Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 29, 2026

    12:15:13 PM

  • farmer dies tragically due to electrocution

    ਲੋਹੀਆਂ ਖਾਸ ਵਿਖੇ ਖੇਤਾਂ 'ਚ ਖੜ੍ਹੇ ਪਾਣੀ ਅੰਦਰ ਆ...

  • strict action against 7 officers of punjab major action taken

    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ...

  • indian passport

    ਪਾਸਪੋਰਟ ਨਾਗਰਿਕਤਾ ਦਾ ਸਬੂਤ ਹੈ ਜਾਂ ਨਹੀਂ ? 2010...

  • gst tax monitoring will be done with ai  get fast refund

    ਹੁਣ AI ਨਾਲ ਹੋਵੇਗੀ GST ਟੈਕਸ ਨਿਗਰਾਨੀ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਡਰੱਗ ਤਸਕਰਾਂ ਦੀ ਤਿੰਨ ਕਰੋੜ ਦੀ ਜਾਇਦਾਦ ਜ਼ਬਤ

NATIONAL News Punjabi(ਦੇਸ਼)

ਡਰੱਗ ਤਸਕਰਾਂ ਦੀ ਤਿੰਨ ਕਰੋੜ ਦੀ ਜਾਇਦਾਦ ਜ਼ਬਤ

  • Edited By Disha,
  • Updated: 04 Dec, 2024 05:11 PM
Jammu & Kashmir
jammu kashmir drug smuggler property seized
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ (ਵਾਰਤਾ)- ਜੰਮੂ ਕਸ਼ਮੀਰ ਪੁਲਸ ਨੇ ਸ਼੍ਰੀਨਗਰ 'ਚ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐੱਨ.ਡੀ.ਪੀ.ਐੱਸ.) ਐਕਟ ਦੇ ਅਧੀਨ ਨਸ਼ੀਲੇ ਪਦਾਰਥ ਦੀ ਤਸਕਰੀ 'ਚ ਸ਼ਾਮਲ ਤਸਕਰਾਂ ਦੀ 3 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਪੁਲਸ ਨੇ ਬੁੱਧਵਾਰ ਨੂੰ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ ਦੇ ਅਧੀਨ ਬਾਨਪੋਰਾ ਬਟਮਾਲੂ ਵਾਸੀ ਅਬਦੁੱਲ ਅਹਿਮਦ ਭੱਟ ਦੀ ਇੱਥੇ 65 ਲੱਖ ਰੁਪਏ ਮੁੱਲ ਦੇ ਤਿੰਨ ਮੰਜ਼ਿਲਾ ਘਰ ਨੂੰ ਕੁਰਕ ਕੀਤਾ ਹੈ। ਉਨ੍ਹਾਂ ਕਿਹਾ,''ਦੋਸ਼ੀ ਵਿਅਕਤੀ ਇਕ ਬਦਨਾਮ ਤਸਕਰ ਹੈ, ਜੋ ਨੌਜਵਾਨਾਂ ਨੂੰ ਡਰੱਗ ਵੇਚਦਾ ਹੈ। ਤਸਕਰ ਖ਼ਿਲਾਫ਼ ਸ਼ਹੀਦ ਗੰਜ ਥਾਣੇ 'ਚ ਦਰਜ ਸ਼ਿਕਾਇਤ ਦੇ ਆਧਾਰ 'ਤੇ ਜਾਂਚ ਕੀਤੀ ਗਈ, ਜਿੱਥੇ ਉਸ ਕੋਲੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਬਾਅਦ 'ਚ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।'' 

ਇਕ ਹੋਰ ਮਾਮਲੇ 'ਚ ਨਾਟੀਪੋਰਾ ਵਾਸੀ ਮੰਜੂਰ ਅਹਿਮਦ ਭੱਟ ਦੇ ਉਮਰ ਲੋਨ ਆਜ਼ਾਦ ਬਸਤੀ 'ਚ ਸਥਿਤ ਤਿੰਨ ਮੰਜ਼ਿਲਾ ਰਿਹਾਇਸ਼ੀ ਭਵਨ, ਜਿਸ ਦੀ ਅਨੁਮਾਨਤ ਕੀਮਤ 2.5 ਕਰੋੜ ਰੁਪਏ ਹੈ, ਨੂੰ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ ਦੇ ਅਧੀਨ ਜ਼ਬਤ ਕੀਤਾ ਗਿਆ। ਉਨ੍ਹਾਂ ਦੱਸਿਆ,''ਦੋਸ਼ੀ ਵਿਅਕਤੀ ਇਕ ਡਰੱਗ ਤਸਕਰ ਵੀ ਹੈ, ਜੋ ਇਲਾਕੇ 'ਚ ਨੌਜਵਾਨਾਂ ਵਿਚਾਲੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਸੀ। ਉਸ 'ਤੇ ਚਨਾਪੋਰਾ ਥਾਣੇ 'ਚ ਐੱਫ.ਆਈ.ਆਰ. ਅਤੇ ਐੱਨ.ਡੀ.ਪੀ.ਐੱਸ. ਦੀ ਧਾਰਾ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jammu Kashmir
  • drug smuggler
  • property
  • seized
  • ਜੰਮੂ ਕਸ਼ਮੀਰ
  • ਡਰੱਗ ਤਸਕਰ
  • ਜਾਇਦਾਦ
  • ਜ਼ਬਤ

ਕੈਂਸਰ ਤੋਂ ਠੀਕ ਹੋਣ ਸਬੰਧੀ ਸਿੱਧੂ ਦੇ ਦਾਅਵੇ ਖਿਲਾਫ਼ ਪਟੀਸ਼ਨ 'ਤੇ ਸੁਣਵਾਈ ਤੋਂ ਕੋਰਟ ਦੀ ਨਾਂਹ

NEXT STORY

Stories You May Like

  • assam  heroin seized  soap boxes
    ਸਾਬਣ ਦੇ ਡੱਬਿਆਂ 'ਚ ਲੁਕਾ ਕੇ ਰੱਖੀ ਡੇਢ ਕਰੋੜ ਦੀ ਹੈਰੋਇਨ ਜ਼ਬਤ, 2 ਗ੍ਰਿਫ਼ਤਾਰ
  • 31 crores property gold silver lokayukta raids
    31 ਕਰੋੜ ਦੀ ਜਾਇਦਾਦ ਤੇ ਸੋਨਾ-ਚਾਂਦੀ...! ਕਰਨਾਟਕ 'ਚ 8 ਸੀਨੀਅਰ ਅਧਿਕਾਰੀਆਂ 'ਤੇ ਲੁਕਾਯੁਕਤ ਦਾ ਛਾਪਾ
  • transaction volume through bhim app triples in 11 months
    BHIM Payments ਐਪ ਰਾਹੀਂ ਲੈਣ-ਦੇਣ ਦੀ ਮਾਤਰਾ 11 ਮਹੀਨਿਆਂ ਵਿੱਚ ਤਿੰਨ ਗੁਣਾ ਵਧੀ
  • drugs  seized  bengaluru  foreign citizen  arrest
    8 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, 2 ਵਿਦੇਸ਼ੀ ਨਾਗਰਿਕਾਂ ਸਣੇ 23 ਲੋਕ ਗ੍ਰਿਫ਼ਤਾਰ
  • ahmedabad airport  bangkok  passenger  ganja seized
    ਅਹਿਮਦਾਬਾਦ ਏਅਰਪੋਰਟ 'ਤੇ ਬੈਂਕਾਕ ਤੋਂ ਆਏ ਯਾਤਰੀ ਕੋਲੋਂ 10 ਕਰੋੜ ਰੁਪਏ ਦਾ ਗਾਂਜਾ ਜ਼ਬਤ
  • heroin worth 135 crore seized in punjab
    ਪੰਜਾਬ 'ਚ 1,35,00,00,000 ਕਰੋੜ ਦੀ ਹੈਰੋਇਨ ਜ਼ਬਤ, ਸਰਹੱਦੀ ਪਿੰਡ 'ਚ ਸੁੱਟੀ ਗਈ ਵੱਡੀ ਖੇਪ
  • 2 arrested with heroin worth crores of rupees and drug money worth rs 3 90 000
    ਕਰੋੜਾਂ ਰੁਪਏ ਦੀ ਹੈਰੋਇਨ ਅਤੇ 3,90,000 ਰੁਪਏ ਦੀ ਡਰੱਗ ਮਨੀ ਸਣੇ 2 ਗ੍ਰਿਫ਼ਤਾਰ
  • assam  drugs worth rs 2 9 crore seized  one arrested
    ਅਸਮ : 2.9 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਇਕ ਗ੍ਰਿਫਤਾਰ
  • farmer dies tragically due to electrocution
    ਲੋਹੀਆਂ ਖਾਸ ਵਿਖੇ ਖੇਤਾਂ 'ਚ ਖੜ੍ਹੇ ਪਾਣੀ ਅੰਦਰ ਆ ਗਿਆ ਕਰੰਟ, ਕਿਸਾਨ ਦੀ ਦਰਦਨਾਕ...
  • strict action against 7 officers of punjab major action taken
    ਪੰਜਾਬ ਦੇ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਹੋਈ ਵੱਡੀ ਕਾਰਵਾਈ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ...
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • india seychelles agreements
      ਭਾਰਤ ਤੇ ਸੇਸ਼ੇਲਜ਼ ਵਿਚਾਲੇ ਗੂੜ੍ਹੇ ਹੋਣਗੇ ਸਬੰਧ ! ਦੋਵਾਂ ਦੇਸ਼ਾਂ ਨੇ ਰੱਖਿਆ ਸਣੇ...
    • terrible fire in patna
      ਪਟਨਾ 'ਚ ਅੱਗ ਦਾ ਭਿਆਨਕ ਤਾਂਡਵ: ਤੇਲ ਗੋਦਾਮ ਸੜ ਕੇ ਸੁਆਹ, ਸੜਕਾਂ 'ਤੇ ਵਹਿੰਦਾ...
    • high speed claimed 4 lives
      ਤੇਜ਼ ਰਫ਼ਤਾਰ ਨੇ ਲਈਆਂ 4 ਜਾਨਾਂ! ਸਕਾਰਪੀਓ ਨੇ ਟਿਆਗੋ ਕਾਰ ਨੂੰ ਮਾਰੀ ਜ਼ੋਰਦਾਰ...
    • banks will remain closed for 12 days
      12 ਦਿਨ ਬੰਦ ਰਹਿਣਗੀਆਂ ਬੈਂਕਾਂ ! ਜਲਦੀ ਨਿਬੇੜ ਲਓ ਜ਼ਰੂਰੀ ਕੰਮ, ਦੇਖੋ ਛੁੱਟੀਆਂ...
    • jairam ramesh opposes abolishing mgnrega and bringing a new scheme
      ਜੈਰਾਮ ਰਮੇਸ਼ ਨੇ 'ਮਨਰੇਗਾ' ਖ਼ਤਮ ਕਰਨ ਤੇ ਨਵੀਂ ਯੋਜਨਾ ਲਿਆਉਣ ਦਾ ਕੀਤਾ ਵਿਰੋਧ
    • climate activist sonam wangchuk begins hunger strike at jantar mantar
      ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਨੇ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ਕੀਤੀ ਸ਼ੁਰੂ
    • major accident on vaishno devi road
      ਵੈਸ਼ਨੋ ਦੇਵੀ ਮਾਰਗ 'ਤੇ ਵਾਪਰਿਆ ਵੱਡਾ ਹਾਦਸਾ!  CISF ਜਵਾਨਾਂ ਨਾਲ ਭਰੀ ਬੱਸ...
    • hospital did not return child  s body due to non payment
      12 ਘੰਟੇ ਇਲਾਜ ਦਾ 1.50 ਲੱਖ ਬਿੱਲ, ਭੁਗਤਾਨ ਨਾ ਹੋਣ 'ਤੇ ਹਸਪਤਾਲ ਨੇ ਨਹੀਂ...
    • pm modi given guard of honor in seychelles
      ਸੇਸ਼ੇਲਜ਼ 'ਚ PM ਮੋਦੀ ਨੂੰ ਦਿੱਤਾ ਗਿਆ Guard Of Honor ! ਰਾਸ਼ਟਰਪਤੀ ਡਾ....
    • heavy rains will cause havoc in jammu
      JAMMU 'ਚ ਭਾਰੀ ਮੀਂਹ ਮਚਾਏਗਾ ਤਬਾਹੀ ; Flash flood ਨੂੰ ਲੈ ਕੇ IMD ਦਾ ਅਲਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +