ਨੈਸ਼ਨਲ ਡੈਸਕ- ਆਮ ਆਦਮੀ ਪਾਰਟੀ ਦੇ ਆਗੂ ਜੈਸਮੀਨ ਸ਼ਾਹ ਨੇ ਅੱਜ 'ਵਨ ਨੇਸ਼ਨ ਵਨ ਇਲੈਕਸ਼ਨ' ਬਾਰੇ ਪਾਰਟੀ ਦਾ ਨਜ਼ਰੀਆ ਪੇਸ਼ ਕਰਨ ਲਈ ਸਾਬਕਾ ਉਪ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਆਪ ਦੇ ਰਾਸ਼ਟਰੀ ਸਕੱਤਰ ਪੰਕਜ ਗੁਪਤਾ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਅਮਰੀਕਾ ਨੇ ਇਰਾਕ 'ਤੇ ਕੀਤੀ AirStrike, ਜਾਰਡਨ ਹਮਲੇ ਦੇ ਮਾਸਟਰਮਾਈਂਡ ਸਣੇ ਹਿਜਬੁੱਲਾ ਦੇ 3 ਮੈਂਬਰ ਮਰੇ
ਇਸ ਮੌਕੇ ਉਨ੍ਹਾਂ ਉਪ ਰਾਸ਼ਟਰਪਤੀ ਨੂੰ ਦੱਸਿਆ ਕਿ ਆਮ ਆਦਮੀ ਪਾਰਟੀ ਪਾਰਟੀ 'ਵਨ ਨੇਸ਼ਨ ਵਨ ਇਲੈਕਸ਼ਨ' ਦਾ ਪੂਰੀ ਤਰ੍ਹਾਂ ਵਿਰੋਧ ਕਰਦੀ ਹੈ, ਕਿਉਂਕਿ ਇਸ ਤਰ੍ਹਾਂ ਨਾਲ ਵੋਟਰਾਂ ਦੀ ਜਵਾਬਦੇਹੀ ਘਟਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੁਝ ਪੈਸੇ ਬਚਾਉਣ ਜਾਂ ਪ੍ਰਸ਼ਾਸਨ ਦੀ ਸਹੂਲੀਅਤ ਲਈ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਦੇ ਸਿਧਾਂਤਾਂ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਘੁਸਪੈਠ ਰੋਕਣ ਲਈ ਗ੍ਰਹਿ ਮੰਤਰੀ ਸ਼ਾਹ ਦਾ ਵੱਡਾ ਫੈਸਲਾ, ਭਾਰਤ-ਮਿਆਂਮਾਰ ਬਾਰਡਰ ਕੀਤਾ ਸੀਲ
NEXT STORY