ਨਵੀਂ ਦਿੱਲੀ- ਭਾਰਤ-ਤਿੱਬਤ ਸਰਹੱਦ ਪੁਲਸ ਫ਼ੋਰਸ (ਆਈਟੀਬੀਪੀ) 'ਚ ਕਾਂਸਟੇਬਲ ਦੇ 133 ਅਹੁਦਿਆਂ 'ਤੇ ਭਰਤੀ ਨਿਕਲੀ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਕਾਂਸਟੇਬਲ ਦੇ 133 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 2 ਅਪ੍ਰੈਲ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ 10ਵੀਂ ਪਾਸ ਹੋਣਾ ਚਾਹੀਦਾ।
ਉਮਰ
ਉਮੀਦਵਾਰ ਦੀ ਉਮਰ 23 ਸਾਲ ਤੈਅ ਕੀਤੀ ਗਈ। ਰਿਜ਼ਰਵ ਕੈਟੇਗਰੀ ਨੂੰ ਸਰਕਾਰੀ ਨਿਯਮਾਂ ਅਨੁਸਾਰ ਉਮਰ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਇਨ੍ਹਾਂ ਸੂਬਿਆਂ 'ਚ ਪਵੇਗਾ ਮੋਹਲੇਧਾਰ ਮੀਂਹ, IMD ਦਾ ਅਲਰਟ
NEXT STORY