Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 23, 2026

    3:35:32 PM

  • siya chetan marriage revelation

    ਸੀਆ-ਚੇਤਨ ਮਾਮਲੇ 'ਚ ਸਨਸਨੀਖੇਜ਼ ਖੁਲਾਸਾ: ਵਿਆਹ...

  • rto department  punjab vehicles

    ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ...

  • condition of the platoon bridge built near gurdwara sant ghat is poor

    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ...

  • jalandhar railway station to undergo a makeover

    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜੰਮੂ-ਕਸ਼ਮੀਰ ’ਚ ਫਟਿਆ ਬੱਦਲ, ਅਚਾਨਕ ਆਇਆ ਹੜ੍ਹ, ਨੁਕਸਾਨੇ ਕਈ ਘਰ

NATIONAL News Punjabi(ਦੇਸ਼)

ਜੰਮੂ-ਕਸ਼ਮੀਰ ’ਚ ਫਟਿਆ ਬੱਦਲ, ਅਚਾਨਕ ਆਇਆ ਹੜ੍ਹ, ਨੁਕਸਾਨੇ ਕਈ ਘਰ

  • Edited By Rajwinder Kaur,
  • Updated: 05 Jun, 2026 07:46 AM
National
jammu kashmir cloudburst  floods
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ/ਚੰਡੀਗੜ੍ਹ (ਏਜੰਸੀ) - ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਦੇ ਬਟੋਹੀ ਇਲਾਕੇ ’ਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ, ਜਿਸ ਨਾਲ ਪਾਣੀ ਅਤੇ ਮਲਬਾ ਘਰਾਂ ਵਿਚ ਦਾਖਲ ਹੋਣ ਕਰ ਕੇ ਕਈ ਮਕਾਨਾਂ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

ਪੜ੍ਹੋ ਇਹ ਵੀ - ਅਗਲੇ 5 ਦਿਨ ਖ਼ਤਰਨਾਕ! ਪਵੇਗਾ ਬਹੁਤ ਭਾਰੀ ਮੀਂਹ, 25 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ

ਦੱਸ ਦੇਈਏ ਕਿ ਪਿਛਲੇ ਤਿੰਨ ਦਿਨਾਂ ਵਿੱਚ ਜੰਮੂ ਖੇਤਰ ਵਿੱਚ ਬੱਦਲ ਫਟਣ ਦੀ ਇਹ ਪੰਜਵੀਂ ਘਟਨਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ - ਡੋਡਾ, ਕਿਸ਼ਤਵਾੜ ਅਤੇ ਪੁੰਛ - ਵਿੱਚ ਬੱਦਲ ਫਟਣ ਦੀਆਂ ਚਾਰ ਘਟਨਾਵਾਂ ਵਾਪਰੀਆਂ, ਜਿਸ ਕਾਰਨ ਕਈ ਇਲਾਕਿਆਂ ਵਿੱਚ ਅਚਾਨਕ ਹੜ੍ਹ ਆ ਗਏ ਅਤੇ ਸੜਕਾਂ ਬੰਦ ਹੋ ਗਈਆਂ। ਹਾਲਾਂਕਿ ਜਾਨ-ਮਾਲ ਦੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ। ਮਹੋਰ ਸਬ-ਡਿਵੀਜ਼ਨ ਦੇ ਬਥੋਈ ਇਲਾਕੇ ਵਿੱਚ ਬੱਦਲ ਫਟਣ ਕਾਰਨ ਪਾਣੀ ਅਤੇ ਮਲਬਾ ਅਚਾਨਕ ਰਿਹਾਇਸ਼ੀ ਇਲਾਕਿਆਂ ਵਿੱਚ ਦਾਖਲ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅਚਾਨਕ ਆਏ ਹੜ੍ਹਾਂ ਕਾਰਨ ਕਈ ਘਰ ਡੁੱਬ ਗਏ ਅਤੇ ਘਰੇਲੂ ਸਮਾਨ ਨੂੰ ਨੁਕਸਾਨ ਪਹੁੰਚਿਆ ਹੈ। 

ਪੜ੍ਹੋ ਇਹ ਵੀ - ਕੌਂਸਲਰ ਦੇ ਦਿਓਰ 'ਤੇ ਅੰਨ੍ਹੇਵਾਹ ਫਾਇਰਿੰਗ! ਹਰਿਆਣਾ ਪੁਲਸ ਨੇ 2 ਘੰਟਿਆਂ 'ਚ ਮੁਲਜ਼ਮ ਦਾ ਕਰ 'ਤਾ ਐਨਕਾਊਂਟਰ

ਉਥੇ ਪੰਜਾਬ ’ਚ ਵੀਰਵਾਰ ਦੁਪਹਿਰੋਂ ਬਾਅਦ ਮੌਸਮ ਵਿਚ ਅਚਾਨਕ ਤਬਦੀਲੀ ਆਈ। ਜਲੰਧਰ, ਅੰਮ੍ਰਿਤਸਰ, ਮੋਹਾਲੀ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿਚ ਤੇਜ਼ ਧੂੜ ਭਰੀ ਹਨੇਰੀ ਚੱਲੀ, ਜਦੋਂ ਕਿ ਮਾਨਸਾ ਵਿਚ ਮੀਂਹ ਦੇ ਨਾਲ ਗੜੇਮਾਰੀ ਹੋਈ। ਦਿੱਲੀ ਐੱਨ. ਸੀ. ਆਰ. ਵਿਚ ਤੇਜ਼ ਝੱਖੜ ਕਾਰਨ ਕਈ ਥਾਂਵਾਂ ’ਤੇ ਗੱਡੀਆਂ ਉੱਪਰ ਰੁੱਖ ਡਿੱਗ ਗਏ। ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ’ਤੇ ਖਰਾਬ ਮੌਸਮ 11 ਉਡਾਣਾਂ ਦੇ ਰੂਟ ਬਦਲਣੇ ਪਏ। ਦੂਜੇ ਪਾਸੇ, ਦੱਖਣ-ਪੱਛਮੀ ਮਾਨਸੂਨ ਵੀਰਵਾਰ ਨੂੰ ਕੇਰਲ ਪਹੁੰਚ ਗਿਆ ਹੈ ਅਤੇ ਅਗਲੇ 2-3 ਦਿਨਾਂ ਵਿਚ ਇਸ ਦੇ ਗੋਆ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਤਾਮਿਲਨਾਡੂ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਪੜ੍ਹੋ ਇਹ ਵੀ - IPL ਫਾਈਨਲ ਦੀ ਹਾਰ ਮਗਰੋਂ GT ਨਾਲ ਵਾਪਰਿਆ ਵੱਡਾ ਹਾਦਸਾ, ਖਿਡਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Cloudburst
  • Jammu Kashmir
  • Reasi
  • floods
  • many houses
  • damaged
  • ਜੰਮੂ-ਕਸ਼ਮੀਰ
  • ਰਿਆਸੀ
  • ਫਟਿਆ ਬੱਦਲ
  • ਹੜ੍ਹ

ਮਮਤਾ ਬੈਨਰਜੀ ਦੇ ਬਿਆਨ ’ਤੇ ਵਿਵਾਦ, ਵਕੀਲ ਨੇ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ

NEXT STORY

Stories You May Like

  • cloud bursts himachal
    ਹਿਮਾਚਲ 'ਚ ਫਿਰ ਫਟਿਆ ਬੱਦਲ, 18 ਘਰ ਰੁੜ੍ਹੇ, ਮੌਸਮ ਵਿਭਾਗ ਦਾ ‘ਰੈੱਡ’ ਅਲਰਟ ਜਾਰੀ
  • passenger bus  house  rocks
    ਜੰਮੂ-ਕਸ਼ਮੀਰ: ਡੋਡਾ 'ਚ ਯਾਤਰੀ ਬੱਸ ਅਤੇ ਘਰ 'ਤੇ ਡਿੱਗੀਆਂ ਚੱਟਾਨਾਂ, ਤਿੰਨ ਦੀ ਮੌਤ
  • cloudburst in the mountains threatens flood threat to villages along ravi
    ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ ਓਵਰਫਲੋਅ
  • pahalgam  cloudburst  hotel  house  water
    ਪਹਿਲਗਾਮ 'ਚ ਫਟ ਗਿਆ ਬੱਦਲ ! ਹੋਟਲਾਂ ਤੇ ਘਰਾਂ 'ਚ ਹੋ ਗਿਆ ਪਾਣੀ-ਪਾਣੀ
  • jammu kashmir  state  demand  delhi
    ਜੰਮੂ-ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਦਿੱਲੀ ’ਚ ਨੈਸ਼ਨਲ ਕਾਨਫਰੰਸ ਦਾ ਪ੍ਰਦਰਸ਼ਨ
  • heavy rain  floods  landslides
    ਅਰੁਣਾਚਲ ਪ੍ਰਦੇਸ਼ 'ਚ ਮੁੜ ਆਇਆ ਹੜ੍ਹ, ਹੋਈ Landslide, 97000 ਤੋਂ ਵੱਧ ਲੋਕ ਪ੍ਰਭਾਵਿਤ
  • first international film festival in jammu and kashmir announced
    ਸ੍ਰੀਨਗਰ 'ਚ ਸਜੇਗਾ 'ਰੰਗ-ਏ-ਸਿਨੇਮਾ': ਜੰਮੂ-ਕਸ਼ਮੀਰ 'ਚ ਪਹਿਲੇ ਅੰਤਰਰਾਸ਼ਟਰੀ ਫਿਲਮ ਮਹੋਤਸਵ ਦਾ ਐਲਾਨ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
  • important news for those registering
    ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਤਕਨੀਕੀ ਬਦਲਾਅ ਕਾਰਨ ਝੱਲਣੀ ਪਵੇਗੀ ਨਵੀਂ...
  • senior assistant of excise department arrested in punjab
    ਪੰਜਾਬ 'ਚ ਆਬਕਾਰੀ ਵਿਭਾਗ ਦਾ ਸੀਨੀਅਰ ਸਹਾਇਕ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ...
  • looters wreak havoc in jalandhar
    ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ,...
Trending
Ek Nazar
indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਜਾਣੋ ਕਿਸਨੂੰ ਚੁਣਿਆ ਜੀਵਨਸਾਥੀ

kashmir issue in pakistan

ਪਾਕਿਸਤਾਨ 'ਚ ਕਸ਼ਮੀਰ ਮੁੱਦੇ 'ਤੇ ਹਾਲਾਤ ਨਾਜ਼ੁਕ, ਫੌਜ ਦੇ ਵਧਦੇ ਪ੍ਰਭਾਵ 'ਤੇ...

hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • fast track courts
      ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ...
    • housing scheme available at 25  discount  golden opportunity to buy house
      25% Discount 'ਤੇ ਮਿਲ ਰਹੀ Housing Scheme, 33 ਲੱਖ 'ਚ ਘਰ ਖ਼ਰੀਦਣ ਦਾ...
    • protest  high court friday hearing
      CJP ਵਿਰੋਧ ਪ੍ਰਦਰਸ਼ਨ : ਹਾਈ ਕੋਰਟ ਸ਼ੁੱਕਰਵਾਰ ਨੂੰ ਕਰੇਗੀ ਜਾਂਚ ਦੀ ਮੰਗ ਵਾਲੀ...
    • lunch break open  metro station supreme court
      ''ਲੰਚ ਤੋਂ ਪਹਿਲਾਂ ਖੋਲ੍ਹ ਦਿਓ ਮੈਟਰੋ ਸਟੇਸ਼ਨ, ਨਹੀਂ ਤਾਂ..'', ਯਾਤਰੀਆਂ ਦੀ...
    • swati maliwal statement over lathicharge on women sanitation workers
      ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
    • pond fallen car wedding 5 people
      ਬਰਾਤੀਆਂ ਨਾਲ ਭਰੀ ਗੱਡੀ ਨਾਲ ਵੱਡਾ ਹਾਦਸਾ, 5 ਮੌਤਾਂ, ਖੁਸ਼ੀਆਂ ਦੀ ਥਾਂ ਪਸਰਿਆ ਮਾਤਮ
    • going to canada  direct flight from delhi to toronto starts
      Canada ਜਾਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ, ਸ਼ੁਰੂ ਹੋਈ Delhi-Toronto ਤੱਕ ਦੀ...
    • acp injured during jantar mantar protest
      ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ACP ਨੂੰ ਲੱਗੀ ਸੱਟ, ਹਸਪਤਾਲ ਕਰਾਇਆ ਭਰਤੀ
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • kharge  s big statement regarding the youth  s protest
      ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +