Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 08, 2026

    11:07:50 PM

  • indians in dubai watch t20 world cup final

    ਨਾ ਮਿਜ਼ਾਈਲ ਦਾ ਡਰ, ਨਾ ਡਰੋਨ ਦੀ ਚਿੰਤਾ...! ਦੁਬਈ...

  • indian team wins t20 world cup

    ਲਗਾਤਾਰ ਦੂਜੀ ਵਾਰ T-20 ਵਿਸ਼ਵ ਕੱਪ ਜਿੱਤੀ ਭਾਰਤੀ...

  • arjun goyal of goraya scores 323 marks in ca intermediate

    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ...

  • stay indoors us military issues safety warning

    ਮੁੜ ਵੱਡੇ ਹਮਲੇ ਦੀ ਤਿਆਰੀ 'ਚ US! ਈਰਾਨੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ: ਵਿਧਾਨ ਸਭਾ 'ਚ ਭਾਜਪਾ ਦਾ ਹੰਗਾਮਾ

NATIONAL News Punjabi(ਦੇਸ਼)

ਜੰਮੂ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ: ਵਿਧਾਨ ਸਭਾ 'ਚ ਭਾਜਪਾ ਦਾ ਹੰਗਾਮਾ

  • Edited By Disha,
  • Updated: 03 Feb, 2026 03:16 PM
Jammu & Kashmir
jammu  national law university  establishment  legislative assembly
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਜੰਮੂ 'ਚ ਰਾਸ਼ਟਰੀ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ ਮੰਗਲਵਾਰ ਨੂੰ ਜੰਮੂ ਕਸ਼ਮੀਰ ਵਿਧਾਨ ਸਭਾ 'ਚ ਉੱਠੀ। ਸਦਨ ਦੀ ਕਾਰਵਾਈ ਜਿਵੇਂ ਹੀ ਸ਼ੁਰੂ ਹੋਈ ਹੱਥਾਂ 'ਚ ਪੋਸਟਰ ਫੜੇ ਸਾਰੇ ਭਾਜਪਾ ਵਿਧਾਇਕ ਆਪਣੀਆਂ ਸੀਟਾਂ ਤੋਂ ਉੱਠੇ ਅਤੇ ਜੰਮੂ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ ਕਰਨ ਲੱਗੇ। ਭਾਜਪਾ ਵਿਧਾਇਕ ਸੁਰਜੀਤ ਸਿੰਘ ਸਲਾਥੀਆ ਨੇ ਇਹ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੰਮੂ ਦੀਆਂ ਸੜਕਾਂ 'ਤੇ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਸਥਾਪਨਾ ਦੀ ਮੰਗ ਕਰ ਰਹੇ ਹਨ। ਭਾਜਪਾ ਉਨ੍ਹਾਂ ਨਾਲ ਖੜ੍ਹੀ ਹੈ। ਉਹ ਕਸ਼ਮੀਰ ਦੇ ਖ਼ਿਲਾਫ਼ ਨਹੀਂ ਹਨ। ਸਿਰਫ਼ ਇਹ ਮੰਗ ਕਰ ਰਹੇ ਹਨ ਕਿ ਇਕ ਨੈਸ਼ਨਲ ਲਾਅ ਯੂਨੀਵਰਸਿਟੀ ਜੰਮੂ 'ਚ ਵੀ ਸਥਾਪਤ ਕੀਤੀ ਜਾਵੇ। ਭਾਜਪਾ ਪਹਿਲਾਂ ਵੀ ਕਈ ਮੌਕਿਆਂ 'ਤੇ ਇਹ ਮੰਗ ਚੁੱਕ ਚੁੱਕੀ ਹੈ। 

ਭਾਜਪਾ ਵਿਧਾਇਕ ਬਲਵੰਤ ਸਿੰਘ ਮਨਕੋਟੀਆ ਨੇ ਕਿਹਾ ਕਿ ਪਾਰਟੀ ਦਾ ਮੰਨਣਾ ਹੈ ਕਿ ਨੈਸ਼ਨਲ ਲਾਅ ਯੂਨੀਵਰਸਿਟੀ ਜੰਮੂ 'ਚ ਸਥਾਪਤ ਹੋਣੀ ਚਾਹੀਦੀ, ਕਿਉਂਕਿ ਸੁਰੱਖਿਆ ਦੇ ਮਾਮਲੇ 'ਚ ਹੀ ਨਹੀਂ, ਸਗੋਂ ਮੌਸਮ ਅਤੇ ਸੜਕ ਸੰਪਰਕ ਦੇ ਮਾਮਲੇ 'ਚ ਵੀ ਜੰਮੂ ਬਿਹਤਰ ਹੈ। ਉੱਥੇ ਹੀ ਨੈਸ਼ਨਲ ਕਾਨਫਰੰਸ ਵਿਧਾਇਕ ਖੁਰਸ਼ੀਦ ਹੁਸੈਨ ਗਨੀ ਨੇ ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ ਇਸ ਨੂੰ ਵਿਦਿਆਰਥੀ ਵਿਰੋਧੀ ਕਿਹਾ। ਉਨ੍ਹਾਂ ਕਿਹਾ ਜੰਮੂ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਮੰਗ ਕਰਨ ਵਾਲੀ ਇਹ ਉਹੀ ਪਾਰਟੀ ਹੈ, ਜਿਸ ਨੇ 'ਸ਼੍ਰੀ ਮਾਤਾ ਵੈਸ਼ਨੋ ਦੇਵੀ ਇੰਸਟੀਚਿਊਟ ਆਫ਼ ਮੈਡੀਕਲ ਐਕਸੀਲੈਂਸ' ਦੇ ਬੰਦ ਹੋਣ ਦਾ ਜਸ਼ਨ ਮਨਾਇਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਵਿਧਾਇਕ ਮੀਡੀਆ 'ਚ ਸਿਰਫ਼ ਆਪਣੀ ਤਸਵੀਰ ਪ੍ਰਕਾਸ਼ਿਤ ਕਰਵਾਉਣ ਲਈ ਅਜਿਹੀ ਮੰਗ ਕਰਦੇ ਹਨ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਤੋਂ ਵਿਦਿਆਰਥੀ ਜੰਮੂ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਵਿਦਿਆਰਥੀਆਂ ਦੀ ਮੰਗ ਹੈ ਕਿ ਕਾਨੂੰਨ ਦੀ ਪੜ੍ਹਾਈ ਕਸ਼ਮੀਰ ਸਥਿਤ ਕਸ਼ਮੀਰ ਯੂਨੀਵਰਸਿਟੀ ਅਤੇ ਕੇਂਦਰੀ ਯੂਨੀਵਰਸਿਟੀ 'ਚ ਹੁੰਦੀ ਹੈ, ਜਦੋਂ ਕਿ ਜੰਮੂ ਸਥਿਤ ਜੰਮੂ ਯੂਨੀਵਰਸਿਟੀ ਦੀ ਇਕਲੌਤੀ ਸੰਸਥਾ ਹੈ, ਜੋ ਕਾਨੂੰਨ ਦੀ ਸਿੱਖਿਆ ਦਿੰਦੀ ਹੈ। ਇਸੇ ਕਾਰਨ ਜੰਮੂ 'ਚ ਨੈਸ਼ਨਲ ਲਾਅ ਯੂਨੀਵਰਸਿਟੀ ਦੀ ਸਥਾਪਨਾ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jammu
  • National Law University
  • Establishment
  • Legislative Assembly
  • ਜੰਮੂ
  • ਨੈਸ਼ਨਲ ਲਾਅ ਯੂਨੀਵਰਸਿਟੀ
  • ਸਥਾਪਨਾ
  • ਵਿਧਾਨ ਸਭਾ

ਖ਼ਤਰੇ 'ਚ ਦੇਸ਼ ਦਾ ਭਵਿੱਖ! 10 ਸਾਲਾਂ 'ਚ ਬੰਦ ਹੋ ਗਏ 93,000 ਤੋਂ ਵੱਧ ਸਕੂਲ, ਪੰਜਾਬ ਵੀ ਸ਼ਾਮਲ

NEXT STORY

Stories You May Like

  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ ਬਦਲਾਅ ਦੀ ਤਿਆਰੀ
  • punjab vidhan sabha proceedings adjourned till march 8
    ਪੰਜਾਬ ਵਿਧਾਨ ਸਭਾ ਦੀ ਕਾਰਵਾਈ 8 ਮਾਰਚ ਤੱਕ ਲਈ ਮੁਲਤਵੀ
  • 3 congress mlas join bjp ahead of assam assembly elections
    ਆਸਾਮ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 3 ਕਾਂਗਰਸ ਵਿਧਾਇਕ ਭਾਜਪਾ ’ਚ ਸ਼ਾਮਲ
  • congress protests strongly as vidhan sabha proceedings begin
    ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵੱਲੋਂ ਜ਼ਬਰਦਸਤ ਵਿਰੋਧ, ਕੀਤਾ ਵਾਕ ਆਊਟ
  • delhi assembly bomb threat fake delhi police
    ਝੂਠੀ ਨਿਕਲੀ ਦਿੱਲੀ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • threat to blow up punjab vidhan sabha before budget
    ਵੱਡੀ ਖ਼ਬਰ : ਬਜਟ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • delhi assembly  bomb threat  delhi police  security agency
    3 ਵਜੇ ਉਡਾ ਦਿਆਂਗੇ ਵਿਧਾਨ ਸਭਾ ! ਦਿੱਲੀ 'ਚ ਧਮਕੀ ਮਿਲਣ ਪਿੱਛੋਂ ਮਚਿਆ ਹੜਕੰਪ
  • khadoor sahib  vidhan sabha seat
    ਖਡੂਰ ਸਾਹਿਬ ਵਿਧਾਨ ਸਭਾ ਸੀਟ ਨੂੰ ਖ਼ਾਲੀ ਐਲਾਨਣ ਲਈ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ ਦਾਖ਼ਲ
  • arjun goyal of goraya scores 323 marks in ca intermediate
    ਗੁਰਾਇਆ ਦੇ ਅਰਜੁਨ ਗੋਇਲ ਨੇ CA ਇੰਟਰਮੀਡੀਏਟ 'ਚ ਹਾਸਲ ਕੀਤੇ 323 ਅੰਕ, ਖੇਤਰ ਦਾ...
  • not a single major budget promise has been fulfilled in four years  pargat singh
    ਚਾਰ ਸਾਲਾਂ 'ਚ ਇਕ ਵੀ ਮੁੱਖ ਬਜਟ ਵਾਅਦਾ ਨਹੀਂ ਹੋਇਆ ਪੂਰਾ : ਪਰਗਟ ਸਿੰਘ
  • leopard roaming near radha swami satsang ghar in goraya punjab
    Punjab: ਰਾਧਾ ਸਵਾਮੀ ਸਤਿਸੰਗ ਘਰ ਨੇੜੇ ਘੁੰਮਦਾ ਰਿਹਾ ਤੇਂਦੂਆ! ਤੇ ਫਿਰ...
  • partap singh bajwa statement on punjab budget session 2026
    ਬਾਜਵਾ ਨੇ 'ਆਪ' ਸਰਕਾਰ ਦੇ 1000 ਰੁਪਏ ਦੇ ਵਾਅਦੇ ਨੂੰ ਦੱਸਿਆ 'ਚੋਣ ਸਿਆਸਤ', 4...
  • sukhpal khaira says law and order has completely failed in punjab
    ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, CM ਮਾਨ ਔਰਤਾਂ ਦੀ ਕਰ ਰਹੇ ਨੇ...
  • seasons song for kids pinkoo tv
    ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ...
  • fourth prabhat pheri organized by the shri ram navami utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਗਈ ਚੌਥੀ ਪ੍ਰਭਾਤ ਫੇਰੀ
  • drunk bolero drive crashes into shop
    ਨਸ਼ੇ 'ਚ ਟੱਲੀ ਹੋਏ ਬੋਲੈਰੇ ਚਾਲਕ ਨੇ ਦੁਕਾਨ ਵਿਚ ਮਾਰੀ ਟੱਕਰ, ਤੋੜਿਆ ਸ਼ਟਰ
Trending
Ek Nazar
t20 wc police arrested two for selling black tickets

10-10 ਹਜ਼ਾਰ 'ਚ ਵਿਕ ਰਹੀਆਂ ਟੀ-20 ਵਿਸ਼ਵ ਕੱਪ ਫਾਈਨਲ ਦੀਆਂ ਟਿਕਟਾਂ! ਦੋ ਜਣੇ...

ac prices to rise 5 15 pc

ਗਰਮੀ ਦੇ ਆਉਣ ਤੋਂ ਪਹਿਲਾਂ ਹੀ ਮਹਿੰਗਾਈ ਨੇ ਛੁਡਾ 'ਤੇ ਪਸੀਨੇ, 15% ਵੱਧ ਗਏ AC...

anurag dobhal health update

ਮੌਤ ਨੂੰ ਮਾਤ ਦੇ ਕੇ ਵਾਪਸ ਪਰਤਿਆ YouTuber ਅਨੁਰਾਗ ਡੋਭਾਲ ! ਹਸਪਤਾਲ ਤੋਂ ਪਹਿਲੀ...

jaya kishori ahead of t20 wc title clash

"ਸਾਡੇ ਖਿਡਾਰੀ ਸਭ ਤੋਂ ਬੈਸਟ"; ਵਰਲਡ ਕੱਪ ਫਾਈਨਲ ਤੋਂ ਪਹਿਲਾਂ ਜਯਾ ਕਿਸ਼ੋਰੀ ਨੇ...

kamal haasan tells donald trump to mind your own business

'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...

balendra shah s rsp creates history in nepal

ਨੇਪਾਲ ਚੋਣਾਂ : ਬਲੇਂਦਰ ਸ਼ਾਹ ਦੀ RSP ਨੇ ਰਚਿਆ ਇਤਿਹਾਸ, ਦਰਜ ਕੀਤੀ ਇਤਿਹਾਸਕ ਜਿੱਤ

massive destruction at tehran s shahran oil depot

ਤਹਿਰਾਨ ਦੇ ਸ਼ਾਹਰਾਨ ਤੇਲ ਡਿਪੂ 'ਚ ਭਾਰੀ ਤਬਾਹੀ: US-Israel ਦੀ ਸਾਂਝੀ ਬੰਬਾਰੀ...

fire at haifa port

ਹਾਇਫਾ ਬੰਦਰਗਾਹ 'ਤੇ ਲੱਗੀ ਭਿਆਨਕ ਅੱਗ, ਜੰਗ ਨੇ ਧਾਰਿਆ ਹੋਰ ਵੀ ਖ਼ਤਰਨਾਕ ਰੂਪ

renu bhatia slams badshah over tateeree

ਕਸੂਤਾ ਫਸਿਆ ਪੰਜਾਬੀ ਗਾਇਕ! ਹੱਥ ਜੋੜ ਮੰਗੀ ਮਾਫੀ, ਫ਼ਿਰ ਵੀ ਨਹੀਂ ਛੁੱਟੀ ਜਾਨ,...

vancouver womancreated a unique tradition of honesty

ਵੈਨਕੂਵਰ ਦੀ ਔਰਤ ਨੇ ਕਾਇਮ ਕੀਤੀ ਇਮਾਨਦਾਰੀ ਦੀ ਨਿਵੇਕਲੀ ਪਿਰਤ !

t20 world cup 2026 final

'ਮੈਂ ਚਾਹੁੰਦਾ ਹਾਂ ਭਾਰਤ T20 WC ਫਾਈਨਲ ਹਾਰ ਜਾਵੇ', ਦਿੱਗਜ ਖਿਡਾਰੀ ਦੇ ਬਿਆਨ ਨੇ...

ind vs nz final sanju samson

IND vs NZ Final: ਸੰਜੂ ਸੈਮਸਨ ਦੇ 26 ਦੌੜਾਂ ਬਣਾਉਂਦਿਆਂ ਹੀ ਚੈਂਪੀਅਨ ਬਣ...

young man

ਪੰਜਾਬ 'ਚ ਵੱਡੀ ਵਾਰਦਾਤ! ਗੋਲੀ ਮਾਰ ਕੇ ਨੌਜਵਾਨ ਦਾ ਕਤਲ

us intelligence report week before war found large scale assault

ਵੱਡੇ ਹਮਲੇ ਦੇ ਬਾਵਜੂਦ ਈਰਾਨੀ ਸ਼ਾਸਨ ਦਾ ਡਿੱਗਣਾ 'ਨਾਮੁਮਕਿਨ'! ਅਮਰੀਕੀ ਰਿਪੋਰਟ...

t20 world cup 2026 ind vs nz final mitchell santner

'ਟਰਾਫੀ ਲਈ ਭਾਰਤੀਆਂ ਦੇ ਦਿਲ ਤੋੜਨੇ ਵੀ ਪਏ ਤਾਂ...', ਕੀਵੀ ਕਪਤਾਨ ਨੇ ਟੀਮ ਇੰਡੀਆ...

badshah apologizes over tateeree song

'ਮੈਨੂੰ ਮਾਫ਼ ਕਰ ਦਿਓ'... ਵਿਵਾਦਤ ਗੀਤ 'ਤੇ ਪੰਜਾਬੀ ਗਾਇਕ ਨੇ ਸਿਰ ਝੁਕਾਅ ਕੇ ਮੰਗ...

baba ra ped a woman for 20 years

20 ਸਾਲ ਬਾਬੇ ਨੇ ਔਰਤ ਦੀ ਰੋਲੀ ਪੱਤ, ਪੰਜਾਬ ਪੁਲਸ 'ਚ ਰਹਿ ਚੁੱਕਾ ASI

iran israel war 100 factories locked

ਜੰਗ ਦਾ ਸੇਕ ਗੁਜਰਾਤ ਤੱਕ ਪੁੱਜਾ: 100 ਫੈਕਟਰੀਆਂ ਨੂੰ ਲੱਗੇ ਤਾਲੇ, 400 ਹੋਰ ਬੰਦ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • governor gurmit singh  helicopter  emergency landing  srinagar
      ਰਾਜਪਾਲ ਗੁਰਮੀਤ ਸਿੰਘ ਦੇ ਹੈਲੀਕਾਪਟਰ 'ਚ ਆਈ ਤਕਨੀਕੀ ਖ਼ਰਾਬੀ, ਕਰਵਾਉਣੀ ਪਈ...
    • nitish kumar  jdu  son  nishant kumar
      JDU 'ਚ ਸ਼ਾਮਲ ਹੋਏ ਨਿਤੀਸ਼ ਕੁਮਾਰ ਦੇ ਬੇਟੇ ਨਿਸ਼ਾਂਤ
    • 1 rupee shoes  shop  crowd  police lathicharge
      1 ਰੁਪਏ 'ਚ ਬੂਟ ! ਆਫ਼ਰ ਸੁਣ ਗਾਹਕਾਂ ਨੇ ਦੁਕਾਨ 'ਤੇ ਪਾ'ਤਾ ਗਾਹ, ਪੁਲਸ ਨੂੰ...
    • jaskaran singh will be deported from usa
      ਅਮਰੀਕਾ ਤੋਂ ਡਿਪੋਰਟ ਹੋਵੇਗਾ ਜਸਕਰਨ ਸਿੰਘ ! Immigration ਵਿਭਾਗ ਨੇ ਖਿੱਚੀ ਤਿਆਰੀ
    • son in law mother in law scissors nose
      ਜਵਾਈ ਦੀ ਸ਼ਰਮਨਾਕ ਕਰਤੂਤ, ਕੈਂਚੀ ਨਾਲ ਸੱਸ ਦੀ ਨੱਕ ਵੱਢ ਹੋਇਆ ਫਰਾਰ
    • kamal haasan tells donald trump to mind your own business
      'ਅਸੀਂ ਇੱਕ ਆਜ਼ਾਦ ਦੇਸ਼ ਹਾਂ, ਕਿਸੇ ਦੇ ਗੁਲਾਮ ਨਹੀਂ...'; ਕਮਲ ਹਾਸਨ ਨੇ ਟਰੰਪ...
    • shankaracharya swami  ashutosh brahmachari  train  attack
      ਸ਼ੰਕਰਾਚਾਰੀਆ 'ਤੇ ਇਲਜ਼ਾਮ ਲਗਾਉਣ ਵਾਲੇ ਆਸ਼ੂਤੋਸ਼ 'ਤੇ ਜਾਨਲੇਵਾ ਹਮਲਾ, ਟਾਇਲਟ...
    • badshah removes song  tettiri  from all platforms
      FIR ਦਾ ਅਸਰ ! ਬਾਦਸ਼ਾਹ ਨੇ 'ਟਟੀਰੀ' ਗੀਤ ਨੂੰ ਸਾਰੇ ਮਿਊਜ਼ਿਕ ਪਲੇਟਫਾਰਮਾਂ ਤੋਂ...
    • narendra modi  new delhi  project inauguration
      PM ਮੋਦੀ ਨੇ ਸੌਂਪੀਆਂ ਆਧੁਨਿਕ ਫਲੈਟਾਂ ਦੀਆਂ ਚਾਬੀਆਂ, ਮਹਿਲਾ ਮੁਲਾਜ਼ਮਾਂ ਦੇ...
    • student  silent attack  education  madhya pradesh
      ਪੜ੍ਹਦੇ-ਪੜ੍ਹਦੇ ਨਿਕਲ ਗਈ ਜਾਨ ! 15 ਸਾਲਾ ਹੋਣਹਾਰ ਵਿਦਿਆਰਥਣ ਦੀ ਚੁੱਪ-ਚਪੀਤੇ ਹੋਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +