Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:34:31 PM

  • pm narendra modi reached jalandhar

    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ...

  • prime minister modi  who arrived in jalandhar  met sant niranjan das

    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ...

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • sgpc organizes event on 100th martyrdom anniversary of teja singh samundri

    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ-ਕਸ਼ਮੀਰ: ਲਸ਼ਕਰ ਦੇ ਨਾਰਕੋ-ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼, 4 ਅੱਤਵਾਦੀ ਗ੍ਰਿਫ਼ਤਾਰ

NATIONAL News Punjabi(ਦੇਸ਼)

ਜੰਮੂ-ਕਸ਼ਮੀਰ: ਲਸ਼ਕਰ ਦੇ ਨਾਰਕੋ-ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼, 4 ਅੱਤਵਾਦੀ ਗ੍ਰਿਫ਼ਤਾਰ

  • Edited By Tanu,
  • Updated: 25 Jun, 2022 09:46 AM
Jammu & Kashmir
j k police bust let narco terror funding module in budgam
  • Share
    • Facebook
    • Tumblr
    • Linkedin
    • Twitter
  • Comment

ਬਡਗਾਮ: ਜੰਮੂ ਅਤੇ ਕਸ਼ਮੀਰ ਪੁਲਸ ਨੇ ਸੁਰੱਖਿਆ ਫੋਰਸਾਂ ਨਾਲ ਮਿਲ ਕੇ 4 ਅੱਤਵਾਦੀ ਸਹਿਯੋਗੀਆਂ ਨੂੰ ਗ੍ਰਿਫਤਾਰ ਕਰਕੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੇ ਨਾਰਕੋ-ਅੱਤਵਾਦੀ ਫੰਡਿੰਗ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਵੱਲੋਂ ਜਾਰੀ ਪ੍ਰੈੱਸ ਨੋਟ ਮੁਤਾਬਕ ਇਨ੍ਹਾਂ ਦੇ ਕਬਜ਼ੇ 'ਚੋਂ ਭੜਕਾਊ ਸਮੱਗਰੀ, ਵਿਸਫੋਟਕ, ਗੋਲਾ ਬਾਰੂਦ ਅਤੇ ਵਾਹਨ ਬਰਾਮਦ ਕੀਤੇ ਗਏ ਹਨ। ਬਡਗਾਮ ਵਿਚ ਪੁਲਸ ਨੇ 53RR ਅਤੇ 181Bn CRPF ਦੇ ਨਾਲ 4 ਅੱਤਵਾਦੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਦੀ ਪਛਾਣ ਯੂਨਿਸ ਮੰਜ਼ੂਰ, ਮਹਿਬੂਬ ਅਹਿਮਦ, ਇਰਸ਼ਾਦ ਅਹਿਮਦ ਗਨੀ ਅਤੇ ਮੁਜ਼ੱਫਰ ਅਹਿਮਦ ਵਜੋਂ ਹੋਈ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀ ਸਹਿਯੋਗੀ ਸਰਗਰਮ ਅੱਤਵਾਦੀਆਂ ਅਤੇ ਸੰਗਠਨ ਦੇ ਅੱਤਵਾਦੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਕਮਾਈ ਵੰਡ ਕੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਿਚ ਸ਼ਾਮਲ ਸਨ।ਪ੍ਰੈਸ ਨੋਟ ਵਿਚ ਕਿਹਾ ਗਿਆ ਹੈ ਕਿ ਅੱਗੇ ਦੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਮਾਡਿਊਲ ਨਸ਼ੀਲੇ ਪਦਾਰਥਾਂ ਨੂੰ ਇਕੱਠਾ ਕਰਨ ਅਤੇ ਬਾਅਦ ਵਿਚ ਨਸ਼ੀਲੇ ਪਦਾਰਥਾਂ ਦੀ ਕਮਾਈ ਨੂੰ ਅੱਤਵਾਦੀਆਂ ਵਿਚ ਵੰਡਣ ਲਈ ਅੱਤਵਾਦੀ ਸੰਗਠਨਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਹੈ।

ਇਸ ਤੋਂ ਇਲਾਵਾ 5 ਵਾਹਨ ਵੀ ਜ਼ਬਤ ਕੀਤੇ ਗਏ ਹਨ, ਜੋ ਨਸ਼ੀਲੇ ਪਦਾਰਥਾਂ ਦੀ ਵਿਕਰੀ ਤੋਂ ਹੋਣ ਵਾਲੀ ਕਮਾਈ ਤੋਂ ਪੈਸੇ ਜਾਂ ਕਮਾਈ ਨੂੰ ਸੁਰੱਖਿਅਤ ਰੱਖਣ ਦੇ ਇਰਾਦੇ ਨਾਲ ਖਰੀਦੇ ਗਏ ਸਨ ਅਤੇ ਸਰਗਰਮ ਅੱਤਵਾਦੀਆਂ ਜਾਂ ਅੱਤਵਾਦੀਆਂ ਗੁਰਗਿਆਂ ਦੇ ਨਿਰਦੇਸ਼ਾਂ 'ਤੇ ਵੇਚਣ ਜਾਣ ਲਈ ਤੈਅ ਕੀਤੇ ਗਏ ਸਨ, ਜੋ ਅੱਤਵਾਦੀਆਂ ਵਲੋਂ  ਭੁਗਤਾਨ ਦੀ ਜ਼ਰੂਰਤ ਸੀ। ਅੱਤਵਾਦੀਆਂ ਦੇ ਕਬਜ਼ੇ 'ਚੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਲਸ਼ਕਰ-ਏ-ਤੋਇਬਾ ਦੀ ਭੜਕਾਊ ਸਮੱਗਰੀ, ਤਿੰਨ ਗ੍ਰਨੇਡ, ਦੋ ਏਕੇ-ਮੈਗਜ਼ੀਨ ਅਤੇ ਏਕੇ-47 ਦੇ 65 ਰਾਊਂਡ ਸਮੇਤ ਵਿਸਫੋਟਕ ਪਦਾਰਥ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਥਾਣਾ ਚਾਦੂਰਾ ਵਿਖੇ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੇਰੀ ਜਾਂਚ ਜਾਰੀ ਹੈ।

  • Jammu and kashmir
  • narco terror
  • funding module
  • police
  • ਜੰਮੂ ਕਸ਼ਮੀਰ
  • ਨਾਰਕੋ ਅੱਤਵਾਦੀ
  • ਫੰਡਿੰਗ ਮਾਡਿਊਲ
  • ਗ੍ਰਿਫ਼ਤਾਰ

ਪੁਲਸ ਮੁਲਾਜ਼ਮਾਂ ’ਤੇ ਫਾਇਰਿੰਗ, ਉਥੇ ਮੂਸੇਵਾਲਾ ਕਤਲ ਮਾਮਲੇ ’ਚ ਗਾਇਕ ਮਨਕੀਰਤ ਨੂੰ ਮਿਲੀ ਕਲੀਨ ਚਿੱਟ, ਪੜ੍ਹੋ TOP 10

NEXT STORY

Stories You May Like

  • jammu kashmir  lashkar  terrorists  death  police
    ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਲਸ਼ਕਰ ਦਾ ਇਕ ਅੱਤਵਾਦੀ ਢੇਰ
  • jammu kashmir  lashkar  terrorists  death  security forces
    ਜੰਮੂ-ਕਸ਼ਮੀਰ ’ਚ ਲਸ਼ਕਰ ਦੇ 2 ਅੱਤਵਾਦੀ ਢੇਰ
  • three terrorist associates arrested in jammu and kashmir
    ਜੰਮੂ ਕਸ਼ਮੀਰ 'ਚ ਅੱਤਵਾਦੀਆਂ ਦੇ ਤਿੰਨ ਮਦਦਗਾਰ ਗ੍ਰਿਫ਼ਤਾਰ
  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • police arrest 4 accused with heroin
    ਪੁਲਸ ਨੇ 4 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • jammu kashmir  indian army  terrorist hideout  ammunition
    ਫ਼ੌਜ ਨੇ ਅੱਤਵਾਦੀ ਟਿਕਾਣੇ ਦਾ ਕੀਤਾ ਪਰਦਾਫਾਸ਼, ਭਾਰੀ ਮਾਤਰਾ 'ਚ ਗੋਲਾ-ਬਾਰੂਦ ਬਰਾਮਦ
  • 4 people arrested with heroin and narcotic capsules
    ਹੈਰੋਇਨ ਅਤੇ ਨਸ਼ੀਲੇ ਕੈਪਸੂਲਾਂ ਸਮੇਤ 4 ਲੋਕ ਗ੍ਰਿਫ਼ਤਾਰ
  • 4 people arrested with 12 stolen motorcycles and 7 mobile phones
    ਚੋਰੀ ਦੇ 12 ਮੋਟਰਸਾਈਕਲ ਤੇ 7 ਮੋਬਾਇਲਾਂ ਫੋਨ ਸਮੇਤ 4 ਲੋਕ ਗ੍ਰਿਫ਼ਤਾਰ
  • pm narendra modi reached jalandhar
    ਜਲੰਧਰ 'ਚ PM ਮੋਦੀ ਨੇ ਕੈਂਟ ਰੇਲਵੇ ਸਟੇਸ਼ਨ ਦਾ ਕੀਤਾ ਉਦਘਾਟਨ
  • prime minister modi  who arrived in jalandhar  met sant niranjan das
    ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਮੋਦੀ ਨੇ ਸੰਤ ਨਿਰੰਜਨ ਦਾਸ ਨਾਲ ਕੀਤੀ ਮੁਲਾਕਾਤ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • rekha gupta  delhi government  ayushman arogya mandir  inauguration
      CM ਰੇਖਾ ਗੁਪਤਾ ਨੇ 45 ਨਵੇਂ ਆਯੂਸ਼ਮਾਨ ਅਰੋਗਿਆ ਮੰਦਰਾਂ ਦਾ ਕੀਤਾ ਉਦਘਾਟਨ
    • narendra modi  haryana  jind  hydrogen train  history
      ਹਾਈਡ੍ਰੋਜਨ ਟਰੇਨ ਰਵਾਨਾ ਕਰ ਬੋਲੇ PM ਮੋਦੀ, ਇਤਿਹਾਸ ਦੇ ਪੰਨਿਆਂ 'ਚ ਦਰਜ ਹੋਵੇਗਾ...
    • sonam wangchuk  support  ashwini kumar
      ਸੋਨਮ ਵਾਂਗਚੁਕ ਦੇ ਸਮਰਥਨ 'ਚ ਆਏ ਸਾਬਕਾ ਕਾਨੂੰਨ ਮੰਤਰੀ ਅਸ਼ਵਨੀ ਕੁਮਾਰ,...
    • mother five children absconds father of three child
      3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...
    • india  s private space industry shoots for the stars
      ਭਾਰਤ ਦੀ ਪ੍ਰਾਈਵੇਟ ਸਪੇਸ ਇੰਡਸਟਰੀ ਤਾਰਿਆਂ ਵੱਲ ਉਡਾਰੀ ਭਰਨ ਲਈ ਤਿਆਰ
    • amarnath cave  pilgrims  baba barfani  lord shiva  jammu
      ਅਮਰਨਾਥ ਗੁਫ਼ਾ ਲਈ 16ਵਾਂ ਜੱਥਾ ਰਵਾਨਾ, ਹੁਣ ਤੱਕ 3.45 ਲੱਖ ਤੋਂ ਵੱਧ ਸ਼ਰਧਾਲੂਆਂ...
    • sonam wangchuk hunger strike
      'ਮੈਂ ਕਿਸੇ ਵੀ ਕੀਮਤ 'ਤੇ 20 ਜੁਲਾਈ ਤੱਕ ਜ਼ਿੰਦਾ ਰਹਾਂਗਾ': 20 ਦਿਨਾਂ ਤੋਂ...
    • india s first hydrogen train
      ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ : ਜਾਣੋ ਕਿਸ ਤਰ੍ਹਾਂ ਕਰੇਗੀ ਕੰਮ
    • narendra modi hydrogen train green flag haryana
      PM ਮੋਦੀ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਕੀਤਾ ਰਵਾਨਾ, ਭਾਰਤ ਅਜਿਹਾ ਕਰਨ...
    • ram temple accused sit
      ਰਾਮ ਮੰਦਰ ਮਾਮਲਾ: ਮੁਲਜ਼ਮਾਂ ਤੋਂ ਰਿਮਾਂਡ ’ਤੇ ਪੁੱਛਗਿੱਛ ਪੂਰੀ, 24 ਘੰਟਿਆਂ ’ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +