Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    8:37:04 AM

  • trump claim iranian supreme leader khamenei killed in airstrikes

    ਟਰੰਪ ਦਾ ਵੱਡਾ ਦਾਅਵਾ: ਹਵਾਈ ਹਮਲਿਆਂ 'ਚ ਮਾਰੇ ਗਏ...

  • death of iran s supreme leader khamenei

    ਵੱਡੀ ਖਬਰ: ਈਰਾਨ ਦੇ ਸੁਪਰੀਮ ਲੀਡਰ ਖਮੇਨੇਈ ਦੀ ਮੌਤ?...

  • gunshots outside vardan hospital

    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ,...

  • khaira raises questions on bareta chairman resignation

    'ਦਿੱਲੀ ਤੋਂ ਹੋ ਰਿਹਾ ਪੰਜਾਬ ਕੰਟਰੋਲ', ਖਹਿਰਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jalandhar
  • ਸਰਦੀਆਂ ਦੀ ਰੁੱਤ ਵਿਚ ਕਰਵਾਇਆ ਨਿੱਘ ਦਾ ਅਹਿਸਾਸ

NATIONAL News Punjabi(ਦੇਸ਼)

ਸਰਦੀਆਂ ਦੀ ਰੁੱਤ ਵਿਚ ਕਰਵਾਇਆ ਨਿੱਘ ਦਾ ਅਹਿਸਾਸ

  • Edited By Shivani Attri,
  • Updated: 26 Nov, 2019 06:23 PM
Jalandhar
jammu and kashmir  relief material
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਜੰਮੂ ਕਸ਼ਮੀਰ (ਜੁਗਿੰਦਰ ਸੰਧੂ)— ਮਨੁੱਖ ਕਿਸੇ ਵੀ ਸਥਿਤੀ ਜਾਂ ਕਿਸੇ ਵੀ ਸਥਾਨ 'ਤੇ ਰਹੇ, ਉਸ ਨੂੰ ਕੁੱਲੀ, ਗੁੱਲੀ ਅਤੇ ਜੁੱਲੀ ਅਰਥਾਤ ਰੋਟੀ, ਕੱਪੜਾ ਅਤੇ ਮਕਾਨ ਦਾ ਪ੍ਰਬੰਧ ਕਰਨਾ ਹੀ ਪੈਂਦਾ ਹੈ। ਇਨ੍ਹਾਂ ਤਿੰਨਾਂ ਚੀਜ਼ਾਂ ਤੋਂ ਬਗੈਰ ਉਸ ਦੀ ਜੀਵਨ-ਗੱਡੀ ਸਹਿਜ ਅਵਸਥਾ 'ਚ ਨਹੀਂ ਚੱਲ ਸਕਦੀ। ਕਈ ਵਾਰ ਇਨਸਾਨ ਮਜਬੂਰੀਆਂ ਅਤੇ ਮੁਸ਼ਕਲਾਂ ਦੇ ਅਜਿਹੇ ਦੌਰ 'ਚ ਫਸ ਜਾਂਦਾ ਹੈ ਕਿ ਉਸ ਲਈ ਇਨ੍ਹਾਂ ਚੀਜ਼ਾਂ ਦਾ ਪ੍ਰਬੰਧ ਕਰਨਾ ਵੱਸ ਦੀ ਗੱਲ ਨਹੀਂ ਰਹਿੰਦੀ। ਅੱਤਵਾਦ ਅਤੇ ਪਾਕਿਸਤਾਨ ਦੀ ਗੋਲੀਬਾਰੀ ਤੋਂ ਪ੍ਰਭਾਵਿਤ ਲੋਕਾਂ ਸਾਹਮਣੇ ਵੀ ਕਿਸੇ ਹੱਦ ਤੱਕ ਅਜਿਹੀ ਸਥਿਤੀ ਬਣ ਜਾਂਦੀ ਹੈ, ਜਿੱਥੇ ਉਨ੍ਹਾਂ ਦੇ ਮਕਾਨ ਢਹਿ ਜਾਂਦੇ ਹਨ ਅਤੇ ਰੋਜ਼ੀ-ਰੋਟੀ ਖੁੱਸ ਜਾਂਦੀ ਹੈ।

