Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    3:04:34 PM

  • ishan minhas becomes a lieutenant in the indian army

    ਪੰਜਾਬ ਦੇ ਈਸ਼ਾਨ ਮਿਨਹਾਸ ਨੇ ਵਧਾਇਆ ਮਾਣ! ਭਾਰਤੀ...

  • horrific accident on jalandhar pathankot natonal highway

    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ...

  • bihar  neeraj kumar singh  scholarship  usa  phd

    ਬਿਹਾਰ ਦੇ ਨੀਰਜ ਨੂੰ ਮਿਲੀ 2.6 ਕਰੋੜ ਦੀ ਸਕਾਲਰਸ਼ਿਪ...

  • major operation by gurdaspur police and a central agency

    ਗੁਰਦਾਸਪੁਰ ਪੁਲਸ ਤੇ ਕੇਂਦਰੀ ਏਜੰਸੀ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ ਕਸ਼ਮੀਰ 'ਚ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਫ਼ੌਜ ਦਾ ਜਵਾਨ ਜ਼ਖ਼ਮੀ

NATIONAL News Punjabi(ਦੇਸ਼)

ਜੰਮੂ ਕਸ਼ਮੀਰ 'ਚ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਫ਼ੌਜ ਦਾ ਜਵਾਨ ਜ਼ਖ਼ਮੀ

  • Edited By Disha,
  • Updated: 23 Jul, 2024 10:41 AM
Jammu & Kashmir
jammu and kashmir  terrorist infiltration attempt foiled in poonch
  • Share
    • Facebook
    • Tumblr
    • Linkedin
    • Twitter
  • Comment

ਜੰਮੂ (ਭਾਸ਼ਾ)- ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਫ਼ੌਜ ਨੇ ਮੰਗਲਵਾਰ ਤੜਕੇ ਕੰਟਰੋਲ ਰੇਖਾ (ਐੱਲ.ਓ.ਸੀ.) 'ਤੇ ਅੱਤਵਾਦੀ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ। ਹਾਲਾਂਕਿ ਇਸ ਦੌਰਾਨ ਮੁਕਾਬਲੇ 'ਚ ਇਕ ਫ਼ੌਜੀ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। 'ਵ੍ਹਾਈਟ ਨਾਈਟ ਕਾਰਪਸ' ਨੇ 'ਐਕਸ' 'ਤੇ 'ਚ ਕਿਹਾ,''ਚੌਕਸ ਫ਼ੌਜੀਆਂ ਨੇ ਤੜਕੇ ਤਿੰਨ ਵਜੇ ਬਠੱਲ ਸੈਕਟਰ 'ਚ ਘੁਸਪੈਠ ਦੀ ਫਿਰਾਕ 'ਚ ਜੁਟੇ ਅੱਤਵਾਦੀਆਂ ਦੀ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦੇ ਕੇ ਘੁਸਪੈਠ ਦੀ ਕੋਸ਼ਿਸ਼ ਅਸਫ਼ਲ ਕਰ ਦਿੱਤੀ।''

ਫ਼ੋਰਸ ਨੇ ਕਿਹਾ,''ਦੋਹਾਂ ਪੱਖਾਂ ਵਿਚਾਲੇ ਗੋਲੀਬਾਰੀ ਦੌਰਾਨ ਇਕ ਫ਼ੌਜੀ ਜ਼ਖ਼ਮੀ ਹੋ ਗਿਆ। ਇਲਾਕੇ 'ਚ ਮੁਹਿੰਮ ਜਾਰੀ ਹੈ।'' ਸੂਤਰਾਂ ਅਨੁਸਾਰ,''ਹਥਿਆਰਾਂ ਨਾਲ ਲੈੱਸ ਅੱਤਵਾਦੀਆਂ ਦੇ ਇਕ ਸਮੂਹ ਨੇ ਕ੍ਰਿਸ਼ਨਘਾਟੀ ਬੈਲਟ ਦੇ ਬਠੱਲ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਪਰ ਚੌਕਸ ਫ਼ੌਜੀਆਂ ਨੇ ਉਨ੍ਹਾਂ ਦੀਆਂ ਗਤੀਵਿਧੀਆਂ ਦਾ ਅਨੁਮਾਨ ਲਗਾਇਆ ਅਤੇ ਤੁਰੰਤ ਕਾਰਵਾਈ ਕੀਤੀ। ਸੂਤਰਾਂ ਨੇ ਦੱਸਿਆ ਕਿ ਜ਼ਬਰਦਸਤ ਗੋਲੀਬਾਰੀ ਵਿਚਾਲੇ ਫ਼ੌਜੀਆਂ ਨੇ ਅੱਤਵਾਦੀਆਂ ਨੇ ਪਿੱਛੇ ਹਟਣ 'ਤੇ ਮਜ਼ਬੂਰ ਕਰ ਦਿੱਤਾ ਪਰ ਘਟਨਾ 'ਚ ਇਕ ਫ਼ੌਜੀ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਅਨੁਸਾਰ, ਗੋਲੀਬਾਰੀ 'ਚ ਅੱਤਵਾਦੀਆਂ ਨੂੰ ਵੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਲਾਕੇ 'ਚ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Jammu and Kashmir
  • Terrorists
  • Infiltration
  • Army
  • Jawan
  • Injured
  • ਜੰਮੂ ਕਸ਼ਮੀਰ
  • ਅੱਤਵਾਦੀ
  • ਘੁਸਪੈਠ
  • ਫ਼ੌਜ
  • ਜਵਾਨ
  • ਜ਼ਖ਼ਮੀ

ਅਮਰੀਕੀ ਔਰਤ ਨਾਲ ਸਾਈਬਰ ਧੋਖਾਧੜੀ ਦੇ ਮਾਮਲੇ 'ਚ ED ਨੇ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

NEXT STORY

Stories You May Like

  • jammu  forest  jaish  terrorist
    ਜੰਮੂ ਕਸ਼ਮੀਰ ਦੇ ਡੋਡਾ 'ਚ ਜੰਗਲ 'ਚੋਂ ਜੈਸ਼ ਨਾਲ ਜੁੜੇ ਅੱਤਵਾਦੀ ਦੀ ਲਾਸ਼ ਬਰਾਮਦ
  • jammu airport  cisf jawan
    ਜੰਮੂ ਹਵਾਈ ਅੱਡੇ 'ਤੇ ਵਾਪਰੀ ਵੱਡੀ ਘਟਨਾ : CISF ਜਵਾਨ ਨੂੰ ਲੱਗੀ ਗੋਲੀ, ਹਾਲਤ ਗੰਭੀਰ
  • iffjk 2026 film stars festival to be held in jammu and kashmir
    IFFJK 2026: ਜੰਮੂ-ਕਸ਼ਮੀਰ 'ਚ ਫਿਲਮੀ ਸਿਤਾਰਿਆਂ ਦਾ ਲੱਗੇਗਾ ਮੇਲਾ, ਵੱਡੇ ਖੁਲਾਸੇ ਦੀ ਤਿਆਰੀ
  • harpuneet singh from rupnagar becomes lieutenant in indian army
    ਰੂਪਨਗਰ ਦਾ ਹਰਪੁਨੀਤ ਫ਼ੌਜ 'ਚ ਬਣਿਆ ਲੈਫ਼ਟੀਨੈਂਟ
  • terrorists killed in encounter in jammu and kashmir
    ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ
  • boy injured in canter collision dies in hospital
    ਕੈਂਟਰ ਦੀ ਟੱਕਰ ਨਾਲ ਜ਼ਖ਼ਮੀ ਨੌਜਵਾਨ ਦੀ ਹਸਪਤਾਲ 'ਚ ਮੌਤ, ਚਾਲਕ ਖ਼ਿਲਾਫ਼ ਮਾਮਲਾ ਦਰਜ
  • warden attacked  attempted to strangle in bengaluru jail
    ਬੈਂਗਲੁਰੂ ਦੀ ਜੇਲ੍ਹ ’ਚ ਵਾਰਡਨ ’ਤੇ ਹਮਲਾ, ਗਲਾ ਘੁੱਟਣ ਦੀ ਕੀਤੀ ਕੋਸ਼ਿਸ਼
  • pushpendra singh bhati  jammu kashmir ladakh high court  chief justice
    ਜੱਜ ਭਾਟੀ ਨੇ ਜੰਮੂ ਕਸ਼ਮੀਰ ਤੇ ਲੱਦਾਖ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ
  • horrific accident on jalandhar pathankot natonal highway
    ਜਾਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
  • public rejoicing over lok adalats
    ਲੋਕ ਅਦਾਲਤਾਂ 'ਚ ਜਨਤਾ ਦੀ ਬੱਲੇ-ਬੱਲੇ: 6.54 ਲੱਖ 'ਚੋਂ 5.99 ਲੱਖ ਮਾਮਲੇ...
Trending
Ek Nazar
gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • haryana police cracks down on drug smugglers
      ਹਰਿਆਣਾ ਪੁਲਸ ਦਾ ਨਸ਼ਾ ਤਸਕਰਾਂ 'ਤੇ ਸ਼ਿਕੰਜਾ, NDPS ਐਕਟ ਤਹਿਤ 2.09 ਕਰੋੜ ਰੁਪਏ...
    • bjp  senior leader  kalraj mishra  wife  passed away
      ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਦੀ ਪਤਨੀ ਦਾ ਦਿਹਾਂਤ
    • national lok adalat  arunachal pradesh  202 cases settled
      ਰਾਸ਼ਟਰੀ ਲੋਕ ਅਦਾਲਤ 'ਚ ਅਰੁਣਾਚਲ ਪ੍ਰਦੇਸ਼ ਦੇ 202 ਮਾਮਲਿਆਂ ਦਾ ਕੀਤਾ ਨਿਪਟਾਰਾ
    • xi deprats for china
      BRICS 'ਚ ਹਿੱਸਾ ਲੈਣ ਮਗਰੋਂ ਚੀਨ ਲਈ ਰਵਾਨਾ ਹੋਏ ਸ਼ੀ ਜਿਨਪਿੰਗ
    • new delhi brics summit pahalgam jammu government
      ਬ੍ਰਿਕਸ ਦੇ ਸਾਂਝੇ ਬਿਆਨ ’ਚ ਪਹਿਲਗਾਮ ਹਮਲੇ ਦੀ ਨਿੰਦਾ, ਕਿਹਾ- ਅੱਤਵਾਦ ਵਿਰੁੱਧ...
    •   thalapathy vijay   and   thala   ajith share a warm meeting at silverstone
      ਸਿਲਵਰਸਟੋਨ ਟ੍ਰੈਕ 'ਤੇ ਮਿਲੇ 'ਥਾਲਾ' ਅਜੀਤ ਤੇ 'ਥਾਲਾਪਤੀ' ਵਿਜੇ, ਵੀਡੀਓ...
    • narendra modi brics summit member new delhi statement
      'ਸਭ ਦੇ ਸਾਂਝੇ ਵਿਕਾਸ ਦੇ ਰਾਹ 'ਚ ਆਵੇਗੀ ਰੁਕਾਵਟ..!' PM ਮੋਦੀ ਨੇ BRICS...
    • extramarital affairs have increased due to social media
      ਸੋਸ਼ਲ ਮੀਡੀਆ ਕਾਰਨ ਵਧੇ ਐਕਸਟ੍ਰਾ ਮੈਰੀਟਲ ਅਫੇਅਰ, 50-55 ਦੀ ਉਮਰ 'ਚ ਘਰ ਛੱਡ...
    • brics dinner
      BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner ! ਚੀਨੀ ਰਾਸ਼ਟਰਪਤੀ ਨੇ ਨਹੀਂ...
    • nayab singh saini  ring road  population  national highway
      ਇਕ ਲੱਖ ਤੋਂ ਵੱਧ ਆਬਾਦੀ ਵਾਲੇ ਸ਼ਹਿਰਾਂ ਦੇ ਬਾਹਰ ਬਣਨਗੇ ਰਿੰਗ ਰੋਡ : CM ਸੈਣੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +