ਵੈੱਬ ਡੈਸਕ- ਜੰਮੂ ਅਤੇ ਕਸ਼ਮੀਰ ਬੈਂਕ 'ਚ 614 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਭਰਤੀ ਲਈ ਟਰੇਨਿੰਗ ਦੀ ਮਿਆਦ ਇਕ ਸਾਲ ਹੋਵੇਗੀ।
ਅਹੁਦਿਆਂ ਦਾ ਵੇਰਵਾ
ਅਪ੍ਰੈਂਟਿਸ ਦੇ 614 ਅਹੁਦੇ ਭਰੇ ਜਾਣਗੇ।
ਆਖ਼ਰੀ ਤਰੀਕ
ਉਮੀਦਵਾਰ 26 ਅਪ੍ਰੈਲ 2026 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਗਰੈਜੂਏਸ਼ਨ ਦੀ ਡਿਗਰੀ ਹੋਣੀ ਚਾਹੀਦੀ ਹੈ।
ਉਮਰ
ਉਮੀਦਵਾਰ ਦੀ ਘੱਟੋ-ਘੱਟ ਉਮਰ 20 ਸਾਲ ਅਤੇ ਵੱਧ ਤੋਂ ਵੱਧ 28 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਕੈਟੇਨਗਰੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਉਮਰ 'ਚ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।
ਤੰਬਾਕੂ ਦਾ ਤਿਆਗ ਕਰਕੇ ਭਾਰਤ ਦੇ ਕਰੋੜਾਂ ਪਰਿਵਾਰ ਗਰੀਬੀ ਤੋਂ ਪਾ ਸਕਦੇ ਹਨ ਨਿਜਾਤ: ਖੋਜ
NEXT STORY