ਜੰਮੂ-ਕਸ਼ਮੀਰ ਦੇ ਹੀਰਾ ਨਗਰ, ਸਾਂਬਾ, ਅਰਨੀਆ ਅਤੇ ਆਰ. ਐੱਸ. ਪੁਰਾ ਸੈਕਟਰਾਂ ਦੇ ਪਿੰਡਾਂ 'ਚ ਰਹਿਣ ਵਾਲੇ ਹਜ਼ਾਰਾਂ ਪਰਿਵਾਰਾਂ ਲਈ ਵੀ ਬੁਨਿਆਦੀ ਜੀਵਨ-ਲੋੜਾਂ ਵੱਡਾ ਮਸਲਾ ਬਣ ਗਈਆਂ ਹਨ। ਇਨ੍ਹਾਂ ਖੇਤਰਾਂ 'ਚ ਦਰਜਨਾਂ ਪਿੰਡ ਅਤੇ ਕਸਬੇ ਅਜਿਹੇ ਹਨ, ਜਿਨ੍ਹਾਂ ਦੇ ਘਰ ਪਾਕਿਸਤਾਨੀ ਗੋਲੀਆਂ ਨੇ ਛਲਣੀ ਕਰ ਦਿੱਤੇ ਹਨ। ਅੱਤਵਾਦ ਕਾਰਨ ਤਬਾਹ ਹੋਏ ਪਰਿਵਾਰਾਂ ਦੇ ਹੰਝੂਆਂ ਦਾ ਦਰਦ ਸਮਝਣ 'ਚ ਸਮੇਂ ਦੀਆਂ ਸਰਕਾਰਾਂ ਅਸਫਲ ਰਹੀਆਂ ਹਨ। ਹਾਲਾਂਕਿ ਇਨ੍ਹਾਂ ਕਾਲਮਾਂ ਵਿਚ ਪਾਕਿਸਤਾਨ ਵੱਲੋਂ ਢਾਹੇ ਜਾ ਰਹੇ ਇਸ ਦੋਹਰੇ ਕਹਿਰ ਦਾ ਵਾਰ-ਵਾਰ ਜ਼ਿਕਰ ਕੀਤਾ ਗਿਆ ਹੈ ਪਰ ਲੋੜਵੰਦਾਂ ਦੇ ਬੂਹੇ ਤੱਕ ਸਰਕਾਰੀ ਮਦਦ ਨਹੀਂ ਪਹੁੰਚ ਸਕੀ।

ਪੰਜਾਬ ਕੇਸਰੀ ਪੱਤਰ ਸਮੂਹ ਨੇ ਇਨ੍ਹਾਂ ਪੀੜਤ ਪਰਿਵਾਰਾਂ ਦਾ ਦਰਦ ਸਮਝਿਆ ਅਤੇ ਮਦਦ ਵਾਲਾ ਹੱਥ ਉਨ੍ਹਾਂ ਵੱਲ ਵਧਾਇਆ। ਇਸ ਸਬੰਧ 'ਚ ਚਲਾਈ ਗਈ ਇਕ ਵਿਸ਼ੇਸ਼ ਰਾਹਤ ਮੁਹਿੰਮ ਦਾ ਮਕਸਦ ਅੱਤਵਾਦ ਪੀੜਤਾਂ ਅਤੇ ਸਰਹੱਦੀ ਪਰਿਵਾਰਾਂ ਦੇ ਜੀਵਨ-ਲੋੜ ਸਬੰਧੀ ਬੋਝ ਨੂੰ ਵੰਡਾਉਣ ਦਾ ਉਪਰਾਲਾ ਕਰਨਾ ਸੀ। ਪ੍ਰਭਾਵਿਤ ਪਰਿਵਾਰਾਂ ਤੱਕ ਕਰੋੜਾਂ ਰੁਪਏ ਦੀ ਰਾਹਤ ਸਮੱਗਰੀ ਪਹੁੰਚਾਈ ਜਾ ਚੁੱਕੀ ਹੈ। ਇਸ ਮੁਹਿੰਮ ਅਧੀਨ ਹੀ 533ਵੇਂ ਟਰੱਕ ਦੀ ਰਾਹਤ ਸਮੱਗਰੀ ਬੀਤੇ ਦਿਨੀਂ ਆਰ. ਐੱਸ. ਪੁਰਾ ਸੈਕਟਰ ਨਾਲ ਸਬੰਧਤ ਵੱਖ-ਵੱਖ ਪਿੰਡਾਂ ਦੇ ਲੋੜਵੰਦ ਪਰਿਵਾਰਾਂ ਨੂੰ ਬਿਸ਼ਨਾਹ ਵਿਚ ਵੰਡੀ ਗਈ। ਇਸ ਮੌਕੇ 'ਤੇ ਸਮਾਜ ਸੇਵੀ ਸ਼੍ਰੀ ਕੁਲਦੀਪ ਗੁਪਤਾ ਦੀ ਅਗਵਾਈ ਹੇਠ 300 ਪਰਿਵਾਰਾਂ ਨੂੰ ਸਰਦੀਆਂ ਤੋਂ ਬਚਾਅ ਲਈ ਰਜਾਈਆਂ ਦੀ ਵੰਡ ਕੀਤੀ ਗਈ। ਇਹ ਰਾਹਤ ਸਮੱਗਰੀ ਲਾਲਾ ਜਗਤ ਨਾਰਾਇਣ ਨਿਸ਼ਕਾਮ ਸੇਵਾ ਸੋਸਾਇਟੀ ਅਤੇ ਸ਼੍ਰੀ ਗਿਆਨ ਸਥਲ ਮੰਦਰ ਸਭਾ ਲੁਧਿਆਣਾ ਵੱਲੋਂ ਸ਼੍ਰੀ ਬਿੱਟੂ ਗੁੰਬਰ ਅਤੇ ਹੋਰ ਮੈਂਬਰਾਂ ਦੇ ਯਤਨਾਂ ਸਦਕਾ ਭਿਜਵਾਈ ਗਈ ਸੀ।

PunjabKesari

ਰਾਹਤ ਵੰਡ ਆਯੋਜਨ ਨੂੰ ਸੰਬੋਧਨ ਕਰਦਿਆਂ ਰਾਹਤ ਟੀਮ ਦੇ ਮੋਹਰੀ ਯੋਗ ਗੁਰੂ ਸ਼੍ਰੀ ਵਰਿੰਦਰ ਸ਼ਰਮਾ ਨੇ  ਕਿਹਾ ਕਿ ਮਨੁੱਖੀ ਜੀਵਨ 'ਚ ਸੇਵਾ ਦਾ ਸਥਾਨ ਬਹੁਤ ਉੱਚਾ ਹੈ। ਸਾਡੇ ਗੁਰੂਆਂ, ਪੀਰਾਂ, ਅਵਤਾਰਾਂ ਨੇ ਦਾਨ ਕਰਨ ਅਤੇ ਲੋੜਵੰਦਾਂ ਦੀ ਸੇਵਾ-ਸਹਾਇਤਾ ਸਬੰਧੀ ਵਿਸ਼ੇਸ਼ ਉਪਦੇਸ਼ ਦਿੱਤਾ ਹੈ। ਮਹਾਪੁਰਸ਼ਾਂ ਨੇ ਤਾਂ ਇਹ ਵੀ ਆਖਿਆ ਕਿ ਦੂਜਿਆਂ ਦੀ ਸੇਵਾ ਕਰਨ ਵਾਲੇ ਨੂੰ ਹੀ ਪ੍ਰਭੂ ਦੀ ਕਿਰਪਾ ਪ੍ਰਾਪਤ ਹੁੰਦੀ ਹੈ ਅਤੇ ਦਾਨ ਕਰਨ ਨਾਲ ਧਨ ਘਟਦਾ ਨਹੀਂ, ਸਗੋਂ ਉਸ 'ਚ ਹੋਰ ਵਾਧਾ ਹੁੰਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਤਾਂ ਆਪਣੇ ਸੇਵਕ ਨੂੰ ਜੰਗ 'ਚ ਲੜ ਰਹੇ 'ਦੁਸ਼ਮਣਾਂ' ਨੂੰ ਵੀ ਜਲ ਛਕਾਉਣ ਅਤੇ ਮੱਲ੍ਹਮ ਪੱਟੀ ਕਰਨ ਦਾ ਆਸ਼ੀਰਵਾਦ ਦਿੱਤਾ ਸੀ।

ਸ਼੍ਰੀ ਸ਼ਰਮਾ ਨੇ ਕਿਹਾ ਕਿ ਅੱਤਵਾਦ ਪੀੜਤ ਅਤੇ ਗੋਲੀਬਾਰੀ ਤੋਂ ਪ੍ਰਭਾਵਿਤ ਸਰਹੱਦੀ ਲੋਕ ਸਾਡੇ ਦੇਸ਼ ਦੇ ਵਸਨੀਕ ਅਤੇ ਮਨੁੱਖਤਾ ਦੇ ਨਜ਼ਰੀਏ ਤੋਂ ਸਾਡੇ ਹੀ ਭੈਣ-ਭਾਈ ਹਨ। ਉਨ੍ਹਾਂ ਦਾ ਦੁੱਖ-ਦਰਦ ਪਛਾਣਦਿਆਂ ਹੀ ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵਲੋਂ 20 ਸਾਲਾਂ ਤੋਂ ਰਾਹਤ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਭਾਵਿਤ ਪਰਿਵਾਰਾਂ ਦੀ ਸੇਵਾ-ਸਹਾਇਤਾ ਕਰਨਾ ਹਰ ਦੇਸ਼ਵਾਸੀ ਦਾ ਫਰਜ਼ ਬਣਦਾ ਹੈ ਅਤੇ ਸਭ ਨੂੰ ਇਸ ਮੁਹਿੰਮ 'ਚ ਵਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

ਲੋਕਾਂ ਦਾ ਸੁੱਖ-ਚੈਨ ਹਰਾਮ ਹੋ ਗਿਐ : ਸਰਬਜੀਤ ਜੌਹਲ
ਜੰਮੂ ਨਾਲ ਸਬੰਧਤ ਰਾਮਗੜ੍ਹ ਖੇਤਰ ਦੇ ਭਾਜਪਾ ਆਗੂ ਸ. ਸਰਬਜੀਤ ਸਿੰਘ ਜੌਹਲ ਨੇ ਇਸ ਮੌਕੇ 'ਤੇ ਸੰਬੋਧਨ ਕਰਦਿਆਂ ਕਿਹਾ ਕਿ ਪਾਕਿਸਤਾਨ ਦੀਆਂ ਘਟੀਆ ਹਰਕਤਾਂ ਕਾਰਣ ਜੰਮੂ-ਕਸ਼ਮੀਰ ਦੇ ਲੋਕਾਂ ਦਾ ਸੁੱਖ-ਚੈਨ ਹਰਾਮ ਹੋ ਗਿਆ ਹੈ। ਕਈ ਦਹਾਕਿਆਂ ਤੋਂ ਇਸ ਖੇਤਰ ਦੇ ਲੋਕ ਬੇਯਕੀਨੀ ਵਾਲਾ ਜੀਵਨ ਗੁਜ਼ਾਰ ਰਹੇ ਹਨ। ਇਸ ਗੱਲ ਦਾ ਕੋਈ ਪਤਾ ਨਹੀਂ ਕਿ ਕਦੋਂ ਪਾਕਿਸਤਾਨ ਵੱਲੋਂ ਅੱਤਵਾਦੀ ਘੁਸਪੈਠ ਕਰ ਕੇ ਕੋਈ ਕਾਂਡ ਵਰਤਾ ਜਾਣ ਅਤੇ ਹੱਸਦੇ-ਖੇਡਦੇ ਲੋਕਾਂ ਨੂੰ ਲਾਸ਼ਾਂ 'ਚ ਬਦਲ ਦੇਣ।

ਸ. ਜੌਹਲ ਨੇ ਕਿਹਾ ਕਿ ਇਸ ਬਾਰੇ ਪੱਕੇ ਤੌਰ 'ਤੇ ਕੁਝ ਨਹੀਂ ਕਿਹਾ ਜਾ ਸਕਦਾ ਕਿ ਇਸ ਸੂਬੇ 'ਚ ਹਾਲਾਤ ਆਮ ਵਰਗੇ ਕਦੋਂ ਹੋਣਗੇ ਅਤੇ ਕਦੋਂ ਲੋਕ ਆਮ ਵਾਂਗ ਕਾਰ-ਵਿਹਾਰ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹੁਣ ਤਾਂ ਲੋਕਾਂ ਦਾ ਜੀਵਨ ਹੀ ਨਹੀਂ, ਸਗੋਂ ਉਨ੍ਹਾਂ ਦੀਆਂ ਖੁਸ਼ੀਆਂ-ਗਮੀਆਂ ਵੀ ਪ੍ਰਭਾਵਿਤ ਹੁੰਦੀਆਂ ਹਨ। ਇਥੋਂ ਤਕ ਕਿ ਸੰਕਟ ਦੇ ਸ਼ਿਕਾਰ ਖੇਤਰਾਂ 'ਚ ਮੁੰਡੇ-ਕੁੜੀਆਂ ਦੇ ਰਿਸ਼ਤੇ ਕਰਨ ਵਿਚ ਵੀ ਮੁਸ਼ਕਲ ਆਉਂਦੀ ਹੈ। ਪ੍ਰਭਾਵਿਤ ਪਿੰਡਾਂ ਦੇ ਅੰਗਹੀਣ ਲੋਕਾਂ, ਬਜ਼ੁਰਗਾਂ ਅਤੇ ਬੀਮਾਰ ਵਿਅਕਤੀਆਂ ਨੂੰ ਬਹੁਤ ਮੁਸ਼ਕਲ ਸਹਿਣ ਕਰਨੀ ਪੈਂਦੀ ਹੈ। ਬਿਸ਼ਨਾਹ ਦੇ ਸਮਾਜ ਸੇਵੀ ਸ਼੍ਰੀ ਕੁਲਦੀਪ ਗੁਪਤਾ ਨੇ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਲਈ ਦੋ-ਵਕਤ ਦੀ ਰੋਟੀ ਵੀ ਇਕ ਗੰਭੀਰ ਸਮੱਸਿਆ ਬਣ ਗਈ ਹੈ। ਇਨ੍ਹਾਂ ਖੇਤਰਾਂ 'ਚ ਜਿਥੇ ਕੰਮ-ਧੰਦੇ ਠੱਪ ਹੋ ਕੇ ਰਹਿ ਗਏ ਹਨ, ਉਥੇ ਬੱਚਿਆਂ ਦੀ ਪੜ੍ਹਾਈ 'ਤੇ ਵੀ ਬੁਰਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਇਲਾਕੇ ਦੀ ਭਲਾਈ ਲਈ ਵਿਸ਼ੇਸ਼ ਕਦਮ ਚੁੱਕਣੇ ਚਾਹੀਦੇ ਹਨ।

ਪੰਜਾਬ ਕੇਸਰੀ ਨੇ ਕਰਵਾਇਆ ਅਪਣੱਤ ਦਾ ਅਹਿਸਾਸ : ਰਮਨ ਮੰਗੋਤਰਾ
ਇਲਾਕੇ ਦੇ ਸਮਾਜ ਸੇਵੀ ਆਗੂ ਸ਼੍ਰੀ ਰਮਨ ਮੰਗੋਤਰਾ ਨੇ ਰਾਹਤ ਵੰਡ ਆਯੋਜਨ ਦੌਰਾਨ ਕਿਹਾ ਕਿ ਜਦੋਂ ਸਰਕਾਰਾਂ ਅੱਤਵਾਦ ਪੀੜਤਾਂ ਅਤੇ ਗੋਲੀਬਾਰੀ ਤੋਂ ਪ੍ਰਭਾਵਿਤ ਲੋਕਾਂ ਲਈ ਕੋਈ ਖਾਸ ਯਤਨ ਨਹੀਂ ਕਰ ਸਕੀਆਂ ਤਾਂ ਅਜਿਹੀ ਸਥਿਤੀ 'ਚ ਪੰਜਾਬ ਕੇਸਰੀ ਪਰਿਵਾਰ ਨੇ ਰਾਹਤ ਸਮੱਗਰੀ ਦੀ ਮੁਹਿੰਮ ਚਲਾ ਕੇ ਲੋਕਾਂ ਨੂੰ ਅਪਣੱਤ ਦਾ ਅਹਿਸਾਸ ਕਰਵਾਇਆ ਹੈ। ਲੋੜਵੰਦਾਂ  ਲਈ ਕਰੋੜਾਂ ਰੁਪਏ ਦੀ ਸਮੱਗਰੀ ਭਿਜਵਾ ਕੇ ਵਿਜੇ ਕੁਮਾਰ ਚੋਪੜਾ ਜੀ ਨੇ ਸੇਵਾ ਦੇ ਖੇਤਰ ਵਿਚ ਇਕ ਵੱਖਰਾ ਇਤਿਹਾਸ ਸਿਰਜਿਆ ਹੈ। ਸ਼੍ਰੀ ਮੰਗੋਤਰਾ ਨੇ ਕਿਹਾ ਕਿ ਦੇਸ਼ ਦੀ ਕਿਸੇ ਵੀ ਹੋਰ ਸੰਸਥਾ ਜਾਂ ਅਦਾਰੇ ਨੇ ਜੰਮੂ-ਕਸ਼ਮੀਰ ਦੇ ਪੀੜਤ ਪਰਿਵਾਰਾਂ ਲਈ ਨਹੀਂ ਸੋਚਿਆ, ਜਿਸ ਤਰ੍ਹਾਂ ਪੰਜਾਬ ਕੇਸਰੀ ਗਰੁੱਪ ਨੇ ਇਨ੍ਹਾਂ ਦੀ ਬਾਂਹ ਫੜੀ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਬਹੁਤ ਸਾਰੇ ਇਲਾਕੇ ਇਸ ਰਾਹਤ ਤੋਂ ਵਾਂਝੇ ਹਨ, ਉਨ੍ਹਾਂ ਤਕ ਵੀ ਜਲਦੀ ਮਦਦ ਪਹੁੰਚਾਈ ਜਾਣੀ ਚਾਹੀਦੀ ਹੈ।

ਜੰਮੂ ਦੀ ਭਾਜਪਾ ਆਗੂ ਸ਼੍ਰੀਮਤੀ ਮੁਨੀਰਾ ਬੇਗਮ ਅਤੇ ਸਮਾਜ ਸੇਵੀ ਰੂਪੇਸ਼ ਮਹਾਜਨ ਨੇ ਵੀ ਇਸ ਮੌਕੇ ਸੰਬੋਧਨ ਕੀਤਾ ਅਤੇ ਸਮੱਗਰੀ ਭਿਜਵਾਉਣ ਲਈ ਪੰਜਾਬ ਵਾਸੀਆਂ ਦਾ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਸ ਸਮੱਗਰੀ ਨਾਲ ਜਿਥੇ ਲੋੜਵੰਦਾਂ ਨੂੰ ਕੁਝ ਰਾਹਤ ਮਿਲੇਗੀ, ਉਥੇ ਉਨ੍ਹਾਂ ਦਾ ਹੌਸਲਾ ਵੀ ਵਧੇਗਾ ਕਿ ਦੁੱਖ ਦੀ ਘੜੀ ਵਿਚ ਉਹ ਇਕੱਲੇ ਨਹੀਂ ਹਨ। ਇਸ ਮੌਕੇ 'ਤੇ ਸ਼੍ਰੀਮਤੀ ਕੋਮਲ ਮਿਨਹਾਸ, ਰਾਜ ਕੁਮਾਰ, ਦੀਪਕ ਗੁਪਤਾ, ਕ੍ਰਿਸ਼ਨ ਜਮਵਾਲ, ਕਈ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

  • Jammu Kashmir
  • relief material
  • ਜੰਮੂ ਕਸ਼ਮੀਰ
  • ਰਾਹਤ ਸਮੱਗਰੀ

ਤ੍ਰਿਪਤ ਦੇਸਾਈ ਅਤੇ ਉਸ ਦੇ ਸਮੂਹ ਨੂੰ ਮੰਦਰ ਦਰਸ਼ਨ ਲਈ ਪੁਲਸ ਨਹੀਂ ਦੇਵੇਗੀ ਸੁਰੱਖਿਆ

NEXT STORY

Stories You May Like

  • dense fog made us feel the winter season again
    ਸੰਘਣੀ ਧੁੰਦ ਨੇ ਫਿਰ ਤੋਂ ਸਰਦੀਆਂ ਦੇ ਮੌਸਮ ਦਾ ਕਰਵਾਇਆ ਅਹਿਸਾਸ
  • dense fog in gurdaspur again makes you feel cold
    ਗੁਰਦਾਸਪੁਰ 'ਚ ਸੰਘਣੀ ਧੁੰਦ ਨੇ ਫਿਰ ਕਰਵਾਇਆ ਠੰਡ ਦਾ ਅਹਿਸਾਸ, ਮਾਹਿਰਾਂ ਨੇ ਦਿੱਤੇ ਇਹ ਸੰਕੇਤ
  • accident in punjab patwari dies
    ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ
  • death under suspicious circumstances
    ਨੌਜਵਾਨ ਮੁੰਡੇ ਦੀ ਸ਼ੱਕੀ ਹਾਲਾਤ ਵਿਚ ਮੌਤ, ਪੁੱਤ ਦੀ ਲਾਸ਼ ਕੋਲ ਧਾਹਾਂ ਮਾਰ ਰੋਈ ਮਾਂ
  • manjit singh gk dehdhari guru event cancelled singh sabha
    ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ ਸਮਾਗਮ ਕਰਵਾਇਆ ਰੱਦ
  • 70 year maulana 26 year bride photoshoot
    70 ਸਾਲ ਦਾ ਮੌਲਾਨਾ, 26 ਦੀ ਲਾੜੀ! ਨਿਕਾਹ ਮਗਰੋਂ ਗੋਦੀ ’ਚ ਲੇਟ ਕਰਵਾਇਆ ਰੋਮਾਂਟਿਕ ਫੋਟੋਸ਼ੂਟ
  • horrific accident  punjab police
    ਭਿਆਨਕ ਹਾਦਸੇ ਵਿਚ ਵਿਅਕਤੀ ਦੀ ਮੌਤ, ਪੁਲਸ ਨੇ ਦਰਜ ਕੀਤਾ ਮਾਮਲਾ
  • village gurdwaras  drug smugglers  drugs in punjab
    ਯੁੱਧ ਨਸ਼ਿਆਂ ਵਿਰੁੱਧ ਦੀ ਖੁੱਲ੍ਹੀ ਪੋਲ, ਪਿੰਡਾਂ ਦੇ ਗੁਰਦੁਆਰਾ ਸਾਹਿਬ ਵਿਚ ਹੋ ਰਹੀ ਅਨਾਊਂਸਮੈਂਟ
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
  • youth attacked on neck at police station gate
    ਸਕੂਲੀ ਬੱਚਿਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ; ਥਾਣੇ ਦੇ ਗੇਟ 'ਤੇ ਨੌਜਵਾਨ ਦੀ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ...
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • prime minister narendra modi congress jairam ramesh
      ਕਾਂਗਰਸ ਨੇ ਈਰਾਨ ਵਿਰੁੱਧ ਅਮਰੀਕਾ ਦੀ ਕਾਰਵਾਈ ਦੀ ਕੀਤੀ ਨਿੰਦਾ, ਭਾਰਤ ਸਰਕਾਰ ਤੋਂ...
    • it is important to convey the memory  struggle and ideals
      ਗੁਰੂਆਂ ਤੇ ਮਹਾਪੁਰਖਾਂ ਦੀ ਯਾਦਗਾਰ, ਸੰਘਰਸ਼ ਤੇ ਆਦਰਸ਼ਾਂ ਨੂੰ ਨੌਜਵਾਨਾਂ ਤੱਕ...
    • delhi police  wife and child killed  person arrested  rajasthan
      ਪਤਨੀ ਤੇ 3 ਜਵਾਕਾਂ ਦੇ ਕਤਲ ਮਗਰੋਂ ਫਰਾਰ ਵਿਅਕਤੀ ਰਾਜਸਥਾਨ ਤੋਂ ਗ੍ਰਿਫ਼ਤਾਰ
    • punjab excise department excise inspector job application recruitment
      ਪੰਜਾਬ ਆਬਕਾਰੀ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਕਿੰਨੀ ਮਿਲੇਗੀ...
    • firecracker factory explosion people dead injured
      ਦਰਦਨਾਕ ਹਾਦਸਾ ! ਪਟਾਕਾ ਫੈਕਟਰੀ 'ਚ ਧਮਾਕੇ ਨਾਲ 18 ਲੋਕਾਂ ਦੀ ਮੌਤ
    • anil vij  naib singh saini  home  healthy prayer
      ਜ਼ਖਮੀ ਅਨਿਲ ਵਿਜ ਨੂੰ ਮਿਲਣ ਪੁੱਜੇ CM ਸੈਣੀ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ
    • 10765 indians in iran as per mea data
      Middle East 'ਚ ਜੰਗ! ਈਰਾਨ 'ਚ ਮੌਜੂਦ 10,000 ਤੋਂ ਵਧੇਰੇ ਭਾਰਤੀ, ਕੀਤੀ ਮਦਦ ਦੀ...
    • today saturday evening  rare yoga  rashifal luck 6 planets
      ਅੱਜ ਬਣ ਰਿਹੈ 6 ਗ੍ਰਹਿਆਂ ਦਾ ਦੁਰਲੱਭ ਯੋਗ, ਇਨ੍ਹਾਂ ਰਾਸ਼ੀਆਂ ਦੀ ਚਮਕੇਗੀ ਕਿਸਮਤ
    • air india suspends flights due to threat of war
      ਜੰਗ ਦੇ ਖ਼ਤਰੇ ਕਾਰਨ Air India ਨੇ ਰੋਕੀਆਂ ਉਡਾਣਾਂ !  ਯਾਤਰੀਆਂ ਦੀ ਸੁਰੱਖਿਆ ਲਈ...
    • electricity price hike
      ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +