Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 21, 2026

    11:38:01 AM

  • famous punjabi singer comes forward to help nooran sisters   father

    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ...

  • digital services are emptying pockets   cost creep  can cause huge losses

    ਡਿਜੀਟਲ ਸੇਵਾਵਾਂ ਕਰ ਰਹੀਆਂ ਹਨ ਜੇਬ ਖਾਲੀ! ‘Cost...

  • new decree issued regarding blo duties in punjab

    ਪੰਜਾਬ 'ਚ BLO ਦੀਆਂ ਡਿਊਟੀਆਂ ਬਾਰੇ ਨਵਾਂ ਫ਼ਰਮਾਨ...

  • heat wave rages in punjab

    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੰਮੂ: ਅੱਤਵਾਦੀਆਂ ਦਾ ਸਾਹਮਣਾ ਕਰਣ ਲਈ ਅੱਗੇ ਆ ਰਹੀਆਂ ਹਨ ਜੰਮੂ-ਕਸ਼ਮੀਰ ਦੀਆਂ ਧੀਆਂ

NATIONAL News Punjabi(ਦੇਸ਼)

ਜੰਮੂ: ਅੱਤਵਾਦੀਆਂ ਦਾ ਸਾਹਮਣਾ ਕਰਣ ਲਈ ਅੱਗੇ ਆ ਰਹੀਆਂ ਹਨ ਜੰਮੂ-ਕਸ਼ਮੀਰ ਦੀਆਂ ਧੀਆਂ

  • Updated: 06 Mar, 2021 07:51 PM
National
jammu and kashmir  s daughters are coming forward to face terrorists
  • Share
    • Facebook
    • Tumblr
    • Linkedin
    • Twitter
  • Comment

ਜੰਮੂ : ਪਾਕਿਸਤਾਨ ਦੀ ਹਰ ਨਾਪਾਕ ਸਾਜ਼ਿਸ਼ ਦਾ ਮੁੰਹਤੋੜ ਜਵਾਬ ਦੇਣ ਲਈ ਅਤੇ ਅੱਤਵਾਦੀਆਂ ਨਾਲ ਦੋ-ਦੋ ਹੱਥ ਕਰਣ ਲਈ ਹੁਣ ਜੰਮੂ-ਕਸ਼ਮੀਰ ਦੀਆਂ ਧੀਆਂ ਵੀ ਅੱਗੇ ਆ ਰਹੀਆਂ ਹਨ। ਜੰਮੂ ਵਿੱਚ ਸੀ.ਆਰ.ਪੀ.ਐੱਫ. ਨੇ ਵਿਦਿਆਰਥਣਾਂ ਨੂੰ ਫੌਜ ਅਤੇ ਨੀਮ ਫੌਜੀ ਬਲਾਂ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕਰਣ ਦੇ ਮਕਸਦ ਨਾਲ ਪ੍ਰੋਗਰਾਮ ਦਾ ਪ੍ਰਬੰਧ ਕੀਤਾ।

ਜੰਮੂ ਸਾਲਾਂ ਤੋਂ ਦਿਲ ਵਿੱਚ ਦੇਸ਼ ਭਗਤੀ ਦਾ ਜਜਬਾ ਲਏ ਐੱਨ.ਸੀ.ਸੀ. ਦੀ ਵਰਦੀ ਪਹਿਨੇ ਹੋਏ ਹਨ। ਪਰ ਹੁਣ ਇਨ੍ਹਾਂ ਵਿਦਿਆਰਥਣਾਂ ਦਾ ਇਰਾਦਾ ਸਾਲਾਂ ਤੋਂ ਅੱਤਵਾਦ ਦੇ ਦੰਭ ਨੂੰ ਝੱਲ ਰਹੇ ਜੰਮੂ-ਕਸ਼ਮੀਰ  ਵਿੱਚ ਫੌਜ ਦੀ ਵਰਦੀ ਪਾ ਕੇ ਦੇਸ਼ ਸੇਵਾ ਕਰਣ ਦਾ ਹੈ। ਇਨ੍ਹਾਂ ਵਿਦਿਆਰਥਣਾਂ ਦੇ ਜੋਸ਼ ਦਾ ਅੰਦਾਜਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਨ੍ਹਾਂ ਵਿਚੋਂ ਕੁੱਝ ਵਿਦਿਆਰਥਣਾਂ ਅੱਤਵਾਦੀਆਂ ਨਾਲ ਦੋ-ਦੋ ਹੱਥ ਕਰਣ ਲਈ ਵੀ ਤਿਆਰ ਹਨ। ਉਨ੍ਹਾਂ ਨੂੰ ਸਿਰਫ ਇੰਤਜ਼ਾਰ ਹੈ ਉਸ ਮੌਕੇ ਦਾ ਜਦੋਂ ਉਹ ਅੱਤਵਾਦੀਆਂ ਨਾਲ ਆਹਮਣਾ ਸਾਹਮਣਾ ਕਰ ਸਕਣ। 

ਜੰਮੂ ਦੇ ਵੂਮੈਨ ਕਾਲਜ ਵਿੱਚ ਸੀ.ਆਰ.ਪੀ.ਐੱਫ ਨੇ ਪ੍ਰੋਗਰਾਮ ਦਾ ਪ੍ਰਬੰਧ ਕਰਵਾਇਆ ਤਾਂਕਿ ਇਨ੍ਹਾਂ ਵਿਦਿਆਰਥਣਾਂ ਨੂੰ ਫੌਜ ਅਤੇ ਨੀਮ ਫੌਜੀ ਬਲਾਂ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਪ੍ਰੋਗਰਾਮ ਦਾ ਪ੍ਰਬੰਧ ਕਰਣ ਵਾਲੇ ਸੀ.ਆਰ.ਪੀ.ਐੱਫ. ਦਾ ਦਾਅਵਾ ਹੈ ਕਿ ਪ੍ਰਦੇਸ਼ ਵਲੋਂ ਧਾਰਾ 370 ਹਟਾਉਣ  ਤੋਂ ਬਾਅਦ ਕਾਫ਼ੀ ਸਾਰੇ ਬਦਲਾਅ ਆ ਰਹੇ ਹਨ। ਇਨ੍ਹਾਂ ਬਦਲਾਅ ਦੇ ਤਹਿਤ ਹੁਣ ਵਿਦਿਆਰਥਣਾਂ ਨੂੰ ਵੀ ਫੌਜ ਅਤੇ ਨੀਮ ਫੌਜੀ ਬਲਾਂ ਵਿੱਚ ਭਰਤੀ ਹੋਣ ਦਾ ਤਰੀਕਾ ਅਤੇ ਨੀਮ ਫੌਜੀ ਬਲਾਂ ਦੀ ਜੀਵਨ ਸ਼ੈਲੀ ਸਿਖਾਈ ਜਾ ਰਹੀ ਹੈ।

  • Jammu and Kashmir
  • daughters
  • terrorists
  • ਜੰਮੂ-ਕਸ਼ਮੀਰ
  • ਧੀਆਂ
  • ਅੱਤਵਾਦੀ

ਹੇਮਾ ਮਾਲਿਨੀ ਨੇ ਲਗਵਾਇਆ ‘ਕੋਵਿਡ-19’ ਦਾ ਟੀਕਾ

NEXT STORY

Stories You May Like

  • hajj yatra  pilgrims  jammu and kashmir  saudi arabia
    ਹੱਜ ਲਈ 431 ਸ਼ਰਧਾਲੂਆਂ ਦਾ ਪਹਿਲਾ ਜੱਥਾ ਜੰਮੂ ਕਸ਼ਮੀਰ ਤੋਂ ਹੋਇਆ ਰਵਾਨਾ
  • jammu kashmir  ladakh  aadhaar card  separate identity  state field
    ਜੰਮੂ-ਕਸ਼ਮੀਰ ਨਹੀਂ, ਹੁਣ ਲਿਖਿਆ ਜਾਵੇਗਾ 'ਲੱਦਾਖ' ! 'ਆਧਾਰ' 'ਚ ਮਿਲੀ ਵੱਖਰੀ ਪਛਾਣ
  • cm omar abdullah running
    CM ਉਮਰ ਅਬਦੁੱਲਾ ਦਾ ਫਿਟਨੈਸ ਸਟਾਈਲ: ਜੰਮੂ ਦੀਆਂ ਸੜਕਾਂ 'ਤੇ ਦੌੜਦੇ ਹੋਏ ਦਿੱਤੇ ਦਿਖਾਈ
  • jammu and kashmir  drug free campaign  manoj sinha
    ਜੰਮੂ-ਕਸ਼ਮੀਰ ਨੂੰ ਨਸ਼ਾ ਮੁਕਤ ਬਣਾਉਣ ਲਈ ਉਪ ਰਾਜਪਾਲ ਮਨੋਜ ਸਿਨਹਾ ਨੇ ਖੁਦ ਸੰਭਾਲੀ ਕਮਾਨ
  • jammu and kashmir police lashkar terrorist module arrested
    ਜੰਮੂ 'ਚ ਫੜ੍ਹੇ ਗਏ 2 ਪਾਕਿਸਤਾਨੀ ਅੱਤਵਾਦੀ! 16 ਸਾਲਾਂ ਤੋਂ ਫਰਾਰ ਅਬੂ ਹਰੇਰਾ ਵੀ ਆਇਆ ਕਾਬੂ
  • jammu kashmir  national highway  landslide  traffic
    ਜੰਮੂ-ਸ਼੍ਰੀਨਗਰ ਨੈਸ਼ਨਲ ਹਾਈਵੇਅ ਮੁੜ ਹੋਇਆ ਬੰਦ; ਜ਼ਮੀਨ ਖਿਸਕਣ ਕਾਰਨ ਸੈਂਕੜੇ ਵਾਹਨ ਫਸੇ
  • jammu  srinagar highway
    ਰਾਮਬਨ 'ਚ ਢਿੱਗਾਂ ਡਿੱਗਣ ਕਾਰਨ ਬੰਦ ਜੰਮੂ-ਸ਼੍ਰੀਨਗਰ ਹਾਈਵੇਅ 'ਤੇ ਆਵਾਜਾਈ ਮੁੜ ਸ਼ੁਰੂ
  • jammu kashmir  student protests
    ਜੰਮੂ-ਕਸ਼ਮੀਰ 'ਚ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਦੇ ਵਿਰੋਧ 'ਚ ਪ੍ਰਦਰਸ਼ਨਾਂ ਦੌਰਾਨ ਭੰਨਤੋੜ, ਪੰਜ ਹੋਰ ਗ੍ਰਿਫ਼ਤਾਰ
  • famous punjabi singer comes forward to help nooran sisters   father
    ਨੂਰਾਂ ਸਿਸਟਰਜ਼ ਦੇ ਪਿਤਾ ਦੀ ਮਦਦ ਲਈ ਅੱਗੇ ਆਇਆ ਮਸ਼ਹੂਰ ਪੰਜਾਬੀ ਸਿੰਗਰ ! ਹੋਰ...
  • heat wave rages in punjab
    ਪੰਜਾਬ 'ਚ Heat Wave ਦਾ ਕਹਿਰ, 8 ਜ਼ਿਲ੍ਹਿਆਂ ‘ਚ ਪਾਰਾ 35 ਤੋਂ ਪਾਰ, 4 ਦਿਨਾਂ...
  • why didn t sultana nooran reach her sick father
    ਕਿਉਂ ਬਿਮਾਰ ਪਿਤਾ ਕੋਲ ਨਹੀਂ ਪਹੁੰਚੀ ਸੁਲਤਾਨਾ ਨੂਰਾਂ ? ਗਾਇਕਾ ਨੇ ਖੁਦ ਦੱਸੀ...
  • jalandhar corporation is collecting cash even from street vendors with qr code
    ਜਲੰਧਰ ਨਿਗਮ ’ਚ 'QR Code' ਵਾਲੀਆਂ ਰੇਹੜੀਆਂ ਤੋਂ ਵੀ ਹੋ ਰਹੀ ਨਕਦ ਵਸੂਲੀ,...
  • becoming a father is not just a responsibility
    ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
  • rubalpreet memorial lecture organized at nit jalandhar
    NIT ਜਲੰਧਰ 'ਚ ਰੁਬਲਪ੍ਰੀਤ ਮੈਮੋਰਿਯਲ ਲੈਕਚਰ ਦਾ ਆਯੋਜਨ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
Trending
Ek Nazar
senior congress leader passes away

ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦਿਹਾਂਤ ! ਰਾਹੁਲ ਗਾਂਧੀ ਨੇ ਜਤਾਇਆ ਦੁੱਖ

woman  2 daughters  well  family dispute

ਜਨਾਨੀ ਨੇ ਹੱਥੀਂ ਉਜਾੜ 'ਤੀ ਦੁਨੀਆ ! ਪਹਿਲਾਂ ਔਲਾਦ ਨੂੰ ਦਿੱਤਾ ਖੂਹ 'ਚ ਧੱਕਾ,...

famous actor suffers heart attack

ਮਸ਼ਹੂਰ ਅਦਾਕਾਰ ਨੂੰ ਆਇਆ ਹਾਰਟ ਅਟੈਕ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

24 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 24 IAS ਅਧਿਕਾਰੀਆਂ ਦੇ ਤਬਾਦਲੇ

poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • maldives tour  hotel  booking  refusal
      ਮਾਲਦੀਵ ਟੂਰ ਬਣਿਆ ਮੁਸੀਬਤ: ਹੋਟਲ ਨੇ ਕੀਤਾ ਬੁਕਿੰਗ ਤੋਂ ਇਨਕਾਰ, ਟ੍ਰੈਵਲ ਕੰਪਨੀ...
    • educated people  digital arrest
      ਹੈਰਾਨੀਜਨਕ! ਪੜ੍ਹੇ-ਲਿਖੇ ਲੋਕ ਵੀ ‘ਡਿਜੀਟਲ ਅਰੈਸਟ’ ਦਾ ਬਣ ਰਹੇ ਸ਼ਿਕਾਰ: ਚੀਫ...
    • judicial process is governed by law  not propaganda
      RP Singh ਦਾ ਕੇਜਰੀਵਾਲ 'ਤੇ ਨਿਸ਼ਾਨਾ, ਕਿਹਾ- ਨਿਆਇਕ ਪ੍ਰਕਿਰਿਆ ਪ੍ਰੋਪੇਗੰਡੇ ਨਾਲ...
    • becoming a father is not just a responsibility
      ਪਿਤਾ ਬਣਨਾ ਸਿਰਫ਼ ਜ਼ਿੰਮੇਵਾਰੀ ਨਹੀਂ, ਸਰੀਰ ਤੇ ਦਿਮਾਗ ਦਾ ਵੀ ਵੱਡਾ ਬਦਲਾਅ
    • zodiac signs
      ਇਨ੍ਹਾਂ 3 ਰਾਸ਼ੀਆਂ ਦੇ ਲੋਕਾਂ ਨੂੰ ਨਹੀਂ ਪਾਉਣੀ ਚਾਂਦੀ, ਅਰਸ਼ ਤੋਂ ਫਰਸ਼ 'ਤੇ...
    • 9 minors drown after going to bathe in a mine
      ਉਜੈਨ 'ਚ ਵੱਡਾ ਹਾਦਸਾ: ਖਾਣ 'ਚ ਨਹਾਉਣ ਗਏ 9 ਨਾਬਾਲਗ ਡੁੱਬੇ
    • uttarakhand chardham yatra
      ਉਤਰਾਖੰਡ ਚਾਰਧਾਮ ਯਾਤਰਾ: 19 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ,...
    • why is there a raised line on the f and j buttons of the keyboard
      Keyboard ਦੇ 'F' ਅਤੇ 'J' ਬਟਨਾਂ 'ਤੇ ਕਿਉਂ ਹੁੰਦੀ ਹੈ ਉਭਰੀ ਹੋਈ ਲਾਈਨ? ਜਾਣੋ...
    • heavy rain and thunderstorm alert in these states
      ਅਗਲੇ 72 ਘੰਟੇ ਸਾਵਧਾਨ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਤੇ ਹਨੇਰੀ-ਤੂਫ਼ਾਨ ਦਾ...
    • plane crash in chhattisgarh
      ਕ੍ਰੈਸ਼ ਹੋ ਗਿਆ ਜਹਾਜ਼, ਮੱਚ ਗਏ ਅੱਗ ਦੇ ਭਾਂਬੜ, ਪੂਰੀ ਖਬਰ ਜਾਣ ਲੋਕ ਰਹਿ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +