Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 28, 2025

    10:31:06 AM

  • cold winter season warning prediction

    ਇਸ ਵਾਰ ਪਵੇਗੀ ਕੜਾਕੇ ਦੀ ਠੰਡ ! ਹੋ ਗਈ ਵੱਡੀ...

  • punjabi munda caught with huge consignment of heroin

    ਹੈਰੋਇਨ ਦੀ ਵੱਡੀ ਖੇਪ ਨਾਲ ਫੜਿਆ ਗਿਆ ਪੰਜਾਬੀ ਮੁੰਡਾ...

  • usa school incident

    ਅਮਰੀਕਾ ਦੇ ਸਕੂਲ 'ਚ ਹੋਇਆ ਕਤਲਕਾਂਡ ਭਾਰਤ ਲਈ ਵੀ...

  • famous singer makes serious allegations against fiance

    'WWE ਦੇ ਪਹਿਲਵਾਨ ਵਾਂਗ ਕੁੱਟਿਆ, ਸਾਰਾ ਪੈਸਾ ਤੇ ਘਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ-ਕਸ਼ਮੀਰ: ਦੀਵਾਲੀ ਮੌਕੇ ਫ਼ੌਜੀਆਂ ਵਿਚਾਲੇ ਪੁੱਜੇ PM ਮੋਦੀ, ਕਿਹਾ- ‘ਪਰਿਵਾਰ ’ਚ ਆਇਆ ਹਾਂ’

NATIONAL News Punjabi(ਦੇਸ਼)

ਜੰਮੂ-ਕਸ਼ਮੀਰ: ਦੀਵਾਲੀ ਮੌਕੇ ਫ਼ੌਜੀਆਂ ਵਿਚਾਲੇ ਪੁੱਜੇ PM ਮੋਦੀ, ਕਿਹਾ- ‘ਪਰਿਵਾਰ ’ਚ ਆਇਆ ਹਾਂ’

  • Edited By Tanu,
  • Updated: 04 Nov, 2021 12:39 PM
Jammu & Kashmir
jammu and kashmir pm modi with our brave troops in nowshera
  • Share
    • Facebook
    • Tumblr
    • Linkedin
    • Twitter
  • Comment

ਜੰਮੂ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ’ਚ ਪਹੁੰਚੇ। ਨੌਸ਼ਹਿਰਾ ਸੈਕਟਰ ਪਹੁੰਚ ਕੇ ਪ੍ਰਧਾਨ ਮੰਤਰੀ ਨੇ ਫ਼ੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਫ਼ੌਜੀ ਜਵਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਧਾਨ ਮੰਤਰੀ ਨੇ ਜਵਾਨਾਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦਾ ਉਹ ਪਰਿਵਾਰ ਹੈ, ਜਿਨ੍ਹਾਂ ਨਾਲ ਉਨ੍ਹਾਂ ਨੇ ਆਪਣੀ ਹਰ ਦੀਵਾਲੀ ਮਨਾਈ ਹੈ। ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਦੇ ਤੌਰ ’ਤੇ ਅਤੇ ਫਿਰ ਪ੍ਰਧਾਨ ਮੰਤਰੀ ਦੇ ਰੂਪ ਵਿਚ ਉਨ੍ਹਾਂ ਨੇ ਹਰ ਦੀਵਾਲੀ ਆਪਣੀ ਇਸ ਪਰਿਵਾਰ ਨਾਲ ਮਨਾਈ ਹੈ। 

ਇਹ ਵੀ ਪੜ੍ਹੋ : ਸਮੀਖਿਆ ਬੈਠਕ ’ਚ PM ਮੋਦੀ ਬੋਲੇ- ਕੋਰੋਨਾ ਟੀਕਾਕਰਨ ਮੁਹਿੰਮ ਨੂੰ ਹੁਣ ਘਰ-ਘਰ ਲੈ ਕੇ ਜਾਣਾ ਹੋਵੇਗਾ

With our brave troops in Nowshera. https://t.co/V69Za4uZ3T

— Narendra Modi (@narendramodi) November 4, 2021

 

ਪ੍ਰਧਾਨ ਮੰਤਰੀ ਨੇ ਜਵਾਨਾਂ ਦਾ ਹੌਂਸਲਾ ਵੀ ਵਧਾਇਆ। ਉਨ੍ਹਾਂ ਕਿਹਾ ਕਿ ਅੱਜ ਮੈਂ ਫਿਰ ਤੁਹਾਡੇ ਵਿਚਕਾਰ ਆਇਆ ਹਾਂ। ਅੱਜ ਫਿਰ ਮੈਂ ਤੁਹਾਡੇ ਤੋਂ ਨਵੀਂ ਊਰਜਾ, ਨਵੀਂ ਉਮੰਗ, ਨਵਾਂ ਵਿਸ਼ਵਾਸ ਲੈ ਕੇ ਜਾਵਾਂਗਾ। ਮੈਂ ਇਕੱਲਾ ਨਹੀਂ ਆਇਆ ਹਾਂ, 130 ਕਰੋੜ ਦੇਸ਼ ਵਾਸੀਆਂ ਦਾ ਆਸ਼ੀਰਵਾਦ ਤੁਹਾਡੇ ਲਈ ਲੈ ਕੇ ਆਇਆ ਹਾਂ। ਅੱਜ ਸ਼ਾਮ ਨੂੰ ਦੀਵਾਲੀ ਦਾ ਇਕ ਦੀਵਾ ਤੁਹਾਡੀ ਵੀਰਤਾ, ਬਹਾਦਰੀ, ਕੁਰਬਾਨੀ, ਤਪੱਸਿਆ ਦੇ ਨਾਂ ਅਤੇ ਭਾਰਤ ਦਾ ਹਰ ਨਾਗਰਿਕ ਉਸ ਦੀਵੇ ਦੀ ਜੋਤ ਨਾਲ ਤੁਹਾਨੂੰ ਬਹੁਤ-ਬਹੁਤ ਸ਼ੁੱਭਕਾਮਨਾਵਾਂ ਵੀ ਦਿੰਦਾ ਰਹੇਗਾ। 

ਇਹ ਵੀ ਪੜ੍ਹੋ : 12 ਲੱਖ ਦੀਵਿਆਂ ਨਾਲ ਜਗਮਗ ਹੋਈ ਰਾਮ ਦੀ ਨਗਰੀ ਅਯੁੱਧਿਆ, ਬਣਿਆ ਵਿਸ਼ਵ ਰਿਕਾਰਡ

ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਇਹ ਜਵਾਨ ਇੱਥੇ ਸਰਹੱਦ ’ਤੇ ਡਟੇ ਰਹਿੰਦੇ ਹਨ, ਇਸ ਵਜ੍ਹਾ ਨਾਲ ਪੂਰਾ ਦੇਸ਼ ਚੈਨ ਦੀ ਨੀਂਦ ਸੌਂਦਾ ਹੈ। ਉਨ੍ਹਾਂ ਨੇ ਸਾਰੇ ਜਵਾਨਾਂ ਨੂੰ ਦੇਸ਼ ਦਾ ਸੁਰੱਖਿਆ ਕਵਚ ਦੱਸਿਆ ਅਤੇ ਕਿਹਾ ਕਿ ਦੇਸ਼ ’ਚ ਉਨ੍ਹਾਂ ਦੀ ਵਜ੍ਹਾ ਨਾਲ ਹੀ ਸ਼ਾਂਤੀ ਅਤੇ ਸੁਰੱਖਿਆ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨੇ ਨੌਸ਼ਹਿਰਾ ਦੇ ਜਵਾਨਾਂ ਨੂੰ ਬਹਾਦਰ ਦੱਸਿਆ ਅਤੇ ਕਿਹਾ ਕਿ ਦੁਸ਼ਮਣ ਜਦੋਂ ਇਸ ਧਰਤੀ ’ਤੇ ਕਦਮ ਰੱਖਦਾ ਹੈ, ਉਨ੍ਹਾਂ ਨੂੰ ਹਮੇਸ਼ਾ ਮੂੰਹ ਤੋੜ ਜਵਾਬ ਮਿਲਿਆ। 

ਇਹ ਵੀ ਪੜ੍ਹੋ :  ਅਯੁੱਧਿਆ ’ਚ ਦੀਵਾਲੀ ਦੀਪ ਉਤਸਵ; ਦੁਲਹਨ ਵਾਂਗ ਸਜੀ ਰਾਮ ਨਗਰੀ, ਤਸਵੀਰਾਂ ’ਚ ਵੇਖੋ ਅਦਭੁੱਤ ਨਜ਼ਾਰਾ

ਪ੍ਰਧਾਨ ਮੰਤਰੀ ਨੇ ਜਵਾਨਾਂ ਨੂੰ ਕਿਹਾ ਕਿ ਤੁਹਾਡੇ ਲਈ ਫ਼ੌਜ ’ਚ ਆਉਣਾ ਇਕ ਨੌਕਰੀ ਨਹੀਂ ਹੈ। ਪਹਿਲੀ ਤਾਰੀਖ਼ ਨੂੰ ਤਨਖ਼ਾਹ ਆਵੇਗੀ, ਇਸ ਲਈ ਨਹੀਂ ਆਏ ਹੋ ਤੁਸੀਂ। ਤੁਹਾਡੇ ਲਈ ਫ਼ੌਜ ’ਚ ਆਉਣਾ ਇਕ ਸਾਧਨਾ ਹੈ, ਜਿਵੇਂ ਰਿਸ਼ੀ-ਮੁੰਨੀ ਸਾਧਨਾ ਕਰਦੇ ਸਨ, ਮੈਂ ਤੁਹਾਡੇ ਦਿਲ ’ਚ ਉਸ ਸਾਧਨਾ ਦਾ ਰੂਪ ਵੇਖ ਰਿਹਾ ਹਾਂ। ਤੁਸੀਂ ਮਾਂ ਭਾਰਤੀ ਦੀ ਸਾਧਨਾ ਕਰ ਰਹੇ ਹੋ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਬਦਲਦੀ ਦੁਨੀਆ, ਜੰਗ ਦੇ ਬਦਲਦੇ ਰੂਪ ਨਾਲ ਹੀ ਆਪਣੀ ਫ਼ੌਜੀ ਤਾਕਤ ਨੂੰ ਵੀ ਵਧਾਉਣਾ ਹੈ। ਸਾਨੂੰ ਆਪਣੀਆਂ ਤਿਆਰੀਆਂ ਨੂੰ ਦੁਨੀਆ ਵਿਚ ਹੋ ਰਹੇ ਤੇਜ਼ ਬਦਲਾਵਾਂ ਮੁਤਾਬਕ ਹੀ ਢਾਲਣਾ ਹੈ।

ਇਹ ਵੀ ਪੜ੍ਹੋ : 6 ਲੋਕਾਂ ਨੂੰ ਨਵੀਂ ਜ਼ਿੰਦਗੀ ਦੇ ਗਿਆ 14 ਸਾਲ ਦਾ ਬੱਚਾ, ਦੋਵੇਂ ਹੱਥ, ਦਿਲ-ਫ਼ੇਫੜੇ ਕੀਤੇ ਦਾਨ

  • Jammu and kashmir
  • Narendra Modi
  • brave troops
  • Nowshera
  • ਨਰਿੰਦਰ ਮੋਦੀ
  • ਨੌਸ਼ਹਿਰਾ
  • ਜਵਾਨਾਂ

ਦੀਵਾਲੀ ਮਨਾਉਣ ਜੰਮੂ-ਕਸ਼ਮੀਰ ਪੁੱਜੇ PM ਮੋਦੀ, ਫ਼ੌਜ ਦੇ ਜਵਾਨਾਂ ਨਾਲ ਕੀਤੀ ਮੁਲਾਕਾਤ

NEXT STORY

Stories You May Like

  • jaswinder bhalla death pm narendra modi
    PM ਮੋਦੀ ਨੇ ਭੱਲਾ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ, ਕਿਹਾ-'ਕਦੇ ਨਾ ਪੂਰਾ ਹੋਣ ਵਾਲਾ ਘਾਟਾ'
  • big announcement by pm modi
    PM ਮੋਦੀ ਦਾ ਵੱਡਾ ਐਲਾਨ ! ਦੇਸ਼ ਵਾਸੀਆਂ ਨੂੰ ਦੀਵਾਲੀ 'ਤੇ ਮਿਲੇਗਾ ਵੱਡਾ ਤੋਹਫ਼ਾ
  • pm modi tribute to vajpayee
    ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ PM ਮੋਦੀ ਨੇ ਬਰਸੀ ਮੌਕੇ ਦਿੱਤੀ ਸ਼ਰਧਾਂਜਲੀ
  • pm modi sought cooperation from states to implement gst reforms
    PM ਮੋਦੀ ਨੇ GST ਸੁਧਾਰ ਲਾਗੂ ਕਰਨ ਲਈ ਸੂਬਿਆਂ ਤੋਂ ਸਹਿਯੋਗ ਮੰਗਿਆ, ਬੋਲੇ-ਦੀਵਾਲੀ 'ਤੇ ਮਿਲੇਗਾ ਡਬਲ ਬੋਨਸ
  • pm modi obesity problem
    ਮੋਟਾਪੇ ਨੂੰ ਲੈ ਕੇ ਬੋਲੇ PM ਮੋਦੀ, ਦੇਸ਼ ਵਾਸੀਆਂ ਨੂੰ ਕੀਤੀ ਇਹ ਅਪੀਲ
  • pm modi inaugurates dwarka expressway
    PM ਮੋਦੀ ਦੀ ਵੱਡੀ ਸੌਗ਼ਾਤ ! ਦਵਾਰਕਾ ਐਕਸਪ੍ਰੈਸਵੇਅ ਦਾ ਕੀਤਾ ਉਦਘਾਟਨ
  • pm modi will inaugurate two highway projects
    ਭਲਕੇ PM ਮੋਦੀ ਦਿੱਲੀ 'ਚ 11 ਹਜ਼ਾਰ ਕਰੋੜ ਦੇ ਦੋ ਹਾਈਵੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ
  • red fort people pm modi gifts mother picture
    ਲਾਲ ਕਿਲ੍ਹੇ 'ਤੇ ਆਏ ਲੋਕਾਂ ਨੇ PM ਮੋਦੀ ਨੂੰ ਤੋਹਫੇ 'ਚ ਦਿੱਤੀ ਮਾਂ ਦੀ ਤਸਵੀਰ
  • adampur airport should be named after shaheed baba gurmukh singh
    ਆਦਮਪੁਰ ਏਅਰਪੋਰਟ ਦਾ ਨਾਂ ਸ਼ਹੀਦ ਬਾਬਾ ਗੁਰਮੁੱਖ ਸਿੰਘ ਰੱਖਿਆ ਜਾਵੇ : ਮਨੋਹਰ...
  • lpu bans american soft drinks like coca cola
    LPU 'ਚ  ਹੁਣ ਨਹੀਂ ਮਿਲਣਗੇ ਕੋਕਾ-ਕੋਲਾ ਵਰਗੇ ਅਮਰੀਕੀ ਸਾਫਟ ਡਰਿੰਕ, ਲੱਗ ਗਈ...
  • situation worsens in punjab due to floods ndrf and sdrf take charge
    ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਨੇ ਸਾਂਭਿਆ ਮੋਰਚਾ, ਸਕੂਲ ਬੰਦ,...
  • there will be more heavy rain in punjab latest weather has arrived
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ...
  • new orders issued amid holidays in punjab big announcement regarding board exam
    ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ...
  • surprising revelation 17 thousand fake bank accounts opened punjab in one year
    ਪੰਜਾਬ 'ਚ ਇਕ ਸਾਲ 'ਚ 17 ਹਜ਼ਾਰ ਫਰਜ਼ੀ ਬੈਂਕ ਖਾਤੇ ਖੁੱਲ੍ਹੇ, ਇਸ ਰਿਪੋਰਟ ਨੂੰ...
  • woman dies due to roof collapse of house
    Punjab: ਕਹਿਰ ਓ ਰੱਬਾ! ਮਕਾਨ ਦੀ ਛੱਤ ਡਿੱਗਣ ਕਾਰਨ ਸਭ ਕੁਝ ਹੋਇਆ ਤਬਾਹ, ਔਰਤ ਦੀ...
  • water flow is increasing at gidderpindi bridge on sutlej river
    ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ...
Trending
Ek Nazar
situation worsens in punjab due to floods ndrf and sdrf take charge

ਹੜ੍ਹਾਂ ਕਾਰਨ ਪੰਜਾਬ 'ਚ ਵਿਗੜੇ ਹਾਲਾਤ ! NDRF ਨੇ ਸਾਂਭਿਆ ਮੋਰਚਾ, ਸਕੂਲ ਬੰਦ,...

there will be more heavy rain in punjab latest weather has arrived

ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ...

new orders issued amid holidays in punjab big announcement regarding board exam

ਪੰਜਾਬ 'ਚ ਛੁੱਟੀਆਂ ਵਿਚਾਲੇ ਨਵੇਂ ਹੁਕਮ ਜਾਰੀ! Board Exam ਨੂੰ ਲੈ ਕੇ ਹੋਇਆ...

flood water reaches gurdwara sri kartarpur sahib

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ’ਚ ਪਹੁੰਚਿਆ ਹੜ੍ਹ ਦਾ ਪਾਣੀ, ਸਾਰੇ ਧਾਰਮਿਕ...

water flow is increasing at gidderpindi bridge on sutlej river

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ਗਿੱਦੜਪਿੰਡੀ ਪੁਲ 'ਤੇ ਪਾਣੀ ਦਾ...

important news for those registering in punjab

ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!

major restrictions imposed in punjab amid destruction due to heavy rains

ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ...

holiday declared on wednesday in nawanshahr district of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ...

red alert for rain in punjab

ਪੰਜਾਬ 'ਚ ਮੀਂਹ ਦਾ RED ALERT, ਪੜ੍ਹੋ ਆਉਣ ਵਾਲੇ ਦਿਨਾਂ ਦੀ Big Update

hoshiarpur chintpurni national highway manguwal village washed away on one side

ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ...

pathankot jalandhar railway route closed dhusi dam broke in sultanpur lodhi

ਪੰਜਾਬ 'ਚ ਭਾਰੀ ਬਾਰਿਸ਼ ਨਾਲ ਹਰ ਪਾਸੇ ਤਬਾਹੀ! ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ,...

villages along beas river at risk of flood

ਪੰਜਾਬ ਦੇ ਪਿੰਡਾਂ ਵਿਚ ਹੋ ਰਹੀਆਂ ਅਨਾਊਂਸਮੈਂਟਾਂ, ਲੋਕਾਂ ਨੂੰ ਕੀਤਾ ਜਾ ਰਿਹਾ ਅਲਰਟ

punjab government issues new order important news for those registering

ਤਹਿਸੀਲਾਂ 'ਚ ਜਾਣ ਵਾਲੇ ਦੇਣ ਧਿਆਨ! ਪੰਜਾਬ ਸਰਕਾਰ ਦਾ ਨਵਾਂ ਫਰਮਾਨ ਜਾਰੀ, ਖੜ੍ਹੀ...

danger bell in punjab 10 villages inundated by ravi river

ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ਦੀ ਲਪੇਟ 'ਚ ਆਏ 10 ਪਿੰਡ, ਮੰਡਰਾਉਣ ਲੱਗਾ...

beas river broke all records ahli kalan dam on the verge of collapse

ਪੰਜਾਬ 'ਚ ਤਬਾਹੀ! ਬਿਆਸ ਦਰਿਆ ਨੇ ਤੋੜੇ ਸਾਰੇ ਰਿਕਾਰਡ, ਬੰਨ੍ਹ ਨੂੰ ਬਚਾਉਣ ਲਈ...

more danger for punjabis water released from bhakra dam

ਪੰਜਾਬੀਆਂ ਲਈ ਵਧਿਆ ਹੋਰ ਖ਼ਤਰਾ ! ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ

red alert issued in punjab heavy rain will continue

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹੋਇਆ Red Alert ਜਾਰੀ!  29 ਅਗਸਤ ਤੱਕ ਲੋਕ...

cm bhagwant mann s open letter to punjabis on ration card issue

ਰਾਸ਼ਨ ਕਾਰਡ ਦੇ ਮੁੱਦੇ 'ਤੇ CM ਭਗਵੰਤ ਮਾਨ ਦੀ ਪੰਜਾਬੀਆਂ ਨੂੰ ਖੁੱਲ੍ਹੀ ਚਿੱਠੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • major restrictions imposed in punjab amid destruction due to heavy rains
      ਭਾਰੀ ਮੀਂਹ ਕਾਰਨ ਤਬਾਹੀ ਵਿਚਾਲੇ ਪੰਜਾਬ 'ਚ ਲੱਗ ਗਈਆਂ ਵੱਡੀਆਂ ਪਾਬੰਦੀਆਂ, ਜਾਰੀ...
    • floods in punjab more than 12 villages in hoshiarpur lost contact
      ਅਸਮਾਨ ਤੋਂ ਆਫ਼ਤ ਦੀ ਬਾਰਿਸ਼! ਹੁਸ਼ਿਆਰਪੁਰ ਵਿਖੇ 12 ਤੋਂ ਵੱਧ ਪਿੰਡਾਂ ਦਾ ਸੰਪਰਕ...
    • holiday declared on wednesday in nawanshahr district of punjab
      ਪੰਜਾਬ ਦੇ ਇਸ ਜ਼ਿਲ੍ਹੇ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ...
    • team india player is back in form
      10 ਚੌਕੇ- 4 ਛੱਕੇ... Team India ਦੇ ਖਿਡਾਰੀ ਨੇ ਜੜਿਆ ਤੂਫਾਨੀ ਸੈਂਕੜਾ
    • alarm bell for punjab residents water level rises pong dam control room set up
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਕੰਟੋਰਲ ਰੂਮ ਕਰ...
    • rain destroys everything woman dies tragically due to roof collapse
      ਕਹਿਰ ਓ ਰੱਬਾ! ਬਾਰਿਸ਼ ਨੇ ਕਰ 'ਤਾ ਸਭ ਕੁਝ ਤਬਾਹ, ਛੱਤ ਡਿੱਗਣ ਕਾਰਨ ਮਹਿਲਾ ਦੀ...
    • mata vaishno devi marg
      ਮਾਤਾ ਵੈਸ਼ਨੋ ਦੇਵੀ ਯਾਤਰਾ ਮਾਰਗ 'ਤੇ ਵੱਡਾ ਹਾਦਸਾ, 5 ਸ਼ਰਧਾਲੂਆਂ ਦੀ ਮੌਤ, ਕਈ...
    • rules will change in september fd to silver atm to cash finance will change
      ਸਤੰਬਰ ਮਹੀਨੇ 'ਚ ਬਦਲਣਗੇ ਅਹਿਮ ਨਿਯਮ,  FD ਤੋਂ Silver, ATM ਤੋਂ Cash ਤੱਕ,...
    • terrible collision between activa and car
      ਐਕਟਿਵਾ ਤੇ ਕਾਰ ਦਰਮਿਆਨ ਭਿਆਨਕ ਟੱਕਰ, ਇਕ ਨੌਜਵਾਨ ਬਿਸਤ ਦੋਆਬ ਨਹਿਰ 'ਚ ਰੁੜ੍ਹਿਆ
    • the right companion for bad days
      ਬੁਰੇ ਦਿਨਾਂ ਦੀ ਸਹੀ ਸਾਥੀ ਬੱਚਤ
    • police visit various areas due to bad weather
      ਖਰਾਬ ਮੌਸਮ ਦੇ ਚੱਲਦਿਆਂ ਪੁਲਸ ਵੱਲੋਂ ਵੱਖ-ਵੱਖ ਇਲਾਕਿਆਂ ਦਾ ਦੌਰਾ
    • ਦੇਸ਼ ਦੀਆਂ ਖਬਰਾਂ
    • be careful before searching on google
      Google 'ਤੇ ਸਰਚ ਕਰਨ ਤੋਂ ਪਹਿਲਾਂ ਰਹੋ ਸਾਵਧਾਨ! ਇਹ ਚੀਜ਼ਾਂ Search ਕਰਨਾ...
    • pixxel and dhruva space launch satellite on spacex rocket
      ‘ਪਿਕਸਲ’ ਤੇ ‘ਧਰੁਵ ਸਪੇਸ’ ਨੇ ਸਪੇਸਐਕਸ ਦੇ ਰਾਕੇਟ ਨਾਲ ਲਾਂਚ ਕੀਤੇ ਸੈਟੇਲਾਈਟ
    • fake government official laundered 200 crore
      ਵੱਡੀ ਧੋਖਾਧੜੀ: ਨਕਲੀ ਸਰਕਾਰੀ ਅਧਿਕਾਰੀ ਬਣ ਕੀਤਾ 200 ਕਰੋੜ ਦਾ ਘੁਟਾਲਾ
    • terrible fire breaks out in three storey building
      ਤਿੰਨ ਮੰਜ਼ਿਲਾ ਬਿਲਡਿੰਗ 'ਚ ਲੱਗੀ ਭਿਆਨਕ ਅੱਗ, ਬਜ਼ੁਰਗ ਔਰਤ ਦੇ ਅੰਦਰ ਫਸੇ ਹੋਣ...
    • son becomes a beast
      ਪੁੱਤ ਬਣਿਆ ਹੈਵਾਨ; ਮਾਂ ਨੂੰ ਕੁਹਾੜੀ ਨਾਲ ਵੱਢ, ਲਾਸ਼ ਕੋਲ ਬੈਠ ਗਾਉਂਦਾ ਰਿਹਾ ਗੀਤ
    • bhind mla and ias bjp mla tried to slap
      ਭਾਜਪਾ ਵਿਧਾਇਕ ਨੇ ਕੁਲੈਕਟਰ ’ਤੇ ਤਾਣਿਆ ਮੁੱਕਾ
    • building collapses in maharashtra palghar
      ਮਹਾਰਾਸ਼ਟਰ ’ਚ ਇਮਾਰਤ ਦਾ ਹਿੱਸਾ ਢੱਠਾ, 6 ਦੀ ਮੌਤ
    • india issues fresh flood warning to pakistan
      ਭਾਰਤ ਨੇ ਪਾਕਿ ਨੂੰ ਹੜ੍ਹ ਦੇ ਖਤਰੇ ਦੀ ਨਵੀਂ ਚਿਤਾਵਨੀ ਕੀਤੀ ਜਾਰੀ
    • a mountain of sorrow fell on two families from meerut baghpat
      ਵੈਸ਼ਨੋ ਦੇਵੀ ਯਾਤਰਾ 'ਤੇ ਗਏ ਮੇਰਠ-ਬਾਗਪਤ ਦੇ ਦੋ ਪਰਿਵਾਰਾਂ 'ਤੇ ਟੁੱਟਿਆ...
    • amit shah awards neutralizing pahalgam attack terrorists
      ‘ਆਪ੍ਰੇਸ਼ਨ ਸਿੰਧੂਰ’ ਅਤੇ ‘ਮਹਾਦੇਵ’ ਨੇ ਅੱਤਵਾਦ ਦੇ ਅਾਕਿਆਂ ਨੂੰ ਸਖ਼ਤ ਸੰਦੇਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +