ਨਵੀਂ ਦਿੱਲੀ-ਇੰਡੋ ਤਿੱਬਤ ਬਾਰਡਰ ਪੁਲਸ (ITBP) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 496
ਆਖਰੀ ਤਾਰੀਕ- 1 ਮਈ 2019
ਅਹੁਦਿਆਂ ਦਾ ਵੇਰਵਾ-
ਸੁਪਰ ਸਪੈਸ਼ਲਿਸਟ ਮੈਡੀਕਲ ਅਫਸਰ- 4
ਸਪੈਸ਼ਲਿਸਟ ਮੈਡੀਕਲ ਅਫਸਰ- 175
ਮੈਡੀਕਲ ਅਫਸਰ- 317
ਉਮਰ ਸੀਮਾ- 30 ਤੋਂ 50 ਸਾਲ ਤੱਕ
ਸਿੱਖਿਆ ਯੋਗਤਾ- ਉਮੀਦਵਾਰ ਨੇ ਅਹੁਦੇ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ/ਓ. ਬੀ. ਸੀ ਲਈ 400 ਰੁਪਏ
ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://recruitment.itbpolice.nic.in ਪੜ੍ਹੋ।
SC ਦੀ ਸੰਵਿਧਾਨ ਬੈਂਚ ਮਹੱਤਵਪੂਰਨ ਵਿਸ਼ਿਆਂ 'ਤੇ ਕਰੇਗੀ ਸੁਣਵਾਈ (ਪੜ੍ਹੋ 27 ਮਾਰਚ ਦੀਆਂ ਖਾਸ ਖਬਰਾਂ)
NEXT STORY