Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    1:10:22 PM

  • fraud worth crores exposed at toll plaza this is how fraud was being done

    Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ...

  • fear of long power cuts in punjab

    ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ...

  • cm bhagwant mann will meet sanjeev arora in jail today

    CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ...

  • investigation into suspicious drones seen flying at amritsar airport reveals

    ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਬਾਦਲ ਦੇ ਕਰੀਬੀ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

NATIONAL News Punjabi(ਦੇਸ਼)

ਬਾਦਲ ਦੇ ਕਰੀਬੀ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

  • Updated: 23 Dec, 2021 01:38 AM
National
jathedar avtar singh hitt met amit shah
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਸੁਨੀਲ ਪਾਂਡੇ) : ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਨੇਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੇਰ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ। ਉਨ੍ਹਾਂ ਨਾਲ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਜੱਥੇਦਾਰ ਗਿਆਨੀ ਰਣਜੀਤ ਸਿੰਘ ਮੋਤੀ ਵੀ ਮੌਜੂਦ ਰਹੇ। ਜੱਥੇਦਾਰ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਖ਼ਤ ਪਟਨਾ ਸਾਹਿਬ 'ਤੇ 7 ਤੋਂ 9 ਜਨਵਰੀ ਤੱਕ ਮਨਾਏ ਜਾਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ 'ਤੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਤਖ਼ਤ ਸਾਹਿਬ ਕਮੇਟੀ ਵਲੋਂ ਗ੍ਰਹਿ ਮੰਤਰੀ ਨੂੰ ਸ਼ਾਲ, ਸਿਰੋਪਾਓ ਅਤੇ ਕਿਰਪਾਨ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਨਾਲ ਹੀ ਤਖ਼ਤ ਸਾਹਿਬ ਦਾ ਪ੍ਰਸ਼ਾਦ ਵੀ ਉਨ੍ਹਾਂ ਨੂੰ ਭੇਂਟ ਕੀਤਾ ਗਿਆ। ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਦੇ ਸੱਦੇ ਨੂੰ ਸਵੀਕਾਰ ਕਰਦੇ ਹੋਏ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਹੈ।

ਜੱਥੇਦਾਰ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਤਖ਼ਤ ਸਾਹਿਬ ਕਮੇਟੀ ਦੇ ਸਾਰੇ ਅਹੁਦੇਦਾਰ ਜਗਜੋਤ ਸਿੰਘ ਸੋਹੀ, ਲਖਵਿੰਦਰ ਸਿੰਘ, ਇੰਦਰਜੀਤ ਸਿੰਘ, ਹਰਬੰਸ ਸਿੰਘ ਖਨੂਜਾ ਦੁਆਰਾ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਗਤ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ। ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤ ਦੇ ਪ੍ਰਕਾਸ਼ ਪੁਰਬ ਵਿੱਚ ਸ਼ਾਮਲ ਹੋਣ ਲਈ ਆਉਣ ਵਾਲੀਆਂ ਹਨ, ਜਿਸ ਨੂੰ ਵੇਖਦੇ ਹੋਏ ਰਿਹਾਇਸ਼ ਅਤੇ ਲੰਗਰ ਆਦਿ ਦੀ ਵਿਵਸਥਾ ਕੀਤੀ ਜਾ ਰਹੀ ਹੈ ਜਿਸਦੇ ਲਈ ਬਿਹਾਰ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਰਾ ਸਹਿਯੋਗ ਕਮੇਟੀ ਨੂੰ ਮਿਲ ਰਿਹਾ ਹੈ।  

ਇਹ ਵੀ ਪੜ੍ਹੋ - ਪਾਕਿਸਤਾਨੀ ਕੂੜ ਪ੍ਰਚਾਰ ਖ਼ਿਲਾਫ਼ ਭਾਰਤ ਦੀ ਵੱਡੀ ਕਾਰਵਾਈ, 20 ਯੂ-ਟਿਊਬ ਚੈਨਲਾਂ ਤੋਂ ਬਾਅਦ 2 ਵੈੱਬਸਾਈਟਾਂ ਬਲਾਕ

ਸੀਨੀਅਰ ਅਕਾਲੀ ਨੇਤਾ ਅਵਤਾਰ ਸਿੰਘ ਹਿੱਤ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਨੂੰ ਸਿਆਸੀ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਅਕਾਲੀ ਨੇਤਾਵਾਂ ਦੇ ਬੀਜੇਪੀ ਵਿੱਚ ਜਾਣ ਦੀਆਂ ਖਬਰਾਂ ਵਿਚਾਲੇ ਹੋਈ ਮੁਲਾਕਾਤ ਨਾਲ ਸਿਆਸਤ ਗਰਮਾ ਗਈ ਹੈ। ਸੂਤਰਾਂ ਦੀ ਮੰਨੀਏ ਤਾਂ ਹਿੱਤ ਵੀ ਹਿੱਤ ਵੀ ਭਾਜਪਾ 'ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਨ੍ਹਾਂ ਨੇ ਅਜੇ ਤੱਕ ਪੱਤਾ ਨਹੀਂ ਖੋਲ੍ਹਿਆ ਹੈ।

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ 6 ਮੈਂਬਰ ਅੱਜ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ 
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਤੋਂ ਬਾਅਦ ਨਵੀਂ ਕਮੇਟੀ ਦੇ ਗਠਨ ਵਿੱਚ ਹੋ ਰਹੀ ਦੇਰੀ  ਦੇ ਚੱਲਦੇ ਅਕਾਲੀ ਦਲ ਨਾਲ ਜੁੜੇ ਕਰੀਬ ਅੱਧਾ ਦਰਜਨ ਨਵੇਂ ਚੁਣੇ ਮੈਂਬਰ ਭਾਰਤੀ ਜਨਤਾ ਪਾਰਟੀ ਵਿੱਚ ਜਾ ਸਕਦੇ ਹਨ। ਸੂਤਰਾਂ ਦੀ ਮੰਨੀਏ ਤਾਂ ਉਹ ਵੀਰਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। 
ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਜੁੜੇ ਜਗਦੀਪ ਸਿੰਘ ਕਾਹਲੋ, ਭੂਪੇਂਦਰ ਸਿੰਘ ਗਿੰਨੀ, ਗੁਰਮੀਤ ਸਿੰਘ ਭਾਟੀਆ, ਹਰਵਿੰਦਰ ਸਿੰਘ ਕੇਪੀ, ਹਰਜੀਤ ਸਿੰਘ ਪੱਪਾ, ਮਨਜੀਤ ਸਿੰਘ ਓਲਕ ਅਤੇ ਰਵਿੰਦਰ ਸਿੰਘ ਸਵੀਟਾ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਹੈ। ਇਨ੍ਹਾਂ 7 ਨਾਵਾਂ ਵਿੱਚ 6 ਲੋਕ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਮੈਂਬਰ ਹਨ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Shiromani Akali Dal
  • Parkash Singh Badal
  • Takht Sri Patna Sahib
  • Avtar Singh Hitt
  • Amit Shah
  • ਸ਼੍ਰੋਮਣੀ ਅਕਾਲੀ ਦਲ
  • ਪ੍ਰਕਾਸ਼ ਸਿੰਘ ਬਾਦਲ
  • ਤਖ਼ਤ ਸ੍ਰੀ ਪਟਨਾ ਸਾਹਿਬ
  • ਅਵਤਾਰ ਸਿੰਘ ਹਿੱਤ
  • ਅਮਿਤ ਸ਼ਾਹ

‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਦੇ ਨਤੀਜੇ ਵਜੋਂ ਵਧੀ ਕੁੜੀਆਂ ਦੀ ਗਿਣਤੀ: ਮੋਦੀ

NEXT STORY

Stories You May Like

  • omar abdullah  amit shah  meeting  jammu kashmir
    ਮੁੱਖ ਮੰਤਰੀ ਉਮਰ ਅਬਦੁੱਲਾ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • sgpc delegation visits flood affected areas in bidur
    SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ ਗ੍ਰਹਿ ਮੰਤਰੀ ਨਾਲ ਵੀ ਕੀਤੀ ਮੁਲਾਕਾਤ
  • pu student elections  victory  amit shah
    ਪੰਜਾਬ ਯੂਨੀਵਰਸਿਟੀ ਚੋਣਾਂ 'ਚ ABVP ਦੀ ਸ਼ਾਨਦਾਰ ਜਿੱਤ ! ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਦਿੱਤੀਆਂ ਵਧਾਈਆਂ
  • akali dal delegation meets governor
    ਅਕਾਲੀ ਦਲ ਦੇ ਵਫ਼ਦ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕੀਤੀ ਇਹ ਮੰਗ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • delhi accident home minister shah stops event
    ਦਿੱਲੀ ਹਾਦਸਾ: ਗ੍ਰਹਿ ਮੰਤਰੀ ਸ਼ਾਹ ਨੇ ਰੋਕਿਆ ਸਮਾਗਮ, CM ਰੇਖਾ ਗੁਪਤਾ ਮੌਕੇ 'ਤੇ ਰਵਾਨਾ
  • former sarpanch avtar singh
    ਫਰਿਜ਼ਨੋ ਨਿਵਾਸੀ ਸਾਬਕਾ ਸਰਪੰਚ ਅਵਤਾਰ ਸਿੰਘ ਦਾ 87 ਸਾਲ ਦੀ ਉਮਰ 'ਚ ਦਿਹਾਂਤ
  • fm sitharaman meets world bank chief ajay banga  discusses these issues
    FM ਸੀਤਾਰਮਨ ਨੇ ਵਿਸ਼ਵ ਬੈਂਕ ਦੇ ਮੁਖੀ ਅਜੈ ਬੰਗਾ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ
  • elderly man dies after surgery
    ਚੁੱਲ੍ਹੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • mayawati  gen g movement
      ਮਾਇਆਵਤੀ ਨੇ ਜਨਰਲ-ਜੀ ਅੰਦੋਲਨ ਦੇ "ਰਾਜਨੀਤੀਕਰਨ" 'ਤੇ ਪ੍ਰਗਟਾਈ ਚਿੰਤਾ
    • bus  fire  passengers  uttar pradesh  delhi  police
      ਡਬਲ-ਡੈੱਕਰ ਬੱਸ 'ਚ ਲੱਗ ਗਈ ਅੱਗ ! ਸਵਾਰੀਆਂ ਨੇ ਛਾਲ ਮਾਰ ਕੇ ਬਚਾਈ ਜਾਨ, ਇਟਾਵਾ...
    • minister was stunned after hearing sahak dutt s statement
      ਸੱਜੇ ਦੱਤ ਦਾ ਬਿਆਨ ਸੁਣ ਦੇਖਦੇ ਰਹਿ ਗਏ ਮੰਤਰੀ,'ਕਿਹਾ ਮੈਂ 6 ਸਾਲ ਜੇਲ੍ਹ ਕੱਟੀ...
    • bharat jodo yatra  congress  jairam ramesh
      "ਭਾਰਤ ਜੋੜੋ ਯਾਤਰਾ" ਨੇ ਭਾਰਤ 'ਚ ਜਗਾਈ ਨਵੀਂ ਉਮੀਦ : ਕਾਂਗਰਸ
    • husband  wife  head  fridge  police
      ਧੜ ਜ਼ਮੀਨ 'ਤੇ, ਸਿਰ ਫਰਿੱਜ 'ਚ ! ਔਰਤ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇਖ ਹਰ...
    • india becomes supplier of diesel from europe to moscow
      ਯੂਰਪ ਤੋਂ ਮਾਸਕੋ ਤੱਕ ਭਾਰਤੀ ਡੀਜ਼ਲ ਦਾ ਜਲਵਾ, India ਬਣਿਆ ਮੁੱਖ ਸਪਲਾਇਰ
    • 1 rupee shagan  5 clothes  marriage barat
      ਸਿਰਫ਼ 1 ਰੁਪਏ ਤੇ 5 ਕੱਪੜਿਆਂ 'ਚ ਹੋਵੇਗਾ ਵਿਆਹ ! ਬਰਾਤ 'ਚ ਜਾਣਗੇ 51 ਬੰਦੇ,...
    • food cockroaches restaurants tourists beating
      ਖਾਣੇ 'ਚੋਂ ਨਿਕਲੇ ਕਾਕਰੋਚ ਨੂੰ ਦੱਸ'ਤਾ ਇਲਾਇਚੀ ! ਕੀਤੀ ਸ਼ਿਕਾਇਤ ਤਾਂ ਰੈਸਟੋਰੈਂਟ...
    • pickup truck overturns after hitting divider  32 injured
      ਬਾਗਪਤ 'ਚ ਵੱਡਾ ਹਾਦਸਾ: ਡਿਵਾਈਡਰ ਨਾਲ ਟਕਰਾ ਪਲਟ ਗਿਆ ਪਿਕਅੱਪ ਟਰੱਕ, 4 ਦੀ ਮੌਤ,...
    • haryana government  13093 sanitation workers
      ਹਰਿਆਣਾ ਸਰਕਾਰ ਦਾ ਵੱਡਾ ਫੈਸਲਾ: 13,093 ਸਫਾਈ ਕਰਮਚਾਰੀਆਂ ਨੂੰ ਸੇਵਾ ਸੁਰੱਖਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +