ਜੰਮੂ - ਜੰਮੂ ਕਸ਼ਮੀਰ ਦੇ ਸ਼ੌਪੀਆਂ 'ਚ ਅੱਤਵਾਦੀਆਂ ਨੇ ਰਾਜਸਥਾਨ ਦੇ ਟਰੱਕ ਨੂੰ ਨਿਸ਼ਾਨਾ ਬਣਾਇਆ। ਜੰਮੂ ਕਸ਼ਮੀਰ ਪੁਲਸ ਨੇ ਦੱਸਿਆ ਕਿ ਟਰੱਕ 'ਤੇ ਗੋਲੀਬਾਰੀ ਕੀਤੀ ਗਈ, ਜਿਸ 'ਚ ਡਰਾਈਵਰ ਸ਼ਰੀਫ ਖਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਅੱਤਵਾਦੀਆਂ ਨੇ ਬਾਗ ਦੇ ਮਾਲਕ ਦੀ ਵੀ ਕੁੱਟਮਾਰ ਕੀਤੀ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ।
PM ਮੋਦੀ ਨੇ ਦਿੱਤੀ ਅਭਿਜੀਤ ਬੈਨਰਜੀ ਨੂੰ ਵਧਾਈ, ਕਿਹਾ-ਗਰੀਬੀ ਹਟਾਉਣ ਲਈ ਦਿੱਤਾ ਵੱਡਾ ਯੋਗਦਾਨ
NEXT STORY