Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 03, 2026

    10:44:13 PM

  • shiromani akali dal president sukhbir badal arrives to meet bikram majithia

    ਬਿਕਰਮ ਮਜੀਠੀਆ ਨੂੰ ਮਿਲਣ ਪਹੁੰਚੇ ਸ਼੍ਰੋਮਣੀ ਅਕਾਲੀ...

  • kolkata  dhaka earthquake myanmar

    ਮਿਆਂਮਾਰ 'ਚ ਆਏ ਭੂਚਾਲ ਦੀ ਭਾਰਤ-ਬੰਗਲਾਦੇਸ਼ ਤੱਕ...

  • shiromani akali dal appointment

    ਅਕਾਲੀ ਦਲ ਨੇ ਖਿੱਚੀ 2027 ਚੋਣਾਂ ਦੀ ਤਿਆਰੀ! ਇਸ...

  • long power cut to be experienced in these areas of punjab tomorrow

    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਪ੍ਰੇਮ ਸਬੰਧਾਂ ਦਾ ਦਰਦਨਾਕ ਅੰਤ, ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਨੇ ਕੁਹਾੜੀ ਨਾਲ ਵੱਢਿਆ ਪ੍ਰੇਮੀ

NATIONAL News Punjabi(ਦੇਸ਼)

ਪ੍ਰੇਮ ਸਬੰਧਾਂ ਦਾ ਦਰਦਨਾਕ ਅੰਤ, ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਨੇ ਕੁਹਾੜੀ ਨਾਲ ਵੱਢਿਆ ਪ੍ਰੇਮੀ

  • Edited By Cherry,
  • Updated: 24 Oct, 2023 09:51 AM
National
jharkhand  girl kills male friend by cutting him with an axe
  • Share
    • Facebook
    • Tumblr
    • Linkedin
    • Twitter
  • Comment

ਮੇਦੀਨੀਨਗਰ (ਭਾਸ਼ਾ)- ਝਾਰਖੰਡ ਦੇ ਪਲਾਮੂ ਜ਼ਿਲ੍ਹੇ ਵਿਚ 20 ਸਾਲਾ ਇੱਕ ਕੁੜੀ ਨੇ ਕਥਿਤ ਤੌਰ ’ਤੇ ਵਿਆਹ ਤੋਂ ਇਨਕਾਰ ਕਰਨ ’ਤੇ ਕੁਹਾੜੀ ਨਾਲ ਵੱਢ ਕੇ ਆਪਣੇ ਪ੍ਰੇਮੀ ਦਾ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹੇ ਦੇ ਪਾਟਨ ਥਾਣਾ ਖੇਤਰ ਦੇ ਕੋਲਹੁਆ ਪਿੰਡ ਕੋਲ ਵਾਪਰੀ। ਉਪਮੰਡਲ ਪੁਲਸ ਅਧਿਕਾਰੀ (ਐੱਸ.ਡੀ.ਪੀ.ਓ.) ਸੁਰਜੀਤ ਕੁਮਾਰ ਨੇ ਦੱਸਿਆ ਕਿ ਕੁੜੀ ਦੀ ਪਛਾਣ ਅੰਜਲੀ ਵਜੋਂ ਹੋਈ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਕੁੜੀ ਦੇ ਖੂਨ ਨਾਲ ਲਿਬੜੇ ਕੱਪੜੇ ਅਤੇ ਵਾਰਦਾਤ ’ਚ ਵਰਤੀ ਗਈ ਕੁਹਾੜੀ ਵੀ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ: ਕਾਂਗੋ 'ਚ ਕਿਸ਼ਤੀ ਨੂੰ ਲੱਗੀ ਅੱਗ, 16 ਲੋਕਾਂ ਦੀ ਦਰਦਨਾਕ ਮੌਤ

ਪੁਲਸ ਨੇ ਦੱਸਿਆ ਕਿ ਅੰਜਲੀ ਦਾ ਧਰਮੇਨ ਓਰਾਵਾਂ (24) ਨਾਲ ਪ੍ਰੇਮ ਸਬੰਧ ਸੀ ਅਤੇ ਉਹ ਉਸ ਨਾਲ ਵਿਆਹ ਕਰਨਾ ਚਾਹੁੰਦੀ ਸੀ, ਪਰ ਧਰਮੇਨ ਨੇ ਵਿਆਹ ਦਾ ਪ੍ਰਸਤਾਵ ਠੁਕਰਾ ਦਿੱਤਾ। ਪੁਲਸ ਨੇ ਦੱਸਿਆ ਕਿ ਪਰੇਸ਼ਾਨ ਅੰਜਲੀ ਨੇ ਕਤਲ ਦੀ ਸਾਜ਼ਿਸ਼ ਰਚੀ ਅਤੇ ਸ਼ਨੀਵਾਰ ਧਰਮੇਨ ਨੂੰ ਇਕ ਅਲੱਗ ਜਗ੍ਹਾ ’ਤੇ ਬੁਲਾਇਆ। ਕੁਝ ਸਮਾਂ ਗੱਲਾਂ ਕਰਨ ਤੋਂ ਬਾਅਦ ਧਰਮੇਨ ਉੱਥੇ ਹੀ ਸੌਂ ਗਿਆ। ਕੁਝ ਦੇਰ ਬਾਅਦ ਅੰਜਲੀ ਨੇ ਕੋਲ ਹੀ ਰੱਖੀ ਕੁਹਾੜੀ ਨਾਲ ਕਥਿਤ ਤੌਰ ’ਤੇ ਉਸ ਦਾ ਕਤਲ ਕਰ ਦਿੱਤਾ। ਪੁਲਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਅੰਜਲੀ ਨੇ ਲਾਸ਼ ਨੂੰ ਝਾੜੀਆਂ 'ਚ ਲੁਕਾ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਈ। ਧਰਮਨ ਦੀ ਲਾਸ਼ ਐਤਵਾਰ ਨੂੰ ਸਥਾਨਕ ਲੋਕਾਂ ਨੂੰ ਉੱਥੇ ਮਿਲੀ ਸੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ 48 ਘੰਟਿਆਂ 'ਚ ਮਾਮਲੇ ਨੂੰ ਸੁਲਝਾ ਲਿਆ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਸਬੂਤ ਵੀ ਇਕੱਠੇ ਕਰ ਲਏ ਹਨ।

ਇਹ ਵੀ ਪੜ੍ਹੋ: ਅਮਰੀਕਾ 'ਚ ਕਾਰ ਹਾਦਸੇ ਮਗਰੋਂ 66 ਸਾਲਾ ਜਸਮੇਰ ਸਿੰਘ ਦੀ ਕੁੱਟਮਾਰ, ਇਲਾਜ ਦੌਰਾਨ ਤੋੜਿਆ ਦਮ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

  • Jharkhand
  • Girl
  • kills
  • male friend
  • cutting
  • axe

ਖਾਲਿਸਤਾਨੀ ਹਮਾਇਤੀਆਂ ਨੂੰ ਵੀਜ਼ਾ ਦਿਵਾ ਰਹੇ ਸਨ ਕੈਨੇਡੀਅਨ ਡਿਪਲੋਮੈਟ

NEXT STORY

Stories You May Like

  • woman murdered her lover after he refused to marry her
    ਵਿਆਹ ਤੋਂ ਇਨਕਾਰ ਕਰਨ 'ਤੇ ਪ੍ਰੇਮਿਕਾ ਨੇ ਕੀਤਾ ਪ੍ਰੇਮੀ ਦਾ ਕਤਲ, ਬਿਜਨੌਰ ਦੀ ਮਹਿਲਾ ਗ੍ਰਿਫਤਾਰ
  • love affair with maternal aunt took maternal uncle  s life
    ਮਾਮੀ ਨਾਲ ਪ੍ਰੇਮ ਸਬੰਧਾਂ ਨੇ ਲਈ ਮਾਮੇ ਦੀ ਜਾਨ
  • girlfriend lover wife hiv injection
    ਇਸ਼ਕ 'ਚ ਅੰਨ੍ਹੀ ਹੋਈ ਕੁੜੀ ! ਪ੍ਰੇਮੀ ਦਾ ਕਿਸੇ ਹੋਰ ਨਾਲ ਹੋਇਆ ਵਿਆਹ ਤਾਂ ਪਤਨੀ ਨੂੰ ਲਾ'ਤਾ HIV ਦਾ 'ਟੀਕਾ'
  • jharkhand man climbs 150 foot tall tower girlfriend
    ਪ੍ਰੇਮਿਕਾ ਨੂੰ ਮਿਲਣ ਤੋਂ ਰੋਕਣ 'ਤੇ ਹੰਗਾਮਾ ਤਾਂ 150 ਫੁੱਟ ਉੱਚੇ ਟਾਵਰ 'ਤੇ ਚੜ੍ਹਿਆ ਪ੍ਰੇਮੀ ਤੇ ਫੇਰ...
  • young man slits a womans throat
    ਵਿਆਹ ਤੋਂ ਮੁਕਰਨ ’ਤੇ ਨੌਜਵਾਨ ਨੇ ਮੁਟਿਆਰ ਦਾ ਗਲਾ ਵੱਢਿਆ, ਖ਼ੁਦ ਵੀ ਕੀਤੀ ਖ਼ੁਦਕੁਸ਼ੀ ਦੀ ਕੋਸ਼ਿਸ਼
  • mother  lover  murder  child
    ਮਾਂ ਦੇ ਪ੍ਰੇਮੀ ਦਾ ਖ਼ੌਫ਼ਨਾਕ ਕਾਰਾ ! ਕ੍ਰੈੱਚ 'ਚੋਂ ਅਗਵਾ ਕੀਤਾ 1 ਸਾਲ ਦਾ ਮਾਸੂਮ, ਦਿੱਤੀ ਦਰਦਨਾਕ ਮੌਤ
  • stray dog   bites woman
    ਬਲਟਾਣਾ ’ਚ ਬਰਸਾਤ ਦੌਰਾਨ ਅਵਾਰਾ ਕੁੱਤੇ ਨੇ ਔਰਤ ਨੂੰ ਵੱਢਿਆ
  • the groom arrived at the mandap intoxicated
    ਨਸ਼ੇ 'ਚ ਧੁੱਤ ਹੋ ਕੇ ਮੰਡਪ ਪਹੁੰਚਿਆ ਲਾੜਾ; ਲਾੜੀ ਨੇ ਮੌਕੇ 'ਤੇ ਹੀ ਵਿਆਹ ਤੋਂ ਕੀਤਾ ਇਨਕਾਰ
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
  • bjp leader manoranjan kalia condemned the statements
    ਡੇਰਾ ਬਿਆਸ ਮੁਖੀ ਬਾਰੇ CM ਮਾਨ ਤੇ ਚੀਮਾ ਦੇ ਬਿਆਨ ਦੀ ਭਾਜਪਾ ਆਗੂ ਮਨੋਰੰਜਨ ਕਾਲੀਆ...
  • man attack case
    ਜਲੰਧਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ 'ਤੇ ਹਮਲਾ, ਹਮਲਾਵਰ ਮੌਕੇ ਤੋਂ ਫ਼ਰਾਰ
  • sukhpal khaira reply on bhagwant mann
    'ਸੂਬੇ ਦਾ ਸੱਚੀਂ ਰੱਬ ਰਾਖਾ...', ਖਹਿਰਾ ਨੇ CM ਮਾਨ ਨੂੰ ਉਸੇ ਅੰਦਾਜ਼ 'ਚ ਦਿੱਤਾ...
  • accident on highway
    ਜਲੰਧਰ-ਭੋਗਪੁਰ ਹਾਈਵੇਅ 'ਤੇ ਭਿਆਨਕ ਹਾਦਸਾ, ਕੰਡਕਟਰ ਦੀ ਹੋਈ ਮੌਤ
  • manik goyal bhagwant mann liquor scam
    CM ਦੇ ਅੰਦਾਜ਼ 'ਚ ਮਾਣਕ ਗੋਇਲ ਦਾ 'ਆਪ' ਤੇ ਤੰਜ, ...ਜਦੋਂ ਸ਼ਰਾਬ ਘੁਟਾਲੇ ਆਲੇ"...
Trending
Ek Nazar
boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

pakistan govt addicted to imf borrowing like a drug addict  report

Pakistan ਬਣਿਆ ਕਰਜ਼ੇ ਦਾ 'ਨਸ਼ੇੜੀ'! IMF ਤੋਂ ਉਧਾਰ ਦੀ ਪਈ ਆਦਤ, ਨਵੀਂ ਰਿਪੋਰਟ...

cold wave continues in haryana and punjab

ਹਰਿਆਣਾ ਤੇ ਪੰਜਾਬ 'ਚ ਸੀਤ ਲਹਿਰ ਜਾਰੀ! ਬਠਿੰਡਾ 6.2 ਡਿਗਰੀ ਨਾਲ ਸਭ ਤੋਂ ਠੰਡਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਦੇਸ਼ ਦੀਆਂ ਖਬਰਾਂ
    • 4 year old girl dies after drowning in pond
      ਖੇਡਦੇ-ਖੇਡਦੇ ਵਾਪਰਿਆ ਭਾਣਾ: ਤਲਾਅ 'ਚ ਡੁੱਬਣ ਨਾਲ 4 ਸਾਲਾ ਬੱਚੀ ਦੀ ਮੌਤ
    • bjp leader yumnam khemchand singh become new manipur cm
      ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...
    • delhi man cheated of rs 17 lakh
      ਸ਼ੌਕ ਪੂਰੇ ਕਰਨ ਲਈ ਸ਼ੈੱਫ ਬਣਿਆ 'ਸਾਈਬਰ ਠੱਗ'! ਦਿੱਲੀ ਦੇ ਵਿਅਕਤੀ ਨਾਲ 17 ਲੱਖ...
    • free lpg cylinders for eligible ration card on holi diwali
      ਵੱਡਾ ਤੋਹਫ਼ਾ: ਮੁਫ਼ਤ ਗੈਸ ਸਿਲੰਡਰ ਯੋਜਨਾ ਨੂੰ ਦਿੱਲੀ ਕੈਬਨਿਟ ਦੀ ਮਨਜ਼ੂਰੀ,...
    • piyush goyal  s big statement on india us   maha deal
      ਭਾਰਤ-ਅਮਰੀਕਾ 'ਮਹਾ-ਡੀਲ' 'ਤੇ ਪਿਊਸ਼ ਗੋਇਲ ਦਾ ਵੱਡਾ ਬਿਆਨ, ਬੋਲੇ-ਇਤਿਹਾਸਕ...
    • jungle safari  supreme court  mobile phones  ban
      ਜੰਗਲ ਸਫਾਰੀ ਦੌਰਾਨ ਨਹੀਂ ਖਿੱਚ ਸਕੋਗੇ ਫੋਟੋਆਂ, ਸੁਪਰੀਮ ਕੋਰਟ ਨੇ ਮੋਬਾਈਲ ਫੋਨ...
    • girl commits murder with turban after watching youtube video
      Reels ਪਾਉਣ ਤੋਂ ਰੋਕਦਾ ਸੀ ਘਰਵਾਲਾ, ਕੁੜੀ ਨੇ YouTube ਤੋਂ ਵੀਡੀਓ ਵੇਖ ਪੱਗ ਨਾਲ...
    • student could not get admission
      Favourite Subject 'ਚ ਨਾ ਮਿਲਿਆ ਦਾਖਲਾ ਤਾਂ ਟੁੱਟ ਗਿਆ ਵਿਦਿਆਰਥੀ ਦਾ ਦਿਲ !...
    • india us deal know what india will buy from america
      India-US ਡੀਲ ਕਾਰਨ ਬਾਜ਼ਾਰ ਗੁਲਜ਼ਾਰ, ਜਾਣੋ ਅਮਰੀਕਾ ਤੋਂ ਕੀ-ਕੀ ਖ਼ਰੀਦੇਗਾ ਭਾਰਤ
    • indigo cancels flights following developments in iran
      ਈਰਾਨ 'ਚ ਵਧਦੇ ਤਣਾਅ ਦਾ ਅਸਰ: IndiGo ਨੇ 28 ਫਰਵਰੀ ਤੱਕ ਰੱਦ ਕੀਤੀਆਂ ਕਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +