ਸ਼ਿਮਲਾ– ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ’ਚ ਹਾਰ ਸਵਿਕਾਰ ਕਰਦੇ ਹੋਏ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਵੀਰਵਾਰ ਨੂੰ ਰਾਜਪਾਲ ਰਾਜੇਂਦਰ ਆਰਲੇਕਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਰਾਜਪਾਲ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।
ਹਿਮਾਚਲ ਪ੍ਰਦੇਸ਼ ਦੀ 68 ਮੈਂਬਰੀ ਵਿਧਾਨ ਸਭਾ ’ਚ ਕਾਂਗਰਸ ਬਹੁਮਤ ਦੇ ਅੰਕੜੇ ਨੂੰ ਪਾਰ ਕਰ ਚੁੱਕੀ ਹੈ। ਮੁੱਖ ਮੰਤਰੀ ਠਾਕੁਰ ਨੇ ਪਹਿਲਾਂ ਕਿਹਾ ਸੀ ਕਿ ਉਹ ਜਨਾਦੇਸ਼ ਦਾ ਸਨਮਾਨ ਕਰਦੇ ਹਨ ਅਤੇ ਰਾਜਪਾਲ ਨੂੰ ਅਸਤੀਫਾ ਸੌਂਪਣ ਜਾ ਰਹੇ ਹਨ।
ਭਾਜਪਾ ਦੇ ਕਿਲ੍ਹੇ 'ਚ 'ਆਪ' ਦੀ ਸੰਨ੍ਹ, ਕੇਜਰੀਵਾਲ ਨੇ ਰਾਸ਼ਟਰੀ ਪਾਰਟੀ ਬਣਨ 'ਤੇ ਗੁਜਰਾਤੀਆਂ ਦਾ ਕੀਤਾ ਧੰਨਵਾਦ
NEXT STORY