Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    6:03:00 PM

  • helicopter crash rajveer singh chauhan

    ਪਾਇਲਟ ਪੁੱਤ ਦੀ ਮੌਤ ਦਾ ਸਦਮਾ ਬਰਦਾਸ਼ਤ ਨਹੀਂ ਕਰ ਸਕੀ...

  • special news for wine lovers

    ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ! ਸਰਕਾਰ ਨੇ...

  • today  s top 10 news

    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ...

  • major accident in punjab  team member dies during shooting

    ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਜੇਤਲੀ ਦਾ ਟਵੀਟ-ਅਰਥਵਿਵਸਥਾ ਹੋਈ ਮਜ਼ਬੂਤ, ਮਨਮੋਹਨ ਬੋਲੇ-ਜ਼ਖ਼ਮ ਹੋਏ ਡੂੰਘੇ

NATIONAL News Punjabi(ਦੇਸ਼)

ਜੇਤਲੀ ਦਾ ਟਵੀਟ-ਅਰਥਵਿਵਸਥਾ ਹੋਈ ਮਜ਼ਬੂਤ, ਮਨਮੋਹਨ ਬੋਲੇ-ਜ਼ਖ਼ਮ ਹੋਏ ਡੂੰਘੇ

  • Updated: 09 Nov, 2018 08:36 AM
New Delhi
jaitley manmohan
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ – ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਹੈ ਕਿ ਨੋਟਬੰਦੀ ਕਾਰਨ ਰਸਮੀ ਅਰਥਵਿਵਸਥਾ ਮਜ਼ਬੂਤ ਹੋਈ ਅਤੇ ਟੈਕਸਾਂ ਦਾ ਆਧਾਰ ਵਧਿਆ।
ਨੋਟਬੰਦੀ ਦੇ 2 ਸਾਲ ਪੂਰੇ ਹੋਣ ’ਤੇ ਵੀਰਵਾਰ ਇਕ ਟਵੀਟ ਵਿਚ ਉਨ੍ਹਾਂ ਕਿਹਾ ਕਿ ਇਸ  ਪਿੱਛੋਂ ਗਰੀਬਾਂ ਦੇ ਹਿੱਤਾਂ ਲਈ ਕੰਮ ਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਕਾਰ ਨੂੰ ਵਧੇਰੇ ਸੋਮੇ ਮਿਲੇ। ਰਾਜਗ ਸਰਕਾਰ ਦੇ ਪਹਿਲੇ 4 ਸਾਲ ਵਿਚ ਆਮਦਨ ਕਰ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ 6.86 ਕਰੋੜ ਹੋ ਗਈ। ਮਈ 2014 ਤੱਕ ਇਹ ਗਿਣਤੀ 3.8 ਕਰੋੜ ਸੀ। ‘ਨੋਟਬੰਦੀ ਦਾ ਪ੍ਰਭਾਵ’ ਵਿਸ਼ੇ ’ਤੇ ਲਿਖੇ ਆਪਣੇ ਇਕ ਲੇਖ ਵਿਚ ਜੇਤਲੀ ਨੇ ਕਿਹਾ ਕਿ ਮੋਦੀ ਸਰਕਾਰ ਦੇ 5 ਸਾਲ ਪੂਰੇ ਹੋਣ ਤੱਕ ਅਸੀਂ ਟੈਕਸ ਦਾਤਿਆਂ ਦੀ ਗਿਣਤੀ ਦੁੱਗਣੀ ਕਰ ਚੁੱਕੇ ਹੋਵਾਂਗੇ। ਉਨ੍ਹਾਂ ਕਿਹਾ ਕਿ ਨਵੰਬਰ 2016 ਵਿਚ ਉਸ ਸਮੇਂ ਚੱਲਣ ਵਾਲੇ 500 ਅਤੇ 1000 ਰੁਪਏ ਦੇ ਨੋਟਾਂ ਨੂੰ ਬੰਦ ਕਰਨ ਦਾ ਸਿੱਟਾ ਇਹ ਹੋਇਆ ਕਿ ਸਾਡੀ ਅਰਥਵਿਵਸਥਾ ਵਧੇਰੇ ਰਸਮੀ ਹੋਈ, ਵਧੇਰੇ ਮਾਲੀਆ ਮਿਲਿਆ, ਗਰੀਬਾਂ ਲਈ ਵੱਧ ਸੋਮੇ ਮਿਲੇ, ਬੁਨਿਆਦੀ ਢਾਂਚਾ ਵਧੀਆ ਹੋਇਆ ਅਤੇ ਲੋਕਾਂ ਦਾ ਜੀਵਨ ਪੱਧਰ ਸੁਧਰ ਗਿਆ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਨੋਟਬੰਦੀ ਦੇ 2 ਸਾਲ ਪੂਰੇ ਹੋਣ ’ਤੇ ਮੋਦੀ ਸਰਕਾਰ ਦੀਆਂ ਆਰਥਕ ਨੀਤੀਆਂ ’ਤੇ ਤਿੱਖਾ ਹਮਲਾ ਕੀਤਾ ਅਤੇ ਕਿਹਾ ਕਿ ਅਰਥਵਿਵਸਥਾ ਦੀ ਤਬਾਹੀ ਵਾਲੇ ਇਸ ਕਦਮ ਦਾ ਅਸਰ ਹੁਣ ਸਪੱਸ਼ਟ ਹੋ ਚੁੱਕਾ ਹੈ ਅਤੇ ਇਸ ਦੇ ਜ਼ਖ਼ਮ ਡੂੰਘੇ ਹੁੰਦੇ ਜਾ ਰਹੇ ਹਨ। 

ਇਕ ਬਿਆਨ ਵਿਚ ਮਨਮੋਹਨ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਹੁਣ ਅਜਿਹਾ ਕੋਈ ਆਰਥਿਕ ਕਦਮ ਨਹੀਂ ਚੁੱਕਣਾ ਚਾਹੀਦਾ, ਜਿਸ ਕਾਰਨ ਅਰਥਵਿਵਸਥਾ ਸਬੰਧੀ ਗੈਰ-ਯਕੀਨੀ ਵਾਲੀ ਹਾਲਤ ਪੈਦਾ ਹੋਵੇ। ਮੋਦੀ ਸਰਕਾਰ ਨੇ 2016 ਵਿਚ ਨੁਕਸ ਭਰਪੂਰ ਢੰਗ ਨਾਲ ਨੋਟਬੰਦੀ ਦਾ ਕਦਮ ਚੁੱਕਿਆ ਸੀ। ਇਸ ਸਬੰਧੀ ਸਹੀ ਤਰੀਕੇ ਨਾਲ ਕੋਈ ਵਿਚਾਰ-ਵਟਾਂਦਰਾ ਨਹੀਂ ਕੀਤਾ ਗਿਆ ਸੀ।

ਸੂਟ-ਬੂਟ ਵਾਲਿਆਂ ਦਾ ਪੈਸਾ ਚਿੱਟਾ ਕਰਨ ਲਈ ਸੀ ਨੋਟਬੰਦੀ : ਰਾਹੁਲ

ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਦੋਸ਼ ਲਾਇਆ ਕਿ ਨੋਟਬੰਦੀ ਇਕ ਅਜਿਹੀ ਜ਼ਾਲਮ ਸਾਜ਼ਿਸ਼ ਸੀ, ਜਿਸ ਅਧੀਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੂਟ-ਬੂਟ ਵਾਲੇ ਦੋਸਤਾਂ ਦੇ ਕਾਲੇ ਧਨ ਨੂੰ ਚਿੱਟਾ ਕੀਤਾ ਗਿਆ। ਵੀਰਵਾਰ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਸ ‘ਘਪਲੇ’ ਵਿਚ ਸਭ ਕੁਝ ਸੋਚ ਸਮਝ ਕੇ ਕੀਤਾ ਗਿਆ। ਇਸ ਤੋਂ ਇਲਾਵਾ ਨੋਟਬੰਦੀ ਦਾ ਕੋਈ ਹੋਰ ਮਤਲਬ ਕੱਢਣਾ ਦੇਸ਼ ਦੀ ਸਮਝ ਦਾ ਅਪਮਾਨ ਹੈ। 
ਇਕ ਟਵੀਟ ਵਿਚ ਉਨ੍ਹਾਂ ਕਿਹਾ ਕਿ ਇਸ ਸਾਰੇ ਕਾਂਡ ਵਿਚ ਕੁਝ ਵੀ ਮਾਸੂਮ ਨਹੀਂ ਸੀ। ਮੋਦੀ ਸਰਕਾਰ ਦਾ ਇਹ ਕਦਮ ਖੁਦ ਤੋਂ ਪੈਦਾ ਕੀਤੀ ਗਈ ਤ੍ਰਾਸਦੀ ਅਤੇ ਆਤਮਘਾਤੀ ਹਮਲਾ ਸੀ।  ਉਨ੍ਹਾਂ ਦਾਅਵਾ ਕੀਤਾ ਕਿ ਨੋਟਬੰਦੀ ਦੀ ਪੂਰੀ ਸੱਚਾਈ ਅਜੇ ਸਾਹਮਣੇ ਨਹੀਂ ਆਈ। ਦੇਸ਼ ਦੇ ਲੋਕ ਪੂਰਾ ਸੱਚ ਜਾਣਨ ਤੱਕ ਚੈਨ ਨਾਲ ਨਹੀਂ ਬੈਠਣਗੇ।
 

ਨੋਟਬੰਦੀ ਦਾ ਕਾਰਨ ਅਜੇ ਵੀ ਭੇਤ :  ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੋਟਬੰਦੀ ਨੂੰ ਦੇਸ਼ ਦੀ ਅਰਥਵਿਵਸਥਾ ਲਈ ਡੂੰਘਾ ਜ਼ਖ਼ਮ ਕਰਾਰ ਦਿੰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਵਿੱਤੀ ਘਪਲਿਆਂ ਦੀ ਸੂਚੀ ਦਾ ਕੋਈ ਅੰਤ ਨਹੀਂ।  2 ਸਾਲ ਬਾਅਦ ਵੀ ਇਹ ਭੇਤ ਬਣਿਆ ਹੋਇਆ ਹੈ ਕਿ ਦੇਸ਼ ਵਿਚ ਨੋਟਬੰਦੀ ਕਿਉਂ ਕੀਤੀ ਗਈ।
 

  • Arun Jaitley
  • Manmohan Singh
  • demonetisation
  • ਅਰੁਣ ਜੇਤਲੀ
  • ਮਨਮੋਹਨ ਸਿੰਘ
  • ਨੋਟਬੰਦੀ

ਪੀ.ਐੱਮ. ਮੋਦੀ ਅੱਜ ਕਰਨਗੇ ਨਕਸਲੀਆਂ ਦੇ ਗੜ੍ਹ 'ਚ ਰੈਲੀ (ਪੜੋ 9 ਨਵੰਬਰ ਦੀਆਂ ਖਾਸ ਖਬਰਾਂ)

NEXT STORY

Stories You May Like

  • indian economy remains positive  finance ministry
    ਵਿਸ਼ਵ ਪੱਧਰ 'ਤੇ ਉਥਲ-ਪੁਥਲ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਸਕਾਰਾਤਮਕ ਬਣੀ ਹੋਈ ਹੈ : ਵਿੱਤ ਮੰਤਰਾਲਾ
  • the impact of the war on israel  s economy  spending is out of control
    ਇਜ਼ਰਾਈਲ ਦੀ ਅਰਥਵਿਵਸਥਾ 'ਤੇ ਜੰਗ ਦਾ ਅਸਰ, ਖਰਚੇ ਹੋਏ ਬੇਕਾਬੂ, ਸਰਕਾਰੀ ਖਜ਼ਾਨਾ ਖਾਲੀ ਹੋਣ ਕੰਢੇ
  • cheap  rupee is strong    market is booming  investors benefit from ceasefire
    ਤੇਲ ਸਸਤਾ, ਰੁਪਇਆ ਮਜ਼ਬੂਤ... ਬਾਜ਼ਾਰ ਹੋਇਆ ਗੁਲਜ਼ਾਰ, ਨਿਵੇਸ਼ਕਾਂ ਨੂੰ ਜੰਗਬੰਦੀ ਤੋਂ 4.42 ਲੱਖ ਕਰੋੜ ਦਾ ਫਾਇਦਾ
  • rbi india economy
    ਗਲੋਬਲ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਵਿਖਾ ਰਹੀ ਹੈ ਮਜ਼ਬੂਤੀ : RBI ਬੁਲੇਟਿਨ
  • rupee strengthens by 13 paise against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ 13 ਪੈਸੇ ਮਜ਼ਬੂਤ ​​ਹੋਇਆ ਮਜ਼ਬੂਤ
  • gold falls from record high  silver price strengthens
    ਸਰਵ ਉੱਚ ਰਿਕਾਰਡ ਪੱਧਰ ਤੋਂ ਡਿੱਗਾ ਸੋਨਾ, ਚਾਂਦੀ ਦੀ ਕੀਮਤ ਹੋਈ ਮਜ਼ਬੂਤ
  • indian economy growing strongly heading into fy26
    ਮਹਿੰਗਾਈ ਘਟੀ, ਨੌਕਰੀਆਂ ਵਧੀਆਂ, ਨਿਰਯਾਤ ਸਥਿਰ: ਵਿੱਤੀ ਸਾਲ 26 ਵੱਲ ਮਜ਼ਬੂਤੀ ਨਾਲ ਵਧਦੀ ਭਾਰਤੀ ਅਰਥਵਿਵਸਥਾ
  • donald trump  narendra modi
    ਟਰੰਪ ਬਨਾਮ ਮੋਦੀ: ਕਿਸ ਦਾ ਝੂਠ ਸਭ ਤੋਂ ਮਜ਼ਬੂਤ?
  • today  s top 10 news
    CM ਮਾਨ ਵੱਲੋਂ ਵੱਡਾ ਤੋਹਫਾ ਤੇ ਭਗਵਾਨ ਜਗਨਨਾਥ ਰੱਥ ਯਾਤਰਾ 'ਚ ਮਚੀ ਭਾਜੜ, ਅੱਜ...
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
Trending
Ek Nazar
baby girl  basket  parents sorry note

'ਸਾਨੂੰ ਮੁਆਫ਼ ਕਰ ਦਿਓ...', ਮਾਪੇ ਟੋਕਰੀ 'ਚ ਛੱਡ ਗਏ ਜਵਾਕ

vehicle collision

ਸੱਤ ਵਾਹਨਾਂ ਦੀ ਟੱਕਰ, ਪੰਜ ਲੋਕਾਂ ਦੀ ਮੌਤ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

punjab police arrested lakha sidhana

ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

elon musk again targeted trump

'ਖ਼ਤਮ ਹੋ ਜਾਣਗੀਆਂ ਨੌਕਰੀਆਂ', Elon Musk ਨੇ Trump 'ਤੇ ਮੁੜ ਵਿੰਨ੍ਹਿਆ...

son killed his father in khanna

ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਪੁੱਤਰ ਨੇ ਪਤਨੀ ਨਾਲ ਮਿਲ ਕਰ 'ਤਾ ਪਿਓ ਦਾ ਕਤਲ,...

rain wreaks havoc in pakistan  death toll rises

ਪਾਕਿਸਤਾਨ 'ਚ ਮੀਂਹ ਦਾ ਕਹਿਰ, ਮਰਨ ਵਾਲਿਆਂ ਦੀ ਗਿਣਤੀ 40 ਦੇ ਕਰੀਬ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

israeli forces kill hamas commander

ਇਜ਼ਰਾਈਲੀ ਫੌਜ ਨੇ ਹਮਾਸ ਕਮਾਂਡਰ ਕੀਤਾ ਢੇਰ

louis store built in shape of cruise

ਕਰੂਜ਼ ਦੇ ਆਕਾਰ 'ਚ ਬਣਿਆ 'ਦ ਲੂਈਸ' ਸਟੋਰ, ਤਸਵੀਰਾਂ ਵਾਇਰਲ

powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਦੇਸ਼ ਦੀਆਂ ਖਬਰਾਂ
    • weather update
      'ਹੋ ਜਾਏਗਾ ਪਾਣੀ ਹੀ ਪਾਣੀ !', ਮੌਸਮ ਵਿਭਾਗ ਨੇ 10 ਜ਼ਿਲ੍ਹਿਆਂ ਲਈ ਜਾਰੀ ਕੀਤਾ...
    • patna 2 people shot in violent clash
      ਗੋਲੀਆਂ ਦੀਆਂ ਆਵਾਜ਼ਾਂ ਨਾਲ ਕੰਬਿਆਂ ਇਲਾਕਾ! ਹਿੰਸਕ ਝੜਪ 'ਚ 2 ਲੋਕਾਂ ਨੂੰ ਗੋਲੀ...
    • sudden fire broke out in the factory
      ਫੈਕਟਰੀ 'ਚ ਅਚਾਨਕ ਲੱਗੀ ਭਿਆਨਕ ਅੱਗ ਲੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • legal hurdle over impeachment against justice verma
      ਜਸਟਿਸ ਵਰਮਾ ਵਿਰੁੱਧ ਮਹਾਦੋਸ਼ ਨੂੰ ਲੈ ਕੇ ਕਾਨੂੰਨੀ ਰੁਕਾਵਟ
    • when and why do clouds erupt
      ਕਦੋਂ ਤੇ ਕਿਉਂ ਫਟਦੇ ਨੇ ਬਦਲ ਅਤੇ ਕਿਵੇਂ ਕਰੀਏ ਬਚਾਅ? ਜਾਣੋਂ ਸਭ ਕੁਝ
    • rahul gandhi  puri temple stampede
      ਪੁਰੀ 'ਚ ਮੰਦਰ ਨੇੜੇ ਮਚੀ ਭਾਜੜ ਦੀ ਘਟਨਾ ਬਹੁਤ ਦੁਖਦ: ਰਾਹੁਲ ਗਾਂਧੀ
    • water level in rivers has increased
      ਨਦੀਆਂ 'ਚ ਵਧਿਆ ਪਾਣੀ ਦਾ ਪੱਧਰ ! 7 ਜ਼ਿਲ੍ਹਿਆਂ ਲਈ Orange Alert ਜਾਰੀ
    • monsoon  rain  meteorological department
      ਦੇਸ਼ 'ਚ ਮੌਸਮ ਦਾ ਬਦਲਿਆ ਮਿਜਾਜ਼, 9 ਦਿਨ ਪਹਿਲਾਂ ਪਹੁੰਚਿਆ ਮਾਨਸੂਨ
    • jammu  kashmir  ed major action against corruption
      ਜੰਮੂ-ਕਸ਼ਮੀਰ: ਭ੍ਰਿਸ਼ਟਾਚਾਰ ਵਿਰੁੱਧ ED ਦੀ ਵੱਡੀ ਕਾਰਵਾਈ, ਕਰੋੜਾਂ ਦੀ...
    • stampede in lord jagannath s rath yatra
      Breaking: ਭਗਵਾਨ ਜਗਨਨਾਥ ਦੀ ਰੱਥ ਯਾਤਰਾ 'ਚ ਮੱਚੀ ਭਗਦੜ, 3 ਲੋਕਾਂ ਦੀ ਮੌਤ, 50...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +