Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:12:12 PM

  • ferozepur court complex was immediately evacuated

    ਫਿਰੋਜ਼ਪੁਰ ਕੋਰਟ ਕੰਪਲੈਕਸ ਤੁਰੰਤ ਕਰਾਇਆ ਗਿਆ...

  • indigo flight air engine failure 224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਕਸ਼ਮੀਰ 'ਚ 2 ਅੱਤਵਾਦੀ ਗ੍ਰਿਫ਼ਤਾਰ, ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

NATIONAL News Punjabi(ਦੇਸ਼)

ਕਸ਼ਮੀਰ 'ਚ 2 ਅੱਤਵਾਦੀ ਗ੍ਰਿਫ਼ਤਾਰ, ਭਾਰੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ

  • Edited By Disha,
  • Updated: 25 Sep, 2020 01:46 PM
Jammu & Kashmir
jammu kashmir terrorists arrested weapons recovered
  • Share
    • Facebook
    • Tumblr
    • Linkedin
    • Twitter
  • Comment

ਅਨੰਤਨਾਗ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਸ਼੍ਰੀਨਗਰ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਸੁਰੱਖਿਆ ਦਸਤਿਆਂ ਨੇ 2 ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਭਾਰੀ ਮਾਤਰਾ 'ਚ ਹਥਿਆਰ, ਗੋਲਾ-ਬਾਰੂਦ ਅਤੇ ਨਕਦੀ ਬਰਾਮਦ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਰਾਜ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ, 9 ਰਾਸ਼ਟਰੀ ਰਾਈਫਲਜ਼ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੇ ਫੌਜੀਆਂ ਨੇ ਵੀਰਵਾਰ ਰਾਤ ਕਾਜੀਗੁੰਡ 'ਚ ਰਾਜਮਾਰਗ 'ਤੇ ਇਕ ਸਾਂਝਾ ਨਾਕਾ ਲਗਾਇਆ ਸੀ।

ਇਸ ਦੌਰਾਨ ਸੁਰੱਖਿਆ ਦਸਤਿਆਂ ਨੇ ਇਕ ਕਾਰ ਨੂੰ ਰੋਕ ਕੇ 2 ਸ਼ੱਕੀ ਅੱਤਵਾਦੀਆਂ ਨੂੰ 2 ਰਾਈਫਲ, ਇਕ ਪਿਸਤੌਲ, 8 ਮੈਗਜ਼ੀਨ, 400 ਤੋਂ ਵੱਧ ਗੋਲੀਆਂ ਅਤੇ ਗ੍ਰਨੇਡ ਸਮੇਤ ਵੱਡੀ ਮਾਤਰਾ 'ਚ ਹਥਿਆਰ ਅਤੇ ਗੋਲਾ-ਬਾਰੂਦ ਅਤੇ ਨਕਦੀ ਨਾਲ ਗ੍ਰਿਫ਼ਤਾਰ ਕੀਤਾ। ਸੂਤਰਾਂ ਨੇ ਦੱਸਿਆ ਕਿ ਇਹ ਹੁਣ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਹਥਿਆਰ ਅਤੇ ਗੋਲਾ ਬਾਰੂਦ ਦੀ ਇਹ ਖੇਪ ਤਸਕਰੀ ਲਈ ਜੰਮੂ ਤੋਂ ਲਿਆਂਦੀ ਗਈ ਸੀ ਜਾਂ ਕਿਸੇ ਹੋਰ ਜਗ੍ਹਾ ਤੋਂ। ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ ਅਤੇ ਇਸ ਸੰਬੰਧ 'ਚ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਅੱਤਵਾਦੀਆਂ ਤੋਂ ਪੁੱਛ-ਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

  • Jammu Kashmir
  • terrorists
  • arrested
  • weapons
  • recovered
  • ਜੰਮੂ ਕਸ਼ਮੀਰ
  • ਅੱਤਵਾਦੀ
  • ਗ੍ਰਿਫ਼ਤਾਰ
  • ਹਥਿਆਰ
  • ਬਰਾਮਦ

ਬਿਹਾਰ 'ਚ ਤਿੰਨ ਪੜਾਵਾਂ 'ਚ ਹੋਣਗੀਆਂ ਚੋਣਾਂ, 10 ਨਵੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ

NEXT STORY

Stories You May Like

  • jammu and kashmir  terrorist hideout  ammunition  recovered
    ਜੰਮੂ ਕਸ਼ਮੀਰ ਦੇ ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਗੋਲਾ ਬਾਰੂਦ ਬਰਾਮਦ
  • balochistan  incident
    ਬਲੋਚਿਸਤਾਨ 'ਚ ਮਾਰੇ ਗਏ 115 ਬਾਗੀ ! ਵੱਡੀ ਮਾਤਰਾ 'ਚ ਹਥਿਆਰ ਤੇ ਗੋਲਾ-ਬਾਰੂਦ ਬਰਾਮਦ
  • illegal liquor  smuggler arrested  moga police
    ਭਾਰੀ ਮਾਤਰਾ ’ਚ ਨਾਜਾਇਜ਼ ਸ਼ਰਾਬ ਬਰਾਮਦ, 1 ਕਾਬੂ, 2 ਫਰਾਰ
  • 2 big networks busted in punjab
    ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ ਤੇ ਹੈਰੋਇਨ ਬਰਾਮਦ
  • liquor smuggler  liquor smuggler
    ਗੱਡੀ ਵਿਚੋਂ ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, 3 ਕਾਬੂ
  • 2 arrested with heroin and capsules
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਗ੍ਰਿਫ਼ਤਾਰ
  • 2 accused arrested for house burglary
    ਘਰ ’ਚ ਚੋਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
  • 2 isi modules exposed 9 terrorists arrested
    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules ਦੇ 9 ਮੁਲਜ਼ਮ ਗ੍ਰਿਫਤਾਰ
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
Trending
Ek Nazar
famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mumbai  kurla area  landslide
      ਮੁੰਬਈ ਦੇ ਕੁਰਲਾ ਖੇਤਰ 'ਚ Landslide, ਦੋ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ, ਕਈ...
    • the last solar eclipse of the year is taking place today
      ਅੱਜ ਲੱਗ ਰਿਹੈ ਸਾਲ ਦਾ ਆਖਰੀ ਸੂਰਜ ਗ੍ਰਹਿਣ, 64 ਸਾਲਾਂ ਬਾਅਦ ਬਣ ਰਿਹੈ ਦੁਰਲੱਭ...
    • indian navy  sea  shruti  security  indian ocean
      ਭਾਰਤੀ ਜਲ ਸੈਨਾ ਨੂੰ ਮਿਲੀ ਨਵੀਂ ਤਾਕਤ, ਸਮੁੰਦਰ ਦਾ ਨਵਾਂ ਪਹਿਰੇਦਾਰ ‘ਸ਼ਰੂਤੀ’
    • from today 90 days will be heavy for these 4 zodiac signs
      ਅੱਜ ਤੋਂ ਇਨ੍ਹਾਂ 4 ਰਾਸ਼ੀਆਂ ਲਈ 90 ਦਿਨ ਰਹਿਣਗੇ ਭਾਰੀ! ਸੂਰਜ ਗ੍ਰਹਿਣ ਕਾਰਨ...
    • cancer  notifiable disease supreme court
      'ਕੈਂਸਰ ਨੂੰ ‘ਨੋਟੀਫਾਈ ਬੀਮਾਰੀ’ ਐਲਾਨਣ 19 ਸੂਬੇ ਤੇ ਕੇਂਦਰ ਸ਼ਾਸਤ ਪ੍ਰਦੇਸ਼',...
    • auto rickshaw  truck  collide  6 people
      ਤੇਲੰਗਾਨਾ: ਤੇਜ਼ ਰਫ਼ਤਾਰ ਟਰੱਕ ਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ, 6 ਲੋਕਾਂ ਦੀ ਮੌਤ
    • bombay high court  maharashtra fda  warning
      'ਮੱਛਰਾਂ ਨੂੰ ਮਾਰਨ ਲਈ ਤਲਵਾਰਾਂ ਨਾ ਚਲਾਓ', ਬੰਬੇ ਹਾਈ ਕੋਰਟ ਨੇ ਮਹਾਰਾਸ਼ਟਰ...
    • now pan masala will not be sold in plastic packets
      ਹੁਣ ਪਲਾਸਟਿਕ ਦੇ ਪੈਕਟਾਂ 'ਚ ਨਹੀਂ ਵਿਕੇਗਾ ਪਾਨ ਮਸਾਲਾ, FSSAI ਨੇ ਬਦਲੇ ਨਿਯਮ
    • cm rekha gupta slams punjab government
      'ਔਰਤਾਂ ਨੂੰ ਸਾਢੇ ਚਾਰ ਸਾਲਾਂ ਤੋਂ ਨਹੀਂ ਮਿਲੇ ਪੈਸੇ...' CM ਰੇਖਾ ਗੁਪਤਾ ਨੇ...
    • 7 laborers became rich overnight
      7 ਮਜ਼ਦੂਰ ਰਾਤੋਂ ਰਾਤ ਬਣ ਗਏ ਅਮੀਰ, ਖਾਨ 'ਚੋਂ ਮਿਲੇ ਹੀਰੇ ਨੇ ਬਦਲੀ ਕਿਸਮਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +