Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    4:02:53 AM

  • strengthen law and order in amritsar

    ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ,...

  • engine of a flying plane fails 186 passengers gasp in the air

    ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ...

  • raja warring met sachin pilot

    ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ...

  • big news for border state

    ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • 'ਜੰਮੂ-ਕਸ਼ਮੀਰ ਤੇ ਲੱਦਾਖ ਦਾ ਗਲਤ ਨਕਸ਼ਾ ਮਨਜ਼ੂਰ ਨਹੀਂ', ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਦਾ UN ਨੂੰ ਸਪੱਸ਼ਟ ਸੁਨੇਹਾ

NATIONAL News Punjabi(ਦੇਸ਼)

'ਜੰਮੂ-ਕਸ਼ਮੀਰ ਤੇ ਲੱਦਾਖ ਦਾ ਗਲਤ ਨਕਸ਼ਾ ਮਨਜ਼ੂਰ ਨਹੀਂ', ਦੁਨੀਆ ਦੇ ਨਵੇਂ ਨਕਸ਼ੇ ’ਤੇ ਭਾਰਤ ਦਾ UN ਨੂੰ ਸਪੱਸ਼ਟ ਸੁਨੇਹਾ

  • Edited By Rajwinder Kaur,
  • Updated: 07 Sep, 2026 08:11 AM
National
jammu kashmir  ladakh  wrong map
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) - ਭਾਰਤ ਨੇ ਸੰਯੁਕਤ ਰਾਸ਼ਟਰ (ਯੂ. ਐੱਨ.) ਦੇ ਬਰਾਬਰ ਖੇਤਰਫਲ ਵਾਲੇ ਗਲੋਬਲ ਮੈਪ ਦੇ ਸਮਰਥਨ ’ਚ ਵੋਟਿੰਗ ਤਾਂ ਕੀਤੀ ਹੈ ਪਰ ਇਸ ਦੇ ਨਾਲ ਹੀ ਵਿਦੇਸ਼ ਮੰਤਰਾਲਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਪ੍ਰਸਤਾਵ ਕਿਸੇ ਵਿਸ਼ੇਸ਼ ਨਕਸ਼ੇ ਦਾ ਸਮਰਥਨ ਨਹੀਂ ਕਰਦਾ ਹੈ ਅਤੇ ਭਾਰਤ ਦੇ ਪ੍ਰਭੂਸੱਤਾ ਖੇਤਰ ਨੂੰ ਉਸ ਦੇ ਅਧਿਕਾਰਤ ਨਕਸ਼ੇ ਅਨੁਸਾਰ ਹੀ ਦਰਸਾਇਆ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ ਵੋਟ, ਵੋਟਰ ਲਿਸਟ ’ਚ ਲੱਗੀ ਫੋਟੋ

ਵਿਦੇਸ਼ ਮੰਤਰਾਲਾ ਦੇ ਬੁਲਾਰੇ ਰਣਧੀਰ ਜਾਇਸਵਾਲ ਅਨੁਸਾਰ, ‘‘ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਸਮੇਤ ਭਾਰਤ ਦੇ ਪ੍ਰਭੂਸੱਤਾ ਖੇਤਰ ਨੂੰ ਦੇਸ਼ ਦੇ ਅਧਿਕਾਰਤਕ ਨਕਸ਼ੇ ਅਨੁਸਾਰ ਹੀ ਦਰਸਾਇਆ ਜਾਣਾ ਚਾਹੀਦਾ ਹੈ। ਕਿਸੇ ਵੀ ਤਰ੍ਹਾਂ ਦਾ ਗਲਤ ਜਾਂ ਗੁੰਮਰਾਹਕੁੰਨ ਚਿਤਰਣ ਮਨਜ਼ੂਰ ਨਹੀਂ ਹੈ। ਭਾਰਤ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ’ਤੇ ਸਾਡਾ ਰੁਖ ਸਪੱਸ਼ਟ, ਇਕਸਾਰ ਅਤੇ ਅਟੱਲ ਹੈ।’’ ਭਾਰਤ ਨੇ ਮਹਾਦੀਪਾਂ ਦੇ ਹਿੱਸਿਆਂ ਨੂੰ ‘ਬਹੁਤ ਸਟੀਕਤਾ ਨਾਲ ਪ੍ਰਦਰਸ਼ਿਤ’ ਕਰਨ ਦੇ ਮਕਸਦ ਨਾਲ ਵਿਸ਼ਵ ਨਕਸ਼ੇ ’ਚ ਸੁਧਾਰ ਨਾਲ ਜੁੜੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਇਕ ਪ੍ਰਸਤਾਵ ਦੇ ਪੱਖ ’ਚ ਵੋਟਿੰਗ ਕੀਤੀ, ਜਿਸ ਤੋਂ 2 ਦਿਨ ਬਾਅਦ ਵਿਦੇਸ਼ ਮੰਤਰਾਲਾ ਨੇ ਇਹ ਬਿਆਨ ਦਿੱਤਾ ਹੈ। ਸੰਯੁਕਤ ਰਾਸ਼ਟਰ ਮਹਾਸਭਾ ਦੇ 193 ਮੈਂਬਰਾਂ ਨੇ ‘ਨਕਸ਼ੇ ’ਚ ਸੁਧਾਰ: ਗਲੋਬਲ ਮੈਪਿੰਗ ਪ੍ਰਤੀਨਿਧਤਾ ’ਚ ਸੰਤੁਲਨ ਕਾਇਮ ਕਰਨਾ ਅਤੇ ਦੁਨੀਆ ਦੇ ਵੱਖ-ਵੱਖ ਖੇਤਰਾਂ, ਵਿਸ਼ੇਸ਼ ਤੌਰ ’ਤੇ ਅਫਰੀਕਾ ਦੀ ਬਰਾਬਰ ਪ੍ਰਤੀਨਿਧਤਾ ਯਕੀਨੀ ਬਣਾਉਣਾ’ ਸਿਰਲੇਖ ਵਾਲੇ ਪ੍ਰਸਤਾਵ ਨੂੰ ਸ਼ੁੱਕਰਵਾਰ ਨੂੰ ਭਾਰੀ ਬਹੁਮਤ ਨਾਲ ਪਾਸ ਕੀਤਾ ਸੀ।

ਇਹ ਵੀ ਪੜ੍ਹੋ : 200 ਰੁਪਏ ਕਿੱਲੋ ਹੋਏ ਮਟਰ-ਅਦਰਕ! ਟਮਾਟਰ-ਪਿਆਜ਼ ਨੇ ਵੀ ਵਿਗਾੜਿਆ ਰਸੋਈ ਦਾ ਬਜਟ, ਹਰਿਆਣਾ ਦੇ ਲੋਕ ਪਰੇਸ਼ਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jammu and Kashmir
  • Ladakh
  • wrong map
  • India
  • UN
  • clear message
  • ਜੰਮੂ-ਕਸ਼ਮੀਰ
  • ਲੱਦਾਖ
  • ਗਲਤ ਨਕਸ਼ਾ
  • ਭਾਰਤ

ਰਾਮ ਮੰਦਰ ਦੇ ਨਵੇਂ CEO ਜਿਤੇਂਦਰ ਮਿਸ਼ਰ 8 ਨੂੰ ਸੰਭਾਲਣਗੇ ਅਹੁਦਾ, ਹੁਣ ਨਵੇਂ ਪਹਿਰਾਵੇ ’ਚ ਨਜ਼ਰ ਆਉਣਗੇ ਪੁਜਾਰੀ

NEXT STORY

Stories You May Like

  • india  world map  ministry of external affairs  kashmir  ladakh
    'ਨਵੇਂ ਨਕਸ਼ੇ 'ਚ ਕਸ਼ਮੀਰ ਤੇ ਲੱਦਾਖ ਨੂੰ ਦਿਖਾਇਆ ਜਾਵੇ ਭਾਰਤ ਦਾ ਹਿੱਸਾ..!' ਵਿਦੇਸ਼ ਮੰਤਰਾਲੇ ਨੇ UN ਨੂੰ ਨੂੰ ਕੀਤੀ...
  • preparations are underway to change the map of the world
    ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ, ਯੂਰਪ-ਰੂਸ-ਕੈਨੇਡਾ ਦਾ ਸਾਈਜ਼ ਹੋਵੇਗਾ ਛੋਟਾ
  • india  world  map  united nations  vote
    ਬਦਲਣ ਜਾ ਰਿਹੈ ਪੂਰੀ ਦੁਨੀਆ ਦਾ ਨਕਸ਼ਾ ! UN 'ਚ ਭਾਰਤ ਨੇ ਕੀਤਾ ਸਮਰਥਨ
  • ipo of manipal payments and rentomojo limited
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • manipal payments and rentomojo limited ipo
    ਮਣੀਪਾਲ ਪੇਮੈਂਟ ਤੇ ਰੈਂਟੋਮੋਜੋ ਲਿਮਟਿਡ ਦਾ IPO 9 ਸਤੰਬਰ ਨੂੰ ਖੁੱਲ੍ਹੇਗਾ
  • indoor shooting range inaugurated in leh  boost for sports in ladakh
    ਲੇਹ ਵਿੱਚ ਇਨਡੋਰ ਸ਼ੂਟਿੰਗ ਰੇਂਜ ਦਾ ਉਦਘਾਟਨ, ਲੱਦਾਖ ਵਿੱਚ ਖੇਡਾਂ ਨੂੰ ਮਿਲੇਗਾ ਹੁਲਾਰਾ
  • trump paste his picture on map of iran
    'Bye bye Kharg' : ਟਰੰਪ ਨੇ ਈਰਾਨ ਦੇ ਤੇਲ ਕੇਂਦਰ ਨੂੰ ਬਣਾਇਆ ਨਿਸ਼ਾਨਾ, ਨਕਸ਼ੇ 'ਤੇ ਲਗਾਈ ਆਪਣੀ ਤਸਵੀਰ
  • terrorists killed in encounter in jammu and kashmir
    ਵੱਡੀ ਖਬਰ : ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਅੱਤਵਾਦੀ ਢੇਰ
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
Trending
Ek Nazar
sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • house wall collapse in bharatpur
      ਵੱਡਾ ਹਾਦਸਾ: ਅਚਾਨਕ ਮਕਾਨ ਦੀ ਕੰਧ ਡਿੱਗਣ ਕਾਰਨ ਮਲਬੇ ਹੇਠ ਦੱਬੇ 7 ਲੋਕ
    • 14 caches of arms  ammunition recovered in chhattisgarh
      ਛੱਤੀਸਗੜ੍ਹ ’ਚ ਹਥਿਆਰ, ਗੋਲਾਬਾਰੂਦ ਦੇ 14 ਜ਼ਖ਼ੀਰੇ ਬਰਾਮਦ
    • liquor ban on maha ashtami
      ਮਹਾਂ ਅਸ਼ਟਮੀ 'ਤੇ ਸ਼ਰਾਬ ਬੈਨ, ਪੰਡਾਲਾਂ ਨੂੰ 1 ਲੱਖ ਰੁਪਏ ਦੀ ਮਦਦ ਤੇ ਮੁਫ਼ਤ...
    • air india flight canceled
      ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ
    • engine of a flying plane fails 186 passengers gasp in the air
      ਉੱਡਦੇ ਜਹਾਜ਼ ਦਾ ਹੋ ਗਿਆ ਇੰਜਣ ਫੇਲ੍ਹ ! ਹਵਾ 'ਚ 186 ਯਾਤਰੀਆਂ ਦੇ ਸੁੱਕੇ ਸਾਹ
    • big relief for patanjali  s acharya balakrishna
      ਪਤੰਜਲੀ ਦੇ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ, ਫਰਜ਼ੀ ਪਾਸਪੋਰਟ ਕੇਸ 'ਚੋਂ ਬਰੀ
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • mcd commissioner sanjeev khirwar in controversy again
      ਸਟੇਡੀਅਮ 'ਚ ਕੁੱਤਾ ਘੁਮਾਉਣ ਤੋਂ ਸਤਿਆ ਨਿਕੇਤਨ ਹਾਦਸੇ ਤੱਕ ! ਮੁੜ ਵਿਵਾਦਾਂ 'ਚ...
    • major police action in satya niketan accident case
      ਸੱਤਿਆ ਨਿਕੇਤਨ ਹਾਦਸਾ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਬਿਲਡਿੰਗ ਮਾਲਕ ਸਣੇ 3...
    • samples of medicines for heart  fever  diabetes  bp fail
      ਦਿਲ,ਬੁਖ਼ਾਰ, ਸ਼ੂਗਰ, BP ਦੀਆਂ ਦਵਾਈਆਂ ਦੇ ਸੈਂਪਲ ਫ਼ੇਲ, ਜਾਂਚ ਦੇ ਘੇਰੇ 'ਚ 199...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +