Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:23:23 PM

  • powercom department  electricity consumers

    ਪਾਵਰਕਾਮ ਨੇ ਵੱਡੇ ਪੱਧਰ 'ਤੇ ਸ਼ੁਰੂ ਕੀਤੀ ਕਾਰਵਾਈ,...

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲਾ: ਫ਼ਾਰੂਕ ਅਬਦੁੱਲਾ ਤੇ ਹੋਰਨਾਂ ਖ਼ਿਲਾਫ ਦੋਸ਼ ਤੈਅ ਕਰਨ ਦਾ ਹੁਕਮ

NATIONAL News Punjabi(ਦੇਸ਼)

ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲਾ: ਫ਼ਾਰੂਕ ਅਬਦੁੱਲਾ ਤੇ ਹੋਰਨਾਂ ਖ਼ਿਲਾਫ ਦੋਸ਼ ਤੈਅ ਕਰਨ ਦਾ ਹੁਕਮ

  • Edited By Disha,
  • Updated: 07 Mar, 2026 10:02 AM
Jammu & Kashmir
jammu kashmir cricket association scam  farooq abdullah  charges framed
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ- ਸ਼੍ਰੀਨਗਰ ਦੀ ਇਕ ਸਥਾਨਕ ਅਦਾਲਤ ਨੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇ. ਕੇ. ਸੀ. ਏ.) ਨਾਲ ਜੁੜੇ ਕਥਿਤ ਘਪਲੇ ਦੇ ਮਾਮਲੇ ’ਚ ਨੈਸ਼ਨਲ ਕਾਨਫਰੰਸ (ਨੈਕਾਂ) ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਅਤੇ ਹੋਰ ਮੁਲਜ਼ਮਾਂ ਖ਼ਿਲਾਫ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਸ਼੍ਰੀਨਗਰ ਦੀ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਤਬੱਸੁਮ ਨੇ ਇਸ ਹਫ਼ਤੇ ਦੀ ਸ਼ੁਰੂਆਤ ’ਚ ਪਾਸ ਕੀਤੇ 5 ਸਫ਼ਿਆਂ ਦੇ ਹੁਕਮ ’ਚ ਨਿਰਦੇਸ਼ ਦਿੱਤਾ ਕਿ ਦੋਸ਼ ਤੈਅ ਕਰਨ ਲਈ ਮਾਮਲੇ ਨੂੰ 12 ਮਾਰਚ ਨੂੰ ਸੂਚੀਬੱਧ ਕੀਤਾ ਜਾਵੇ। ਦੋਸ਼ ਤੈਅ ਹੋਣ ਤੋਂ ਬਾਅਦ ਗਵਾਹਾਂ, ਭਾਵ ਮੁਲਜ਼ਮ ਨੰਬਰ 3 ਅਤੇ 6 ਦੇ ਬਿਆਨ ਸਬੂਤ ਵਜੋਂ ਦਰਜ ਕੀਤੇ ਜਾਣਗੇ। ਜੇਕਰ ਉਹ ਆਪਣੇ ਰੁਖ਼ ਤੋਂ ਮੁੱਕਰਦੇ ਹਨ, ਤਾਂ ਉਚਿਤ ਹੁਕਮ ਜਾਰੀ ਕੀਤੇ ਜਾਣਗੇ।

ਫਿਲਹਾਲ, ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵੱਲੋਂ ਮਾਮਲੇ ’ਚ ਧਿਰ ਬਣਾਏ ਜਾਣ ਦੀ ਅਪੀਲ ਵਾਲੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਮਾਮਲੇ ਦੇ ਤੱਥਾਂ ਅਤੇ ਹਾਲਾਤ, ਕਾਨੂੰਨ ਦੇ ਉਪਬੰਧਾਂ ਅਤੇ ਨਿਆਂਇਕ ਮਿਸਾਲਾਂ ਨੂੰ ਧਿਆਨ ’ਚ ਰੱਖਦੇ ਹੋਏ ਈ. ਡੀ. ਨੂੰ ਅਜਿਹੇ ਮਾਮਲੇ ’ਚ ਧਿਰ ਨਹੀਂ ਬਣਾਇਆ ਜਾ ਸਕਦਾ ਜਿਸ ਦੀ ਜਾਂਚ, ਮਾਮਲਾ ਦਰਜ ਕਰਨਾ ਅਤੇ ਇਸਤਗਾਸਾ ਸੀ. ਬੀ. ਆਈ. ਵੱਲੋਂ ਕੀਤਾ ਗਿਆ ਹੋਵੇ ਅਤੇ ਜਿੱਥੇ ਸੀ. ਬੀ. ਆਈ. ਵੱਲੋਂ ਦਾਇਰ ਚਾਰਜਸ਼ੀਟ ’ਚ ਕੋਈ ਅਨੁਸੂਚਿਤ ਅਪਰਾਧ ਦਾ ਖੁਲਾਸਾ ਨਾ ਕੀਤਾ ਗਿਆ ਹੋਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jammu Kashmir Cricket Association scam
  • Farooq Abdullah
  • charges framed
  • ਜੰਮੂ ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲਾ
  • ਫਾਰੂਕ ਅਬਦੁੱਲਾ
  • ਦੋਸ਼ ਤੈਅ

ਬਾਦਸ਼ਾਹ ਦੀਆਂ ਵਧੀਆਂ ਮੁਸ਼ਕਲਾਂ; ਪੁਲਸ ਕਾਰਵਾਈ ਤੋਂ ਬਾਅਦ YouTube ਨੇ ਲਿਆ ਐਕਸ਼ਨ

NEXT STORY

Stories You May Like

  • article 370  jammu kashmir  ladakh  pm modi
    ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਜੰਮੂ-ਕਸ਼ਮੀਰ ਤੇ ਲੱਦਾਖ 'ਚ ਹੋਏ ਵੱਡੇ ਬਦਲਾਅ : PM ਮੋਦੀ
  • article 370  abrogation anniversary
    ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ: ਜੰਮੂ-ਕਸ਼ਮੀਰ 'ਚ ਸ਼ਾਂਤੀ ਤੇ ਵਿਕਾਸ, PoJK 'ਚ ਅਸ਼ਾਂਤੀ ਦੇ ਉਲਟ
  • democratic  pakistan
    ਅੱਤਵਾਦ ਵਿਰੋਧੀ ਉਪਾਅ: ਪਾਕਿਸਤਾਨੀ ਜੰਮੂ-ਕਸ਼ਮੀਰ 'ਚ ਲੋਕਤੰਤਰੀ ਕਦਰਾਂ-ਕੀਮਤਾਂ ਦਾ ਹੋਇਆ ਪਤਨ
  • chief minister omar abdullah
    7 ਸਾਲ ਬਾਅਦ ਵੀ ਨਹੀਂ ਭਰੇ ਜ਼ਖ਼ਮ, ਰਾਜ ਦਾ ਦਰਜਾ ਬਹਾਲ ਕਰਨ ਦਾ ਵਾਅਦਾ ਅਧੂਰਾ: ਉਮਰ ਅਬਦੁੱਲਾ
  • situation in pok
    ਪਾਕਿਸਤਾਨ 'ਤੇ ਕਸ਼ਮੀਰ 'ਚ 30 ਨਿਹੱਥੇ ਪ੍ਰਦਰਸ਼ਨਕਾਰੀਆਂ ਨੂੰ ਗੋਲੀ ਮਾਰਨ ਦਾ ਦੋਸ਼
  • jammu and kashmir player becomes captain of indian team
    ਜੰਮੂ-ਕਸ਼ਮੀਰ ਦਾ ਖਿਡਾਰੀ ਬਣਿਆ ਭਾਰਤੀ ਟੀਮ ਦਾ ਕਪਤਾਨ, ਇੰਗਲੈਂਡ ਦੌਰੇ 'ਤੇ ਮਿਲੀ ਵੱਡੀ ਜ਼ਿੰਮੇਵਾਰੀ
  • rains wreak havoc flood like conditions
    ਮੀਂਹ ਦਾ ਕਹਿਰ: ਗੁਜਰਾਤ, ਮਹਾਰਾਸ਼ਟਰ ਤੇ ਜੰਮੂ-ਕਸ਼ਮੀਰ 'ਚ ਹੜ੍ਹ ਵਰਗੇ ਹਾਲਾਤ; ਹਜ਼ਾਰਾਂ ਲੋਕ ਪ੍ਰਭਾਵਿਤ
  • cloudburst floods  schools closed
    ਜੰਮੂ-ਕਸ਼ਮੀਰ: ਬੱਦਲ ਫਟਣ ਨਾਲ ਛਤਰੂ 'ਚ ਹੜ੍ਹ ਨੇ ਮਚਾਈ ਤਬਾਹੀ, ਕਈ ਸਕੂਲ ਬੰਦ, Online ਲੱਗੀਆਂ ਕਲਾਸਾਂ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhi police arrest
      ਤਿਹਾੜ ਜੇਲ੍ਹ 'ਚ ਕੈਦੀ 'ਤੇ ਹਮਲਾ ਕਰਨ ਵਾਲਾ ਮੁਲਜ਼ਮ ਗ੍ਰਿਫ਼ਤਾਰ ! ਪੁਲਸ ਨੇ...
    • j k after 370
      ਇਕ ਪਾਸੇ ਵਿਕਾਸ ਤੇ ਦੂਜੇ ਪਾਸੇ 'ਆਟੇ' ਪਿੱਛੇ ਗੋਲ਼ੀਆਂ ! 370 ਹਟਣ ਮਗਰੋਂ...
    • article 370  abrogation anniversary
      ਧਾਰਾ 370 ਨੂੰ ਰੱਦ ਕਰਨ ਦੀ ਵਰ੍ਹੇਗੰਢ: ਜੰਮੂ-ਕਸ਼ਮੀਰ 'ਚ ਸ਼ਾਂਤੀ ਤੇ ਵਿਕਾਸ,...
    • taxation and other laws amendment bill passed amidst uproar in lok sabha
      ਲੋਕ ਸਭਾ 'ਚ ਭਾਰੀ ਹੰਗਾਮੇ ਦੌਰਾਨ ਟੈਕਸੇਸ਼ਨ ਤੇ ਹੋਰ ਕਾਨੂੰਨ (ਸੋਧ) ਬਿੱਲ ਪਾਸ
    • supreme court   ashish mishra  lakhimpur kheri
      ਲਖੀਮਪੁਰ ਖੇੜੀ ਹਿੰਸਾ: ਅਦਾਲਤ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸ਼ਰਤਾਂ 'ਚ ਹੋਰ...
    • india s foreign exchange reserves surge reach 3 month high
      ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਵੱਡਾ ਉਛਾਲ, 3 ਮਹੀਨਿਆਂ ਦੇ ਸਭ ਤੋਂ ਉੱਚ ਪੱਧਰ...
    • atiq ahmed son aban ahmed incident
      ਮਾਰਿਆ ਗਿਆ ਅਤੀਕ ਅਹਿਮਦ ਦਾ ਮੁੰਡਾ ! ਜੇਲ੍ਹ 'ਚ ਬੰਦ ਵੱਡੇ ਭਰਾ ਨੂੰ ਮਿਲਣ...
    • court gives big relief to abhishek banerjees assistant sumit roy stay on arrest
      ਅਦਾਲਤ ਵੱਲੋਂ ਅਭਿਸ਼ੇਕ ਬੈਨਰਜੀ ਦੇ ਸਹਾਇਕ ਸੁਮਿਤ ਰਾਏ ਨੂੰ ਵੱਡੀ ਰਾਹਤ:...
    • rajya sabha raghav chadha
      ਰਾਜ ਸਭਾ 'ਚ ਗੂੰਜਿਆ ਡਾਕਟਰਾਂ ਦੇ ਕਮਿਸ਼ਨ ਦਾ ਮੁੱਦਾ ! ਰਾਘਵ ਚੱਢਾ ਨੇ ਕੀਤੀ ਰੋਕ...
    • earthquake
      ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ ਪੂਰਾ ਸੂਬਾ, ਘਰਾਂ ਤੋਂ ਬਾਹਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +