Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 09, 2026

    3:35:31 PM

  • dhuri case solved

    ਧੂਰੀ 'ਚ ਹੋਏ ਦੋਹਰੇ ਕਤਲਕਾਂਡ ਦੀ ਗੁੱਥੀ ਸੁਲਝੀ, 6...

  • new twist in bathinda spy camera case

    ਬਠਿੰਡਾ 'ਚ ਜਾਸੂਸੀ ਕੈਮਰਾ ਮਾਮਲੇ 'ਚ ਨਵਾਂ ਮੋੜ :...

  • u turn in gold silver prices sudden rise in rates after falling

    Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ...

  • big encounter in jalandhar lucky patiala gang shooter and police gunfire

    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਫਿਰ ਖੁੱਲ੍ਹੀ ਪਾਕਿ ਦੀ ਪੋਲ, 200 ਮੀਟਰ ਲੰਬੀ ਸੁਰੰਗ ਅੰਦਰ ਪਹੁੰਚੇ BSF ਜਵਾਨ, ਮਿਲੇ ਅਹਿਮ ਸੁਰਾਗ

NATIONAL News Punjabi(ਦੇਸ਼)

ਫਿਰ ਖੁੱਲ੍ਹੀ ਪਾਕਿ ਦੀ ਪੋਲ, 200 ਮੀਟਰ ਲੰਬੀ ਸੁਰੰਗ ਅੰਦਰ ਪਹੁੰਚੇ BSF ਜਵਾਨ, ਮਿਲੇ ਅਹਿਮ ਸੁਰਾਗ

  • Edited By Disha,
  • Updated: 24 Nov, 2020 01:17 PM
Jammu & Kashmir
jammu and kashmir nagrota tunnel terrorists bsf jawans
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ- ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਸੁਰੰਗ ਦੇ ਰਸਤੇ ਭਾਰਤ 'ਚ ਅੱਤਵਾਦੀਆਂ ਦੀ ਘੁਸਪੈਠ ਦੀ ਕੋਸ਼ਿਸ਼ ਨੂੰ ਭਾਰਤੀ ਜਵਾਨਾਂ ਨੇ ਅਸਫ਼ਲ ਕਰ ਦਿੱਤਾ। ਹੁਣ ਭਾਰਤੀ ਫ਼ੌਜ ਇਸ ਮਾਮਲੇ 'ਚ ਸਬੂਤ ਜੁਟਾਉਣ 'ਚ ਲੱਗੀ ਹੋਈ ਹੈ। ਇਸ ਦੇ ਮੱਦੇਨਜ਼ਰ ਸੁਰੱਖਿਆ ਦਸਤੇ 200 ਮੀਟਰ ਲੰਬੀ ਇਸ ਸੁਰੰਗ 'ਚ 150 ਫੁੱਟ ਤੱਕ ਰੇਂਗਦੇ ਹੋਏ ਪਹੁੰਚੇ। ਦੱਸ ਦੇਈਏ ਕਿ 19 ਨਵੰਬਰ ਨੂੰ ਨਗਰੋਟਾ 'ਚ ਸੁਰੱਖਿਆ ਦਸਤਿਆਂ ਅਤੇ ਅੱਤਵਾਦੀਆਂ ਦਰਮਿਆਨ ਮੁਕਾਬਲਾ ਹੋਇਆ ਸੀ, ਜਿਸ 'ਚ 4 ਅੱਤਵਾਦੀ ਢੇਰ ਕਰ ਦਿੱਤਾ ਗਏ ਸਨ। ਇਹ ਅੱਤਵਾਦੀ 26/11 ਵਰਗੇ ਹਮਲੇ ਨੂੰ ਅੰਜਾਮ ਦੇਣ ਲਈ ਨਾਪਾਕ ਯੋਜਨਾ ਲੈ ਕੇ ਭਾਰਤ 'ਚ ਆਏ ਸਨ। ਮੁਕਾਬਲੇ ਤੋਂ ਬਾਅਦ ਫ਼ੌਜ ਚੌਕਸ ਹੋ ਗਈ ਹੈ ਅਤੇ ਸਰਹੱਦ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਸਰਹੱਦੀ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਡਾਇਰੈਕਟਰ ਜਨਰਲ ਰਾਕੇਸ਼ ਅਸਥਾਨਾ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਸਾਂਬਾ ਅਤੇ ਰਾਜੌਰੀ ਸੈਕਟਰ 'ਚ ਪਾਕਿਸਤਾਨ ਨਾਲ ਲੱਗਣ ਵਾਲੀ ਅੰਤਰਰਾਸ਼ਟਰੀ ਸਰਹੱਦ 'ਤੇ ਗਸ਼ਤ ਵਧਾਉਣ ਦਾ ਆਦੇਸ਼ ਦਿੱਤਾ। ਸੁਰੱਖਿਆ ਦਸਤਿਆਂ ਵਲੋਂ ਗਸ਼ਤ ਵਧਾਉਣ ਦੇ ਪਿੱਛੇ ਦਾ ਮਕਸਦ ਉਨ੍ਹਾਂ ਸੁਰੰਗਾਂ ਦਾ ਪਤਾ ਲਗਾਉਣਾ ਹੈ, ਜਿਨ੍ਹਾਂ ਰਾਹੀਂ ਜੈਸ਼-ਏ-ਮੁਹੰਮਦ (ਜੇ.ਈ.ਐੱਮ.) ਦੇ 4 ਅੱਤਵਾਦੀ ਭਾਰਤ 'ਚ ਦਾਖ਼ਲ ਹੋਏ ਸਨ। ਫਿਹਾਲ ਭਾਰਤੀ ਖੁਫ਼ੀਆ ਏਜੰਸੀਆਂ ਜੈਸ਼ ਦੇ ਚਾਰੇ ਅੱਤਵਾਦੀਆਂ ਦੇ ਨਾਂ ਅਤੇ ਟਰੈਕ ਲੱਭਣ 'ਚ ਜੁਟੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਸੁਰੱਖਿਆ ਬਲਾਂ ਦੇ ਹੱਥ ਲੱਗੀ ਵੱਡੀ ਕਾਮਯਾਬੀ, 150 ਮੀਟਰ ਲੰਬੀ ਸੁਰੰਗ ਦਾ BSF ਨੇ ਲਗਾਇਆ ਪਤਾ

ਉੱਥੇ ਹੀ ਇਸ ਮਾਮਲੇ ਦੀ ਜਾਂਚ ਦੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੇ ਦੱਸਿਆ ਕਿ ਇਹ ਪੂਰੀ ਤਰ੍ਹਾਂ ਨਾਲ ਸਪੱਸ਼ਟ ਹੈ ਕਿ ਅੱਤਵਾਦੀਆਂ ਨੇ 19 ਨਵੰਬਰ ਦੀ ਰਾਤ ਬਾਹਰ ਨਿਕਲਣ ਤੋਂ ਪਹਿਲਾਂ ਸੁਰੰਗ ਦੇ ਅੰਦਰ ਹੀ ਲੁਕੇ ਹੋਏ ਸਨ। ਉਨ੍ਹਾਂ ਨੇ ਦੱਸਿਆ ਕਿ 173 ਬਟਾਲੀਅਨ ਦੇ ਕਮਾਂਡੈਂਟ ਰਾਠੌੜ ਨੇ ਉਨ੍ਹਾਂ ਨੇ ਦੱਸਿਆ ਕਿ ਜੈਸ਼ ਦੇ ਅੱਤਵਾਦੀਆਂ ਵਲੋਂ ਇਸਤੇਮਾਲ ਕੀਤੇ ਗਈ ਸੁਰੰਗ 'ਚ ਸੁਰੱਖਿਆ ਫ਼ੋਰਸ ਦੇ ਜਵਾਨ ਕਰੀਬ 150 ਫੁੱਟ ਤੱਕ ਰੇਂਗਦੇ ਹੋਏ ਗਏ। ਇਸ ਦੌਰਾਨ ਜਵਾਨਾਂ ਨੂੰ ਉੱਥੇ ਬਿਸਕੁਟ ਦੇ ਪੈਕੇਟ ਅਤੇ ਹੋਰ ਖਾਣ ਵਾਲੀ ਸਮੱਗਰੀ ਦੇ ਰੈਪਰ ਮਿਲੇ। ਪੈਕੇਟ 'ਤੇ ਲਾਹੌਰ ਸਥਿਤ ਕੰਪਨੀ 'ਮਾਸਟਰ ਕੁਜੀਨ ਕਪਕੇਕ' ਨਾਂ ਦਰਜ ਹੈ। ਇਸ ਤੋਂ ਇਲਾਵਾ ਪੈਕੇਟ 'ਤੇ ਨਿਰਮਾਣ ਤਾਰੀਖ਼ ਮਈ 2020 ਅਤੇ ਐਕਸਪਾਇਟੀ ਤਾਰੀਖ਼ 17 ਨਵੰਬਰ 2020 ਲਿਖੀ ਹੈ। ਘਟਨਾਕ੍ਰਮ ਤੋਂ ਜਾਣੂੰ ਲੋਕਾਂ ਨੇ ਦੱਸਿਆ ਕਿ ਯਕੀਨੀ ਰੂਪ ਨਾਲ ਸਰਹੱਦ ਦੇ ਦੂਜੇ ਪਾਸੇ ਕਿਸੇ ਪਾਕਿਸਤਾਨੀ ਰੇਂਜਰ ਨੇ ਇਨ੍ਹਾਂ ਅੱਤਵਾਦੀਆਂ ਦੀ ਮਦਦ ਕੀਤੀ ਹੋਵੇਗੀ। ਖੁਫ਼ੀਆ ਜਾਣਕਾਰੀ 'ਚ ਕਿਹਾ ਗਿਆ ਹੈ ਕਿ ਚਾਰੇ ਅੱਤਵਾਦੀਆਂ ਨੂੰ ਸ਼ਕਰਗੜ੍ਹ ਕੈਂਪ ਤੋਂ ਲਾਂਚ ਕੀਤਾ ਗਿਆ ਅਤੇ ਰਾਮਗੜ੍ਹ ਅਤੇ ਹੀਰਾਨਗਰ ਸੈਕਟਰਾਂ ਦਰਮਿਆਨ ਸਾਂਬਾ ਜ਼ਿਲ੍ਹੇ ਦੀ ਮਾਵਾ ਵੱਲ ਲਿਜਾਇਆ ਗਿਆ। ਪਿਕਅਪ ਪੁਆਇੰਟ ਜਟਵਾਲ ਪਿੰਡ ਸੀ, ਜੋ ਪਾਕਿਸਤਾਨ ਦੇ ਨਗਵਾਲ 'ਚ ਆਉਂਦਾ ਹੈ। 

ਇਹ ਵੀ ਪੜ੍ਹੋ : ਮੁੱਖ ਮੰਤਰੀ ਦੀ ਜਿੱਤ ਦੀ ਖ਼ੁਸ਼ੀ 'ਚ ਵੱਢੀ ਹੱਥ ਦੀ ਉਂਗਲ, ਜੇਕਰ ਨਿਤੀਸ਼ ਹਾਰਦਾ ਤਾਂ ਕਰਦਾ ਖ਼ੁਦਕੁਸ਼ੀ

ਹਾਲਾਂਕਿ 19 ਨਵੰਬਰ ਨੂੰ ਜੰਮੂ-ਕਸ਼ਮੀਰ ਦੇ ਨਗਰੋਟਾ 'ਚ ਅੱਤਵਾਦੀਆਂ ਦੀ ਨਾਪਾਕ ਸਾਜਿਸ਼ ਨੂੰ ਸੁਰੱਖਿਆ ਦਸਤਿਆਂ ਨੇ ਅਸਫ਼ਲ ਕਰ ਦਿੱਤਾ। ਚਾਰੇ ਅੱਤਵਾਦੀਆਂ ਨੂੰ ਮੁਕਾਬਲੇ 'ਚ ਢੇਰ ਕਰ ਦਿੱਤਾ ਗਿਆ। ਨਗਰੋਟਾ ਦੇ ਪੁਲਸ ਸਟੇਸ਼ਨ 'ਚ ਇਸ ਘਟਨਾ ਬਾਰੇ ਮਾਮਲਾ ਦਰਜ ਕੀਤਾ ਗਿਆ ਹੈ। ਲਾਸ਼ਾਂ ਦੀ ਬਰਾਮਦਗੀ ਤੋਂ ਪਤਾ ਲੱਗਦਾ ਹੈ ਕਿ ਅੱਤਵਾਦੀਆਂ ਕੋਲ ਇਕ ਵੱਡੇ ਆਪਰੇਸ਼ਨ ਦੀ ਯੋਜਨਾ ਸੀ। ਉਨ੍ਹਾਂ ਕੋਲੋਂ 1.5 ਲੱਖ ਰੁਪਏ (ਭਾਰਤੀ ਕਰੰਸੀ), ਵਾਇਰ ਕੱਟਰ, ਚੀਨੀ ਬਲੈਕ ਸਟਾਰ ਪਿਸਤੌਲ, ਹੱਥਗੋਲੇ, ਰਾਈਫ਼ਲ ਅਤੇ ਵਿਸਫੋਟਕ ਤੋਂ ਇਲਾਵਾ ਨਾਈਟ੍ਰੋਸੇਲਿਊਲੋਜ ਫਿਊਲ ਤੇਲ, ਜਿਸ ਦੀ ਵਰਤੋਂ 2019 ਦੇ ਪੁਲਵਾਮਾ ਹਮਲੇ 'ਚ ਵੀ ਕੀਤੀ ਗਈ ਸੀ, ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਤਿੰਨ ਬੋਰੀਆਂ ਅੰਦਰ ਕੰਬਲ 'ਚ ਲਪੇਟ ਕੇ ਸੁੱਟੀ ਨਵਜਾਤ, ਘੰਟਿਆਂ ਬਾਅਦ ਵੀ ਨਿਕਲੀ ਜਿਊਂਦੀ

  • Jammu and Kashmir
  • Nagrota
  • tunnel
  • terrorists
  • BSF jawans
  • ਜੰਮੂ ਕਸ਼ਮੀਰ
  • ਨਗਰੋਟਾ
  • ਸੁਰੰਗ
  • ਅੱਤਵਾਦੀ
  • ਬੀਐੱਸਐੱਫ ਜਵਾਨ

ਸਨਸਨੀਖੇਜ਼ ਵਾਰਦਾਤ: ਕਾਰ 'ਚ ਬੈਠੇ ਬਜ਼ੁਰਗ ਨੂੰ ਬਦਮਾਸ਼ਾਂ ਨੇ ਸਿਰ 'ਚ ਮਾਰੀ ਗੋਲੀ

NEXT STORY

Stories You May Like

  • police on the scene to solve shooting in front of barista
    ਬਾਰਿਸਟਾ ਸਾਹਮਣੇ ਹੋਏ ਗੋਲ਼ੀਕਾਂਡ ਨੂੰ ਸੁਲਝਾਉਣ ਲਈ ਪੁਲਸ ਪੱਬਾਂ ਭਾਰ, ਮਿਲੇ ਅਹਿਮ ਸੁਰਾਗ
  • pm modi important meeting with secretaries of all departments
    PM ਮੋਦੀ ਦੀ ਸਾਰੇ ਵਿਭਾਗਾਂ ਦੇ ਸਕੱਤਰਾਂ ਨਾਲ 4 ਘੰਟੇ ਲੰਬੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
  • the flagship phone with 200 mp camera has become more expensive
    ਮਹਿੰਗਾ ਹੋ ਗਿਆ 200 MP ਕੈਮਰੇ ਵਾਲਾ ਧਾਕੜ ਫ਼ੋਨ ! 4,000 ਤੱਕ ਵਧ ਗਈਆਂ ਕੀਮਤਾਂ
  • meter reader domestic consumer pspcl
    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
  • ban on prega
    ਪ੍ਰੇਗਾਬਾਲੀਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ ਦੇ ਹੁਕਮ ਜਾਰੀ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • painful road accident in shimla
    ਸ਼ਿਮਲਾ 'ਚ ਦਰਦਨਾਕ ਸੜਕ ਹਾਦਸਾ! 500 ਮੀਟਰ ਡੂੰਘੀ ਖੱਡ 'ਚ ਡਿੱਗੀ ਪਿਕਅੱਪ, 6 ਲੋਕਾਂ ਦੀ ਮੌਤ
  • india  s response to pakistan
    'ਪਹਿਲਾਂ ਖ਼ਤਮ ਕਰੋ ਅੱਤਵਾਦ, ਫਿਰ ਹੋਵੇਗੀ ਸਿੰਧੂ ਜਲ ਸਮਝੌਤੇ 'ਤੇ ਗੱਲ', ਭਾਰਤ ਦੀ ਪਾਕਿ ਨੂੰ ਦਿੱਤਾ ਕਰਾਰਾ ਜਵਾਬ
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
  • nikas kumar appointed as new commissioner of jalandhar municipal corporation
    32 ਸਾਲ ਦੇ ਵੀ ਨਹੀਂ ਹਨ ਜਲੰਧਰ ਨਗਰ ਨਿਗਮ ਦੇ ਨਵੇਂ ਕਮਿਸ਼ਨਰ ਨਿਕਾਸ ਕੁਮਾਰ
  • director local bodies asks for records of illegal buildings from the corporation
    ਡਾਇਰੈਕਟਰ ਲੋਕਲ ਬਾਡੀਜ਼ ਨੇ ਨਿਗਮ ਤੋਂ ਮੰਗਿਆ ਨਾਜਾਇਜ਼ ਬਿਲਡਿੰਗਾਂ ਦਾ ਰਿਕਾਰਡ
  • transfers of officers transfers in punjab
    ਪੰਜਾਬ 'ਚ ਵੱਡਾ ਫੇਰਬਦਲ! ਕਈ ਅਧਿਕਾਰੀਆਂ ਦੇ ਤਬਾਦਲੇ
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ ਗਾਜ!...
  • us takes major action against lawrence goldie gang
    ‘ਆਪ੍ਰੇਸ਼ਨ ਹਾਰਡ ਬਾਲ’: ਲਾਰੈਂਸ-ਗੋਲਡੀ ਗੈਂਗ ’ਤੇ ਅਮਰੀਕਾ ਦੀ ਵੱਡੀ ਕਾਰਵਾਈ; 24...
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
Trending
Ek Nazar
india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • sri ganganagar 19 accused  arrested
      ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3...
    • gurugram  balcony roof  collapsed  imperia esfera phase 2
      ਭਾਰੀ ਬਾਰਿਸ਼ ਨੇ ਦਿਖਾਇਆ ਆਪਣਾ ਰੰਗ! ਗੁਰੂਗ੍ਰਾਮ 'ਚ ਰਿਹਾਇਸ਼ੀ ਇਲਾਕੇ 'ਚ ਡਿੱਗ...
    • 8150 pilgrims amarnath yatra  baba barfani
      8150 ਸ਼ਰਧਾਲੂਆਂ ਦਾ ਜੱਥਾ ਅਮਰਨਾਥ ਯਾਤਰਾ ਲਈ ਰਵਾਨਾ, ਹਰ ਹਰ ਮਹਾਦੇਵ ਦੇ ਲਾਏ...
    • fssai notice to lotte india  ferns n petals and kubera foods
      ਗੁੰਮਰਾਹਕੁੰਨ ਦਾਅਵਿਆਂ ’ਤੇ FSSAI ਸਖਤ, Lotte India, Ferns n Petals ਅਤੇ...
    • india australia partnership
      ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...
    • australia india urainum deal
      ਭਾਰਤ ਨੂੰ ਯੂਰੇਨੀਅਮ ਸਪਲਾਈ ਕਰੇਗਾ ਆਸਟ੍ਰੇਲੀਆ, PM ਮੋਦੀ ਦੀ ਮੌਜੂਦਗੀ 'ਚ ਹੋਇਆ...
    • heavy rain next 48 hours imd
      Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...
    • heavy rain closed  school
      Heavy Rain Alert: ਭਾਰੀ ਮੀਂਹ ਕਾਰਨ ਬੰਦ ਰਹਿਣਗੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ...
    • 500 districts of the country will become new export hubs
      ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ...
    • amarnath yatra  gujarat  pilgrims  incident
      ਅਮਰਨਾਥ ਯਾਤਰਾ ਦੌਰਾਨ ਗੁਜਰਾਤ ਦੇ ਸ਼ਰਧਾਲੂ ਦੀ ਮੌਤ, ਬਾਬਾ ਬਰਫਾਨੀ ਦੇ ਦਰਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +