ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਗਾਂਦਰਬਲ ਜ਼ਿਲ੍ਹੇ 'ਚ ਸ਼੍ਰੀਨਗਰ-ਸੋਨਮਰਗ ਮਾਰਗ 'ਤੇ ਐਤਵਾਰ ਨੂੰ ਇਕ ਬੱਸ ਅਤੇ ਟੈਕਸੀ ਦੀ ਟੱਕਰ 'ਚ 4 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਗੁੰਡ ਇਲਾਕੇ 'ਚ ਹੋਇਆ ਅਤੇ ਦੋਵੇਂ ਵਾਹਨਾਂ ਨੂੰ ਗੰਭੀਰ ਨੁਕਸਾਨ ਪਹੁੰਚਿਆ ਹੈ।
ਉਨ੍ਹਾਂ ਕਿਹਾ ਕਿ ਹਾਦਸੇ 'ਚ 21 ਲੋਕ ਜ਼ਖ਼ਮੀ ਹੋਏ, ਜਿਨ੍ਹਾਂ 'ਚੋਂ ਚਾਰ ਦੀ ਮੌਤ ਹੋ ਗਈ ਅਤੇ 17 ਹੋਰ ਦਾ ਇਲਾਜ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦੀ ਲਪੇਟ 'ਚ ਆਏ ਲੋਕ ਮੱਧ ਪ੍ਰਦੇਸ਼ ਦੀ ਰਜਿਸਟਰੇਸ਼ਨ ਨੰਬਰ ਵਾਲੀ ਟੈਕਸੀ 'ਚ ਯਾਤਰਾ ਕਰ ਰਹੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਾਈ ਕੋਰਟ ਜੱਜ ਦੇ ਘਰ ਲੱਗੀ ਅੱਗ 'ਚੋਂ ਮਿਲੇ ਕਰੋੜਾਂ ਦੇ ਸੜੇ ਹੋਏ ਨੋਟ, ਸੁਪਰੀਮ ਕੋਰਟ ਨੇ ਜਾਰੀ ਕੀਤੀ ਵੀਡੀਓ
NEXT STORY