Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    3:51:24 PM

  • stock market surges   sensex closes 274 points higher

    ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ 274 ਅੰਕ...

  • heatwave in germany

    ਜਰਮਨੀ 'ਚ ਹੀਟਵੇਵ ਦਾ ਕਹਿਰ ਜਾਰੀ, ਕਰੀਬ 10,000...

  • earthquake death toll

    ਜਾਪਾਨ: ਭੂਚਾਲ 'ਚ ਮਰਨ ਵਾਲਿਆਂ ਦੀ ਗਿਣਤੀ 20 ਤੋਂ...

  • sgpc asks for passports from devotees going to pakistan

    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਪਾਕਿਸਤਾਨ ਦੀ ਕਸ਼ਮੀਰ 'ਚ ਅੱਤਵਾਦ ਫੈਲਾਉਣ ਦੀ ਨਵੀਂ ਯੋਜਨਾ, ਲਸ਼ਕਰ ਅਤੇ ਹਿਜ਼ਬੁਲ ਨੂੰ ਸੌਂਪਿਆ ਕੰਮ

NATIONAL News Punjabi(ਦੇਸ਼)

ਪਾਕਿਸਤਾਨ ਦੀ ਕਸ਼ਮੀਰ 'ਚ ਅੱਤਵਾਦ ਫੈਲਾਉਣ ਦੀ ਨਵੀਂ ਯੋਜਨਾ, ਲਸ਼ਕਰ ਅਤੇ ਹਿਜ਼ਬੁਲ ਨੂੰ ਸੌਂਪਿਆ ਕੰਮ

  • Edited By Disha,
  • Updated: 20 Oct, 2020 12:06 PM
New Delhi
jammu and kashmir pakistan terrorism let jaish
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਜੰਮੂ-ਕਸ਼ਮੀਰ ਤੋਂ ਧਾਰਾ 370 ਖਤਮ ਕੀਤੇ ਜਾਣ ਤੋਂ ਬਾਅਦ ਬੌਖਲਾਇਆ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਪਾਕਿਸਤਾਨ ਨੇ ਫਿਰ ਭਾਰਤ 'ਚ ਅੱਤਵਾਦ ਫੈਲਾਉਣ ਦੀ ਯੋਜਨਾ ਬਣਾਉਂਦੇ ਹੋਏ ਅੱਤਵਾਦੀ ਸੰਗਠਨ 'ਚ ਜੈਸ਼-ਏ-ਮੁਹੰਮਦ, ਲਸ਼ਕਰ-ਏ-ਤੋਇਬਾ ਅਤੇ ਹਿਜ਼ਬੁਲ ਮੁਜਾਹੀਦੀਨ ਨੂੰ ਸੌਂਪਿਆ ਹੈ। ਖੁਫ਼ੀਆ ਵਿਭਾਗ ਦੀ ਜਾਣਕਾਰੀ ਅਨੁਸਾਰ ਅਗਸਤ 2019 ਤੋਂ ਪਾਕਿਸਤਾਨੀ ਫੌਜ ਦਾ ਰਾਵਲਪਿੰਡੀ ਜਨਰਲ ਹੈੱਡ ਕੁਆਰਟਰ ਲਸ਼ਕਰ ਅਤੇ ਜੈਸ਼ ਨਾਲ ਆਪਰੇਸ਼ਨਲ ਤਾਲਮੇਲ ਬਣਾਉਣ 'ਚ ਕਾਮਯਾਬ ਰਿਹਾ। ਇਸ ਤਰ੍ਹਾਂ ਦੇ ਤਾਲਮੇਲ ਦੇ ਨਤੀਜਿਆਂ 'ਚ ਆਮ ਤੌਰ 'ਤੇ ਏਕੀਕ੍ਰਿਤ ਅੱਤਵਾਦੀ ਹਮਲੇ ਹੁੰਦੇ ਹਨ। ਭਾਰਤੀ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਵਲੋਂ ਤਿਆਰ ਕੀਤੇ ਗਏ ਇਕ ਡੋਜੀਅਰ ਅਨੁਸਾਰ, ਜੈਸ਼ ਕਮਾਂਡਰ ਮੁਫ਼ਤੀ ਮੁਹੰਮਦ ਅਸਗਰ ਖਾਨ ਕਸ਼ਮੀਰੀ ਸੰਯੁਕਤ ਇਕਜੁਟਤਾ ਨਾਲ ਲਸ਼ਕਰ, ਜੇ.ਈ.ਐੱਮ., ਹਿਜ਼ਬੁਲ ਮੁਜਾਹੀਦੀਨ (ਐੱਚ.ਐੱਮ.) ਅਤੇ ਤਾਲਿਬਾਨ ਸਮੇਤ ਪਾਬੰਦੀਸ਼ੁਦਾ ਅੱਤਵਾਦੀ ਸੰਗਠਨਾਂ ਦੇ ਸੀਨੀਅਰ ਅਹੁਦਾ ਅਧਿਕਾਰੀਆਂ ਦਰਮਿਆਨ ਬੈਠਕਾਂ ਦੀ ਇਕ ਲੜੀ ਬਣੀ ਹੈ। 

ਪਹਿਲੀ ਬੈਠਕ 27 ਦਸੰਬਰ 2019 ਨੂੰ ਹੋਈ, ਜਦੋਂ ਲਸ਼ਕਰ ਦੇ ਪੇਰੇਂਟ ਸੰਗਠਨ ਜਮਾਤ-ਉਦ-ਦਾਵਾ ਦੇ ਜਨਰਲ ਸਕੱਤਰ ਆਮਿਰ ਹਮਜਾ ਨੇ ਮਾਰਕ ਸੁਭਾਨ ਅੱਲਾਹ, ਜੇ.ਐੱਮ. ਦੇ ਸੀਨੀਅਰ ਅਹੁਦਾ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਬਹਾਵਲਪੁਰ, ਸਰੋਤਾਂ ਨੂੰ ਸਾਂਝਾ ਕਰਨ ਅਤੇ ਭਾਰਤ ਵਿਰੁੱਧ ਸੰਚਾਲਨ ਨੂੰ ਤੇਜ਼ ਕਰਨ ਲਈ ਇਕ ਸਾਂਝੀ ਰਣਨੀਤੀ ਬਣਾਉਣ ਲਈ ਇਹ ਬੈਠਕ ਹੋਈ ਸੀ। ਇਸਲਾਮਾਬਾਦ 'ਚ 3-8 ਜਨਵਰੀ ਅਤੇ 19 ਜਨਵਰੀ 2020 ਨੂੰ ਪਾਕਿਸਤਾਨ ਦੇ ਸਮਰਥਨ 'ਚ ਬੈਠਕਾਂ ਆਯੋਜਿਤ ਕੀਤੀਆਂ ਗਈਆਂ।

  • Jammu and Kashmir
  • Pakistan
  • Terrorism
  • LeT
  • Jaish
  • ਜੰਮੂ ਕਸ਼ਮੀਰ
  • ਪਾਕਿਸਤਾਨ
  • ਅੱਤਵਾਦ
  • ਲਸ਼ਕਰ
  • ਜੈਸ਼

ਪੰਜਾਬ ਖਿੜਕੀ 5: ਸਿੱਖ ਰਾਜ ਦੀ ਅਣਗੌਲੀ ਵਿਰਾਸਤ ਕਾਂਗੜੇ ਦਾ ਕਿਲ੍ਹਾ (ਵੇਖੋ ਤਸਵੀਰਾਂ)

NEXT STORY

Stories You May Like

  • pakistan occupied jammu and kashmir and the politics of silence
    ਪਾਕਿਸਤਾਨ ਦੇ ਕਬਜ਼ੇ ਵਾਲਾ ਜੰਮੂ-ਕਸ਼ਮੀਰ ਅਤੇ ਚੁੱਪ ਦੀ ਰਾਜਨੀਤੀ
  • kashmir issue in pakistan
    ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ ਉੱਠੇ ਸਵਾਲ
  • big explosion of balochistan
    ਬਲੋਚਿਸਤਾਨ ਦਾ ਵੱਡਾ ਧਮਾਕਾ: ਪਾਕਿਸਤਾਨ ਤੋਂ ਵੱਖ ਹੋ ਕੇ ਜਾਰੀ ਕੀਤੀ ਆਪਣੀ ਨਵੀਂ ਕਰੰਸੀ ‘ਬਲੋਚੀ ਫ਼ਾਲੂਸ’
  • scheme for setting up three chemical parks gets approval
    ਤਿੰਨ ਕੈਮੀਕਲ ਪਾਰਕਾਂ ਦੀ ਸਥਾਪਨਾ ਲਈ 3,030 ਕਰੋੜ ਰੁਪਏ ਦੀ ਯੋਜਨਾ ਨੂੰ ਮਿਲੀ ਪ੍ਰਵਾਨਗੀ
  • pakistans kashmir campaign
    ਪਾਕਿਸਤਾਨ ਦੀ ਕਸ਼ਮੀਰ ਮੁਹਿੰਮ: ਅੰਦਰੂਨੀ ਸੰਕਟਾਂ ਤੋਂ ਧਿਆਨ ਭਟਕਾਉਣ ਦੀ ਨਵੀਂ ਸਾਜ਼ਿਸ਼
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • india  s new beginning with vikram 1
    Vikram-1 ਨਾਲ ਭਾਰਤ ਦੀ ਨਵੀਂ ਸ਼ੁਰੂਆਤ : ਵੱਡੀ ਸਫ਼ਲਤਾ ਲਈ ਵਿਦੇਸ਼ੀ ਨਿਵੇਸ਼ ਅਤੇ ਖੁੱਲ੍ਹੇਪਣ ਦੀ ਲੋੜ
  • india  terrorism  zero tolerance  rajnath singh
    ਭਾਰਤ ਲਈ ਅੱਤਵਾਦ 'ਤੇ 'ਜ਼ੀਰੋ ਟਾਲਰੈਂਸ' ਸਿਰਫ਼ ਬਿਆਨ ਨਹੀਂ, ਕਾਰਵਾਈ ਦੀ ਨੀਤੀ : ਰਾਜਨਾਥ ਸਿੰਘ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
  • bpeo office clerk arrested for taking bribe of rs 10 000
    ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
  • nakodar city completely shut down
    ਨਕੋਦਰ ਸ਼ਹਿਰ ਮੁਕੰਮਲ ਬੰਦ, ਸਬਜ਼ੀ ਮੰਡੀ ਤੇ ਬਾਜ਼ਾਰਾਂ 'ਚ ਛਾਇਆ ਸਨਾਟਾ
Trending
Ek Nazar
christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ahmedabad  earthquake
      ਇਸ ਸੂਬੇ 'ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਘਬਰਾ ਕੇ ਘਰਾਂ ਤੋਂ ਬਾਹਰ ਨਿਕਲੇ ਲੋਕ
    • major accident in tamil nadu
      ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7...
    • delhi  heavy rain  dtc bus  water
      ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ...
    • ed raids more than 20 locations  bundles of notes found  coal mafia
      ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ...
    • delhi katra highway  thermocol  nhai
      ਦਿੱਲੀ-ਕਟੜਾ ਹਾਈਵੇਅ ਤੋਂ ਨਿਕਲਦਾ ਦਿਖਾਈ ਦਿੱਤਾ ਥਰਮੋਕੋਲ, NHAI ਨੇ ਕੀਤਾ ਇਹ...
    • students  police action  ram temple  opposition
      ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ...
    • energy drink labels will be removed  concerns due to fssai  s decision
      ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ...
    • train electric wire broke  down line railway station
      ਰੇਲਵੇ ਸਟੇਸ਼ਨ 'ਤੇ ਮਚੀ ਹਫ਼ੜਾ-ਦਫ਼ੜੀ, Train 'ਤੇ ਡਿੱਗੀ 11,000 ਵੋਲਟ ਦੀ...
    • oil soap tv refrigerator and cars will become expensive across india
      ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ...
    • rudrapur  police custody  accused  arrested
      ਰੁਦਰਪੁਰ ਸਮੂਹਿਕ ਜ਼ਬਰ-ਜ਼ਿਨਾਹ ਮਾਮਲਾ: ਪੁਲਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +