Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    1:29:59 PM

  • flash flood in nepal

    ਨਾ ਵੇਚੋ ਸੋਨਾ, ਚਾਂਦੀ ਅਤੇ ਹੋਰ ਕੀਮਤੀ ਸਾਮਾਨ !...

  • big action by ed 7 properties worth rs 1 50 crore attached

    BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • armed robbers entered the college and beat up the watchman

    ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • 20 ਮਾਰਚ ਨੂੰ 2 ਦਿਨਾ ਦੌਰੇ 'ਤੇ ਭਾਰਤ ਆਉਣਗੇ ਜਾਪਾਨ ਦੇ PM ਫੁਮਿਓ ਕਿਸ਼ਿਦਾ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲਬਾਤ

NATIONAL News Punjabi(ਦੇਸ਼)

20 ਮਾਰਚ ਨੂੰ 2 ਦਿਨਾ ਦੌਰੇ 'ਤੇ ਭਾਰਤ ਆਉਣਗੇ ਜਾਪਾਨ ਦੇ PM ਫੁਮਿਓ ਕਿਸ਼ਿਦਾ, ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲਬਾਤ

  • Updated: 11 Mar, 2023 09:09 PM
New Delhi
japan pm fomiyo kishida will come to india on two day visit on march 20
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ 20 ਮਾਰਚ ਨੂੰ 2 ਦਿਨਾ ਭਾਰਤ ਦੌਰੇ 'ਤੇ ਆ ਰਹੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਆਪਸੀ ਹਿੱਤਾਂ ਨਾਲ ਜੁੜੇ ਦੁਵੱਲੇ ਅਤੇ ਖੇਤਰੀ ਮੁੱਦਿਆਂ 'ਤੇ ਚਰਚਾ ਕਰਨਗੇ। ਵਿਦੇਸ਼ ਮੰਤਰਾਲੇ ਦੇ ਬਿਆਨ ਮੁਤਾਬਕ ਜਾਪਾਨ ਦੇ ਪ੍ਰਧਾਨ ਮੰਤਰੀ 20-21 ਮਾਰਚ ਨੂੰ ਭਾਰਤ ਦੇ ਅਧਿਕਾਰਤ ਦੌਰੇ 'ਤੇ ਆ ਰਹੇ ਹਨ।

ਇਹ ਵੀ ਪੜ੍ਹੋ : ਇਟਲੀ 'ਚ ਤਲਾਕ ਦੇ ਮਾਮਲਿਆਂ 'ਚ ਲਗਾਤਾਰ ਹੋ ਰਿਹਾ ਇਜ਼ਾਫ਼ਾ ਦੇਸ਼ ਦੇ ਭਵਿੱਖ ਨੂੰ ਕਰ ਰਿਹਾ ਧੁੰਦਲਾ

ਬਿਆਨ 'ਚ ਕਿਹਾ ਗਿਆ ਹੈ ਕਿ ਆਪਣੀ ਯਾਤਰਾ ਦੌਰਾਨ ਫੁਮਿਓ ਆਪਸੀ ਹਿੱਤਾਂ ਨਾਲ ਜੁੜੇ ਦੁਵੱਲੇ ਅਤੇ ਖੇਤਰੀ ਮੁੱਦਿਆਂ 'ਤੇ ਚਰਚਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਮੰਤਰਾਲੇ ਦੇ ਅਨੁਸਾਰ, ਦੋਵੇਂ ਧਿਰਾਂ ਜੀ-7 ਅਤੇ ਜੀ-20 ਦੀਆਂ ਆਪੋ-ਆਪਣੀ ਪ੍ਰਧਾਨਗੀ ਨਾਲ ਸਬੰਧਤ ਤਰਜੀਹਾਂ 'ਤੇ ਵੀ ਚਰਚਾ ਕਰਨਗੇ।

ਇਹ ਵੀ ਪੜ੍ਹੋ : ਹੋਲਾ-ਮਹੱਲਾ ਦੌਰਾਨ ਲੱਖਾਂ ਸੈਲਾਨੀਆਂ ਨੇ ਕੀਤੇ ਵਿਰਾਸਤ-ਏ-ਖਾਲਸਾ ਦੇ ਦਰਸ਼ਨ, ਇਹ ਥਾਵਾਂ ਬਣੀਆਂ ਖਿੱਚ ਦਾ ਕੇਂਦਰ

ਜ਼ਿਕਰਯੋਗ ਹੈ ਕਿ ਜਾਪਾਨ ਇਸ ਸਾਲ ਜੀ-7 ਗਰੁੱਪ ਦੀ ਬੈਠਕ ਦੀ ਪ੍ਰਧਾਨਗੀ ਕਰੇਗਾ, ਜਦਕਿ ਭਾਰਤ ਜੀ-20 ਗਰੁੱਪ ਦੀ ਪ੍ਰਧਾਨਗੀ ਕਰ ਰਿਹਾ ਹੈ। ਇਨ੍ਹਾਂ ਗਰੁੱਪਾਂ ਦੀ ਪ੍ਰਧਾਨਗੀ ਦੋਵਾਂ ਦੇਸ਼ਾਂ ਲਈ ਬਹੁਤ ਮਹੱਤਵਪੂਰਨ ਮੰਨੀ ਜਾ ਰਹੀ ਹੈ। ਜਾਪਾਨ ਦੇ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਅਜਿਹੇ ਸਮੇਂ 'ਚ ਆਈ ਹੈ ਜਦੋਂ ਰੂਸ-ਯੂਕ੍ਰੇਨ ਸੰਘਰਸ਼ ਦੇ ਪ੍ਰਭਾਵ ਸਮੇਤ ਕਈ ਅਹਿਮ ਮੁੱਦਿਆਂ 'ਤੇ ਵਿਸ਼ਵ ਪੱਧਰ 'ਤੇ ਚਰਚਾ ਹੋ ਰਹੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Japan
  • Prime Minister
  • Fumio Kishida
  • India
  • Visit
  • ਜਾਪਾਨ
  • ਪ੍ਰਧਾਨ ਮੰਤਰੀ
  • ਫੁਮਿਓ ਕਿਸ਼ਿਦਾ
  • ਭਾਰਤ
  • ਦੌਰਾ

ਬਜਟ ਦਾ ਵਿਰੋਧ ਕਰਨ ਵਾਲਿਆਂ ਨੂੰ CM ਮਾਨ ਦਾ ਜਵਾਬ, ਪੰਜਾਬ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੜ੍ਹੋ Top 10

NEXT STORY

Stories You May Like

  • spicejet signs firm agreements to lease 20 aircraft
    ਸਪਾਈਸਜੈੱਟ ਨੇ 20 ਜਹਾਜ਼ ਲੀਜ਼ ’ਤੇ ਲੈਣ ਲਈ ਕੀਤੇ ਪੱਕੇ ਸਮਝੌਤੇ
  • man sentenced to 20 years of rigorous imprisonment for raping
    ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ 'ਚ ਵੱਡਾ ਫੈਸਲਾ: ਦੋਸ਼ੀ ਨੂੰ 20 ਸਾਲ ਦੀ ਸਖ਼ਤ ਕੈਦ
  • 20 years  separation  husband wife divorce
    20 ਸਾਲ ਤੋਂ ਵੱਖ ਰਹਿ ਰਹੇ ਪਤੀ-ਪਤਨੀ ਨੂੰ ਕੋਰਟ ਨੇ ਦਿੱਤੀ ਤਲਾਕ ਦੀ ਮਨਜ਼ੂਰੀ
  • pm modi and xijinping meeting
    SCO 'ਚ PM ਮੋਦੀ, ਪੁਤਿਨ ਤੇ ਸ਼ੀ ਜਿਨਪਿੰਗ ਵਿਚਾਲੇ ਹੋਈ ਮੁਲਾਕਾਤ ! ਤਿੰਨਾਂ ਨੇ ਗਰਮਜੋਸ਼ੀ ਨਾਲ ਕੀਤਾ ਹੈਂਡਸ਼ੇਕ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • meloni sets record for longest tenure as pm in italy
    ਇਟਲੀ 'ਚ Meloni ਨੇ ਲੰਬੇ ਸਮੇਂ ਤੱਕ ਪੀਐੱਮ ਅਹੁਦੇ 'ਤੇ ਰਹਿਣ ਦਾ ਬਣਾਇਆ ਰਿਕਾਰਡ, PM ਮੋਦੀ ਨੇ ਦਿੱਤੀ ਵਧਾਈ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • gippy and shehnaaz  s film   singh vs kaur 2   is in full swing for its promotion
    ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫਿਲਮ ‘ਸਿੰਘ ਵਰਸਿਜ਼ ਕੌਰ-2’ ਦੀ ਪ੍ਰੋਮੋਸ਼ਨ ਜ਼ੋਰਾਂ ’ਤੇ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • new scam   chemical purse scam   in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • poisonous alcohol  people  hospital  sick  police
      ਜ਼ਹਿਰੀਲੀ ਸ਼ਰਾਬ ਨੇ ਇਕ ਵਾਰ ਫ਼ਿਰ ਢਾਹਿਆ ਕਹਿਰ ! 4 ਪਿੰਡਾਂ 'ਚ ਵਿਛਾ'ਤੇ ਸੱਥਰ
    • school  student  principal  father  police
      'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...
    • advancement of police
      ਪੁਲਸ ਦਾ ਆਧੁਨਿਕੀਕਰਨ : ਗੈਰ-ਰਾਜਗ ਸੂਬਿਆਂ ਪ੍ਰਤੀ ਸ਼ਾਹ ਉਦਾਰ ਕਿਉਂ ?
    • pakistan  future  anil chauhan  india
      ਪਾਕਿਸਤਾਨ ਭਵਿੱਖ ’ਚ ਵੀ ਸੁਰੱਖਿਆ ਲਈ ਵੱਡੀ ਚਿੰਤਾ : ਅਨਿਲ ਚੌਹਾਨ
    • jharkhand higher education minister sudivya kumar passes away
      ਝਾਰਖੰਡ ਦੇ ਉੱਚ ਸਿੱਖਿਆ ਮੰਤਰੀ ਸੁਦਿਵਯ ਕੁਮਾਰ ਦਾ 56 ਸਾਲਾ ਉਮਰ 'ਚ ਦੇਹਾਂਤ
    • nia takes major action in ghaziabad spy case
      ਗਾਜ਼ੀਆਬਾਦ ਜਾਸੂਸੀ ਮਾਮਲੇ ’ਚ ਐੱਨ. ਆਈ. ਏ. ਵੱਲੋਂ ਵੱਡਾ ਐਕਸ਼ਨ, 13 ਮੁਲਜ਼ਮਾਂ...
    • first snowfall of the season in kashmir
      ਕਸ਼ਮੀਰ ’ਚ ਮੌਸਮ ਦੀ ਪਹਿਲੀ ਬਰਫਬਾਰੀ, ਮੈਦਾਨਾਂ ’ਚ ਮੀਂਹ ਤੇ ਗੜ੍ਹੇਮਾਰੀ
    • fir will be lodged for dumping garbage in rivers in dehradun
      ਦੇਹਰਾਦੂਨ ’ਚ ਨਦੀਆਂ ’ਚ ਕੂੜਾ ਸੁੱਟਣ ’ਤੇ ਹੋਵੇਗੀ FIR, ਡੀਐੱਮ ਨੇ ਜਾਰੀ ਕੀਤੇ...
    • cbi will have to take prior permission for investigation
      ਬਿਹਾਰ ’ਚ ਸਰਕਾਰੀ ਕਰਮਚਾਰੀਆਂ ਸਬੰਧੀ ਜਾਂਚ ਲਈ ਸੀ. ਬੀ. ਆਈ. ਨੂੰ ਪਹਿਲਾਂ ਤੋਂ...
    • sachin pilot will be in charge of the punjab
      ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +