Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:40:11 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਤ੍ਰਿਪੁਰਾ ਰਾਈਫਲਜ਼ ਦੇ ਜਵਾਨ ਨੇ ਡਿਊਟੀ ਦੌਰਾਨ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

NATIONAL News Punjabi(ਦੇਸ਼)

ਤ੍ਰਿਪੁਰਾ ਰਾਈਫਲਜ਼ ਦੇ ਜਵਾਨ ਨੇ ਡਿਊਟੀ ਦੌਰਾਨ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

  • Edited By Rajwinder Kaur,
  • Updated: 19 Oct, 2024 12:38 PM
National
jawan committed suicide while on duty
  • Share
    • Facebook
    • Tumblr
    • Linkedin
    • Twitter
  • Comment

ਕੋਰਬਾ : ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿੱਚ ਸਾਊਥ ਈਸਟਰਨ ਕੋਲਫੀਲਡਜ਼ ਲਿਮਟਿਡ (ਐੱਸਈਸੀਐੱਲ) ਵਿੱਚ ਤਾਇਨਾਤ ਤ੍ਰਿਪੁਰਾ ਰਾਈਫ਼ਲਜ਼ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਾਈਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜਨਤਕ ਖੇਤਰ ਦੀ ਕੰਪਨੀ ਕੋਲ ਇੰਡੀਆ ਦੇ ਅਧੀਨ ਸੰਚਾਲਿਤ ਐੱਸਈਸੀਐੱਲ ਦੇ ਕੁਸਮੁੰਡਾ ਪ੍ਰਾਜੈਕਟ ਵਿੱਚ ਸੁਰੱਖਿਆ ਲਈ ਤਾਇਨਾਤ ਤ੍ਰਿਪੁਰਾ ਰਾਈਫਲਜ਼ ਦੇ ਜਵਾਨ ਆਜ਼ਾਦ ਸਿੰਘ ਨੇ ਆਪਣੀ ਏਕੇ-47 ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ।

ਇਹ ਵੀ ਪੜ੍ਹੋ - BJP ਆਗੂ ਦੇ ਪੁੱਤ ਨੇ ਲਾਹੌਰ ਦੀ ਕੁੜੀ ਨਾਲ ਆਨਲਾਈਨ ਕਰਵਾਇਆ ਵਿਆਹ, ਇੰਝ ਹੋਵੇਗੀ ਲਾੜੀ ਦੀ ਵਿਦਾਈ

ਐੱਸਈਸੀਐੱਲ ਦੇ ਲੋਕ ਸੰਪਰਕ ਅਧਿਕਾਰੀ ਸਨੀਸ਼ ਚੰਦਰਾ ਨੇ ਦੱਸਿਆ ਕਿ ਜਾਣਕਾਰੀ ਮਿਲੀ ਹੈ ਕਿ ਸਿੰਘ ਪਰਿਵਾਰਕ ਝਗੜੇ ਕਾਰਨ ਕੁਝ ਸਮੇਂ ਤੋਂ ਤਣਾਅ ਵਿੱਚ ਸਨ। ਸ਼ੁੱਕਰਵਾਰ ਨੂੰ ਉਸ ਦੀ ਡਿਊਟੀ ਖਾਨ 'ਚ ਸੀ। ਰਾਤ ਕਰੀਬ 10 ਵਜੇ ਸਿੰਘ ਨੇ ਆਪਣੀ ਸਰਵਿਸ ਰਾਈਫਲ ਨਾਲ ਛਾਤੀ 'ਚ ਗੋਲੀ ਮਾਰ ਲਈ। ਚੰਦਰਾ ਨੇ ਦੱਸਿਆ ਕਿ ਉਸ ਨੂੰ ਘਟਨਾ ਬਾਰੇ ਉਦੋਂ ਪਤਾ ਲੱਗਾ, ਜਦੋਂ ਖਾਨ ਵਿਚ ਤਾਇਨਾਤ ਹੋਰ ਸਿਪਾਹੀਆਂ ਨੇ ਗੋਲੀ ਚੱਲਣ ਦੀ ਆਵਾਜ਼ ਸੁਣੀ ਅਤੇ ਸਿੰਘ ਦੇ ਨੇੜੇ ਗਏ।

ਇਹ ਵੀ ਪੜ੍ਹੋ - Public Holidays: ਜਾਣੋ ਕਦੋਂ ਹੋਣਗੀਆਂ ਧਨਤੇਰਸ, ਦੀਵਾਲੀ ਤੇ ਭਾਈ ਦੂਜ ਦੀਆਂ ਛੁੱਟੀਆਂ, ਪੜ੍ਹੋ ਪੂਰੀ ਲਿਸਟ

ਅਧਿਕਾਰੀ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਪੁਲਸ ਅਤੇ ਐੱਸਈਸੀਐੱਲ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ। ਕੋਰਬਾ ਜ਼ਿਲ੍ਹੇ ਦੀ ਵਧੀਕ ਪੁਲਸ ਸੁਪਰਡੈਂਟ ਨੇਹਾ ਵਰਮਾ ਨੇ ਦੱਸਿਆ ਕਿ ਸਿਪਾਹੀ ਰਾਜਸਥਾਨ ਦਾ ਰਹਿਣ ਵਾਲਾ ਸੀ। ਜਾਣਕਾਰੀ ਮਿਲੀ ਹੈ ਕਿ ਉਸ ਦਾ ਆਪਣੀ ਪਤਨੀ ਜੋ ਕਿ ਇਸ ਸਮੇਂ ਰਾਜਸਥਾਨ ਵਿੱਚ ਹੈ, ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਘਟਨਾ ਸਬੰਧੀ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ - ਕਣਕ ਦੀ MSP 'ਚ 150 ਰੁਪਏ ਦਾ ਵਾਧਾ, ਮੋਦੀ ਸਰਕਾਰ ਦਾ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Tripura Rifles
  • soldier
  • Duty
  • Suicide
  • ਤ੍ਰਿਪੁਰਾ ਰਾਈਫਲਜ਼
  • ਜਵਾਨ
  • ਡਿਊਟੀ
  • ਖ਼ੁਦਕੁਸ਼ੀ

'ਆਪ' ਅਤੇ ਕੇਜਰੀਵਾਲ ਭਵਿੱਖ ਦੀਆਂ ਮੇਰੀਆਂ ਰਾਜਨੀਤਕ ਭੂਮਿਕਾਵਾਂ ਕਰਨਗੇ ਤੈਅ : ਸਤੇਂਦਰ ਜੈਨ

NEXT STORY

Stories You May Like

  • tragic incident in latur  college founder commits suicide by shooting
    ਲਾਤੂਰ 'ਚ ਦਰਦਨਾਕ ਘਟਨਾ! ਕਾਲਜ ਦੇ ਸੰਸਥਾਪਕ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਜਾਂਚ ਜਾਰੀ
  • police personnel on duty shoots himself with service rifle
    ਡਿਊਟੀ 'ਤੇ ਤਾਇਨਾਤ ਪੁਲਸ ਜਵਾਨ ਨੇ ਸਰਕਾਰੀ ਰਾਈਫਲ ਨਾਲ ਆਪ ਨੂੰ ਮਾਰੀ ਗੋਲੀ, ਮੌਤ
  • ssb jawan  service rifle  police
    SSB ਜਵਾਨ ਨੇ ਸਰਵਿਸ ਰਾਈਫਲ ਨਾਲ ਖੁਦ ਨੂੰ ਮਾਰੀ ਗੋਲੀ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • punjab son shoots his own mother
    ਪੰਜਾਬ : ਪੁੱਤ ਨੇ ਮਾਂ ਨੂੰ ਹੀ ਮਾਰ 'ਤੀ ਗੋਲੀ, ਪੂਰਾ ਵਾਕਿਆ ਜਾਣ ਹੈਰਾਨ ਰਹਿ ਜਾਵੋਗੇ
  • ice officer in usa
    ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ
  • wife and two priests shot dead following dispute during prayer ritual
    ਪੂਜਾ ਦੌਰਾਨ ਹੋਏ ਵਿਵਾਦ ਤੋਂ ਬਾਅਦ ਪਤਨੀ ਤੇ 2 ਪੁਜਾਰੀਆਂ ਦਾ ਗੋਲੀ ਮਾਰ ਕੇ ਕਤਲ
  • suicide case
    ਸਹੁਰੇ ਪਰਿਵਾਰ ਤੋਂ ਦੁਖ਼ੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • indian youth in canada
    ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • guwahati  female student  lover  arrested  police
      ਗੁਹਾਟੀ ’ਚ 22 ਸਾਲਾ ਵਿਦਿਆਰਥਣ ਦੀ ਸ਼ੱਕੀ ਮੌਤ; ਪ੍ਰੇਮੀ ਆਸਿਫ਼ ਅਲੀ ਗ੍ਰਿਫ਼ਤਾਰ
    • india fiji
      ਫਿਜੀ ਨਾਲ ਸਬੰਧ ਮਜ਼ਬੂਤ ਕਰਨ ਵੱਲ ਭਾਰਤ ਦਾ ਵੱਡਾ ਕਦਮ ! ਅਹਿਮ ਸੈਕਟਰਾਂ 'ਚ ਮਦਦ...
    • house  flour  motorcycle  youth  police
      ਘਰੋਂ ਆਟਾ ਲੈਣ ਗਏ ਨੌਜਵਾਨ ਦੀ ਹਾਦਸੇ 'ਚ ਮੌਤ, ਦਾਦਾ-ਦਾਦੀ ਦਾ ਇਕਲੌਤ ਸਹਾਰਾ ਸੀ...
    • amit shah  lng train  narendra modi  gujarat
      ਅਮਿਤ ਸ਼ਾਹ ਨੇ ਦੇਸ਼ ਦੀ ਪਹਿਲੀ LNG ਟਰੇਨ ਨੂੰ ਦਿਖਾਈ ਹਰੀ ਝੰਡੀ
    • gst officials house cash dollars exports
      GST ਅਧਿਕਾਰੀ ਦੇ ਘਰ ਪੈ ਗਈ ਰੇਡ ! ਲੱਖਾਂ ਦੀ ਨਕਦੀ ਤੇ ਵਿਦੇਸ਼ੀ ਕਰੰਸੀ ਬਰਾਮਦ
    • now cars will run without petrol
      ਹੁਣ ਬਿਨਾਂ ਪੈਟਰੋਲ ਚੱਲਣਗੀਆਂ ਕਾਰਾਂ ! ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਰ 'ਤਾ...
    • drdo  quantum technology  agreement  startup
      ਕੁਆਂਟਮ ਤਕਨੀਕ ਲਈ DRDO ਦਾ ਸਟਾਰਟਅੱਪ ਨਾਲ ਪਹਿਲਾ ਵੱਡਾ ਸਮਝੌਤਾ
    • festive season  acs  tvs  refrigerators  expensive  prices
      ਤਿਉਹਾਰੀ ਸੀਜ਼ਨ ਤੋਂ ਪਹਿਲਾਂ ਲੱਗੇਗਾ ਝਟਕਾ ! ਮਹਿੰਗੇ ਹੋਣਗੇ AC-TV ਤੇ ਫਰਿੱਜਾਂ
    • mann ki baat
      ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ ਵੱਧ ਪਰਿਵਾਰਾਂ ਦਾ ਡਾਟਾ ਦਰਜ,...
    • narendra modi  mann ki baat  surgical strike  zero tolerance
      'ਸਰਜੀਕਲ ਸਟ੍ਰਾਈਕ' ਅੱਤਵਾਦ ਖ਼ਿਲਾਫ਼ ਭਾਰਤ ਦੀ ਨਵੀਂ ਨੀਤੀ ਦਾ ਉਦਾਹਰਣ ਸੀ : PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +