Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    8:44:33 AM

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

  • big encounter in punjab nawanshahr bullets fired shooters

    ਪੰਜਾਬ 'ਚ ਵੱਡਾ ਐਨਕਾਊਂਟਰ! ਸ਼ੂਟਰਾਂ ਤੇ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਇਕ ਪਾਸੇ ਵਿਕਾਸ ਤੇ ਦੂਜੇ ਪਾਸੇ 'ਆਟੇ' ਪਿੱਛੇ ਗੋਲ਼ੀਆਂ ! 370 ਹਟਣ ਮਗਰੋਂ ਕਿੰਨਾ ਬਦਲ ਗਿਆ ਜੰਮੂ-ਕਸ਼ਮੀਰ

NATIONAL News Punjabi(ਦੇਸ਼)

ਇਕ ਪਾਸੇ ਵਿਕਾਸ ਤੇ ਦੂਜੇ ਪਾਸੇ 'ਆਟੇ' ਪਿੱਛੇ ਗੋਲ਼ੀਆਂ ! 370 ਹਟਣ ਮਗਰੋਂ ਕਿੰਨਾ ਬਦਲ ਗਿਆ ਜੰਮੂ-ਕਸ਼ਮੀਰ

  • Edited By Harpreet Singh,
  • Updated: 06 Aug, 2026 03:13 PM
Jammu & Kashmir
j k after 370
  • Share
    • Facebook
    • Tumblr
    • Linkedin
    • Twitter
  • Comment

ਇੰਟਰਨੈਸ਼ਨਲ ਡੈਸਕ- 5 ਅਗਸਤ 2019 ਨੂੰ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਨੂੰ 7 ਸਾਲ ਦਾ ਸਮਾਂ ਪੂਰਾ ਹੋ ਗਿਆ ਹੈ। ਇਸ ਮੌਕੇ ਕੰਟਰੋਲ ਰੇਖਾ (LoC) ਦੇ ਦੋਵੇਂ ਪਾਸੇ ਭਾਰਤੀ ਜੰਮੂ-ਕਸ਼ਮੀਰ ਅਤੇ ਪਾਕਿਸਤਾਨ ਦੇ ਗੈਰ-ਕਾਨੂੰਨੀ ਕਬਜ਼ੇ ਵਾਲੇ ਕਸ਼ਮੀਰ (PoJK) ਦੇ ਹਾਲਾਤਾਂ 'ਚ ਇਕ ਬਹੁਤ ਵੱਡਾ ਤੇ ਸਾਫ਼ ਫ਼ਰਕ ਦੇਖਣ ਨੂੰ ਮਿਲ ਰਿਹਾ ਹੈ।

ਭਾਰਤ ਦੇ ਹਿੱਸੇ ਵਾਲੇ ਜੰਮੂ-ਕਸ਼ਮੀਰ 'ਚ ਲਗਾਤਾਰ ਵਿਕਾਸ ਹੋ ਰਿਹਾ ਹੈ। ਚਿਨਾਬ ਨਦੀ 'ਤੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਆਰਕ ਬ੍ਰਿਜ ਨਾਲ ਕਸ਼ਮੀਰ ਨੂੰ ਭਾਰਤੀ ਰੇਲ ਨੈੱਟਵਰਕ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ 47 ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਅਤੇ ਸੁਰੰਗਾਂ 'ਤੇ ਤੇਜ਼ੀ ਨਾਲ ਕੰਮ ਹੋਇਆ ਹੈ। ਇਸ ਤੋਂ ਇਲਾਵਾ 1.5 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਵੀ ਆਏ ਹਨ, ਜਿਨ੍ਹਾਂ ਦਾ ਅਸਰ ਇਲਾਕੇ 'ਚ ਫੈਕਟਰੀਆਂ ਤੇ ਰੁਜ਼ਗਾਰ ਦੇ ਰੂਪ 'ਚ ਦਿਖ ਰਿਹਾ ਹੈ। 

ਇਸ ਤੋਂ ਇਲਾਵਾ ਇੱਥੇ 1 ਸਾਲ 'ਚ ਰਿਕਾਰਡ 2 ਕਰੋੜ ਤੋਂ ਵੱਧ ਸੈਲਾਨੀ ਵੀ ਪਹੁੰਚੇ ਹਨ, ਜਿਸ ਤੋਂ ਪਤਾ ਲੱਗਦਾ ਹੈ ਕਿ ਟੂਰਿਜ਼ਮ 'ਚ ਵੀ ਕਸ਼ਮੀਰ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਟਿਊਲਿਪ ਗਾਰਡਨ, ਗੁਲਮਰਗ ਗੰਡੋਲਾ ਅਤੇ ਸ਼੍ਰੀਨਗਰ ਨੂੰ UNESCO ਕ੍ਰਾਫਟ-ਸਿਟੀ ਦਾ ਦਰਜਾ ਮਿਲਣ ਨਾਲ ਖੇਤਰ ਵਿੱਚ ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਪਰਤੀ ਹੈ।

ਇਹ ਵੀ ਪੜ੍ਹੋ- ''ਚਾਹੇ ਉਹ ਮੈਨੂੰ ਮਾਰ ਦੇਣ ਜਾਂ ਜੇਲ੍ਹ 'ਚ ਸੁੱਟ ਦੇਣ..!'' ਸ਼ੇਖ ਹਸੀਨਾ ਨੇ 2 ਸਾਲਾਂ 'ਚ ਪਹਿਲੀ ਵਾਰ ਕੀਤਾ ਸੰਬੋਧਨ

ਉੱਥੇ ਹੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਮਹਿੰਗਾਈ, ਪ੍ਰਦਰਸ਼ਨ ਤੇ ਫੌਜੀ ਕਾਰਵਾਈ ਆਮ ਗੱਲ ਹੋ ਗਈ ਹੈ। ਇਸੇ ਦੌਰਾਨ ਇੱਥੇ ਸਰਕਾਰ ਵਿਰੋਧੀ ਪ੍ਰਦਰਸ਼ਨ ਵੀ ਸਿਖ਼ਰਾਂ 'ਤੇ ਪਹੁੰਚੇ ਹੋਏ ਹਨ, ਜਿਸ ਦੀ ਅਗਵਾਈ 'ਜੁਆਇੰਟ ਅਵਾਮੀ ਐਕਸ਼ਨ ਕਮੇਟੀ' (JAAC) ਕਰ ਰਹੀ ਹੈ। ਇਸ ਕਮੇਟੀ 'ਚ ਵਪਾਰੀ, ਅਧਿਆਪਕ ਅਤੇ ਵਕੀਲ ਸ਼ਾਮਲ ਹਨ, ਜਿਨ੍ਹਾਂ ਨੇ ਕੋਈ ਆਜ਼ਾਦੀ ਜਾਂ ਵੱਖਵਾਦੀ ਮੰਗ ਨਹੀਂ ਰੱਖੀ। ਉਨ੍ਹਾਂ ਦੀਆਂ ਮੁੱਖ ਮੰਗਾਂ ਸਸਤਾ ਆਟਾ, ਬਿਜਲੀ ਦੇ ਜਾਇਜ਼ ਰੇਟ ਅਤੇ ਅਸੈਂਬਲੀ ਵਿੱਚ ਗੈਰ-ਨਿਵਾਸੀਆਂ ਲਈ ਰਾਖਵੀਆਂ ਸੀਟਾਂ ਦਾ ਖਾਤਮਾ ਹਨ, ਪਰ ਪਾਕਿਸਤਾਨੀ ਪ੍ਰਸ਼ਾਸਨ ਨੇ ਇਨ੍ਹਾਂ ਸ਼ਾਂਤਮਈ ਤੇ ਜਾਇਜ਼ ਮੰਗਾਂ ਦਾ ਜਵਾਬ ਵੀ ਗੋਲੀਬਾਰੀ, ਇੰਟਰਨੈੱਟ ਬੰਦੀ ਅਤੇ ਫੌਜੀ ਬਲ ਨਾਲ ਦਿੱਤਾ।

ਇਸ ਤੋਂ ਇਲਾਵਾ ਪ੍ਰਸ਼ਾਸਨ ਨੇ JAAC 'ਤੇ ਅੱਤਵਾਦ-ਵਿਰੋਧੀ ਕਾਨੂੰਨ ਤਹਿਤ ਪਾਬੰਦੀ ਲਗਾ ਦਿੱਤੀ। ਮੁਜ਼ੱਫਰਾਬਾਦ, ਰਾਵਲਾਕੋਟ ਅਤੇ ਮੀਰਪੁਰ 'ਚ ਵਿਰੋਧ ਪ੍ਰਦਰਸ਼ਨਾਂ ਦੌਰਾਨ ਹਿੰਸਕ ਕਾਰਵਾਈ 'ਚ ਦਰਜਨਾਂ ਆਮ ਨਾਗਰਿਕਾਂ ਦੀ ਜਾਨ ਜਾ ਚੁੱਕੀ ਹੈ, ਜਿਸ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਵੀ ਸਖ਼ਤ ਨਿੰਦਾ ਕੀਤੀ ਹੈ। 

ਇਸ ਤੋਂ ਸਾਫ਼ ਹੈ ਕਿ ਧਾਰਾ 370 ਹਟਾਏ ਜਾਣ ਦੇ 7 ਸਾਲਾਂ ਬਾਅਦ, LoC ਦੇ ਇੱਕ ਪਾਸੇ (ਜੰਮੂ-ਕਸ਼ਮੀਰ) ਬੁਨਿਆਦੀ ਢਾਂਚੇ, ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ (PoJK) ਰੋਟੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਲੋੜਾਂ ਦੀ ਮੰਗ ਰਹੇ ਆਮ ਨਾਗਰਿਕਾਂ 'ਤੇ ਗੋਲੀਆਂ ਚਲਾ ਕੇ ਤੇ ਪਾਬੰਦੀਆਂ ਲਗਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਆ ਗਿਆ 6.3 ਤੀਬਰਤਾ ਦਾ ਭੂਚਾਲ ! ਬੁਰੀ ਤਰ੍ਹਾਂ ਕੰਬ ਗਈ ਧਰਤੀ, ਫਿਲੀਪੀਨਜ਼ 'ਚ ਮਚੀ ਤੜਥੱਲੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • PoK
  • LoC
  • Article 370
  • Jammu Kashmir

ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ: ਜੰਮੂ-ਕਸ਼ਮੀਰ 'ਚ ਸ਼ਾਂਤੀ ਤੇ ਵਿਕਾਸ, PoJK 'ਚ ਅਸ਼ਾਂਤੀ ਦੇ ਉਲਟ

NEXT STORY

Stories You May Like

  • jammu and kashmir changed 6 years after the abrogation of article 370
    ਆਰਟੀਕਲ 370 ਹਟਣ ਦੇ 6 ਸਾਲ ਬਾਅਦ ਬਦਲਿਆ ਜੰਮੂ-ਕਸ਼ਮੀਰ, ਵਿਕਾਸ ਦੀ ਲੀਹ ’ਤੇ ਦੌੜੀ ਵਾਦੀ
  • article 370  abrogation anniversary
    ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ: ਜੰਮੂ-ਕਸ਼ਮੀਰ 'ਚ ਸ਼ਾਂਤੀ ਤੇ ਵਿਕਾਸ, PoJK 'ਚ ਅਸ਼ਾਂਤੀ ਦੇ ਉਲਟ
  • india  a decade that transformed jammu and kashmir
    ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • article 370  jammu kashmir  ladakh  pm modi
    ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੇ ਲੱਦਾਖ 'ਚ ਹੋਏ ਵੱਡੇ ਬਦਲਾਅ : PM ਮੋਦੀ
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • struck jebel ali in dubai
    ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ ਧੂੰਆਂ
  • jammu and kashmir  school  summer  rain
    ਜੰਮੂ ਕਸ਼ਮੀਰ 'ਚ ਤਿੰਨ ਹਫ਼ਤਿਆਂ ਤੱਕ ਬੰਦ ਰਹਿਣ ਮਗਰੋਂ ਮੁੜ ਖੁੱਲ੍ਹੇ ਸਕੂਲ
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
  • third accused in batala grenade attack arrested
    ਬਟਾਲਾ 'ਚ ਗ੍ਰਨੇਡ ਹਮਲਾ ਕਰਨ ਵਾਲਾ ਤੀਜਾ ਮੁਲਜ਼ਮ ਗ੍ਰਿਫ਼ਤਾਰ ! ਪੰਜਾਬ ਦੇ ਕਈ...
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ranchi student movement
      ਰਾਂਚੀ ਵਿਦਿਆਰਥੀ ਅੰਦੋਲਨ: ਦੂਜੇ ਦੌਰ ਦੀ ਗੱਲਬਾਤ ਵੀ ਰਹੀ ਬੇਸਿੱਟਾ, MLA ਜੈਰਾਮ...
    • earth trembles again in nashik
      ਨਾਸਿਕ 'ਚ ਫਿਰ ਕੰਬੀ ਧਰਤੀ: 3 ਦਿਨਾਂ ਦੇ ਅੰਦਰ 4 ਵਾਰ ਮਹਿਸੂਸ ਕੀਤੇ ਗਏ ਭੂਚਾਲ...
    • important phone conversation between pm modi and jd vance
      PM ਮੋਦੀ ਤੇ ਜੇਡੀ ਵੈਂਸ ਵਿਚਾਲੇ ਫ਼ੋਨ 'ਤੇ ਅਹਿਮ ਗੱਲਬਾਤ, India-US ਰਣਨੀਤਕ...
    • solar eclipse will take place a few hours after shivratri
      ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ...
    • rahul gandhi lashes out at government during students conference
      "ਡਾਟਾ ਤੁਹਾਡਾ, ਦਰਦ ਤੁਹਾਡਾ ਤੇ ਦੌਲਤ ਇਨ੍ਹਾਂ ਦੀ..." ਵਿਦਿਆਰਥੀਆਂ ਦੇ ਸੰਮੇਲਨ...
    • heavy rains expected on sunday
      ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ
    • up mother and son die in stray animal attack
      ਯੂਪੀ: ਅਵਾਰਾ ਜਾਨਵਰਾਂ ਦੇ ਹਮਲੇ 'ਚ ਮਾਂ ਤੇ ਪੁੱਤਰ ਦੀ ਮੌਤ, ਪਿਆ ਚੀਕ-ਚਿਹਾੜਾ
    • big news amarnath yatra suspended till further orders
      ਵੱਡੀ ਖ਼ਬਰ: ਅਮਰਨਾਥ ਯਾਤਰਾ ਅਗਲੇ ਹੁਕਮਾਂ ਤੱਕ ਰੋਕੀ! ਜਾਣੋ ਕਾਰਨ
    • major accident in ramban
      ਰਾਮਬਨ 'ਚ ਵੱਡਾ ਹਾਦਸਾ: ਸੁਰੰਗ ਦੇ ਅੰਦਰ ਗੱਡੀਆਂ ਦੀ ਟੱਕਰ, SSB ਦੇ 3 ਜਵਾਨ...
    • indian boy shines in canada with government help
      ਸਰਕਾਰੀ ਮਦਦ ਨਾਲ ਕੈਨੇਡਾ 'ਚ ਚਮਕਿਆ ਭਾਰਤੀ ਗੱਭਰੂ! ਇੰਝ ਪੂਰਾ ਹੋਇਆ ਵਿਦੇਸ਼ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +