Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    4:08:44 PM

  • cbi parvinder jhota wife

    ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ...

  • parvinder singh jhota cbi mansa

    ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ....

  • punjab legislative assembly special session

    ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ...

  • major action by the cbi in the parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੈਰਾਮ ਰਮੇਸ਼ ਨੇ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ''ਸਰਕਾਰ ਧਿਆਨ ਭਟਕਾਉਣ ਲਈ ਵਰਤ ਰਹੀ ਸਿਆਸੀ ਹਥਿਆਰ''

NATIONAL News Punjabi(ਦੇਸ਼)

ਜੈਰਾਮ ਰਮੇਸ਼ ਨੇ ਕੇਂਦਰ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ- ''ਸਰਕਾਰ ਧਿਆਨ ਭਟਕਾਉਣ ਲਈ ਵਰਤ ਰਹੀ ਸਿਆਸੀ ਹਥਿਆਰ''

  • Edited By Harpreet Singh,
  • Updated: 25 Mar, 2026 09:58 AM
New Delhi
jairam ramesh on government
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਨਾਰੀ ਸ਼ਕਤੀ ਵੰਦਨ ਰੈਗੂਲੇਸ਼ਨ (ਮਹਿਲਾ ਰਾਖਵਾਂਕਰਨ) ਨੂੰ ਲੈ ਕੇ ਕੇਂਦਰ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਸਰਕਾਰ 'ਤੇ ਦੋਸ਼ ਲਾਇਆ ਕਿ ਉਹ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਜਨਤਾ ਦਾ ਧਿਆਨ ਭਟਕਾਉਣ ਵਾਲੇ ਹਥਿਆਰਾਂ ਦੀ ਵਰਤੋਂ ਕਰ ਰਹੀ ਹੈ।

ਐਕਸ 'ਤੇ ਇਕ ਪੋਸਟ ਸਾਂਝੀ ਕਰਦਿਆਂ ਜੈਰਾਮ ਰਮੇਸ਼ ਨੇ ਯਾਦ ਦਿਵਾਇਆ ਕਿ ਜਦੋਂ 2023 ਵਿੱਚ ਇਹ ਕਾਨੂੰਨ ਪਾਸ ਹੋਇਆ ਸੀ, ਤਾਂ ਸਰਕਾਰ ਨੇ ਕਿਹਾ ਸੀ ਕਿ ਮਰਦਮਸ਼ੁਮਾਰੀ ਅਤੇ ਹੱਦਬੰਦੀ ਤੋਂ ਬਿਨਾਂ ਇਸ ਨੂੰ ਲਾਗੂ ਕਰਨਾ ਅਸੰਭਵ ਹੈ। ਪਰ ਹੁਣ ਅਚਾਨਕ ਸਰਕਾਰ ਨੇ ਇਸ ਮਾਮਲੇ 'ਤੇ 'ਯੂ-ਟਰਨ' ਲੈਂਦਿਆਂ ਬਿਨਾਂ ਕਿਸੇ ਪ੍ਰਕਿਰਿਆ ਦੇ ਇਸ ਨੂੰ ਲਾਗੂ ਕਰਨ ਦੇ ਸੰਕੇਤ ਦਿੱਤੇ ਹਨ।

सितंबर 2023 में नए संसद भवन का उद्घाटन नारी वंदन अधिनियम, 2023 पारित करके किया गया था, जिसके तहत लोकसभा और विधानसभा में महिलाओं के लिए एक-तिहाई आरक्षण तथा अनुसूचित जाति और अनुसूचित जनजाति के लिए आरक्षित सीटों में भी महिलाओं के लिए एक-तिहाई आरक्षण का प्रावधान किया गया। इन दोनों…

— Jairam Ramesh (@Jairam_Ramesh) March 25, 2026

ਕਾਂਗਰਸੀ ਆਗੂ ਨੇ ਲਿਖਿਆ ਕਿ ਦੇਸ਼ ਇਸ ਵੇਲੇ LPG ਦੀਆਂ ਵਧਦੀਆਂ ਕੀਮਤਾਂ, ਊਰਜਾ ਸੰਕਟ ਅਤੇ ਵਿਦੇਸ਼ ਨੀਤੀ ਵਿੱਚ ਮਿਲੇ ਝਟਕਿਆਂ ਨਾਲ ਜੂਝ ਰਿਹਾ ਹੈ। ਇਨ੍ਹਾਂ ਅਸਲ ਮੁੱਦਿਆਂ ਤੋਂ ਜਨਤਾ ਦਾ ਧਿਆਨ ਹਟਾਉਣ ਲਈ ਸਰਕਾਰ ਮਹਿਲਾ ਰਾਖਵੇਂਕਰਨ ਦਾ ਨਵਾਂ ਪੈਂਤੜਾ ਖੇਡ ਰਹੀ ਹੈ। ਰਮੇਸ਼ ਨੇ ਸੰਕੇਤ ਦਿੱਤਾ ਕਿ ਅਗਲੇ ਕੁਝ ਦਿਨਾਂ 'ਚ ਇਸ ਸਬੰਧੀ ਜ਼ਰੂਰੀ ਸੋਧਾਂ ਪਾਸ ਕਰਨ ਲਈ ਸੰਸਦ ਦਾ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੱਸਦਿਆਂ ਕਿਹਾ ਕਿ ਚੋਣ ਕਮਿਸ਼ਨ ਦਾ 'ਮਾਡਲ ਕੋਡ' ਹੁਣ ਸਿਰਫ਼ 'ਮੋਦੀ ਕੋਡ' ਬਣ ਕੇ ਰਹਿ ਗਿਆ ਹੈ।

ਉਨ੍ਹਾਂ ਸਰਕਾਰ ਦੀ ਵਚਨਬੱਧਤਾ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਕਾਂਗਰਸ ਨੇ 'ਭਾਰਤ ਜੋੜੋ ਨਿਆਂ ਯਾਤਰਾ' ਦੌਰਾਨ ਜਾਤੀ ਮਰਦਮਸ਼ੁਮਾਰੀ ਦੀ ਮੰਗ ਕੀਤੀ ਸੀ, ਤਾਂ ਉਨ੍ਹਾਂ ਦੇ ਆਗੂਆਂ 'ਤੇ 'ਅਰਬਨ ਨਕਸਲ' ਹੋਣ ਦੇ ਇਲਜ਼ਾਮ ਲਗਾਏ ਗਏ ਸਨ। ਜੈਰਾਮ ਰਮੇਸ਼ ਅਨੁਸਾਰ, ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ 29 ਅਪ੍ਰੈਲ ਨੂੰ ਮੌਜੂਦਾ ਵਿਧਾਨ ਸਭਾ ਚੋਣਾਂ ਦਾ ਦੌਰ ਖ਼ਤਮ ਹੋਣ ਤੋਂ ਬਾਅਦ ਹੀ ਕੋਈ ਸਰਬ-ਪਾਰਟੀ ਬੈਠਕ ਬੁਲਾਈ ਜਾਵੇ। ਨਾਲ ਹੀ ਉਨ੍ਹਾਂ ਸੀਟਾਂ ਦੀ ਗਿਣਤੀ 50 ਫ਼ੀਸਦੀ ਤੱਕ ਵਧਾਉਣ ਦੀ ਸਰਕਾਰੀ ਯੋਜਨਾ 'ਤੇ ਵੀ ਗੰਭੀਰ ਚਰਚਾ ਦੀ ਲੋੜ ਦੱਸੀ ਹੈ।

ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • INC
  • Congress
  • Jairam Ramesh
  • Government

ਜਬਰ-ਜ਼ਨਾਹ ਦੇ ਮੁਲਜ਼ਮ ‘ਸਵੈ-ਘੋਸ਼ਿਤ ਬਾਬੇ’ ਦੀਆਂ ਮਿਲੀਆਂ 100 ਇਤਰਾਜ਼ਯੋਗ ਵੀਡੀਓਜ਼

NEXT STORY

Stories You May Like

  • public  nana patekar  narendra modi  jairam ramesh
    ਜਨਤਾ ਪੁੱਛ ਰਹੀ ਹੈ 'ਕਦੋਂ ਤੱਕ ਛੱਪਨ?' : ਜੈਰਾਮ ਰਮੇਸ਼
  • jairam ramesh  uttar pradesh    viksit bharat ji ram ji   scheme  fraud
    ਉੱਤਰ ਪ੍ਰਦੇਸ਼ 'ਚ ਡਬਲ ਇੰਜਣ ਸਰਕਾਰ 'ਚ ਲੁੱਟ ਦਾ ਖੇਡ ਜ਼ੋਰਾਂ ਨਾਲ ਜਾਰੀ : ਜੈਰਾਮ ਰਮੇਸ਼
  • economic crisis  economy  jairam ramesh
    ਆਰਥਿਕ ਸੰਕਟ ਅਤੇ ਅਰਥਵਿਵਸਥਾ ਦੀ ਸਥਿਤੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
  • dry fruits  rising prices  jairam ramesh
    ਸੁੱਕੇ ਮੇਵਿਆਂ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਜੈਰਾਮ ਰਮੇਸ਼ ਦਾ ਅਹਿਮ ਬਿਆਨ
  • jairam ramesh  sir  gyanesh kumar  rule
    'ਵੋਟ ਚੋਰ' ਹੁਣ SIR ਰਾਹੀਂ ਉੱਤਰ ਪ੍ਰਦੇਸ਼ 'ਚ ਕਰ ਰਹੇ ਹਨ 'ਵੋਟ ਚੋਰੀ' : ਜੈਰਾਮ ਰਮੇਸ਼
  • supreme court  central government  metro  trains  passengers
    'ਸਭ ਕੁਝ ਠੱਪ ਨਹੀਂ ਕਰ ਸਕਦੇ...', ਟਰੇਨਾਂ ਰੱਦ ਕਰਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਨੂੰ ਕਿਹਾ
  • central government  delhi  internet  metro shut down  apology
    ਪ੍ਰਦਰਸ਼ਨਾਂ ਦੌਰਾਨ ਦਿੱਲੀ 'ਚ ਇੰਟਰਨੈੱਟ ਤੇ ਮੈਟਰੋ ਬੰਦ ਕਰਨ 'ਤੇ ਕੇਂਦਰ ਸਰਕਾਰ ਨੇ ਮੰਗੀ ਮੁਆਫ਼ੀ
  • raja warring statement
    ਪਰਵਿੰਦਰ ਝੋਟਾ ਦੇ ਕਤਲ ਮਾਮਲੇ 'ਚ ਰਾਜਾ ਵੜਿੰਗ ਨੇ ਸਾਧਿਆ ਪੰਜਾਬ ਸਰਕਾਰ 'ਤੇ ਨਿਸ਼ਾਨਾ
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
  • thanks to the prompt action of the phillaur ssf team
    ਫਿਲੌਰ ਐੱਸਐੱਸਐੱਫ ਟੀਮ ਦੀ ਮੁਸਤੈਦੀ ਨਾਲ ਹਾਦਸਾਗ੍ਰਸਤ ਹੋਏ ਟਰੱਕ ਦੇ ਜ਼ਖਮੀ ਚਾਲਕ...
Trending
Ek Nazar
concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 30 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • garba pandal  girl  boy  police  arrested
      ਗਰਬਾ ਪੰਡਾਲ 'ਚੋਂ ਕੁੜੀ ਨੂੰ ਘਸੀਟ ਕੇ ਲਿਜਾਉਣ ਅਤੇ ਕੁੱਟਮਾਰ ਦੇ ਦੋਸ਼ 'ਚ ਮੁੰਡਾ...
    • daler mehndi dsgmc harmeet singh kalka manjit singh
      ਦਲੇਰ ਮਹਿੰਦੀ ਦੇ ਹੱਕ 'ਚ ਨਿਤਰੀ DSGMC ! ਮੌਜੂਦਾ ਤੇ ਸਾਬਕਾ ਪ੍ਰਧਾਨ ਨੇ ਦਿੱਤਾ...
    • rubio on india paksitan
      'ਭਾਰਤ ਨਾਲ ਵਿਗਾੜ ਕੇ ਕਦੇ ਵੀ ਪਾਕਿਸਤਾਨ ਨਾਲ ਦੋਸਤੀ ਨਹੀਂ ਕਰਾਂਗੇ..!',...
    • kanjak  girls  female teacher  theft  police
      ਕੰਜਕਾਂ ਮੌਕੇ ਘਰ ਸੱਦੀਆਂ ਕੁੜੀਆਂ ! ਚੋਰੀ ਦੇ ਸ਼ੱਕ 'ਚ ਬੰਧਕ ਬਣਾ ਕੇ ਕੁੱਟੀਆਂ,...
    • lecturer recruitment examination section 163
      ਲੈਕਚਰਾਰ ਭਰਤੀ ਪ੍ਰੀਖਿਆ ਲਈ ਹਰਿਦੁਆਰ 'ਚ ਧਾਰਾ 163 ਲਾਗੂ, ਕਈ ਪਾਬੰਦੀਆਂ ਲਾਗੂ
    • new rules for property tax  women and the elderly may get benefits
      ਪ੍ਰਾਪਰਟੀ ਟੈਕਸ ਦੇ ਲਾਗੂ ਹੋਣਗੇ ਨਵੇਂ ਨਿਯਮ, ਔਰਤਾਂ ਤੇ ਬਜ਼ੁਰਗਾਂ ਸਮੇਤ ਇਨ੍ਹਾਂ...
    • students  leh  first medical college
      ਵਿਦਿਆਰਥੀਆਂ ਲਈ Good News, ਲੇਹ 'ਚ ਜਲਦੀ ਸ਼ੁਰੂ ਹੋਵੇਗਾ ਪਹਿਲਾ ਮੈਡੀਕਲ ਕਾਲਜ
    • iaf chief last sorty
      IAF ਮੁਖੀ AP ਸਿੰਘ ਨੇ 'ਕਿਰਨ' ਜਹਾਜ਼ 'ਚ ਭਰੀ ਆਖ਼ਰੀ ਉਡਾਣ ! ਕੁਝ ਦਿਨਾਂ 'ਚ...
    • idol visarjan  pond  5 children
      ਫਤਿਹਪੁਰ ਵਿੱਚ ਮੂਰਤੀ ਵਿਸਰਜਨ ਦੌਰਾਨ ਤਲਾਅ 'ਚ ਡੁੱਬੇ 5 ਬੱਚੇ, 3 ਦੀ ਮੌਤ
    • cybercriminals  old currency notes  woman  fraud  police
      ਪੁਰਾਣੇ ਨੋਟ ਬਦਲਣ ਦੇ ਨਾਂ 'ਤੇ ਔਰਤ ਨਾਲ 41.45 ਲੱਖ ਰੁਪਏ ਦੀ ਠੱਗੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +