Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 10, 2025

    7:27:18 PM

  • chatbot chatgpt down

    ChatGPT ਹੋਇਆ ਡਾਊਨ..., ਦੇਸ਼ ਭਰ ਦੇ ਯੂਜ਼ਰਜ਼ ਨੂੰ...

  • 15 year old student stabs school employee in france

    ਬੈਗ ਚੈੱਕ ਕਰਨ ਤੋਂ ਗੁੱਸੇ ਵਿਦਿਆਰਥੀ ਨੇ ਸਕੂਲ...

  • heatwave red alert

    Heatwave Red Alert: ਅਗਲੇ 3 ਦਿਨ ਭਿਆਨਕ ਗਰਮੀ ਦਾ...

  • 7 month pregnant girl

    7 ਮਹੀਨੇ ਦੀ ਗਰਭਵਤੀ ਔਰਤ ਦਾ ਕਤਲ! ਗੰਨੇ ਦੇ ਖੇਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਕਸ਼ਮੀਰ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਰੌਂਅ 'ਚ ਸਨ ਮਾਰੇ ਗਏ ਅੱਤਵਾਦੀ, ਇੰਝ ਹੋਇਆ ਖ਼ੁਲਾਸਾ

NATIONAL News Punjabi(ਦੇਸ਼)

ਕਸ਼ਮੀਰ 'ਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੇ ਰੌਂਅ 'ਚ ਸਨ ਮਾਰੇ ਗਏ ਅੱਤਵਾਦੀ, ਇੰਝ ਹੋਇਆ ਖ਼ੁਲਾਸਾ

  • Edited By Shivani Attri,
  • Updated: 20 Nov, 2020 02:36 PM
Jammu & Kashmir
jammu kashmir terrorist attack encounter
  • Share
    • Facebook
    • Tumblr
    • Linkedin
    • Twitter
  • Comment

ਜੰਮੂ-ਕਸ਼ਮੀਰ/ਨੈਸ਼ਨਲ ਡੈਸਕ — ਜੰਮੂ-ਕਸ਼ਮੀਰ 'ਚ ਜੰਮੂ-ਕਸ਼ਮੀਰ ਕੌਮੀ ਮਾਰਗ 'ਤੇ ਸਥਿਤ ਨਗਰੋਟਾ ਖੇਤਰ 'ਚ ਵੀਰਵਾਰ ਸਵੇਰੇ ਸੁਰੱਖਿਆ ਬਲਾਂ ਨੇ ਮੁਕਾਬਲੇ 'ਚ 4 ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ ਦੌਰਾਨ ਜੰਮੂ-ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ. ਓ. ਜੀ) ਦੇ ਦੋ ਜਵਾਨ ਜ਼ਖ਼ਮੀ ਹੋ ਗਏ ਸਨ। ਮਾਰੇ ਗਏ ਅੱਤਵਾਦੀਆਂ ਕੋਲੋਂ 11 ਏ. ਕੇ. 47 ਅਤੇ 29 ਗ੍ਰੇਨੇਡ ਮਿਲੇ ਹਨ।

ਇਹ ਵੀ ਪੜ੍ਹੋ: RSS ਦੀ ਬੈਠਕ 'ਚ ਹੰਗਾਮਾ, ਮੰਦਿਰ 'ਚ ਦਾਖ਼ਲ ਹੋ ਗੰਡਾਸੇ ਨਾਲ ਕਾਰਕੁਨਾਂ 'ਤੇ ਕੀਤਾ ਹਮਲਾ

PunjabKesari

ਸੁਰੱਖਿਆ ਬਲਾਂ ਵੱਲੋਂ ਇੰਝ ਢੇਰ ਕੀਤੇ ਗਏ ਚਾਰੋਂ ਅੱਤਵਾਦੀ
ਅਧਿਕਾਰੀਆਂ ਨੇ ਦੱਸਿਆ ਕਿ ਇਹ ਮੁਕਾਬਲਾ ਤੜਕੇ ਲਗਭਗ ਸਾਢੇ 5 ਵਜੇ ਨਗਰੋਟਾ ਦੇ ਜੰਗਲਾਤ ਖੇਤਰ 'ਚ ਟੋਲ ਪਲਾਜ਼ਾ ਦੇ ਕੋਲ ਸ਼ੁਰੂ ਹੋਇਆ। ਮੁਠਭੇੜ ਤੋਂ ਬਾਅਦ ਹਾਈਵੇਅ ਬੰਦ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ 3-4 ਅੱਤਵਾਦੀ ਟਰੱਕ ਜ਼ਰੀਏ ਜੰਮੂ-ਕਸ਼ਮੀਰ ਹਾਈਵੇਅ ਦੇ ਰਸਤੇ ਕਸ਼ਮੀਰ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਇਸੇ ਦੌਰਾਨ ਸੁਰੱਖਿਆ ਬਲਾਂ ਨੇ ਨਾਕੇ 'ਤੇ ਅੱਤਵਾਦੀਆਂ ਨੂੰ ਘੇਰ ਲਿਆ।

ਇਹ ਵੀ ਪੜ੍ਹੋ: ਅੱਜ ਤੋਂ ਆਦਮਪੁਰ ਤੋਂ ਦਿੱਲੀ ਲਈ ਉਡਾਣ ਭਰੇਗੀ ਸਪਾਈਸ ਜੈੱਟ, ਇਹ ਹੋਵੇਗਾ ਸ਼ਡਿਊਲ

PunjabKesari

ਅੱਤਵਾਦੀ ਫਾਇਰਿੰਗ ਕਰਦੇ ਹੋਏ ਜੰਗਲ ਵੱਲ ਭੱਜੇ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੂੰ ਕਸ਼ਮੀਰ 'ਚ ਅੱਤਵਾਦੀਆਂ ਦੇ ਟਰੱਕ ਜਾਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਜਾਂਚ ਲਈ ਹਾਈਵੇਅ 'ਤੇ ਨਾਕਾ ਲਗਾਇਆ ਗਿਆ ਸੀ। ਸੁਰੱਖਿਆ ਬਲਾਂ ਨੇ ਜਿਸ ਟਰੱਕ ਨੂੰ ਰੋਕਿਆ, ਉਸ 'ਤੇ ਜੰਮੂ-ਕਸ਼ਮੀਰ ਦਾ ਨੰਬਰ ਲੱਗਾ ਹੋਇਆ ਹੈ। ਅੱਤਵਾਦੀਆਂ ਦੇ ਟਰੱਕ 'ਚੋਂ ਵੱਡੀ ਮਾਤਰਾ 'ਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪਿਓ-ਪੁੱਤ ਦਾ ਸ਼ਰਮਨਾਕ ਕਾਰਾ, ਰੇਲਵੇ ਮੁਲਾਜ਼ਮ ਨੂੰ ਕੁੱਟ-ਕੁੱਟ ਕੀਤਾ ਬੇਹਾਲ, ਘਟਨਾ ਕੈਮਰੇ 'ਚ ਕੈਦ

PunjabKesari

ਸੁਰੱਖਿਆ ਬਲਾਂ ਦਾ ਇਲਾਕੇ 'ਚ ਅਜੇ ਸਰਚ ਆਪਰੇਸ਼ਨ ਜਾਰੀ ਹੈ। ਪੁਲਸ ਦੇ ਜਨਰਲ ਇੰਸਪੈਕਟਰ ਨੇ ਆਪਣੇ ਟਵਿੱਟਰ ਹੈਂਡਲ 'ਤੇ ਲਿਖਿਆ ਕਿ ਜੰਮੂ-ਕਸ਼ਮੀਰ ਰਾਸ਼ਟਰੀ ਰਾਜ ਮਾਰਗ 'ਤੇ ਬਾਨ ਟੋਲ ਪਲਾਜ਼ਾ ਨੇੜੇ ਮੁਕਾਬਲੇ 'ਚ ਚਾਰ ਅੱਤਵਾਦੀ ਢੇਰ ਹੋ ਗਏ ਅਤੇ ਐੱਸ. ਓ. ਜੀ. ਦੇ ਦੋ ਜਵਾਨ ਜ਼ਖ਼ਮੀ ਹੋਏ ਹਨ। ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਜਵਾਨਾਂ ਦੀ ਪਛਾਣ ਕੁਲਦੀਪ ਰਾਜ (ਅਖਨੂਰ) ਅਤੇ ਮੁਹੰਮਦ ਇਸ਼ਾਕ ਮਾਲਕ (ਨੀਲ ਕਾਸਿਮ ਬਨਿਹਾਲ, ਰਾਮਬਣ) ਦੇ ਰੂਪ 'ਚ ਹੋਈ ਹੈ। ਦੋਹਾਂ ਨੂੰ ਜੰਮੂ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ:  ਜਲੰਧਰ 'ਚ ਖ਼ੌਫਨਾਕ ਵਾਰਦਾਤ: ਪ੍ਰਤਾਪ ਬਾਗ 'ਚ ਮਾਮੂਲੀ ਵਿਵਾਦ ਨੂੰ ਲੈ ਕੇ ਨਾਨ ਵਾਲੇ ਦਾ ਕਤਲ

PunjabKesari

ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਮੁਕਾਬਲੇ 'ਚ ਮਾਰੇ ਗਏ ਅੱਤਵਾਦੀ ਪਾਕਿਸਤਾਨ ਸਥਿਤ ਜੈਸ਼-ਏ-ਮੁਹੰਮਦ ਦੇ ਮੈਂਬਰ ਸਨ ਅਤੇ ਹਾਲ ਹੀ 'ਚ ਕੌਮਾਂਤਰੀ ਸਰਹੱਦ ਤੋਂ ਦਾਖ਼ਲ ਹੋਏ ਹਨ। ਜੰਮੂ ਕਸ਼ਮੀਰ ਖੇਤਰ ਦੇ ਇੰਪੈਸਕਟਰ ਜਨਰਲ ਪੁਲਸ ਵਿਜੇ ਕੁਮਾਰ ਨੇ ਕਿਹਾ ਕਿ ਨਗਰੋਟਾ-ਜੰਮੂ ਕੌਮੀ ਮਾਰਗ 'ਤੇ ਹੋਏ ਮੁਕਾਬਲੇ 'ਚ ਮਾਰੇ ਗਏ ਅੱਤਵਾਦੀ ਘਾਟੀ 'ਚ ਹੋਣ ਵਾਲੇ ਜ਼ਿਲ੍ਹਾ ਵਿਕਾਸ ਪ੍ਰੀਸ਼ਦ (ਡੀ. ਡੀ. ਸੀ) 'ਚ ਰੁਕਾਵਟ ਪਾਉਣਾ ਚਾਹੁੰਦੇ ਸਨ।

ਇਹ ਵੀ ਪੜ੍ਹੋ:ਜਲੰਧਰ: ਪਤੀ ਦੀ ਬਰਸੀ ਵਾਲੇ ਦਿਨ ਪਤਨੀ ਨੇ ਵਿਦੇਸ਼ ਰਹਿੰਦੇ ਪੁੱਤ ਨੂੰ ਵੀਡੀਓ ਕਾਲ ਕਰਦਿਆਂ ਚੁੱਕਿਆ ਖ਼ੌਫ਼ਨਾਕ ਕਦਮ

PunjabKesari

ਇੰਸਪੈਕਟਰ ਜਨਰਲ ਪੁਲਸ ਕੁਮਾਰ ਨੇ ਦੱਸਿਆ ਕਿ ਕੰਟਰੋਲ ਰੇਖਾ (ਐੱਲ. ਓ. ਸੀ) ਦੇ ਉਸ ਪਾਰ ਕਰੀਬ 250 ਤੋਂ 300 ਅੱਤਵਾਦੀ ਮੌਜੂਦ ਹਨ, ਜੋ ਕਸ਼ਮੀਰ ਘਾਟੀ 'ਚ ਹੋਣ ਵਾਲੀ ਭਾਰੀ ਬਰਫ਼ਬਾਰੀ ਤੋਂ ਪਹਿਲਾਂ ਭਾਰਤੀ ਸਰਹੱਦ 'ਚ ਘੁਸਪੈਠ ਕਰਨਾ ਚਾਹੁੰਦੇ ਹਨ ਪਰ ਸੁਰੱਖਿਆ ਬਲਾਂ ਦੇ ਜਵਾਨ ਪੂਰੀ ਤਰ੍ਹਾਂ ਚੌਕਸੀ ਨਾਲ ਮੁਸਤੈਦ ਹਨ ਅਤੇ ਅੱਤਵਾਦੀਆਂ ਦੀ ਕਿਸੇ ਵੀ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਣਗੇ। ਦਰਅਸਲ ਭਾਰੀ ਬਰਫ਼ਬਾਰੀ ਕਾਰਨ ਘੁਸਪੈਠ ਵਾਲੇ ਰਸਤੇ ਬੰਦ ਹੋ ਜਾਂਦੇ ਹਨ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਪ੍ਰਾਈਵੇਟ ਲੈਬਾਰਟਰੀਆਂ ਲਈ ਨਵੇਂ ਹੁਕਮ ਜਾਰੀ

  • jammu kashmir
  • encounter
  • terrorist attack
  • ਕਸ਼ਮੀਰ
  • ਵੱਡੀ ਵਾਰਦਾਤ
  • ਅੱਤਵਾਦੀ
  • ਖ਼ੁਲਾਸਾ

ਭਾਰਤ 'ਚ ਇਸ ਪਿੰਡ ਦੇ ਇਕ ਸ਼ਖ਼ਸ ਤੋਂ ਇਲਾਵਾ ਹਰ ਵਿਅਕਤੀ ਕੋਰੋਨਾ ਪੀੜਤ, ਜਾਣੋ ਪੂਰਾ ਮਾਮਲਾ

NEXT STORY

Stories You May Like

  • two suspected terrorists killed in bomb explosion in uganda
    ਯੂਗਾਂਡਾ 'ਚ ਬੰਬ ਧਮਾਕੇ 'ਚ ਦੋ ਸ਼ੱਕੀ ਅੱਤਵਾਦੀ ਮਾਰੇ ਗਏ
  • masked robbers who came in a car broke the shutters
    ਕਾਰ ’ਚ ਆਏ ਨਕਾਬਪੋਸ਼ ਲੁਟੇਰਿਆਂ ਨੇ 2 ਦੁਕਾਨਾਂ ਦੇ ਸ਼ਟਰ ਭੰਨ ਕੇ ਵਾਰਦਾਤ ਨੂੰ ਦਿੱਤਾ ਅੰਜਾਮ
  • soldiers killed in pakistan
    ਪਾਕਿਸਤਾਨ : ਹਮਲੇ 'ਚ ਮਾਰੇ ਗਏ ਚਾਰ ਸੈਨਿਕ
  • big incident in punjab
    ਪੰਜਾਬ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਕੰਬਿਆ ਇਹ ਇਲਾਕਾ
  • pahalgam attack omar abdullah memorial victims
    ਪਹਿਲਗਾਮ ਹਮਲੇ 'ਚ ਮਾਰੇ ਗਏ ਲੋਕਾਂ ਨੂੰ ਵੱਡੀ ਸ਼ਰਧਾਂਜਲੀ ! ਮੁੱਖ ਮੰਤਰੀ ਨੇ ਕੀਤਾ ਐਲਾਨ
  • security forces terrorist hideout jammu kashmir
    ਸੁਰੱਖਿਆ ਫ਼ੋਰਸਾਂ ਨੇ ਅੱਤਵਾਦੀ ਟਿਕਾਣੇ ਦਾ ਕੀਤਾ ਖ਼ੁਲਾਸਾ
  • nia jammu kashmir raid
    ਜੰਮੂ ਕਸ਼ਮੀਰ : NIA ਨੇ ਅੱਤਵਾਦੀ ਸਾਜਿਸ਼ ਮਾਮਲੇ 'ਚ ਕੀਤੀ ਛਾਪੇਮਾਰੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਨੂੰ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਤਾਰਿਆ ਮੌਤ ਦੇ ਘਾਟ
  • canadian citizen boy used to supply drugs in jalandhar
    ਕੈਨੇਡਾ ਸਿਟੀਜ਼ਨ ਬੰਦਾ ਜਲੰਧਰ 'ਚ ਕਰਦਾ ਸੀ ਨਸ਼ਾ ਸਪਲਾਈ
  • the case of selling a woman reached the punjab women s commission
    ਔਰਤ ਨੂੰ ਖਿਡੌਣੇ ਵਾਂਗ ਵੇਚਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਤੱਕ ਪੁੱਜਾ, ਸਖ਼ਤ...
  • war on drugs
    ‘ਯੁੱਧ ਨਸ਼ਿਆਂ ਵਿਰੁੱਧ’ ਦੇ 100 ਦਿਨ ਪੂਰੇ, 78.52 ਕਰੋੜ ਰੁਪਏ ਦੀਆਂ ਜਾਇਦਾਦਾਂ...
  • heat breaks records in punjab
    ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ
  • government holiday declared in punjab tomorrow
    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ
  • punjab new
    ਪੰਜਾਬ 'ਚ 20 ਜੂਨ ਤੋਂ ਲਾਗੂ ਹੋਣ ਜਾ ਰਿਹੈ ਨਵਾਂ ਸਿਸਟਮ! CM ਮਾਨ ਨੇ ਕਰ ਦਿੱਤਾ...
  • punjab vehicles challan
    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ! ਟ੍ਰੈਫ਼ਿਕ ਚਾਲਾਨ ਕੱਟੇ...
  • punjab weather update
    ਪੰਜਾਬ 'ਚ ਅਸਮਾਨੋਂ ਵਰ੍ਹ ਰਹੀ ਅੱਗ! ਲੂ ਨੇ ਲਈ ਵਿਅਕਤੀ ਦੀ ਜਾਨ; ਪੜ੍ਹੋ ਆਪਣੇ...
Trending
Ek Nazar
atmosphere in amritsar

ਅੰਮ੍ਰਿਤਸਰ ’ਚ ਬਣਿਆ ਕਰਫਿਊ ਵਰਗਾ ਮਾਹੌਲ !

free facility provided to local vehicle drivers at toll plaza has been closed

ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ

42 university students offered jobs by multinational companies

GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...

anil vij economy country gdp

ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ

2 elderly people climbed a 150 feet high electricity tower

150 ਫੁੱਟ ਉੱਚੇ ਬਿਜਲੀ ਟਾਵਰ 'ਤੇ ਚੜ੍ਹੇ 2 ਬਜ਼ੁਰਗ, ਮਾਮਲਾ ਕਰੇਗਾ ਹੈਰਾਨ

heat breaks records in punjab

ਪੰਜਾਬ 'ਚ ਗਰਮੀ ਨੇ ਤੋੜੇ ਰਿਕਾਰਡ, ਸੂਬੇ ਦੇ 10 ਜ਼ਿਲ੍ਹਿਆਂ 'ਚ Alert ਜਾਰੀ

government holiday declared in punjab tomorrow

ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਾਰੇ ਦਫ਼ਤਰ

jewellers shops in nawanshahr will remain closed for 4 days

Punjab: 26 ਤੋਂ ਲੈ ਕੇ 29 ਜੂਨ ਲਈ ਹੋਇਆ ਵੱਡਾ ਐਲਾਨ, ਖੜ੍ਹੀ ਹੋਵੇਗੀ ਨਵੀਂ...

abdul hamid returned home

ਬੰਗਲਾਦੇਸ਼ ਦੇ ਸਾਬਕਾ ਰਾਸ਼ਟਰਪਤੀ ਅਬਦੁਲ ਹਾਮਿਦ ਵਿਦੇਸ਼ ਤੋਂ ਪਰਤੇ ਘਰ

heatwave in punjab

ਤੰਦੂਰ ਵਾਂਗ ਤਪੇਗਾ ਪੰਜਾਬ, 13 ਜੂਨ ਤੱਕ ਹੀਟ ਵੇਵ, ਮੌਸਮ ਵਿਭਾਗ ਵੱਲੋਂ ਚੇਤਾਵਨੀ...

big relief for the people of punjab from the mann government

ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ...

water crisis in muslim country

ਇਸ ਮੁਸਲਿਮ ਦੇਸ਼ 'ਚ ਜਲ ਸੰਕਟ, 2030 ਤੱਕ ਪੈ ਸਕਦੇ ਸੋਕਾ

india vizhinjam port world container ship

ਭਾਰਤ ਦੀ ਵਿਝਿੰਜਮ ਬੰਦਰਗਾਹ ’ਤੇ ਪੁੱਜਾ ਦੁਨੀਆ ਦਾ ਸਭ ਤੋਂ ਵੱਡਾ ਕੰਟੇਨਰ ਜਹਾਜ਼

hezbollah member killed in israeli airstrike

ਇਜ਼ਰਾਈਲੀ ਹਵਾਈ ਹਮਲੇ 'ਚ ਹਿਜ਼ਬੁੱਲਾ ਮੈਂਬਰ ਦੀ ਮੌਤ, 3 ਨਾਗਰਿਕ ਜ਼ਖਮੀ

russia destroyed abrams tanks

ਰੂਸ ਨੇ ਦਿਖਾਇਆ ਦਮ, ਅਮਰੀਕਾ ਵੱਲੋਂ ਯੂਕ੍ਰੇਨ ਨੂੰ ਦਿੱਤੇ 26 ਅਬਰਾਮ ਟੈਂਕ ਕੀਤੇ...

two indian women detained at singapore

ਸਿੰਗਾਪੁਰ ਦੇ ਚਾਂਗੀ ਹਵਾਈ ਅੱਡੇ 'ਤੇ ਚੋਰੀ ਦੇ ਦੋਸ਼ 'ਚ ਦੋ ਭਾਰਤੀ ਔਰਤਾਂ ਹਿਰਾਸਤ...

disclosure about mla raman arora black money made white

MLA ਰਮਨ ਅਰੋੜਾ ਦੀ ਖੇਡ, Black Money ਨੂੰ ਇੰਝ ਕੀਤਾ White, ਹੈਰਾਨ ਕਰੇਗਾ...

israeli forces intercept ship  detained greta thunberg and others

ਇਜ਼ਰਾਈਲੀ ਫੌਜ ਨੇ ਰੋਕਿਆ ਜਹਾਜ਼; ਗ੍ਰੇਟਾ ਥਨਬਰਗ ਅਤੇ ਹੋਰਾਂ ਨੂੰ ਲਿਆ ਹਿਰਾਸਤ 'ਚ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • jobs available in banks
      ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ ਮੁੰਡੇ-ਕੁੜੀਆਂ ਇੰਝ ਕਰਨ ਅਪਲਾਈ
    • young man
      ਚੌਥੇ ਦਿਨ ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਲਾਲਤ ਤੋਂ ਦੁਖੀ ਹੋ ਕੇ ਚੁੱਕਿਆ...
    • successful hip transplant of a dog
      ਦੇਸ਼ ’ਚ ਪਹਿਲੀ ਵਾਰ ਸਵਦੇਸੀ ਤਕਨੀਕ ਨਾਲ ਕੁੱਤੇ ਦੇ ਚੂਲੇ ਦਾ ਸਫਲ ਟ੍ਰਾਂਸਪਲਾਂਟ
    • will elon musk provide cheapest internet in india will bangladesh pakistan
      ਕੀ ਭਾਰਤ 'ਚ ਸਭ ਤੋਂ ਸਸਤਾ ਇੰਟਰਨੈੱਟ ਦੇਣਗੇ Elon Musk? ਬੰਗਲਾਦੇਸ਼-ਪਾਕਿਸਤਾਨ...
    • fir for spreading rumors regarding bulldozer action on delhi slums
      ਭੰਨਤੋੜ ਦੀਆਂ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਦਰਜ ਹੋਵੇਗੀ FIR : ਰੇਖਾ ਗੁਪਤਾ
    • 18 peopleseparate incidents in pakistan
      ਪਾਕਿਸਤਾਨ ਵਿਚ ਵੱਖ-ਵੱਖ ਘਟਨਾਵਾਂ ’ਚ 18 ਲੋਕਾਂ ਦੀ ਮੌਤ
    • imran khan will get bail in al qadir trust case
      ਇਮਰਾਨ ਖਾਨ ਨੂੰ 11 ਨੂੰ ਮਿਲੇਗੀ ਜ਼ਮਾਨਤ!
    • accident during team india  s practice  star player injured on first day
      ਟੀਮ ਇੰਡੀਆ ਦੇ ਅਭਿਆਸ ਦੌਰਾਨ ਹਾਦਸਾ, ਸਟਾਰ ਖਿਡਾਰੀ ਨੂੰ ਇੰਗਲੈਂਡ 'ਚ ਪਹਿਲੇ ਦਿਨ...
    • punjab smuggler fled from police station in desire to see child
      ਬੱਚੇ ਨੂੰ ਦੇਖਣ ਦੀ ਚਾਹਤ 'ਚ ਥਾਣਿਓਂ ਭੱਜਿਆ ਸੀ ਪੰਜਾਬ ਦਾ ਸਮੱਗਲਰ, 1300KM ਦੂਰ...
    • this  is amazing  if the ticket is not confirmed then you
      ਕਮਾਲ ਦਾ ਹੈ ਇਹ ਸਿਸਟਮ, ਜੇਕਰ ਟਿਕਟ ਨਹੀਂ ਹੁੰਦੀ ਕਨਫਰਮ ਤਾਂ ਮਿਲੇਗਾ 3 ਗੁਣਾ...
    • ਦੇਸ਼ ਦੀਆਂ ਖਬਰਾਂ
    • stop school fee hike
      ਸਕੂਲ ਫੀਸ ਵਾਧੇ ਨੂੰ ਰੋਕਣ ਲਈ ਦਿੱਲੀ ਕੈਬਨਿਟ ਨੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ
    • 11 youths drowned in the river
      ਪਿਕਨਿਕ ਮਨਾਉਣ ਗਏ ਨੌਜਵਾਨਾਂ ਨਾਲ ਵਾਪਰ ਗਿਆ ਭਾਣਾ; ਘਰਾਂ 'ਚ ਵਿਛੇ ਸੱਥਰ, ਮਾਪਿਆਂ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sonam raghuwanshi raja raghuwanshi case
      'ਉਹਨੂੰ ਮਾਰ ਦਿਓ, ਵਿਧਵਾ ਬਣ ਮੈਂ ਤੇਰੇ ਨਾਲ ਕਰਾਂਗੀ ਵਿਆਹ', ਖੁੱਲ੍ਹ ਗਿਆ ਰਾਜਾ...
    • icar iari recruitment 2025
      ਭਾਰਤੀ ਖੇਤੀਬਾੜੀ ਰਿਸਰਚ ਇੰਸਟੀਚਿਊਟ 'ਚ ਨੌਕਰੀ ਦਾ ਸੁਨਹਿਰੀ ਮੌਕਾ
    • man jumped on his girlfriend  s funeral pyre
      ਪ੍ਰੇਮਿਕਾ ਦੇ ਅੰਤਿਮ ਸੰਸਕਾਰ 'ਚ ਪਹੁੰਚਿਆ ਸ਼ਖ਼ਸ; ਬਲਦੀ ਚਿਖਾ 'ਚ ਕੀਤੀ ਛਾਲ...
    • chatgpt suffers technical disruption
      ChatGPT ਤਕਨੀਕੀ ਵਿਘਨ ਦਾ ਸ਼ਿਕਾਰ, ਦੁਨੀਆ ਭਰ ਦੇ ਲੱਖਾਂ ਉਪਭੋਗਤਾ ਪ੍ਰਭਾਵਿਤ
    • anil vij economy country gdp
      ਜਲਦ ਹੀ ਅਰਥਵਿਵਸਥਾ 'ਚ ਤੀਜੇ ਨੰਬਰ 'ਤੇ ਹੋਵੇਗਾ ਸਾਡਾ ਦੇਸ਼ : ਅਨਿਲ ਵਿਜ
    • weightlifter daadi
      ਪੂਰੀ 'ਅੱਤ' ਕਰਾਉਂਦੀ ਇਹ 70 ਸਾਲਾ ਬੇਬੇ! ਤਗੜੇ-ਤਗੜੇ ਨੌਜਵਾਨਾਂ ਦੇ ਖੁੱਲ੍ਹੇ ਰਹਿ...
    • big scene in school
      ਪ੍ਰਾਇਮਰੀ ਸਕੂਲ 'ਚ ਹੋ ਗਿਆ ਵੱਡਾ ਕਾਂਡ ! ਗਰਾਊਂਡ 'ਚ ਨੌਜਵਾਨ ਦੀ ਲਾਸ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +