Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    6:23:03 PM

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • punjab lehragaga news

    ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ...

  • captain amarinder singh asks pm modi about the meaning of mental naxalism

    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • J&K Elections 2024: ਆਖ਼ਰੀ ਪੜਾਅ ਲਈ ਵੋਟਿੰਗ ਅੱਜ, 415 ਉਮੀਦਵਾਰਾਂ ਚੋਣ ਮੈਦਾਨ 'ਚ

NATIONAL News Punjabi(ਦੇਸ਼)

J&K Elections 2024: ਆਖ਼ਰੀ ਪੜਾਅ ਲਈ ਵੋਟਿੰਗ ਅੱਜ, 415 ਉਮੀਦਵਾਰਾਂ ਚੋਣ ਮੈਦਾਨ 'ਚ

  • Edited By Disha,
  • Updated: 01 Oct, 2024 05:29 AM
Jammu & Kashmir
jammu and kashmir elections 2024 final phase of voting today
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਜੰਮੂ-ਕਸ਼ਮੀਰ 'ਚ ਵਿਧਾਨ ਸਭਾ ਚੋਣਾਂ ਦੇ ਤੀਜੇ ਅਤੇ ਆਖਰੀ ਪੜਾਅ ਲਈ ਅੱਜ ਯਾਨੀ ਮੰਗਲਵਾਰ ਨੂੰ ਵੋਟਾਂ ਪੈਣਗੀਆਂ। ਇਸ ਪੜਾਅ 'ਚ 7 ਜ਼ਿਲ੍ਹਿਆਂ ਦੀਆਂ 40 ਸੀਟਾਂ ਲਈ ਵੋਟਿੰਗ ਹੋਵੇਗੀ। ਧਾਰਾ 370 ਹਟਾਏ ਜਾਣ ਤੋਂ ਬਾਅਦ ਹੋ ਰਹੀਆਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। ਜੰਮੂ ਡਿਵੀਜ਼ਨ ਦੇ ਜੰਮੂ, ਊਧਮਪੁਰ, ਸਾਂਬਾ ਅਤੇ ਕਠੂਆ ਜ਼ਿਲ੍ਹਿਆਂ ਦੀਆਂ 24 ਸੀਟਾਂ ਅਤੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ, ਬਾਂਦੀਪੋਰਾ ਅਤੇ ਕੁਪਵਾੜਾ ਜ਼ਿਲ੍ਹਿਆਂ ਦੀਆਂ 16 ਸੀਟਾਂ ਲਈ ਕੁੱਲ 415 ਉਮੀਦਵਾਰ ਚੋਣ ਮੈਦਾਨ 'ਚ ਹਨ।

ਇਨ੍ਹਾਂ ਉਮੀਦਵਾਰਾਂ 'ਚ ਸਾਬਕਾ ਉਪ ਮੁੱਖ ਮੰਤਰੀ ਤਾਰਾ ਚੰਦ (ਕਾਂਗਰਸ) ਅਤੇ ਮੁਜ਼ੱਫਰ ਬੇਗ (ਆਜ਼ਾਦ), ਸਾਬਕਾ ਮੰਤਰੀ ਸੁਰਜੀਤ ਸਿੰਘ ਸਲਾਥੀਆ, ਰਾਜੀਵ ਜਸਰੋਟੀਆ, ਸ਼ਾਮ ਲਾਲ ਸ਼ਰਮਾ, ਰਮਨ ਭੱਲਾ, ਪਵਨ ਗੁਪਤਾ, ਡਾ: ਦੇਵੇਂਦਰ ਮਨਿਆਲ, ਚੰਦਰ ਪ੍ਰਕਾਸ਼ ਗੰਗਾ, ਹਰਸ਼ਦੇਵ ਸਿੰਘ, ਚੌਧਰੀ ਲਾਲ ਸਿੰਘ, ਅਜੈ ਸਦੋਤਰਾ, ਯੋਗੇਸ਼ ਸਾਹਨੀ, ਮੂਲਾ ਰਾਮ, ਮਨੋਹਰ ਲਾਲ, ਯਸ਼ਪਾਲ ਕੁੰਡਲ ਅਤੇ ਸੱਜਾਦ ਗਨੀ ਲੋਨ ਸਮੇਤ ਇੱਕ ਦਰਜਨ ਵਿਧਾਇਕਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।

ਇਹ ਵੀ ਪੜ੍ਹੋ : ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਨਰਾਤਿਆਂ ਦੌਰਾਨ ਸ਼ੁਰੂ ਹੋਵੇਗੀ ਇਹ ਸਹੂਲਤ

ਇਸ ਤੋਂ ਇਲਾਵਾ ਸੰਸਦ ਮੈਂਬਰ ਇੰਜੀਨੀਅਰ ਰਸ਼ੀਦ ਦਾ ਭਰਾ ਅਰਸ਼ਦ, ਅਫਜ਼ਲ ਗੁਰੂ ਦਾ ਭਰਾ ਏਜਾਜ਼ ਗੁਰੂ ਵੀ ਪ੍ਰਮੁੱਖ ਚਿਹਰੇ ਹਨ। ਹੁਣ ਤੱਕ 2 ਪੜਾਵਾਂ ਦੀਆਂ ਚੋਣਾਂ 'ਚ ਵੋਟਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ। 18 ਸਤੰਬਰ ਨੂੰ ਪਹਿਲੇ ਪੜਾਅ 'ਚ 61.38 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ, ਜਦਕਿ 26 ਸਤੰਬਰ ਨੂੰ ਦੂਜੇ ਪੜਾਅ 'ਚ 57.31 ਫੀਸਦੀ ਵੋਟਿੰਗ ਦਰਜ ਕੀਤੀ ਗਈ ਸੀ। ਆਖਰੀ ਪੜਾਅ ਦੀ ਵੋਟਿੰਗ ਤੋਂ ਬਾਅਦ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Jammu Kashmir Assembly Elections
  • Voting
  • Candidates
  • Jammu Kashmir Assembly Elections
  • ਜੰਮੂ ਕਸ਼ਮੀਰ
  • ਵਿਧਾਨ ਸਭਾ ਚੋਣਾਂ
  • ਵੋਟਿੰਗ
  • ਉਮੀਦਵਾਰ
  • ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ

ਅਗਲੇ 24 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ ਮੀਂਹ ਪੈਣ ਦੀ ਸੰਭਾਵਨਾ

NEXT STORY

Stories You May Like

    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
    • man dies two parties clashed
      ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
    • mandir robbery in jalandhar
      ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
    • janmashtami jalandhar shri shri radha krishnamandiri skcon
      ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
    • case registered against alleged journalist gurdeep singh alias munna
      ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
    • punjab police in controversy employee slaps boy in jalandhar
      ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
    • illegal liquor  accused arrested
      ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
    • new street vendors are appearing on the pavement of kapurthala road
      ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
    Trending
    Ek Nazar
    hindu temple

    ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

    law in paksitan

    ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

    green cards in  us

    ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

    mukesh khanna s sharp attack on sharmila tagore after vande mataram controversy

    'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

    buffalo  birthday  cake  basanti

    'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

    singer and youtuber ankit balyan case

    ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

    famous bollywood actor rents out office

    ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

    disney star passed away

    ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

    beneficiaries receive three free lpg cylinders annually

    ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

    top professors dismissed

    ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

    protest started against swara bhaskar after jauhar statement

    'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

    pregnant woman

    38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

    flood threat in nepal

    ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

    female baloch folk singer

    ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

    sai baba fame sudhir dalvi returns home from hospital

    ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

    wedding ceremony in iran

    ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

    appeal by maduro and his wife

    ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

    famous actress gains 14 kilos for film  it  s hard to recognize her

    ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਦੇਸ਼ ਦੀਆਂ ਖਬਰਾਂ
      • terrorists killed in encounter in jammu and kashmir
        ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ
      • delhi police busts cyber fraud gang
        ਦਿੱਲੀ ਪੁਲਸ ਨੇ ਸਾਈਬਰ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; 6 ਗ੍ਰਿਫ਼ਤਾਰ
      • narendra modi  india  belgium  trade  economy
        ਭਾਰਤ-ਬੈਲਜੀਅਮ ’ਚ ਵਪਾਰ, ਰੱਖਿਆ ਤੇ ਤਕਨਾਲੋਜੀ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ
      • delhi gymkhana club  action
        ਦਿੱਲੀ ਜਿਮਖਾਨਾ ਕਲੱਬ ’ਚ ਫਿਲਹਾਲ ਨਹੀਂ ਹੋਵੇਗੀ ਸਖ਼ਤ ਕਾਰਵਾਈ
      • andhra pradesh bus fire 37 passengers
        ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ 'ਚ ਬੱਸ ਨੂੰ ਲੱਗੀ ਅੱਗ, ਵਾਲ-ਵਾਲ ਬੱਚੇ...
      • balancing china and russia
        ਚੀਨ ਅਤੇ ਰੂਸ ਨੂੰ ਸੰਤੁਲਿਤ ਕਰਨਾ: ਬ੍ਰਿਕਸ ਵਿਖੇ ਭਾਰਤ ਦੀ 'ਟਾਈਪਰੋਕ ਵਾਕ'
      • husband  wife  mumbai police  hospital
        ਪਤੀ ਨੇ ਪਤਨੀ ਦਾ ਕਤਲ ਕਰਨ ਮਗਰੋਂ ਕੀਤੀ ਖੁਦਕੁਸ਼ੀ, ਘਰੇਲੂ ਵਿਵਾਦ ਕਾਰਨ ਵਾਪਰੀ ਘਟਨਾ
      • man sentenced to 20 years of rigorous imprisonment for raping
        ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ...
      • hospital nicu fire rescued
        ਨਵਜੰਮੇ ਬੱਚਿਆਂ ਦੇ ਵਾਰਡ 'ਚ ਲੱਗ ਗਈ ਅੱਗ, ਮਹਾਰਾਸ਼ਟਰ ਦੇ ਹਸਪਤਾਲ 'ਚ ਪਈਆਂ...
      • lord krishna  husband  meera  idol  murlidhar ji
        ਜਿਸ ਕ੍ਰਿਸ਼ਨ ਮੂਰਤੀ ਨੂੰ ਪਤੀ ਮੰਨ ਅਮਰ ਹੋਈ ਮੀਰਾ, ਪਹਿਲੀ ਵਾਰ ਕਰੋ ਉਸ ਦੇ ਦਰਸ਼ਨ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +