Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    5:32:33 PM

  • israeli army enters lebanon

    ਲੇਬਨਾਨ 'ਚ ਦਾਖਲ ਹੋਈ ਇਜ਼ਰਾਈਲੀ ਫੌਜ; ਟ੍ਰੈਫਿਕ ਜਾਮ...

  • sgpc issues instructions for gurdwaras after short circuit incident in jalalabad

    ਜਲਾਲਾਬਾਦ: ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ ਮਗਰੋਂ...

  • akali dal revived core committee member resigns

    ਅਕਾਲੀ ਦਲ ਪੁਨਰ ਸੁਰਜੀਤੀ ਨੂੰ ਵੱਡਾ ਝਟਕਾ, ਇਸ...

  • punjab police revelations

    ਪੰਜਾਬ 'ਚ ਬਜ਼ੁਰਗ ਜੋੜੇ ਦੇ ਕਤਲ ਮਾਮਲੇ 'ਚ ਨਵਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜੰਮੂ ਦੌਰੇ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੀਤਾ ਉਦਘਾਟਨ

NATIONAL News Punjabi(ਦੇਸ਼)

ਜੰਮੂ ਦੌਰੇ 'ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਨਵੇਂ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕੀਤਾ ਉਦਘਾਟਨ

  • Edited By Disha,
  • Updated: 30 Mar, 2026 03:05 PM
Jammu & Kashmir
jathedar giani kuldeep singh gargaj  gurudwara sahib  building  inauguration
  • Share
    • Facebook
    • Tumblr
    • Linkedin
    • Twitter
  • Comment

ਰਾਜੌਰੀ- ਰਾਜੌਰੀ- ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨ ਕੁਲਦੀਪ ਸਿੰਘ ਗੜਗੱਜ ਨੇ ਸੋਮਵਾਰ ਨੂੰ ਆਪਣੀ ਜੰਮੂ ਯਾਤਰਾ ਦੌਰਾਨ ਰਾਜੌਰੀ ਖੇਤਰ ਦੇ ਬਠੂਨੀ ਪਿੰਡ 'ਚ ਨਵੀਂ ਬਣੀ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਉਦਘਾਟਨ ਕੀਤਾ। ਇਸ ਗੁਰਦੁਆਰੇ ਦਾ ਨਿਰਮਾਣ ਸਥਾਨਕ ਸੰਗਤ ਵਲੋਂ ਭਾਈ ਮੱਖਣ ਸ਼ਾਹ ਲੁਬਾਣਾ ਦੀ ਯਾਦ 'ਚ ਕੀਤਾ ਗਿਆ ਹੈ। ਇਸ ਮੌਕੇ, ਗੁਰਦੁਆਰਾ ਯਾਦਰਗਾਰ ਭਾਈ ਮੱਖਣ ਸਿੰਘ ਲੁਬਾਣਾ ਜੀ ਪ੍ਰਬੰਧਨ ਕਮੇਟੀ ਅਤੇ ਸਿੱਖ ਨੌਜਵਾਨ ਸਭਾ ਜੰਮੂ ਕਸ਼ਮੀਰ ਵਲੋਂ 'ਖੁਆਰ ਹੋਇ ਸਭ ਮਿਲੈਂਗੇ' ਮੁਹਿੰਮ ਅਧੀਨ ਬਠੂਨੀ ਪਿੰਡ 'ਚ ਇਕ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ ਕਤੀਾ ਗਿਆ, ਜਿਸ 'ਚ ਖੇਤਰ ਦੇ ਵੱਡੀ ਗਿਣਤੀ 'ਚ ਸਿੱਖ ਸ਼ਰਧਾਲੂਆਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਜੱਥੇ ਨੇ ਕੀਰਤਨ ਕਰ ਕੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। 

PunjabKesari

ਜਥੇਦਾਰ ਸਿੰਘ ਨੇ ਕਿਹਾ ਕਿ ਇਸ ਖੇਤਰ 'ਚ ਸਿੱਖਾਂ ਦੀ ਇਕ ਵੱਡੀ ਆਬਾਦੀ ਰਹਿੰਦੀ ਹੈ। ਇਤਿਹਾਸ ਨੂੰ ਯਾਦ ਕਰਦੇ ਹੋਏ ਉਨ੍ਹਾਂ ਕਿਹਾ ਕਿ 1947-48 ਦੌਰਾਨ ਕਬਾਇਲੀ ਹਮਲਾਵਰਾਂ ਨੇ ਇਸ ਖੇਤਰ 'ਤੇ ਹਮਲਾ ਕੀਤਾ ਸੀ ਅਤੇ ਸੈਂਕੜੇ ਸਿੱਖਾਂ ਨੇ ਆਪਣੀ ਜ਼ਮੀਨ ਅਤੇ ਧਰਮ ਦੀ ਰੱਖਿਆ ਕਰਦੇ ਹੋਏ ਸ਼ਹਾਦਤ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਖੇਤਰ ਦੇ ਸਿੱਖ ਭਾਈਚਾਰੇ ਨੂੰ ਏਕਤਾ ਅਤੇ 'ਚੜ੍ਹਦੀ ਕਲਾ' 'ਚ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਖਾਲਸਾ ਅਰਦਾਸ ਕਰਦਾ ਹੈ ਕਿ ਉਹ ਜਿੱਥੇ ਵੀ ਰਹੇ, ਅਕਾਲ ਪੁਰਖ ਖ਼ੁਦ ਉਸ ਦੀ ਰੱਖਿਆ ਕਰੇ। ਹਾਲਾਂਕਿ ਸਿੱਖ ਦੁਨੀਆ ਦੇ ਵੱਖ-ਵੱਖ ਹਿੱਸਿਆਂ 'ਚ ਰਹਿੰਦੇ ਹਨ ਪਰ ਉਹ ਸਾਰੇ ਇਕ ਹੀ ਪਰਿਵਾਰ ਹਨ। ਉਨ੍ਹਾਂ ਨੇ ਸੰਗਤ ਨੂੰ ਇਕ-ਦੂਜੇ ਦਾ ਸਾਥ ਦੇਣ ਲਈ ਵੀ ਉਤਸ਼ਾਹਤ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jathedar Giani Kuldeep Singh Gargaj
  • Gurudwara Sahib
  • building
  • inauguration
  • Jammu
  • ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
  • ਗੁਰਦੁਆਰਾ ਸਾਹਿਬ
  • ਇਮਾਰਤ
  • ਉਦਘਾਟਨ
  • ਜੰਮੂ

OBC ਰਾਖਵੇਂਕਰਨ ਦੇ ਬਿਆਨ ਦੇ ਵਿਰੋਧ 'ਚ ਵਿਰੋਧੀ ਧਿਰ ਦਾ ਰਾਜ ਸਭਾ 'ਚੋਂ ਵਾਕਆਊਟ

NEXT STORY

Stories You May Like

  • kuldeep singh gargajj  gulab chand kataria
    ਜਥੇਦਾਰ ਗੜਗੱਜ, ਹਰਜਿੰਦਰ ਸਿੰਘ ਧਾਮੀ ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਿਚਾਲੇ ਮੁਲਾਕਾਤ
  • security of devotees in gurudwaras should ensured jathedar gargajj
    ਗੁਰੂ ਘਰਾਂ ’ਚ ਸੰਗਤ ਦੀ ਸੁਰੱਖਿਆ ਹਰ ਹਾਲ ਯਕੀਨੀ ਬਣਾਈ ਜਾਵੇ : ਜਥੇਦਾਰ ਗੜਗੱਜ
  • jathedar gargajj honours first class child
    ਪਹਿਲੀ ਜਮਾਤ ਦੇ ਬੱਚੇ ਦਾ ਜਥੇਦਾਰ ਗੜਗੱਜ ਵੱਲੋਂ ਸਨਮਾਨ
  • rubio inaugurates us embassy support annex building
    ਰੂਬੀਓ ਵੱਲੋਂ US Embassy ਦੇ 'Support Annex' ਭਵਨ ਦਾ ਉਦਘਾਟਨ, ਨਵੇਂ ਵੀਜ਼ਾ ਨਿਯਮਾਂ ਦਾ ਕੀਤਾ ਐਲਾਨ
  • gurdwara baba deep singh ji  amritsar
    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
  • amritpal singh  s father submitted a memorandum to jatha gargajj
    ਜਥੇ. ਗੜਗੱਜ ਨੂੰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਦਿੱਤਾ ਮੰਗ ਪੱਤਰ, ਕਿਹਾ-ਅਸੀਂ ਪੰਥਕ ਫੈਸਲੇ ਨਾਲ ਹਮੇਸ਼ਾ ਖੜ੍ਹੇ...
  • woman beaten outside gurdwara sahib
    ਗੁਰਦੁਆਰਾ ਸਾਹਿਬ ਦੇ ਬਾਹਰ ਔਰਤ ਦੀ ਕੁੱਟਮਾਮ, ਪੀੜਤ ਨੇ ਇਨਸਾਫ ਦੀ ਕੀਤੀ ਮੰਗ
  • sgpc president dhami reaches hospital after accident in gurdwara sahib
    ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ
  • ruckus in jalandhar over religious conversion
    ਧਰਮ ਪਰਿਵਰਤਮ ਨੂੰ ਲੈ ਕੇ ਜਲੰਧਰ ਵਿਚ ਹੰਗਾਮਾ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • attack on two friends with sharp weapons in jalandhar
    ਜਲੰਧਰ 'ਚ ਦੋ ਦੋਸਤਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਖੇਤਾਂ 'ਚ ਲੁਕ ਕੇ...
  • motorcycle stolen from outside the park
    ਪਾਰਕ 'ਚ ਸੈਰ ਕਰਨਾ ਨੌਜਵਾਨ ਨੂੰ ਪਿਆ ਮਹਿੰਗਾ, ਬਾਹਰੋਂ ਮੋਟਰਸਾਈਕਲ ਹੋਈ ਚੋਰੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
Trending
Ek Nazar
rajasthan bjp  organization  mahamantri  appointment  ajay kumar

ਰਾਜਸਥਾਨ ਭਾਜਪਾ 'ਚ ਸੰਗਠਨ ਮਹਾਮੰਤਰੀ ਦੀ ਨਿਯੁਕਤੀ ! UP ਦੇ ਅਜੈ ਕੁਮਾਰ ਨੂੰ...

indian care worker in uk

ਯੂਕੇ 'ਚ ਭਾਰਤੀ ਕੇਅਰ ਵਰਕਰ ਦੀ ਵੱਡੀ ਜਿੱਤ; ਮਿਲਣਗੇ 35,76,409 ਰੁਪਏ

lionel messi  football player  statue  crane  west bengal

ਬੰਗਾਲ ਪ੍ਰਸ਼ਾਸਨ ਨੇ ਹਟਾਈ ਮੈਸੀ ਦੀ 70 ਫੁੱਟ ਉੱਚੀ ਮੂਰਤੀ ! ਸੁਰੱਖਿਆ ਕਾਰਨਾਂ...

banana missing

ਫਰਾਂਸੀਸੀ ਅਜਾਇਬ ਘਰ ਤੋਂ 62 ਕਰੋੜ ਦਾ ਵਿਵਾਦਿਤ 'ਕੇਲਾ' ਗਾਇਬ, ਪੁਲਿਸ ਨੂੰ...

police kill stabbing suspect

ਕੈਨੇਡਾ: ਚਾਕੂਬਾਜ਼ੀ ਦੇ ਸ਼ੱਕੀ ਨੂੰ ਪੁਲਿਸ ਨੇ ਮੁਕਾਬਲੇ 'ਚ ਕੀਤਾ ਢੇਰ

drunk driver struck people

ਸ਼੍ਰੀਲੰਕਾ : ਨਸ਼ੇ 'ਚ ਟੱਲ਼ੀ ਡਰਾਈਵਰ ਨੇ ਉਤਸਵ ਮਨਾ ਰਹੇ ਲੋਕਾਂ ਨੂੰ ਦਰੜਿਆ, ਛੇ...

sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • delhiites get major relief from scorching heat
      ਦਿੱਲੀ ਵਾਸੀਆਂ ਨੂੰ ਭਿਆਨਕ ਗਰਮੀ ਤੋਂ ਮਿਲੀ ਵੱਡੀ ਰਾਹਤ, ਤਾਪਮਾਨ 'ਚ ਗਿਰਾਵਟ ਤੇ...
    • elephants in village
      ਹਾਥੀਆਂ ਦੇ ਝੁੰਡ ਨੇ ਮਕਾਨ 'ਤੇ ਕਰ'ਤਾ ਹਮਲਾ ! ਅੰਦਰ ਸੁੱਤੇ ਪਏ ਬਜ਼ੁਰਗ ਜੋੜੇ...
    • nayab singh saini  emergency vehicle  green flag
      CM ਸੈਣੀ ਨੇ ਹਰਿਆਣਾ ਪੁਲਸ ਲਈ 312 ਐਮਰਜੈਂਸੀ ਵਾਹਨਾਂ ਨੂੰ ਦਿਖਾਈ ਹਰੀ ਝੰਡੀ
    • terrible accident happened to youth watching ipl final
      IPL ਫਾਈਨਲ ਦੇਖਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! ਖੂਹ 'ਚ ਜਾ ਡਿੱਗੀ...
    • lakshmi bhandar yojana  fake accounts  investigation
      ਤ੍ਰਿਣਮੂਲ ਸਰਕਾਰ ਦੀ 'ਲਕਸ਼ਮੀਰ ਭੰਡਾਰ' ਯੋਜਨਾ ਦੇ ਜਾਅਲੀ ਖਾਤਿਆਂ ਦੀ ਜਾਂਚ ਲਈ...
    • vehicle old vip numbers  change  no charge
      ਹਰਿਆਣਵੀਆਂ ਲਈ ਖੁਸ਼ਖਬਰੀ: ਵਾਹਨਾਂ ਦੇ ਪੁਰਾਣੇ VIP ਨੰਬਰ ਬਦਲਣ 'ਤੇ ਨਹੀਂ...
    • ipl 2026  rcb win  road  fans  police  lathicharge
      ਫੈਨਜ਼ ਦੇ ਸਿਰ ਚੜ੍ਹ ਗਈ RCB ਦੀ ਜਿੱਤ ! ਸੜਕਾਂ 'ਤੇ ਮਨਾ ਰਹੇ ਜਸ਼ਨ, ਪੁਲਸ ਨੂੰ...
    • kashmir  youth unique bike  video viral
      ਕਸ਼ਮੀਰ ਦੇ ਨੌਜਵਾਨ ਨੇ ਦਿਖਾਇਆ ਆਪਣਾ ਹੁਨਰ, ਕਬਾੜ ਤੋਂ ਬਣਾਈ ਅਨੋਖੀ ਬਾਈਕ, ਵੀਡੀਓ...
    • women bus free travel not fare
      ਬੱਸਾਂ 'ਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਸ਼ੁਭੇਂਦੂ ਸਰਕਾਰ ਦਾ ਵੱਡਾ ਤੋਹਫ਼ਾ, ਅੱਜ...
    • why is there an   x   mark on the last carriage of a train
      ਟ੍ਰੇਨ ਦੇ ਆਖਰੀ ਡੱਬੇ 'ਤੇ ਕਿਉਂ ਹੁੰਦਾ ਹੈ 'X' ਦਾ ਨਿਸ਼ਾਨ? ਜਾਣੋ ਭਾਰਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +