Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    2:11:48 PM

  • sukhbir singh badal punjab bachao rally

    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ...

  • chandigarh  s sukhna lake closed  walking banned too

    ਚੰਡੀਗੜ੍ਹ ਦੀ ਸੁਖ਼ਨਾ ਝੀਲ ਬੰਦ! ਸੈਰ ਕਰਨ 'ਤੇ ਵੀ...

  • now alcohol will be sold in malls and markets too

    ਪਿਆਕੜਾਂ ਦੀਆਂ ਲੱਗੀਆਂ ਮੌਜਾਂ, ਚੰਡੀਗੜ੍ਹ 'ਚ ਨਵੀਂ...

  • india takes big decision after 8 years amid gas shortage in country

    LPG ਸੰਕਟ: ਦੇਸ਼ 'ਚ ਗੈਸ ਦੀ ਭਾਰੀ ਕਿੱਲਤ ਵਿਚਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਜਵੈਲਰੀ ਸ਼ੋਅਰੂਮ 'ਚੋਂ 3 ਕਰੋੜ ਦੇ ਗਹਿਣੇ ਚੋਰੀ, ਮਾਲਕ ਦੀ ਇੱਕ ਗਲਤੀ ਕਾਰਨ ਹੋਇਆ ਵੱਡਾ ਕਾਂਡ!

NATIONAL News Punjabi(ਦੇਸ਼)

ਜਵੈਲਰੀ ਸ਼ੋਅਰੂਮ 'ਚੋਂ 3 ਕਰੋੜ ਦੇ ਗਹਿਣੇ ਚੋਰੀ, ਮਾਲਕ ਦੀ ਇੱਕ ਗਲਤੀ ਕਾਰਨ ਹੋਇਆ ਵੱਡਾ ਕਾਂਡ!

  • Edited By Rajwinder Kaur,
  • Updated: 15 Feb, 2026 09:27 AM
National
jewellery worth rs 3 crore stolen showroom
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਦੱਖਣ-ਪੱਛਮੀ ਇਲਾਕੇ ਆਰ.ਕੇ. ਪੁਰਮ ਵਿੱਚ ਚੋਰਾਂ ਨੇ ਇੱਕ ਜਵੈਲਰੀ ਸ਼ੋਅਰੂਮ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਲਗਭਗ 3 ਕਰੋੜ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣਿਆਂ 'ਤੇ ਹੱਥ ਸਾਫ਼ ਕਰ ਦਿੱਤਾ। ਇਹ ਘਟਨਾ ਸ਼ਨੀਵਾਰ ਤੜਕੇ ਦੀ ਦੱਸੀ ਜਾ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਚੋਰਾਂ ਨੇ ਸਿਰਫ਼ ਉਹੀ ਗਹਿਣੇ ਚੋਰੀ ਕੀਤੇ ਜੋ ਤਿਜੋਰੀ ਤੋਂ ਬਾਹਰ ਰਹਿ ਗਏ ਸਨ। ਇਸ ਘਟਨਾ ਦੀ ਸੂਚਨਾ ਦੁਕਾਨ ਦੇ ਮਾਲਕਾਂ ਨੇ ਪੁਲਸ ਨੂੰ ਦਿੱਤੀ।

ਇਹ ਵੀ ਪੜ੍ਹੋ : ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

ਸ਼ਿਕਾਇਤਕਰਤਾ ਅਨੁਸਾਰ, ਸ਼ੁੱਕਰਵਾਰ ਸ਼ਾਮ ਨੂੰ ਦੁਕਾਨ ਵਧਾਉਣ (ਬੰਦ ਕਰਨ) ਵੇਲੇ ਕੁਝ ਕੀਮਤੀ ਗਹਿਣੇ ਅਣਜਾਣੇ ਵਿੱਚ ਤਿਜੋਰੀ ਦੇ ਬਾਹਰ ਹੀ ਰਹਿ ਗਏ ਸਨ। ਜਦੋਂ ਅਗਲੀ ਸਵੇਰ ਦੁਕਾਨ ਖੋਲ੍ਹੀ ਗਈ ਤਾਂ ਤਿਜੋਰੀ ਤਾਂ ਸੁਰੱਖਿਅਤ ਮਿਲੀ ਪਰ ਬਾਹਰ ਰੱਖਿਆ ਸਾਰਾ ਸਾਮਾਨ ਗਾਇਬ ਸੀ। ਦੁਕਾਨਦਾਰ ਨੇ ਦੱਸਿਆ ਕਿ ਉਸਨੇ ਆਪਣੀ ਦੁਕਾਨ ਵਿੱਚ ਦੋ ਸ਼ਟਰ ਲਗਾਏ ਹਨ। ਸੀਸੀਟੀਵੀ ਫੁਟੇਜ ਵਿੱਚ ਦਿਖਾਈ ਦੇ ਰਿਹਾ ਹੈ ਕਿ ਰਾਤ 2 ਵਜੇ ਦੇ ਕਰੀਬ ਚਾਰ ਤੋਂ ਪੰਜ ਚੋਰ ਦੁਕਾਨ ਦਾ ਤਾਲਾ ਤੋੜ ਕੇ ਅੰਦਰ ਦਾਖਲ ਹੋਏ। ਇਸ ਦੌਰਾਨ ਜਦੋਂ ਉਨ੍ਹਾਂ ਤੋਂ ਦੂਜੇ ਸ਼ਟਰ ਦਾ ਤਾਲਾ ਨਹੀਂ ਟੁੱਟਿਆ ਤਾਂ ਉਨ੍ਹਾਂ ਨੇ ਉਸ ਨੂੰ ਕੱਟ ਦਿੱਤਾ। 

ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼

ਇਸ ਤੋਂ ਬਾਅਦ ਉਹ ਦੁਕਾਨ ਵਿਚ ਪਏ 70-80 ਕਿਲੋਗ੍ਰਾਮ ਚਾਂਦੀ ਦੇ ਗਹਿਣੇ ਅਤੇ ਲਗਭਗ 200-250 ਗ੍ਰਾਮ ਸੋਨਾ ਲੈ ਕੇ ਭੱਜ ਗਏ, ਜਿਸ ਦੀ ਕੀਮਤ 3 ਕਰੋੜ ਰੁਪਏ ਦੇ ਕਰੀਬ ਹੈ। ਚੋਰੀ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰਵਾਈ ਦੌਰਾਨ ਪੁਲਸ ਨੇ ਦੱਸਿਆ ਕਿ ਚੋਰੀ ਹੋਏ ਸਾਮਾਨ ਦੀ ਸਹੀ ਮਾਤਰਾ ਅਤੇ ਕੀਮਤ ਦਾ ਪੂਰਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਪਰ ਮੁੱਢਲੀ ਜਾਂਚ ਮੁਤਾਬਕ ਇਹ ਕੀਮਤ 3 ਕਰੋੜ ਰੁਪਏ ਦੇ ਕਰੀਬ ਹੈ।

ਇਹ ਵੀ ਪੜ੍ਹੋ : Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ

ਦੂਜੇ ਪਾਸੇ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਲਾਕੇ ਦੇ ਸੀ.ਸੀ.ਟੀ.ਵੀ. (CCTV) ਫੁਟੇਜ ਖੰਗਾਲੇ ਜਾ ਰਹੇ ਹਨ। ਫਿਲਹਾਲ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ ਹੈ ਪਰ ਪੁਲਸ ਦਾ ਦਾਅਵਾ ਹੈ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਦੱਸ ਦੇਈਏ ਕਿ ਇਸ ਵਾਰਦਾਤ ਤੋਂ ਬਾਅਦ ਇਲਾਕੇ ਦੇ ਵਪਾਰੀਆਂ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਬਾਜ਼ਾਰ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ।

ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jewellery Showroom
  • Robbery
  • Rs 3 crore
  • Stolen
  • Gold Theft
  • ਜਵੈਲਰੀ ਸ਼ੋਅਰੂਮ
  • 3 ਕਰੋੜ
  • ਗਹਿਣੇ ਚੋਰੀ

ਪਾਇਲਟ ਬਣਨ ਦੇ ਚਾਹਵਾਨਾਂ ਲਈ ਖ਼ਾਸ ਖ਼ਬਰ, ਇੰਡੀਗੋ 'ਚ ਨਿਕਲੀਆਂ 1000 ਭਰਤੀਆਂ

NEXT STORY

Stories You May Like

  • 3 day old medicine stolen from government hospital
    ਪੰਜਾਬ: ਸਰਕਾਰੀ ਹਸਪਤਾਲ ’ਚੋਂ ਚੋਰੀ ਹੋਇਆ 3 ਦਿਨਾਂ ਦਾ ਮੁੰਡਾ, ਸੁਰੱਖਿਆ ’ਚ ਵੱਡੀ ਅਣਗਹਿਲੀ
  • son in law arrested for stealing 14 tolas of gold ornaments
    ਘਰ ’ਚੋਂ 14 ਤੋਲੇ ਸੋਨੇ ਦੇ ਗਹਿਣੇ ਤੇ 3250 ਡਾਲਰ ਚੋਰੀ ਕਰਨ ਵਾਲੇ ਨੂੰਹ-ਪੁੱਤਰ ਗ੍ਰਿਫਤਾਰ, ਰਿਸ਼ਤੇਦਾਰ ਫਰਾਰ
  • jewelery and cash stolen from the houses of army brothers
    ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ! ਫ਼ੌਜੀ ਭਰਾਵਾਂ ਦੇ ਘਰੋਂ ਗਹਿਣੇ ਅਤੇ ਨਕਦੀ ਚੋਰੀ
  • the hotel owner was trapped in a game worth crores
    ਕਰੋੜਾਂ ਦੀ ਖੇਡ ਨੇ ਫਸਾਇਆ ਹੋਟਲ ਮਾਲਕ, 116.84 ਕਰੋੜ ਦੇ ਘਪਲੇ 'ਚ ਖਰੜ ਤੋਂ ਗ੍ਰਿਫ਼ਤਾਰ
  • big gift in april  now you will get 3 months of ration at once
    ਅਪ੍ਰੈਲ 'ਚ ਵੱਡਾ ਤੋਹਫ਼ਾ: ਹੁਣ ਇੱਕ ਵਾਰ 'ਚ ਮਿਲੇਗਾ 3 ਮਹੀਨਿਆਂ ਦਾ ਰਾਸ਼ਨ, ਜਾਣੋ ਕਿਵੇਂ ਲਈਏ ਫ਼ਾਇਦਾ
  • it department restaurant owners tax evasion exposed
    ਰੈਸਟੋਰੈਂਟ ਮਾਲਕਾਂ 'ਤੇ IT ਵਿਭਾਗ ਦੀ ਤਿੱਖੀ ਨਜ਼ਰ: 408 ਕਰੋੜ ਦੀ ਟੈਕਸ ਚੋਰੀ ਦਾ ਖੁਲਾਸਾ
  • holi bumper 2026 lucky number brought good luck a prize of 3 crores was won
    ਹੋਲੀ ਬੰਪਰ 2026: ਇਸ ਲੱਕੀ ਨੰਬਰ ਦੀ ਚਮਕੀ ਕਿਸਮਤ, ਨਿਕਲਿਆ 3 ਕਰੋੜ ਦਾ ਇਨਾਮ
  • 3 car loans withdrawn in supervisor  s name
    ਮਾਲਕ ਨਿਕਲਿਆ 'ਠੱਗ'! ਸੁਪਰਵਾਈਜ਼ਰ ਦੇ ਨਾਂ 'ਤੇ ਕਢਵਾ ਲਏ 3 ਕਾਰ ਲੋਨ, ਫਿਰ ਨੌਕਰੀ ਵੀ ਖੋਹੀ
  • sukhbir singh badal punjab bachao rally
    'ਆਪ' ਨੇ ਇਸ਼ਤਿਹਾਰਾਂ 'ਤੇ ਖ਼ਰਚੇ ਸਾਢੇ 4 ਹਜ਼ਾਰ ਕਰੋੜ, ਕੇਜਰੀਵਾਲ ਦੇ ਜਹਾਜ਼ ਦਾ...
  • encounter specialist vikram brar made important revelations about gangsters
    ਐਨਕਾਊਂਟਰ ਸਪੈਸ਼ਲਿਸਟ ਵਿਕਰਮ ਬਰਾੜ ਨੇ ਗੈਂਗਸਟਰਾਂ ਨੂੰ ਲੈ ਕੇ ਕੀਤੇ ਅਹਿਮ...
  • sukhpal singh khaira statement on arvind kejriwal sheesh mahal cag report
    'ਸ਼ੀਸ਼ ਮਹਿਲ' ਨੂੰ ਲੈ ਕੇ ਕੈਗ ਦੀ ਰਿਪੋਰਟ 'ਤੇ ਆਖਿਰ ਚੁੱਪ ਕਿਉਂ ਹਨ ਕੇਜਰੀਵਾਲ:...
  • car driver misbehaved for beggars dressed in women  s clothes
    ਔਰਤਾਂ ਦੇ ਕੱਪੜੇ ਪਹਿਨ ਕੇ ਭੀਖ ਮੰਗਣ ਵਾਲਿਆਂ ਨੂੰ ਪੈਸੇ ਨਾ ਦੇਣ ’ਤੇ ਕਾਰ ਚਾਲਕ...
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
Trending
Ek Nazar
21 ias  42 hcs officers transfers

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 21 IAS ਅਤੇ 42 HCS ਅਧਿਕਾਰੀਆਂ ਦੇ...

inflation  australia  reserve bank

ਆਸਟ੍ਰੇਲੀਆ 'ਚ ਮਹਿੰਗਾਈ ਦੀ ਰਫ਼ਤਾਰ ਤੇਜ਼, ਰਿਜ਼ਰਵ ਬੈਂਕ ਲਈ ਚੁਣੌਤੀ ਵਧੀ

imran khan  s son qasim on  un stage

UN ਦੇ ਮੰਚ ਤੋਂ ਗਰਜਿਆ ਇਮਰਾਨ ਖਾਨ ਦਾ ਪੁੱਤਰ ਕਾਸਿਮ; ਪਾਕਿਸਤਾਨ 'ਚ ਮਨੁੱਖੀ...

cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • iran opens strait of hormuz for india
      ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ ਵਿਚਾਲੇ ਕਰ 'ਤਾ ਵੱਡਾ ਐਲਾਨ
    • jharkhand  girl  incident
      ਝਾਰਖੰਡ 'ਚ 12 ਸਾਲਾ ਕੁੜੀ ਨਾਲ ਜ਼ਬਰ-ਜ਼ਿਨਾਹ, ਫਿਰ ਕਰ 'ਤਾ ਕਤਲ
    • bus fire accident  14 people
      ਆਂਧਰਾ ਪ੍ਰਦੇਸ਼ ਬੱਸ ਅੱਗ ਹਾਦਸੇ 'ਚ ਹੁਣ ਤੱਕ 14 ਲੋਕਾਂ ਦੀ ਮੌਤ, CM ਨਾਇਡੂ ਨੇ...
    • gold and silver prices jump by 5 percent rates of cities including chandigarh
      ਮਹਿੰਗਾਈ ਦਾ ਝਟਕਾ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ 5 ਫੀਸਦੀ ਦਾ ਉਛਾਲ,ਜਾਣੋ...
    • terrorism case  jammu kashmir police
      ਅੱਤਵਾਦ ਮਾਮਲਾ: ਜੰਮੂ-ਕਸ਼ਮੀਰ ਪੁਲਸ ਨੇ 3 ਜ਼ਿਲ੍ਹਿਆਂ 'ਚ ਕੀਤੀ ਛਾਪੇਮਾਰੀ
    • heavy rain alert 5 days weather
      27, 28, 29, 30, 31 ਤਾਰੀਖ਼ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ!...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • long queues on petrol pumps
      ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ...
    • parvesh verma on kejriwal
      ਦਿੱਲੀ ਵਿਧਾਨ ਸਭਾ 'ਚ ਗੂੰਜਿਆ 'ਸ਼ੀਸ਼ ਮਹਿਲ' ਦਾ ਮੁੱਦਾ ! ਮੰਤਰੀ ਪਰਵੇਸ਼ ਵਰਮਾ ਚੁੱਕ...
    • bjp ticket to rg kar victim mother panihati seat
      ਹੁਣ ਸਿਆਸਤ 'ਚ ਆ ਕੇ ਮਿਲੇਗਾ ਇਨਸਾਫ! BJP ਨੇ RG Kar ਰੇਪ ਪੀੜਤਾ ਦੀ ਮਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +