ਜੰਮੂ- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਮਨਕੋਟ ਖੇਤਰ 'ਚ ਕੰਟਰੋਲ ਰੇਖਾ (ਐੱਲਓਸੀ) ਕੋਲ ਫ਼ੌਜ ਨੇ ਸ਼ੁੱਕਰਵਾਰ ਨੂੰ ਇਕ ਮੋਰਟਾਰ ਬੰਬ ਬਰਾਮਦ ਕਰ ਕੇ ਉਸ ਨੂੰ ਸੁਰੱਖਿਅਤ ਤਰੀਕੇ ਨਾਲ ਨਕਾਰਾ ਕਰ ਦਿੱਤਾ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਡਬਰਾਜ ਇਲਾਕੇ 'ਚ ਫ਼ੌਜ ਦੇ ਬੰਬ ਵਿਰੋਧੀ ਦਸਤੇ (ਬੀਡੀਐੱਸ) ਨੇ ਕੰਟਰੋਲ ਤਰੀਕੇ ਨਾਲ ਵਿਸਫੋਟਕ ਮੁਹਿੰਮ ਚਲਾ ਕੇ ਮੋਰਟਾਰ ਬੰਬ ਨੂੰ ਨਕਾਰਾ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਇਸ ਕਾਰਵਾਈ 'ਚ ਕਿਸੇ ਦੇ ਹਤਾਹਤ ਹੋਣ ਜਾਂ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਈ ਸੂਚਨਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਹਿਮਾਚਲ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਹੰਗਾਮੇ ਨਾਲ ਹੋਇਆ ਸ਼ੁਰੂ, ਭਾਜਪਾ ਨੇ ਕਾਂਗਰਸ ਨੂੰ ਘੇਰਿਆ
NEXT STORY