾਇਲਾਗ ਵਿੱਚ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰੇਗੀ। ਮੇਲੋਨੀ ਦਾ ਰਾਸ਼ਟਰਪਤੀ ਭਵਨ ਦੇ ਵਿਹੜੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਸਮੀ ਸਵਾਗਤ ਕੀਤਾ। ਆਪਣੀ ਭਾਰਤ ਫੇਰੀ ਦੌਰਾਨ ਮੇਲੋਨੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੱਖ-ਵੱਖ ਦੁਵੱਲੇ, ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਚਰਚਾ ਕਰੇਗੀ। ਉਹ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰੇਗੀ। ਭਾਰਤ ਅਤੇ ਇਟਲੀ ਇਸ ਸਾਲ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧਾਂ ਦੀ ਸਥਾਪਨਾ ਦੇ 75 ਸਾਲ ਪੂਰੇ ਹੋਣ ਦਾ ਜਸ਼ਨ ਮਨਾ ਰਹੇ ਹਨ।

ਇਹ ਵੀ ਪੜ੍ਹੋ: ਗ੍ਰੀਸ 'ਚ ਵਾਪਰੇ ਰੇਲ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ ਹੋਈ 38, ਟਰਾਂਸਪੋਰਟ ਮੰਤਰੀ ਨੇ ਦਿੱਤਾ ਅਸਤੀਫ਼ਾ

PunjabKesari

ਵਿਦੇਸ਼ ਮੰਤਰਾਲਾ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਭਾਰਤ ਅਤੇ ਇਟਲੀ ਦਰਮਿਆਨ ਬਹੁਪੱਖੀ ਦੁਵੱਲੇ ਸਬੰਧ ਸਾਂਝੇ ਸੱਭਿਆਚਾਰਕ ਕਦਰਾਂ-ਕੀਮਤਾਂ, ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ, ਹਰੀ ਊਰਜਾ, ਵਿਗਿਆਨ ਅਤੇ ਤਕਨਾਲੋਜੀ ਅਤੇ ਰੱਖਿਆ ਖੇਤਰ ਵਿੱਚ ਸਹਿਯੋਗ ਅਤੇ ਖੇਤਰੀ ਅਤੇ ਗਲੋਬਲ ਮੁੱਦਿਆਂ 'ਤੇ ਸਾਂਝੇ ਰੁਖ 'ਤੇ ਆਧਾਰਿਤ ਹਨ। ਬਿਆਨ ਵਿਚ ਕਿਹਾ ਗਿਆ ਹੈ ਕਿ ਦੋਵੇਂ ਦੇਸ਼ ਵੱਖ-ਵੱਖ ਬਹੁਪੱਖੀ ਮੰਚਾਂ 'ਤੇ ਵੀ ਨੇੜਿਓਂ ਸਹਿਯੋਗ ਕਰ ਰਹੇ ਹਨ। ਇਟਲੀ ਦੇ ਵਿਦੇਸ਼ ਮੰਤਰੀ ਐਂਟੋਨੀਓ ਤਾਜਾਨੀ ਅਤੇ ਵਣਜ ਮੰਤਰੀ ਪੀਯੂਸ਼ ਗੋਇਲ ਵੀਰਵਾਰ ਨੂੰ ਵਪਾਰਕ ਗੋਲਮੇਜ਼ ਬੈਠਕ ਦੀ ਸਹਿ-ਪ੍ਰਧਾਨਗੀ ਕਰਨਗੇ।

ਇਹ ਵੀ ਪੜ੍ਹੋ: ਮਾਣ ਦੀ ਗੱਲ: ਭਾਰਤੀ ਮੂਲ ਦੀ ਸ਼ਮਾ ਹਕੀਮ ਕੈਲੀਫੋਰਨੀਆ ’ਚ ਸਹਾਇਕ ਜੱਜ ਨਿਯੁਕਤ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • India
  • Italy Prime Minister Georgia Meloni
  • PM Modi
  • welcome
  • ਭਾਰਤ
  • ਇਟਲੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ
  • ਪੀ ਐੱਮ ਮੋਦੀ
  • ਸਵਾਗਤ

ਵਿਆਹ ਤੋਂ ਇਨਕਾਰ ਕੀਤਾ ਤਾਂ ਸਨਕੀ ਪ੍ਰੇਮੀ ਨੇ ਲਿਆ 'ਖ਼ੂਨੀ' ਬਦਲਾ, ਪ੍ਰੇਮਿਕਾ 'ਤੇ ਕੀਤੇ ਚਾਕੂ ਨਾਲ 16 ਵਾਰ

NEXT STORY

Stories You May Like

  • italy plans to provide air defense support to gulf countries
    ਇਟਲੀ ਖਾੜੀ ਦੇਸ਼ਾਂ ਨੂੰ ਹਵਾਈ ਰੱਖਿਆ ਸਹਾਇਤਾ ਭੇਜਣ 'ਤੇ ਕਰ ਰਿਹਾ ਹੈ ਵਿਚਾਰ: ਮੇਲੋਨੀ
  • pm modi launches projects worth rs 4 400 crore in madurai
    PM ਮੋਦੀ ਨੇ ਮਦੁਰੈ 'ਚ 4,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • pm modi calls the team india champions
    T20 ਵਿਸ਼ਵ ਕੱਪ 'ਚ ਭਾਰਤ ਦੀ ਇਤਿਹਾਸਕ ਜਿੱਤ; PM ਮੋਦੀ ਨੇ ਟੀਮ ਨੂੰ ਦੱਸਿਆ 'ਚੈਂਪੀਅਨਜ਼'
  • pm modi on india s economy
    ਬਦਲਾਅ ਦੇ ਦੌਰ 'ਚ ਦੁਨੀਆ ਲਈ ਆਸ ਦੀ ਕਿਰਨ ਬਣੀ ਭਾਰਤ ਦੀ ਮਜ਼ਬੂਤ ਅਰਥਵਿਵਸਥਾ : PM ਮੋਦੀ
  • pm modi speaks to uae president
    PM ਮੋਦੀ ਨੇ UAE ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਕਿਹਾ- 'ਭਾਰਤ ਪੂਰੀ ਤਰ੍ਹਾਂ ਤੁਹਾਡੇ ਨਾਲ'
  • ranian president rejects pm modi  s appeal
    ਭਾਰਤ ਨੂੰ ਵੱਡਾ ਝਟਕਾ, ਈਰਾਨ ਦੇ ਰਾਸ਼ਟਰਪਤੀ ਨੇ ਠੁਕਰਾ 'ਤੀ PM ਮੋਦੀ ਦੀ ਅਪੀਲ
  • aam aadmi party pm modi
    ਆਮ ਆਦਮੀ ਪਾਰਟੀ ਦੀ ਬਹਾਨੇਬਾਜ਼ੀਆਂ ਕਰਕੇ ਰੁੱਕ ਰਹੇ ਵਿਕਾਸ ਦੇ ਕੰਮ : ਪ੍ਰਧਾਨ ਮੰਤਰੀ
  • pm modi will chair a meeting of the cabinet committee on security ccs
    ਇਜ਼ਰਾਈਲ-ਈਰਾਨ ਜੰਗ : ਗੁਆਂਢੀ ਦੇਸ਼ਾਂ 'ਚ ਫਸੇ ਹਜ਼ਾਰਾਂ ਭਾਰਤੀ, PM ਮੋਦੀ ਨੇ ਸੱਦੀ CCS ਦੀ ਮੀਟਿੰਗ
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ 3 ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
  • jalandhar police station becomes battlefield
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
  • thunderstorm and hailstorm till march 20
    20 ਮਾਰਚ ਤੱਕ ਹਨੇਰੀ-ਤੂਫਾਨ ਤੇ ਗੜੇਮਾਰੀ, ਮੌਸਮ ਵਿਭਾਗ ਦੀ ਪੰਜਾਬ ਲਈ ਚਿਤਾਵਨੀ
  • drug mafia working under the nose of the police  sukhpal khaira
    ਪੁਲਸ ਦੀ ਨੱਕ ਹੇਠ ਕੰਮ ਕਰਦਾ ਨਸ਼ਾ ਮਾਫੀਆ : ਸੁਖਪਾਲ ਖਹਿਰਾ
  • youth riding bike without number plate causes ruckus
    ਬਿਨਾਂ ਨੰਬਰ ਪਲੇਟ ਬਾਈਕ ਸਵਾਰ ਨੌਜਵਾਨ ਦਾ ਹੰਗਾਮਾ; ਪੁਲਸ ਅਧਿਕਾਰੀ ਦੀ...
Trending
Ek Nazar
oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

firing at former sarpanch  s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

icc takes action against salman agha

ਸਲਮਾਨ ਆਗਾ ਨੂੰ ਮੈਦਾਨ 'ਤੇ ਗੁੱਸਾ ਦਿਖਾਉਣਾ ਪਿਆ ਮਹਿੰਗਾ! ICC ਨੇ ਦਿੱਤੀ ਸਖ਼ਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • icu fire medical college 10 patients die
      ਵੱਡੀ ਖ਼ਬਰ : ਓਡੀਸ਼ਾ ਦੇ ਮੈਡੀਕਲ ਕਾਲਜ ਦੇ ICU 'ਚ ਭਿਆਨਕ ਅੱਗ, 10 ਮਰੀਜ਼ਾਂ ਦੀ...
    • smuggling  14 13 crore gold  silver  cash
      ਸਮੱਗਲਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 14.13 ਕਰੋੜ ਦਾ ਸੋਨਾ, ਚਾਂਦੀ ਤੇ...
    • how many lpg cylinders is it legal to keep in a house
      ਘਰ 'ਚ ਕਿੰਨੇ LPG ਸਿਲੰਡਰ ਰੱਖਣਾ ਹੈ ਕਾਨੂੰਨੀ? ਜਾਣ ਲਓ ਇਹ ਨਿਯਮ, ਨਹੀਂ ਤਾਂ ਹੋ...
    • your lpg cylinder supply may be stopped
      ਰੋਕੀ ਜਾ ਸਕਦੀ ਹੈ ਤੁਹਾਡੇ LPG ਸਿਲੰਡਰ ਦੀ ਸਪਲਾਈ, ਜਲਦ ਕਰ ਲਓ ਇਹ ਕੰਮ
    • pregnant woman gave birth in an e rickshaw on the roadside
      ਗਰਭਵਤੀ ਔਰਤ ਨੇ ਸੜਕ ਕਿਨਾਰੇ ਈ-ਰਿਕਸ਼ਾ 'ਚ ਦਿੱਤਾ ਬੱਚੇ ਨੂੰ ਜਨਮ, ਕਈ ਵਾਰ ਫੋਨ...
    • canadian student killed in violence
      ਕੈਨੇਡਾ 'ਚ ਭਾਰਤੀ ਵਿਦਿਆਰਥੀ ਗੁਰਕੀਰਤ ਸਿੰਘ ਦਾ ਕਤਲ, ਝਗੜੇ ਦੌਰਾਨ ਹੋਇਆ...
    • explosion in bathroom while lighting bidi  elderly woman burnt alive
      ਬੀੜੀ ਸੁਲਗਾਉਣ ਦੌਰਾਨ ਬਾਥਰੂਮ ’ਚ ਧਮਾਕਾ, ਜ਼ਿੰਦਾ ਸੜੀ ਬਜ਼ੁਰਗ ਔਰਤ
    • severe storm wreaks havoc in odisha
      ਓਡੀਸ਼ਾ 'ਚ ਭਿਆਨਕ ਤੂਫ਼ਾਨ ਦਾ ਕਹਿਰ; 2 ਲੋਕਾਂ ਦੀ ਮੌਤ, 200 ਤੋਂ ਵੱਧ ਘਰ ਤਬਾਹ
    • heavy snowfall in himachal
      ਹਿਮਾਚਲ 'ਚ ਭਾਰੀ ਬਰਫਬਾਰੀ: 1000 ਤੋਂ ਵੱਧ ਵਾਹਨ ਫਸੇ, ਹਜ਼ਾਰਾਂ ਸੈਲਾਨੀਆਂ ਦੀ...
    • delhi liquor policy case  kejriwal reaches supreme court
      ਦਿੱਲੀ ਸ਼ਰਾਬ ਨੀਤੀ ਮਾਮਲਾ: ਹਾਈਕੋਰਟ 'ਤੋਂ ਝਟਕੇ ਮਗਰੋਂ ਸੁਪਰੀਮ ਕੋਰਟ ਪਹੁੰਚੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +