Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 27, 2026

    6:41:58 PM

  • smart meter  electricity meter  meter sim

    ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ,...

  • kisan morcha kisan meeting

    ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ...

  • punjab powercom power cut

    ਪੰਜਾਬ 'ਚ ਇਸ ਲਈ ਲੱਗ ਰਹੇ ਬਿਜਲੀ ਦੇ ਕੱਟ, ਸਾਹਮਣੇ...

  • school student moga

    ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਉਮਰ ਅਬਦੁੱਲਾ ਦੀ ਹਿਰਾਸਤ ਵਿਰੁੱਧ ਪਟੀਸ਼ਨ 'ਤੇ SC ਨੇ ਜੰਮੂ ਪ੍ਰਸ਼ਾਸਨ ਤੋਂ ਮੰਨਿਆ ਜਵਾਬ

NATIONAL News Punjabi(ਦੇਸ਼)

ਉਮਰ ਅਬਦੁੱਲਾ ਦੀ ਹਿਰਾਸਤ ਵਿਰੁੱਧ ਪਟੀਸ਼ਨ 'ਤੇ SC ਨੇ ਜੰਮੂ ਪ੍ਰਸ਼ਾਸਨ ਤੋਂ ਮੰਨਿਆ ਜਵਾਬ

  • Edited By Disha,
  • Updated: 14 Feb, 2020 04:04 PM
New Delhi
jammu kashmir detention petition supreme court omar abdullah
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ ਨੂੰ ਹਿਰਾਸਤ 'ਚ ਲਏ ਜਾਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਨੋਟਿਸ ਜਾਰੀ ਕੀਤਾ ਹੈ। ਅਬਦੁੱਲਾ ਦੀ ਭੈਣ ਸਾਰਾ ਅਬਦੁੱਲਾ ਪਾਇਲਟ ਨੇ ਲੋਕ ਸੁਰੱਖਿਆ ਕਾਨੂੰਨ (ਪੀ.ਐੱਸ.ਏ.) ਦੇ ਅਧੀਨ ਆਪਣੇ ਭਰਾ ਉਮਰ ਅਬਦੁੱਲਾ ਦੀ ਹਿਰਾਸਤ ਨੂੰ ਚੁਣੌਤੀ ਦਿੱਤੀ ਸੀ। ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ 2 ਮਾਰਚ ਤੱਕ ਆਪਣਾ ਜਵਾਬ ਦੇਣ ਲਈ ਕਿਹਾ ਹੈ। ਹਾਲਾਂਕਿ ਸਾਰਾ ਅਬਦੁੱਲਾ ਨੇ ਮਾਮਲੇ 'ਤੇ ਤੁਰੰਤ ਕੋਈ ਫੈਸਲਾ ਦੇਣ ਦੀ ਅਪੀਲ ਕੀਤੀ ਸੀ, ਜਿਸ ਨੂੰ ਕੋਰਟ ਨੇ ਨਹੀਂ ਮੰਨਿਆ। ਇਸ ਤਰ੍ਹਾਂ ਉਮਰ ਅਬਦੁੱਲਾ ਫਿਲਹਾਲ 2 ਮਾਰਚ ਤੱਕ ਹਿਰਾਸਤ 'ਚ ਹੀ ਰਹਿਣਗੇ।

ਦੱਸਣਯੋਗ ਹੈ ਕਿ ਸਰਕਾਰ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫ਼ਤੀ 'ਤੇ ਹੋਰ ਸ਼ਿਕੰਜਾ ਕੱਸ ਦਿੱਤਾ ਹੈ। ਪ੍ਰਸ਼ਾਸਨ ਨੇ ਇਨ੍ਹਾਂ ਦੋਹਾਂ ਨੇਤਾਵਾਂ 'ਤੇ ਜਨ ਸੁਰੱਖਿਆ ਐਕਟ (ਪੀ.ਐੱਸ.ਏ.) ਲੱਗਾ ਦਿੱਤਾ। ਪਿਛਲੇ ਸਾਲ ਅਗਸਤ 'ਚ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਦੇ ਬਾਅਦ ਤੋਂ ਹੀ ਇਹ ਦੋਵੇਂ ਨੇਤਾ ਨਜ਼ਰਬੰਦ ਚੱਲ ਰਹੇ ਹਨ। ਉਮਰ ਦੇ ਪਿਤਾ ਅਤੇ ਨੈਸ਼ਨਲ ਕਾਨਫਰੰਸ ਚੀਫ ਫਾਰੂਖ ਅਬਦੁੱਲਾ ਪਹਿਲਾਂ ਤੋਂ ਹੀ ਪੀ.ਐੱਸ.ਏ. ਦੇ ਅਧੀਨ ਬੰਦ ਹਨ।

ਕੀ ਹੈ ਜਨ ਸੁਰੱਖਿਆ ਐਕਟ
ਜਨ ਸੁਰੱਖਿਆ ਐਕਟ (ਪੀ.ਐੱਸ.ਏ.) ਉਨ੍ਹਾਂ ਲੋਕਾਂ 'ਤੇ ਲਗਾਇਆ ਜਾ ਸਕਦਾ ਹੈ, ਜਿਨ੍ਹਾਂ ਨੂੰ ਸੁਰੱਖਿਆ ਅਤੇ ਸ਼ਾਂਤੀ ਲਈ ਖਤਰਾ ਮੰਨਿਆ ਜਾਂਦਾ ਹੋਵੇ। 1978 'ਚ ਸ਼ੇਖ ਅਬਦੁੱਲਾ ਨੇ ਇਸ ਕਾਨੂੰਨ ਨੂੰ ਲਾਗੂ ਕੀਤਾ ਸੀ। 2010 'ਚ ਇਸ 'ਚ ਸੋਧ ਕੀਤਾ ਗਿਆ ਸੀ, ਜਿਸ ਦੇ ਅਧੀਨ ਬਿਨਾਂ ਟ੍ਰਾਇਲ ਦੇ ਹੀ ਘੱਟੋ-ਘੱਟ 6 ਮਹੀਨੇ ਤੱਕ ਜੇਲ 'ਚ ਰੱਖਿਆ ਜਾ ਸਕਦਾ ਹੈ। ਰਾਜ ਸਰਕਾਰ ਚਾਹੇ ਤਾਂ ਇਸ ਮਿਆਦ ਨੂੰ ਵਧਾ ਕੇ 2 ਸਾਲ ਤੱਕ ਵੀ ਕੀਤਾ ਜਾ ਸਕਦਾ ਹੈ।

  • Jammu Kashmir
  • detention
  • petition
  • Supreme Court
  • Omar Abdullah
  • ਉਮਰ ਅਬਦੁੱਲਾ ਜੰਮੂ ਕਸ਼ਮੀਰ
  • ਹਿਰਾਸਤ
  • ਪਟੀਸ਼ਨ
  • ਸੁਪਰੀਮ ਕੋਰਟ
  • ਜੰਮੂ ਪ੍ਰਸ਼ਾਸਨ

ਨਿਰਭਯਾ ਕੇਸ ਦੀ ਸੁਣਵਾਈ ਦੌਰਾਨ ਬੇਹੋਸ਼ ਹੋਈ ਜਸਟਿਸ ਭਾਨੂੰਮਤੀ

NEXT STORY

Stories You May Like

  • harmeet singh pathanmajra
    ਹਰਮੀਤ ਸਿੰਘ ਪਠਾਣਮਾਜਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ
  • kashmir chief minister omar abdullah
    ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ
  • pahalgam attack cm abdullah  tributes
    ਪਹਿਲਗਾਮ ਹਮਲਾ: ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਤੇ CM ਅਬਦੁੱਲਾ ਨੇ ਭੇਟ ਕੀਤੀ ਸ਼ਰਧਾਂਜਲੀ
  • jammu kashmir  omar abdullah  tricolour ribbon  social media
    'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ ਕਰ'ਤਾ ਇਨਕਾਰ
  • sc  s big decision on bengal sir
    'ਵੋਟਿੰਗ ਤੋਂ 2 ਦਿਨ ਪਹਿਲਾਂ ਵੀ ਨਾਂ ਜੁੜਿਆ ਤਾਂ ਮਿਲੇਗਾ ਵੋਟ ਦਾ ਅਧਿਕਾਰ', ਬੰਗਾਲ SIR 'ਤੇ SC ਦਾ ਵੱਡਾ ਫੈਸਲਾ
  • entry of commercial vehicles in delhi becomes expensive sc orders
    ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ ਦਾਖ਼ਲਾ ਹੋਇਆ ਮਹਿੰਗਾ, SC ਦੇ ਹੁਕਮਾਂ ਮਗਰੋਂ ਵਧੀਆਂ ਦਰਾਂ
  • sc  s   surgical strike   on commercial activities in residential colonies
    ਰਿਹਾਇਸ਼ੀ ਕਾਲੋਨੀਆਂ ’ਚ ਵਪਾਰਕ ਸਰਗਰਮੀਆਂ ’ਤੇ SC ਦੀ ‘ਸਰਜੀਕਲ ਸਟ੍ਰਾਈਕ’, 15 ਮਈ ਤੱਕ ਮੰਗੀ ਰਿਪੋਰਟ
  • sc reprimands mamata banerjee in ipac case
    'ਰੇਡ 'ਚ ਦਖਲ ਦੇ ਕੇ ਪੂਰੇ ਸਿਸਟਮ ਨੂੰ ਖ਼ਤਰੇ 'ਚ ਪਾਇਆ', I-PAC ਮਾਮਲੇ 'ਚ SC ਨੇ ਮਮਤਾ ਬੈਨਰਜੀ ਨੂੰ ਪਾਈ ਝਾੜ
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
  • punjabi singer discharged from hospital
    ਪੰਜਾਬੀ ਗਾਇਕ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਪਰ ਕਿਡਨੀ ਟ੍ਰਾਂਸਪਲਾਂਟ ਲਈ ਦੁਬਾਰਾ...
Trending
Ek Nazar
murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

ipl 2026 rcb vs dc

ਦਿੱਲੀ ਵਿਰੁੱਧ ਮੈਚ ਤੋਂ ਪਹਿਲਾਂ RCB ਨੂੰ ਵੱਡਾ ਝਟਕਾ! ਧਾਕੜ ਖਿਡਾਰੀ ਹੋਇਆ ਟੀਮ...

budhaditya rajyoga 30 april 2026

30 ਅਪ੍ਰੈਲ ਤੋਂ ਬਦਲੇਗੀ ਤਕਦੀਰ! ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ 'Golden...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • congress raises sharp questions on modi government
      BRICS+ ਮੀਟਿੰਗ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਦੀ ਵਿਦੇਸ਼ ਨੀਤੀ 'ਤੇ ਚੁੱਕੇ...
    • petrol diesel  petrol pump  lines
      ਮੁੱਕ ਗਿਆ ਪੈਟਰੋਲ-ਡੀਜ਼ਲ ! ਪੰਪਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ, ਆਂਧਰਾ ਪ੍ਰਦੇਸ਼...
    • train woman
      ਮਸੀਹਾ ਬਣੇ ਯਾਤਰੀ ! ਸਫ਼ਰ ਕਰ ਰਹੀ ਔਰਤ ਦੀ ਟਰੇਨ 'ਚ ਹੀ ਕਰਵਾਈ ਡਿਲੀਵਰੀ
    • nuclear power corporation  job
      NPCIL 'ਚ ਨਿਕਲੀ ਭਰਤੀ, ਬਿਨਾਂ ਪ੍ਰੀਖਿਆ ਮਿਲੇਗੀ ਨੌਕਰੀ, ਛੇਤੀ ਕਰੋ ਅਪਲਾਈ
    • ajay maken  congress  bjp  aam aadmi party
      ਭਾਜਪਾ ਨੇ 'ਆਪ' ਨੂੰ 'ਪ੍ਰੌਕਸੀ' ਦੀ ਤਰ੍ਹਾਂ ਕੀਤਾ ਇਸਤੇਮਾਲ, ਹੁਣ ਮੁਖੌਟਾ...
    • kejriwal court
      ਆਬਕਾਰੀ ਮਾਮਲੇ 'ਚ ਅਦਾਲਤ ਅੱਗੇ ਪੇਸ਼ ਨਹੀਂ ਹੋਣਗੇ ਕੇਜਰੀਵਾਲ
    • duty free access 20b investment 5 000 visas
      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ...
    • rahul meena sent to 7 day judicial custody
      ਕੈਲਾਸ਼ ਹਿਲਜ਼ ਕਤਲ ਕਾਂਡ: ਰਾਹੁਲ ਮੀਣਾ ਨੂੰ 7 ਦਿਨਾਂ ਦੀ ਨਿਆਇਕ ਹਿਰਾਸਤ 'ਚ...
    • private schools  principal  copy books  video viral
      ਕਾਪੀਆਂ-ਕਿਤਾਬਾਂ ਦੇ ਵਿਵਾਦ 'ਚ ਪ੍ਰਿੰਸੀਪਲ ਦੀ ਬਦਸਲੂਕੀ, ਵੀਡੀਓ ਵਾਇਰਲ ਹੋਣ...
    • 5 new districts
      ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +