Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    4:34:32 PM

  • red alert police blockade punjab police

    ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ...

  • punjab congress obc wing congress high command

    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ...

  • ed raid in punjab

    BIG BREAKING: ਪੰਜਾਬ 'ਚ ED ਦੀ RAID

  • rajya sabha  birth and death registration amendment bill  passed  new rules

    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਜੈ ਹਿੰਦ, ਜੈ ਭਾਰਤ !', ISS ਪਹੁੰਚਦਿਆਂ ਹੀ ਸ਼ੁਭਾਂਸ਼ੂ ਨੇ ਦੇਸ਼ ਵਾਸੀਆਂ ਦੇ ਨਾਂ ਹਿੰਦੀ 'ਚ ਭੇਜਿਆ 'ਖ਼ਾਸ' ਸੰਦੇਸ਼

NATIONAL News Punjabi(ਦੇਸ਼)

'ਜੈ ਹਿੰਦ, ਜੈ ਭਾਰਤ !', ISS ਪਹੁੰਚਦਿਆਂ ਹੀ ਸ਼ੁਭਾਂਸ਼ੂ ਨੇ ਦੇਸ਼ ਵਾਸੀਆਂ ਦੇ ਨਾਂ ਹਿੰਦੀ 'ਚ ਭੇਜਿਆ 'ਖ਼ਾਸ' ਸੰਦੇਸ਼

  • Edited By Harpreet Singh,
  • Updated: 27 Jun, 2025 11:44 AM
National
jai hind jai bharat
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੁਲਾੜ ਵਾਹਨ ‘ਡ੍ਰੈਗਨ’ ਦੇ ਪੁਲਾੜ ਪ੍ਰਯੋਗਸ਼ਾਲਾ ਨਾਲ ਜੁੜਣ ਦੇ ਨਾਲ ਹੀ ਵੀਰਵਾਰ ਨੂੰ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ (39) ਅਤੇ 3 ਹੋਰ ਯਾਤਰੀ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ.ਐੱਸ.ਐੱਸ.) 'ਤੇ ਪਹੁੰਚ ਗਏ। ਪੁਲਾੜ ਵਾਹਨ ਉਸ ਸਮੇਂ ਪੁਲਾੜ ਸਟੇਸ਼ਨ ਨਾਲ ਜੁੜਿਆ ਜਦੋਂ ਇਹ ਭਾਰਤੀ ਸਮੇਂ ਅਨੁਸਾਰ ਸ਼ਾਮ 4:01 ਵਜੇ ਉੱਤਰੀ ਅਟਲਾਂਟਿਕ ਮਹਾਸਾਗਰ ਉੱਪਰੋਂ ਲੰਘ ਰਿਹਾ ਸੀ। ਇਹ ਪਹਿਲੀ ਵਾਰ ਹੈ ਜਦੋਂ ਕੋਈ ਭਾਰਤੀ ਪੁਲਾੜ ਯਾਤਰੀ ਅੰਤਰਰਾਸ਼ਟਰੀ ਸਪੇਸ ਸਟੇਸ਼ਨ 'ਤੇ ਗਿਆ ਹੈ।

ਅਮਰੀਕੀ ਪੁਲਾੜ ਏਜੰਸੀ ‘ਨਾਸਾ’ ਨੇ ਇਕ ਬਿਆਨ ’ਚ ਕਿਹਾ, ‘‘ਵੀਰਵਾਰ ਨੂੰ ਸਵੇਰੇ 6:31 ਵਜੇ (ਭਾਰਤੀ ਸਮੇਂ ਅਨੁਸਾਰ ਸ਼ਾਮ 4:01 ਵਜੇ) ਐਕਸਿਓਮ ਮਿਸ਼ਨ-4 ਦੇ ਤਹਿਤ ਸਪੇਸਐਕਸ ਡ੍ਰੈਗਨ ਪੁਲਾੜ ਵਾਹਨ ਚੌਥੇ ਨਿੱਜੀ ਪੁਲਾੜ ਯਾਤਰੀ ਮਿਸ਼ਨ ਲਈ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਪੁੱਜਾ।’’ ਨਾਸਾ ਦੀ ਇਕ ਲਾਈਵ ਵੀਡੀਓ ’ਚ ਪੁਲਾੜ ਵਾਹਨ ਨੂੰ ਪੁਲਾੜ ਸਟੇਸ਼ਨ ਦੇ ਕੋਲ ਆਉਂਦੇ ਹੋਏ ਵਿਖਾਇਆ ਗਿਆ ਅਤੇ ‘ਡਾਕਿੰਗ’ ਪ੍ਰਕਿਰਿਆ ਭਾਰਤੀ ਸਮੇਂ ਅਨੁਸਾਰ ਸ਼ਾਮ 4:15 ਵਜੇ ਪੂਰੀ ਹੋਈ।

ਪੁਲਾੜ ਵਾਹਨ ਅਤੇ ਆਈ.ਐੱਸ.ਐੱਸ. ਵਿਚਾਲੇ ਸੰਚਾਰ ਅਤੇ ਊਰਜਾ ਸੰਪਰਕ ਸਥਾਪਤ ਹੋਣ ਦੇ ਨਾਲ ਹੀ ‘ਡਾਕਿੰਗ’ ਪ੍ਰਕਿਰਿਆ ਪੂਰੀ ਹੋ ਗਈ। ਤਜਰਬੇਕਾਰ ਪੁਲਾੜ ਯਾਤਰੀ ਪੈਗੀ ਵ੍ਹਿਟਸਨ ਮਿਸ਼ਨ ਕਮਾਂਡਰ ਹਨ ਅਤੇ ਸ਼ੁਕਲਾ ਐਕਸਿਓਮ-4 ਮਿਸ਼ਨ ਲਈ ਮਿਸ਼ਨ ਪਾਇਲਟ ਹਨ। ਇਨ੍ਹਾਂ ਤੋਂ ਇਲਾਵਾ, ਹੰਗਰੀ ਦੇ ਪੁਲਾੜ ਯਾਤਰੀ ਟਿਬੋਰ ਕਪੂ ਅਤੇ ਪੋਲੈਂਡ ਦੇ ਸਲਾਵੋਜ ਉਜਨਾਂਸਕੀ-ਵਿਸਨੀਵਸਕੀ ਐਕਸਿਓਮ-4 ਮਿਸ਼ਨ ਦਾ ਹਿੱਸਾ ਹਨ। ਲਖਨਊ ’ਚ ਜਨਮੇ ਸ਼ੁਕਲਾ ਪੁਲਾੜ ਲਈ ਉੜਾਨ ਭਰਨ ਵਾਲੇ ਦੂਜੇ ਭਾਰਤੀ ਪੁਲਾੜ ਯਾਤਰੀ ਬਣ ਗਏ ਹਨ।

Ax-4 Mission | Approach & Docking https://t.co/LVU8NJnypm

— Axiom Space (@Axiom_Space) June 26, 2025

ਇਸ ਤੋਂ 41 ਸਾਲ ਪਹਿਲਾਂ ਭਾਰਤ ਦੇ ਰਾਕੇਸ਼ ਸ਼ਰਮਾ 1984 ’ਚ ਤਤਕਾਲੀ ਸੋਵੀਅਤ ਸੰਘ ਦੇ ਸੈਲਿਊਟ-7 ਪੁਲਾੜ ਸਟੇਸ਼ਨ ਦੇ ਤਹਿਤ ਪੰਧ ’ਚ 8 ਦਿਨ ਰਹੇ ਸਨ। ਪੋਲੈਂਡ ਦੇ ਇੰਜੀਨੀਅਰ ਸਲਾਵੋਜ ਇਕ ਮਿਸ਼ਨ ਮਾਹਰ ਅਤੇ ਯੂਰਪੀ ਪੁਲਾੜ ਏਜੰਸੀ ਦੇ ਪੁਲਾੜ ਯਾਤਰੀ ਹਨ। ਉਹ ਪੁਲਾੜ ਦੀ ਯਾਤਰਾ ਕਰਨ ਵਾਲੇ ਆਪਣੇ ਦੇਸ਼ ਦੇ ਦੂਜੇ ਵਿਅਕਤੀ ਬਣ ਗਏ ਹਨ। ਮਕੈਨੀਕਲ ਇੰਜੀਨੀਅਰ ਅਤੇ ਮਿਸ਼ਨ ਮਾਹਰ ਟਿਬੋਰ ਕਪੂ ਪੁਲਾੜ ’ਚ ਜਾਣ ਵਾਲੇ ਹੰਗਰੀ ਦੇ ਦੂਜੇ ਯਾਤਰੀ ਬਣ ਗਏ ਹਨ। ਹੰਗਰੀ ਦਾ ਆਖਰੀ ਪੁਲਾੜ ਮਿਸ਼ਨ 45 ਸਾਲ ਪਹਿਲਾਂ ਹੋਇਆ ਸੀ।

ISS 'ਤੇ ਪਹੁੰਚਣ ਮਗਰੋਂ ਇਕ ਵੀਡੀਓ ਜਾਰੀ ਕਰਦੇ ਹੋਏ ਸ਼ੁਭਾਂਸ਼ੂ ਨੇ ਹਿੰਦੀ 'ਚ ਆਪਣੇ ਦੇਸ਼ ਵਾਸੀਆਂ ਦੇ ਨਾਂ ਇਕ ਸੰਦੇਸ਼ ਜਾਰੀ ਕੀਤਾ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੀਆਂ ਦੁਆਵਾਂ ਸਦਕਾ ਉਹ ਇੱਥੇ ਤੱਕ ਪਹੁੰਚ ਗਏ ਹਨ। ਹਾਲਾਂਕਿ ਇਹ ਇੰਨਾ ਆਸਾਨ ਨਹੀਂ ਹੈ, ਜਿੰਨਾ ਕਿ ਲੱਗ ਰਿਹਾ ਹੈ। ਘੱਟ ਗ੍ਰੈਵਿਟੀ ਕਾਰਨ ਉਨ੍ਹਾਂ ਦਾ ਸਿਰ ਭਾਰੀ ਹੈ ਤੇ ਸਰੀਰ ਹਾਲੇ ਸਾਥ ਨਹੀਂ ਦੇ ਰਿਹਾ, ਪਰ ਅਗਲੇ ਕੁਝ ਦਿਨਾਂ ਦੌਰਾਨ ਉਨ੍ਹਾਂ ਨੂੰ ਉੱਥੇ ਰਹਿਣ ਦੀ ਆਦਤ ਹੋ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਇਹ ਤਾਂ ਹਾਲੇ ਇਸ ਮਿਸ਼ਨ ਦਾ ਪਹਿਲਾ ਪੜਾਅ ਹੈ, ਉਨ੍ਹਾਂ ਨੇ 14 ਦਿਨ ਇੱਥੇ ਬਿਤਾਉਣੇ ਹਨ, ਜਿਸ ਦੌਰਾਨ ਉਹ ਉੱਥੇ ਕਈ ਤਰ੍ਹਾਂ ਦੇ ਵਿਗਿਆਨਕ ਪ੍ਰਯੋਗ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਫ਼ਰ ਨੂੰ ਲੈ ਕੇ ਉਹ ਕਾਫ਼ੀ ਉਤਸ਼ਾਹਿਤ ਹਨ ਤੇ ਉਨ੍ਹਾਂ ਦੇ ਮੋਢੇ 'ਤੇ ਜੋ ਤਿਰੰਗਾ ਲੱਗਿਆ ਹੈ, ਉਹ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਕਰਵਾਉਂਦਾ ਹੈ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਅਗਲੇ 14 ਦਿਨ ਬੇਹੱਦ ਉਤਸ਼ਾਹਪੂਰਵਕ ਤੇ ਸ਼ਾਨਦਾਰ ਹੋਣ ਵਾਲੇ ਹਨ। ਉਨ੍ਹਾਂ ਆਪਣੇ ਇਸ ਮੈਸੇਜ ਦਾ ਅੰਤ 'ਜੈ ਹਿੰਦ, ਜੈ ਭਾਰਤ' ਕਹਿ ਕੇ ਕੀਤਾ।

VIDEO | Axiom-4 Mission: Group Captain Shubhanshu Shukla enters the International Space Station (ISS). Speaking in Hindi, Shukla says, "A small message for my beloved fellow Indians, with your love and blessings, I have reached the International Space Station. It might seem easy,… pic.twitter.com/yzMSsNFdbV

— Press Trust of India (@PTI_News) June 26, 2025

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • ISS
  • Shubhanshu Shukla
  • History
  • India

ਆਸ਼ਰਮ ਜਾਂ ਟਾਰਚਰ ਸੈੱਲ ! ਬਜ਼ੁਰਗਾਂ ਦੇ ਬੰਨ੍ਹੇ ਹੱਥ, ਬੇਸਮੈਂਟਾਂ 'ਚ ਕੀਤਾ ਕੈਦ, ਹਾਲ ਦੇਖ ਕੰਬ ਜਾਵੇਗੀ ਰੂਹ

NEXT STORY

Stories You May Like

  • jai randhawa   shehnaaz gil ishqnama
    ‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ
  • sachkhand sri harmandir sahib jai randhawa and actress shehnaz gill
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਪੰਜਾਬੀ ਅਦਾਕਾਰ ਜੈ ਰੰਧਾਵਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ
  • punjabistan will be settled in indias neighbourhood
    ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !
  • india  brics summit  bangladeshi pm
    ਭਾਰਤ ਨੇ ਬ੍ਰਿਕਸ ਸੰਮੇਲਨ ਲਈ ਬੰਗਲਾਦੇਸ਼ੀ PM ਤਾਰਿਕ ਰਹਿਮਾਨ ਨੂੰ ਭੇਜਿਆ ਸੱਦਾ, ਕੀ ਹੋਣਗੇ ਸ਼ਾਮਲ
  • maintaining debit cards has become expensive
    Debit Cards ਰੱਖਣਾ ਹੋਇਆ ਮਹਿੰਗਾ, ਚਾਰਜ ਦੇ ਨਾਂ 'ਤੇ ਬੈਂਕਾਂ ਇਕੱਠਾ ਕੀਤਾ ਮੋਟਾ ਫੰਡ
  • cwg 2026 asmita wins gold medal for india in judo
    CWG 2026 : ਅਸਮਿਤਾ ਨੇ ਜੂਡੋ 'ਚ ਭਾਰਤ ਨੂੰ ਦਿਵਾਇਆ Gold ਮੈਡਲ, ਦੇਸ਼ 'ਚ ਖੁਸ਼ੀ ਦੀ ਲਹਿਰ
  • cheated in the name of visa  punjab police
    ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਦੀ ਠੱਗੀ ਕਰਨ 'ਤੇ ਦੋ ਖ਼ਿਲਾਫ਼ ਮਾਮਲਾ ਦਰਜ
  • abandoned at an orphanage at birth  she later became the   tragedy queen
    ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ 'ਟ੍ਰੈਜੇਡੀ ਕੁਈਨ'
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • highway  fruit truck  apple merchant
      3 ਦਿਨਾਂ ਤੋਂ ਹਾਈਵੇਅ 'ਤੇ ਫਸੇ ਫਲਾਂ ਨਾਲ ਭਰੇ ਟਰੱਕ, ਚਿੰਤਾ 'ਚ ਸੇਬ ਕਾਰੋਬਾਰੀ
    • religion  innocent people omar abdullah
      ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
    • i want to become an aware hindu  kangana ranaut
      ਮੈਂ ਜਾਗਰੂਕ ਹਿੰਦੂ ਬਣਨਾ ਚਾਹੁੰਦੀ ਹਾਂ : ਕੰਗਨਾ ਰਣੌਤ
    • amarnath yatra  964 pilgrims
      ਅਮਰਨਾਥ ਯਾਤਰਾ ਲਈ 964 ਸ਼ਰਧਾਲੂਆਂ ਦਾ ਇੱਕ ਹੋਰ ਨਵਾਂ ਜੱਥਾ ਜੰਮੂ ਤੋਂ ਰਵਾਨਾ
    • air india  plane  turbulence  passenger  injured
      ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ ਜ਼ਬਰਦਸਤ ਝਟਕੇ, ਕਈ ਯਾਤਰੀ ਜ਼ਖ਼ਮੀ
    • congress  priyanka gandhi  by election  results  bjp
      ਜ਼ਿਮਨੀ ਚੋਣ ਨਤੀਜਿਆਂ 'ਤੇ ਬੋਲੀ ਪ੍ਰਿਯੰਕਾ ਗਾਂਧੀ- ਲੋਕ ਭਾਜਪਾ ਤੋਂ ਅੱਕ ਚੁੱਕੇ...
    • states   big stake in gcc
      ਭਾਰਤ ਦੀ ਨਵੀਂ 'ਸਿਲਿਕਾਨ ਵੈਲੀਆਂ' : GCC 'ਤੇ ਸੂਬਿਆਂ ਦਾ ਵੱਡਾ ਦਾਅ
    • congress  senior leader  dy patil  passed away
      ਕਾਂਗਰਸ ਦੇ ਸੀਨੀਅਰ ਆਗੂ ਦਾ ਦਿਹਾਂਤ, 92 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
    • uzbek foreign minister  india droupadi murmu
      ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਦੀ ਭਾਰਤ ਫੇਰੀ ਦੋਵਾਂ ਦੇਸ਼ਾਂ ਵਿਚਕਾਰ ਸਬੰਧਾਂ...
    • fssai sends notice to reputed company
      FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +