ਸ੍ਰੀਨਗਰ : ਜੰਮੂ-ਕਸ਼ਮੀਰ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਅੱਤਵਾਦ ਵਿਚ ਸ਼ਾਮਲ ਅੱਤਵਾਦੀਆਂ ਦੀ ਵਡਿਆਈ ਕਰਨ ਵਾਲੇ ਅਤੇ ਕੱਟੜਪੰਥੀ ਨੂੰ ਉਤਸ਼ਾਹਿਤ ਕਰਨ ਵਾਲੇ ਸ਼ੱਕੀਆਂ ਦੇ ਖ਼ਿਲਾਫ਼ ਜਾਰੀ ਜਾਂਚ ਦੇ ਤਹਿਤ ਕਸ਼ਮੀਰ ਘਾਟੀ ਦੀਆਂ ਕਈ ਥਾਵਾਂ 'ਤੇ ਮੰਗਲਵਾਰ ਨੂੰ ਛਾਪੇ ਮਾਰੇ ਗਏ। ਇਸ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।
ਪੜ੍ਹੋ ਇਹ ਵੀ - 25000 ਰੁਪਏ ਕਮਾਉਣ ਵਾਲੇ ਲੋਕ ਬਣ ਸਕਦੇ ਹਨ ਕਰੋੜਪਤੀ, ਜਾਣ ਲਓ ਇਹ ਖ਼ਾਸ ਤਰੀਕਾ
ਇਸ ਮਾਮਲੇ ਦੇ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਛਾਪੇਮਾਰੀ ਦੀ ਇਹ ਕਾਰਵਾਈ ਕਸ਼ਮੀਰ ਘਾਟੀ ਦੇ ਸੱਤ ਜ਼ਿਲ੍ਹਿਆਂ ਵਿਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਛਾਪੇਮਾਰੀ ਅੱਤਵਾਦ ਨਾਲ ਜੂੜੇ ਇਕ ਮਾਮਲੇ ਦੇ ਸਬੰਧ ਵਿਚ ਕੀਤੀ ਜਾ ਰਹੀ ਹੈ, ਜਿਸ ਵਿਚ ਅਜਿਹੇ ਸ਼ੱਕੀਆਂ ਦੇ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ, ਜੋ ਅੱਤਵਾਦ ਵਿਚ ਸ਼ਾਮਲ ਹਨ, ਅੱਤਵਾਦੀਆਂ ਦੀ ਵਡਿਆਈ ਕਰਦੇ ਹਨ ਅਤੇ ਕੱਟੜਪੰਥੀ ਨੂੰ ਉਤਸ਼ਾਹਿਤ ਕਰਦੇ ਹਨ।
ਪੜ੍ਹੋ ਇਹ ਵੀ - ਖ਼ੁਸ਼ਖ਼ਬਰੀ: ਨਵੇਂ ਸਾਲ ਤੋਂ ਵਧੇਗੀ ਮੁਲਾਜ਼ਮਾਂ ਦੀ ਤਨਖ਼ਾਹ! ਇਸ ਸੂਬਾ ਸਰਕਾਰ ਨੇ ਕਰ 'ਤਾ ਐਲਾਨ
ਸੋਨੀਆ ਤੇ ਰਾਹੁਲ ਗਾਂਧੀ ਨੂੰ ਮਿਲੀ ਵੱਡੀ ਰਾਹਤ ! ਨੈਸ਼ਨਲ ਹੇਰਾਲਡ ਕੇਸ 'ਚ ਅਦਾਲਤ ਨੇ ਖਾਰਜ ਕੀਤੀ ਸ਼ਿਕਾਇਤ
NEXT STORY