ਕਟੜਾ/ਜੰਮੂ (ਏਜੰਸੀ)- ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਮਾਤਾ ਵੈਸ਼ਨੋ ਦੇਵੀ ਗੁਫਾ ਮੰਦਰ ਮਾਰਗ 'ਤੇ ਬੁੱਧਵਾਰ ਨੂੰ ਅੱਗ ਲੱਗਣ ਕਾਰਨ 3 ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ: ਰੋਡ ਰੋਲਰ ਦੀ ਆਵਾਜ਼ ਨੂੰ ਸਮਝਿਆ ਭੂਚਾਲ, ਵਿਦਿਆਰਥਣਾਂ ਨੇ ਸਕੂਲ ਦੀ ਪਹਿਲੀ ਮੰਜ਼ਲ ਤੋਂ ਮਾਰ'ਤੀਆਂ ਛਾਲਾਂ
ਉਨ੍ਹਾਂ ਦੱਸਿਆ ਕਿ ਇਹ ਅੱਗ ਚਰਨ ਪਾਦੁਕਾ ਰੋਡ ’ਤੇ ਇੱਕ ਦੁਕਾਨ ਨੂੰ ਲੱਗੀ ਅਤੇ ਹੋਰ ਦੁਕਾਨਾਂ ਵਿੱਚ ਵੀ ਫੈਲ ਗਈ। ਅਧਿਕਾਰੀਆਂ ਨੇ ਦੱਸਿਆ ਕਿ ਪੁਲਸ, ਫਾਇਰ ਵਿਭਾਗ ਅਤੇ ਸ਼ਰਾਈਨ ਬੋਰਡ ਦੇ ਕਰਮਚਾਰੀਆਂ ਨੇ ਅੱਗ ਬੁਝਾਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ: ਟਰੰਪ ਦੀ ਧਮਕੀ ਤੋਂ ਡਰਿਆ ਕੈਨੇਡਾ, ਸਰਹੱਦ ਨੂੰ ਸੁਰੱਖਿਅਤ ਕਰਨ ਲਈ ਬਣਾ ਰਿਹੈ ਇਹ Plan
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਮੈਂ ਸੁਪਨੇ 'ਚ ਵੀ ਅੰਬੇਡਕਰ ਦਾ ਅਪਮਾਨ ਨਹੀਂ ਕਰ ਸਕਦਾ', ਵਿਰੋਧੀ ਧਿਰ ਦੇ ਦੋਸ਼ਾਂ 'ਤੇ ਅਮਿਤ ਸ਼ਾਹ ਦਾ ਪਲਟਵਾਰ
NEXT STORY