Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 04, 2026

    2:18:24 AM

  • hauz rani hotel fire lovkesh bajaj

    ਦਿੱਲੀ ਅੱਗ ਹਾਦਸਾ ਮਾਮਲੇ 'ਚ ਹੋਟਲ ਮਾਲਕ ਲਵਕੇਸ਼...

  • cylinder burst after cooking gas leak

    ਗੁਰਦਾਸਪੁਰ 'ਚ ਰਸੋਈ ਗੈਸ ਲੀਕ ਮਗਰੋਂ ਫਟਿਆ ਸਿਲੰਡਰ!...

  • big revelation after the incident in italy

    ਸਿਰਫ਼ 5 ਯੂਰੋ ਕਾਰਨ ਮਾਰ'ਤੇ 4 ਮਜ਼ਦੂਰ! ਇਟਲੀ 'ਚ...

  • next 48 hours crucial heavy rain and thunderstorm alert in punjab

    ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • J&K : ਅਨੰਤਨਾਗ 'ਚ ਸੁਰੱਖਿਆ ਫੋਰਸ ਨਾਲ ਮੁਕਾਬਲੇ 'ਚ 3 ਅੱਤਵਾਦੀ ਢੇਰ

NATIONAL News Punjabi(ਦੇਸ਼)

J&K : ਅਨੰਤਨਾਗ 'ਚ ਸੁਰੱਖਿਆ ਫੋਰਸ ਨਾਲ ਮੁਕਾਬਲੇ 'ਚ 3 ਅੱਤਵਾਦੀ ਢੇਰ

  • Edited By Tanu,
  • Updated: 16 Oct, 2019 10:43 AM
Jammu & Kashmir
j k encounter underway in anantnag
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ— ਜੰਮੂ-ਕਸ਼ਮੀਰ ਦੇ ਅਨੰਤਨਾਗ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਬੁੱਧਵਾਰ ਨੂੰ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਲਾਕੇ ਵਿਚ ਕੁਝ ਹੋਰ ਅੱਤਵਾਦੀਆਂ ਦੇ ਲੁੱਕੇ ਹੋਣ ਦਾ ਖਦਸ਼ਾ ਹੈ। ਸੁਰੱਖਿਆ ਫੋਰਸ ਵਲੋਂ ਸਰਚ ਆਪਰੇਸ਼ਨ ਜਾਰੀ ਹੈ। ਇੱਥੇ ਦੱਸ ਦੇਈਏ ਕਿ ਅੱਤਵਾਦੀਆਂ ਅਤੇ ਸੁਰੱਖਿਆ ਫੋਰਸ ਦੇ ਜਵਾਨਾਂ ਵਿਚਾਲੇ ਮੁਕਾਬਲਾ ਮੰਗਲਵਾਰ ਦੇਰ ਰਾਤ ਤੋਂ ਜਾਰੀ ਹੈ। ਸੁਰੱਖਿਆ ਫੋਰਸ ਦੇ ਜਵਾਨਾਂ ਨੂੰ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਫੋਰਸਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਮੁਕਾਬਲਾ ਅਨੰਤਨਾਗ ਦੇ ਪਾਜਲਪੋਰਾ ਇਲਾਕੇ ਵਿਚ ਚਲ ਰਿਹਾ ਹੈ। 

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਸ਼ੋਪੀਆਂ ਜ਼ਿਲੇ ਵਿਚ ਇਕ ਸ਼ੱਕੀ ਪਾਕਿਸਤਾਨੀ ਨਾਗਰਿਕ ਸਮੇਤ ਦੋ ਅੱਤਵਾਦੀਆਂ ਨੇ ਸੇਬ ਲਿਆ ਰਹੇ ਰਾਜਸਥਾਨ ਦੇ ਇਕ ਟਰੱਕ ਡਰਾਈਵਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਸੋਮਵਾਰ ਨੂੰ ਹੀ ਇਕ ਸੰਯੁਕਤ ਆਪਰੇਸ਼ਨ 'ਚ ਗੰਦੇਰਬਲ ਇਲਾਕੇ ਵਿਚ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਅੱਤਵਾਦੀ ਸੰਗਠਨ ਹਿਜਬੁਲ ਮੁਜਾਹਿਦੀਨ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਅਤੇ ਹਥਿਆਰ ਬਰਾਮਦ ਹੋਏ ਸਨ।

  • Anantnag
  • Encounter
  • Terrorists
  • ਅਨੰਤਨਾਗ
  • ਅੱਤਵਾਦੀ
  • ਸੁਰੱਖਿਆ ਫੋਰਸ

ਦਿੱਲੀ-ਐੱਨ.ਸੀ.ਆਰ. 'ਚ ਹਵਾ 'ਚ ਘੁੱਲ ਚੁੱਕਿਆ ਹੈ ਇੰਨਾ ਜ਼ਹਿਰ

NEXT STORY

Stories You May Like

    • mp dhesi has his own village turned into hell
      ਇੰਗਲੈਂਡ 'ਚ ਨਾਂ ਚਮਕਾਉਣ ਵਾਲੇ MP ਢੇਸੀ ਦਾ ਆਪਣਾ ਪਿੰਡ ਬਣਿਆ 'ਨਰਕ', 4...
    • asi caught red handed while taking bribe
      1,30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
    • next 48 hours crucial heavy rain and thunderstorm alert in punjab
      ਅਗਲੇ 48 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,...
    • sabzi mandi as traders shut shops
      ਜਲੰਧਰ ਦੀ ਇਸ ਮੰਡੀ 'ਚ ਦੁਕਾਨਾਂ ਹੋਈਆਂ ਬੰਦ! ਪਸਰਿਆ ਸੰਨਾਟਾ, ਜਾਣੋ ਕੀ ਰਹੀ...
    • tempo driver hits cyclist
      ਇਨਸਾਨੀਅਤ ਸ਼ਰਮਸਾਰ: ਟੈਂਪੂ ਚਾਲਕ ਨੇ ਸਾਈਕਲ ਸਵਾਰ ਨੂੰ ਮਾਰੀ ਟੱਕਰ, ਇਲਾਜ ਬਹਾਨੇ...
    • former congress mla arrives at ed office in money laundering case
      ਜਲੰਧਰ ਵਿਖੇ ਮਨੀ ਲਾਂਡਰਿੰਗ ਕੇਸ 'ਚ ED ਦਫ਼ਤਰ ਪਹੁੰਚੇ ਸਾਬਕਾ ਕਾਂਗਰਸੀ ਵਿਧਾਇਕ
    • road accident outside maqsudan sabji mandi jalandhar
      ਮਕਸੂਦਾਂ ਸਬਜ਼ੀ ਮੰਡੀ ਦੇ ਬਾਹਰ ਤੇਜ਼ ਰਫ਼ਤਾਰ ਟਰੱਕ ਨੇ ਬਿਜਲੀ ਦਾ ਖੰਭਾ ਤੋੜਿਆ
    • punjabi girls achieved big positions across the country
      ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
    Trending
    Ek Nazar
    india vs afghanistan test

    ਅਫ਼ਗਾਨਿਸਤਾਨ ਖ਼ਿਲਾਫ਼ ਟੈਸਟ ਤੋਂ ਪਹਿਲਾਂ TEAM INDIA ਨੂੰ ਝਟਕਾ! ਧਾਕੜ ਖਿਡਾਰੀ...

    supreme court constitutes high powered committee

    ਅਰਾਵਲੀ ਦੀ ਨਵੀਂ ਪਰਿਭਾਸ਼ਾ ’ਤੇ ਸੁਪਰੀਮ ਕੋਰਟ ਸਖ਼ਤ, ਜਾਂਚ ਲਈ ਬਣਾਈ ਉੱਚ ਪੱਧਰੀ...

    uk three dead after royal navy helicopter crashes

    ਸਿਖਲਾਈ ਉਡਾਣ ਬਣੀ ਕਾਲ : ਬ੍ਰਿਟੇਨ 'ਚ ਨੇਵੀ ਦਾ ਹੈਲੀਕਾਪਟਰ ਕਰੈਸ਼, 3 ਜਵਾਨਾਂ...

    hero motocorp flex fuel bike

    ਆ ਗਈ HERO ਦੀ ਪਹਿਲੀ Flex Fule ਬਾਈਕ, ਨਿਤਿਨ ਗਡਕਰੀ ਨੇ ਕੀਤੀ ਲਾਂਚ

    da hike update how much salary increase

    ਫਿਰ ਵਧਣ ਵਾਲਾ ਹੈ DA? ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਇੰਨੀ ਵਧ ਸਕਦੀ ਹੈ...

    dgca airport photography videography rules reels selfie ban

    ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...

    famous actor set to marry for the third time

    ਤੀਜੀ ਵਾਰ ਲਾੜਾ ਬਣਨ ਜਾ ਰਿਹੈ ਬਾਲੀਵੁੱਡ ਦਾ ਸੁਪਰਸਟਾਰ ! ਸਾਹਮਣੇ ਆਈ ਵਿਆਹ ਦੀ...

    fire breaks out in residential building electric vehicle

    ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...

    kangana ranaut speaks on 26 11 attacks

    "ਜਦੋਂ 26/11 ਦਾ ਹਮਲਾ ਹੋਇਆ, ਅਸੀਂ ਪਾਰਟੀ 'ਚ ਨੱਚ ਰਹੇ ਸੀ": ਕੰਗਨਾ ਨੇ ਸਾਂਝਾ...

    high alert in jammu ahead of amarnath yatra

    ਅਮਰਨਾਥ ਯਾਤਰਾ ਤੋਂ ਪਹਿਲਾਂ ਜੰਮੂ 'ਚ 'ਹਾਈ ਅਲਰਟ', ਸੁਰੱਖਿਆ ਏਜੰਸੀਆਂ ਨੇ...

    main door rules for wealth prosperity

    ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ

    new york senate  august 15

    ਨਿਊਯਾਰਕ ਸੈਨੇਟ 'ਚ 15 ਅਗਸਤ, 2026 ਨੂੰ 'ਭਾਰਤ ਸੁਤੰਤਰਤਾ ਦਿਵਸ' ਵਜੋਂ ਮਨਾਉਣ...

    women every month rs 3000 account

    28 ਲੱਖ ਔਰਤਾਂ ਨੂੰ ਹਰ ਮਹੀਨੇ 3000, ਬੰਗਾਲ 'ਚ ਸ਼ੁਰੂ ਹੋਈ ਇਹ ਯੋਜਨਾ

    motorcycle journey to arctic ocean

    ਓਨਟਾਰੀਓ ਦਾ ਵਿਅਕਤੀ ਮੋਟਰਸਾਈਕਲ ਰਾਹੀਂ ਆਰਕਟਿਕ ਮਹਾਂਸਾਗਰ ਤੱਕ ਦੇ ਸਫ਼ਰ ਲਈ ਹੋਇਆ...

    demands to ban sikh religious symbols in uk

    ਯੂਕੇ 'ਚ ਸਿੱਖ ਧਾਰਮਿਕ ਚਿੰਨ੍ਹ ਕਿਰਪਾਨ ’ਤੇ ਪਾਬੰਦੀ ਦੀ ਉੱਠੀ ਮੰਗ

    canadian pm carney s message to immigrants

    'ਆਪਣੀਆਂ ਦੁਸ਼ਮਣੀਆਂ ਪਿੱਛੇ ਛੱਡ ਕੇ ਆਓ', ਕੈਨੇਡੀਅਨ ਪੀਐਮ ਕਾਰਨੀ ਦਾ ਪ੍ਰਵਾਸੀਆਂ...

    famous comedian deported from dubai

    ਮਸ਼ਹੂਰ ਕਾਮੇਡੀਅਨ ਨੂੰ ਦੁਬਈ ਤੋਂ ਕੀਤਾ ਗਿਆ ਡਿਪੋਰਟ; ਇਕ ਵੀਡੀਓ ਕਾਰਨ ਕੱਟਣੀ ਪਈ...

    terrible accident on film set

    ਫਿਲਮ ਦੇ ਸੈੱਟ 'ਤੇ ਵਾਪਰਿਆ ਭਿਆਨਕ ਹਾਦਸਾ; ਧਮਾਕੇ ਦੌਰਾਨ 26 ਸਾਲਾ ਮੁੰਡੇ ਦੀ ਮੌਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦੇਸ਼ ਦੀਆਂ ਖਬਰਾਂ
      • good news for devotees of mata vaishno devi
        ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਭਗਤਾਂ ਲਈ ਖੁਸ਼ਖਬਰੀ! ਹੁਣ ਕਟੜਾ ਰੇਲਵੇ ਸਟੇਸ਼ਨ...
      • up govts no puc no fuel
        ਬਿਨਾਂ PUC ਸਰਟੀਫਿਕੇਟ ਦੇ ਨਹੀਂ ਮਿਲੇਗਾ ਤੇਲ! 1 ਅਕਤੂਬਰ ਤੋਂ NCR 'ਚ ਬਦਲ...
      • dgca airport photography videography rules reels selfie ban
        ਏਅਰਪੋਰਟ 'ਤੇ Selfie ਜਾਂ Reel ਬਣਾਉਂਦੇ ਫੜੇ ਗਏ ਤਾਂ ਜ਼ਬਤ ਹੋਵੇਗਾ ਫੋਨ! ਜਾਣ...
      • khalsa tax in punjab
        ਪੰਜਾਬ ਆਉਣ ਵਾਲੀਆਂ ਗੱਡੀਆਂ 'ਤੇ ਲੱਗੇਗਾ 'ਖ਼ਾਲਸਾ ਟੈਕਸ'! ਨਿਹੰਗ ਸਿੰਘਾਂ ਨੇ...
      • driver  bus  passengers  life  wheels
        ਡਰਾਈਵਰ ਨੇ 34 ਸਵਾਰੀਆਂ ਦੀ ਬਚਾਈ ਜਾਨ ! ਪਰ ਖ਼ੁਦ ਦੀ ਬੱਸ ਦੇ ਟਾਇਰ ਹੇਠਾਂ ਆਉਣ...
      • light rain in many areas of mumbai  people got relief from the heat
        ਮੁੰਬਈ ਦੇ ਕਈ ਇਲਾਕਿਆਂ 'ਚ ਹਲਕੀ ਬਾਰਿਸ਼, ਲੋਕਾਂ ਨੂੰ ਹੁਮਸ ਤੋਂ ਮਿਲੀ ਰਾਹਤ
      • karnataka  congress  chief minister  dk shivakumar  oath
        ਬਦਲ ਗਿਆ ਕਰਨਾਟਕ ਦਾ CM ! ਡੀ.ਕੇ. ਸ਼ਿਵਕੁਮਾਰ ਨੇ ਚੁੱਕੀ ਮੁੱਖ ਮੰਤਰੀ ਅਹੁਦੇ ਦੀ...
      • delhi s malviya nagar hotel fire
        ਦਿੱਲੀ ਹੋਟਲ 'ਚ ਲੱਗੀ ਭਿਆਨਕ ਅੱਗ! 17 ਵਿਦੇਸ਼ੀਆਂ ਸਣੇ 21 ਲੋਕਾਂ ਦੀ ਮੌਤ
      • fire breaks out in residential building electric vehicle
        ਚਾਰਜਿੰਗ ਦੌਰਾਨ ਇਲੈਕਟ੍ਰਿਕ ਵਾਹਨ ਨੂੰ ਲੱਗੀ ਅੱਗ, ਰਿਹਾਇਸ਼ੀ ਇਮਾਰਤ 'ਚ ਪਈਆਂ...
      • five children drown in water filled pit
        ਗਰਮੀ ਕਰ ਕੇ ਟੋਏ 'ਚ ਨਹਾਉਣ ਗਏ 5 ਜਵਾਕਾਂ ਦੀ ਡੁੱਬਣ ਕਾਰਨ ਮੌਤ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +