Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 21, 2026

    5:09:21 AM

  • pm modi will do yoga with 10 lakh people in kolkata

    ਕੋਲਕਾਤਾ 'ਚ 10 ਲੱਖ ਲੋਕਾਂ ਨਾਲ ਯੋਗਾ ਕਰਨਗੇ PM...

  • bjp national president nitin nabin reaches jalandhar video

    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ,...

  • big accident in phillaur swing suddenly broke during the fair

    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ...

  • netanyahu orders ceasefire in southern lebanon

    ਤਹਿਰਾਨ ਦੇ ਐਲਾਨ ਮਗਰੋਂ ਘਬਰਾਇਆ ਇਜ਼ਰਾਈਲ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਝਾਰਖੰਡ ਦੀਆਂ 43 ਸੀਟਾਂ 'ਤੇ ਪਹਿਲੇ ਗੇੜ ਦੀ ਵੋਟਿੰਗ ਅੱਜ, ਸਾਬਕਾ CM ਸਣੇ 683 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ

NATIONAL News Punjabi(ਦੇਸ਼)

ਝਾਰਖੰਡ ਦੀਆਂ 43 ਸੀਟਾਂ 'ਤੇ ਪਹਿਲੇ ਗੇੜ ਦੀ ਵੋਟਿੰਗ ਅੱਜ, ਸਾਬਕਾ CM ਸਣੇ 683 ਉਮੀਦਵਾਰਾਂ ਦੀ ਕਿਸਮਤ ਦਾਅ 'ਤੇ

  • Edited By Rakesh,
  • Updated: 13 Nov, 2024 05:38 AM
National
jharkhand assembly election 2024
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਝਾਰਖੰਡ ਵਿਧਾਨ ਸਭਾ ਦੀਆਂ 81 ’ਚੋਂ 43 ਸੀਟਾਂ ’ਤੇ ਬੁੱਧਵਾਰ ਪਹਿਲੇ ਗੇੜ ਦੀ ਵੋਟਿੰਗ ਹੋਵੇਗੀ। ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੋ ਗੇੜ ਵਿੱਚ ਹੋਣੀਆਂ ਹਨ। ਪਹਿਲੇ ਗੇੜ 'ਚ 43 ਸੀਟਾਂ 'ਤੇ 13 ਨਵੰਬਰ ਨੂੰ ਯਾਨੀ ਅੱਜ ਅਤੇ ਦੂਜੇ ਪੜਾਅ 'ਚ 38 ਸੀਟਾਂ 'ਤੇ 20 ਨਵੰਬਰ ਨੂੰ ਵੋਟਿੰਗ ਹੋਵੇਗੀ। ਮਹਾਰਾਸ਼ਟਰ ਦੇ ਨਾਲ-ਨਾਲ ਚੋਣ ਨਤੀਜੇ 23 ਨਵੰਬਰ ਨੂੰ ਆਉਣਗੇ। ਝਾਰਖੰਡ ਵਿੱਚ ਮੌਜੂਦਾ ਵਿਧਾਨ ਸਭਾ ਦਾ ਕਾਰਜਕਾਲ 5 ਜਨਵਰੀ, 2025 ਨੂੰ ਖਤਮ ਹੋ ਰਿਹਾ ਹੈ। ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 5 ਵਜੇ ਤੱਕ ਚੱਲੇਗੀ। ਹਾਲਾਂਕਿ 950 ਬੂਥ ਅਜਿਹੇ ਹਨ ਜਿੱਥੇ ਵੋਟਿੰਗ ਦਾ ਸਮਾਂ ਸ਼ਾਮ 4 ਵਜੇ ਤੱਕ ਹੀ ਹੋਵੇਗਾ।

ਵੋਟਿੰਗ ਦੇ ਪਹਿਲੇ ਗੇੜ ਵਿੱਚ ਸਾਬਕਾ ਮੁੱਖ ਮੰਤਰੀ ਚੰਪਈ ਸੋਰੇਨ, ਬੰਨਾ ਗੁਪਤਾ, ਸਰਯੂ ਰਾਏ, ਚੰਪਾਈ ਸੋਰੇਨ ਦੇ ਬੇਟੇ ਬਾਬੂਲਾਲ ਸੋਰੇਨ, ਰਾਮਦਾਸ ਸੋਰੇਨ, ਪੂਰਨਿਮਾ ਦਾਸ, ਡਾਕਟਰ ਅਜੇ ਕੁਮਾਰ ਅਤੇ ਮੰਗਲ ਕਾਲਿੰਦੀ ਵਰਗੇ ਦਿੱਗਜਾਂ ਦੀ ਕਿਸਮਤ ਦਾਅ 'ਤੇ ਲੱਗੀ ਹੋਈ ਹੈ।

ਇਸ ਦੇ ਨਾਲ ਹੀ ਦੇਸ਼ ਦੇ 10 ਸੂਬਿਆਂ ਦੀਆਂ 31 ਵਿਧਾਨ ਸਭਾ ਸੀਟਾਂ ਲਈ ਵੀ ਉਪ ਚੋਣਾਂ ਹੋਣਗੀਆਂ। ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ਦੇ ਨਾਲ ਹੀ ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਬਿਹਾਰ, ਆਸਾਮ ਤੇ ਪੱਛਮੀ ਬੰਗਾਲ ਸਮੇਤ 10 ਸੂਬਿਆਂ ਦੀਆਂ ਵਿਧਾਨ ਸਭਾ ਸੀਟਾਂ ’ਤੇ ਉਪ ਚੋਣਾਂ ਹੋਣਗੀਆਂ।

683 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ

ਪਹਿਲੇ ਪੜਾਅ ’ਚ ਜਿਨ੍ਹਾਂ 43 ਸੀਟਾਂ ਲਈ ਚੋਣਾਂ ਹੋਣੀਆਂ ਹਨ, ਉਨ੍ਹਾਂ ’ਚੋਂ 6 ਐੱਸ. ਸੀ. ਅਤੇ 20 ਐੱਸ. ਟੀ. ਸੀਟਾਂ ਹਨ। ਇਸ ਗੇੜ ’ਚ ਕੁੱਲ 683 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ। ਇਨ੍ਹਾਂ ’ਚੋਂ 334 ਉਮੀਦਵਾਰ ਆਜ਼ਾਦ ਹਨ।

  • jharkhand assembly election 2024
  • ssembly chunav
  • first phase voting

ਸੰਵਿਧਾਨ ਨੂੰ ਕਾਂਗਰਸ ਨੇ ਤੋੜਿਆ-ਮਰੋੜਿਆ ਪਰ ਦੋਸ਼ ਭਾਜਪਾ ’ਤੇ ਲਾ ਰਹੀ : ਗਡਕਰੀ

NEXT STORY

Stories You May Like

  • jharkhand  two rajya sabha seats  voting begins
    ਝਾਰਖੰਡ ਵਿੱਚ ਦੋ ਰਾਜ ਸਭਾ ਸੀਟਾਂ ਲਈ ਵੋਟਿੰਗ ਸ਼ੁਰੂ, ਸ਼ਾਮ 4 ਵਜੇ ਤੱਕ ਰਹੇਗੀ ਜਾਰੀ
  • maharashtra  legislative council  voting
    ਮਹਾਰਾਸ਼ਟਰ 'ਚ ਵਿਧਾਨ ਪ੍ਰੀਸ਼ਦ ਦੀਆਂ 12 ਸੀਟਾਂ ਲਈ ਹੋ ਰਹੀ ਵੋਟਿੰਗ, ਇਸ ਦਿਨ ਆਉਣਗੇ ਨਤੀਜੇ
  • classroom dedicated to former cm
    ਸਰਹੱਦ ਪਾਰ ਦੋਸਤੀ ਦੀ ਮਿਸਾਲ; ਪੰਜਾਬ ਦੇ ਸਾਬਕਾ CM ਹਰਚਰਨ ਸਿੰਘ ਬਰਾੜ ਦੇ ਨਾਂ 'ਤੇ ਰੱਖਿਆ ਕਲਾਸਰੂਮ ਦਾ ਨਾਂ
  • kerala  former cm daughter veena ed summons
    ਕੇਰਲ ਦੇ ਸਾਬਕਾ CM ਵਿਜਯਨ ਦੀ ਧੀ ਵੀਨਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ED ਦਾ ਸੰਮਨ
  • former cm vijayan  daughter  ed  summons
    ਮਨੀ ਲਾਂਡਰਿੰਗ ਮਾਮਲਾ: ਸਾਬਕਾ CM ਵਿਜਯਨ ਦੀ ਧੀ ਨੂੰ ED ਨੇ ਮੁੜ ਜਾਰੀ ਕੀਤਾ ਸੰਮਨ
  • famous actress to become mother of third child at 43
    43 ਸਾਲ ਦੀ ਉਮਰ 'ਚ ਮਾਂ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਪੋਸਟ ਸ਼ੇਅਰ ਕਰ ਦਿੱਤੀ Good News
  • clean yamuna campaign  cm rekha  bjp leader
    ਸਵੱਛ ਯਮੁਨਾ ਮੇਰਾ ਕਰਤੱਵ ਮੁਹਿੰਮ ਤਹਿਤ CM ਰੇਖਾ ਸਣੇ ਵੱਖ-ਵੱਖ ਭਾਜਪਾ ਆਗੂਆਂ ਨੇ ਯਮੁਨਾ ਨਦੀ ਦੀ ਕੀਤੀ ਸਫ਼ਾਈ
  • wedding ceremony  car  truck  collision
    ਝਾਰਖੰਡ 'ਚ ਕਾਰ-ਟੱਰਕ ਦੀ ਭਿਆਨਕ ਟੱਕਰ, 4 ਲੋਕਾਂ ਦੀ ਮੌਕੇ 'ਤੇ ਮੌਤ, ਪਿਆ ਚੀਕ-ਚਿਹਾੜਾ
  • bjp national president nitin nabin reaches jalandhar video
    ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
  • big accident in phillaur swing suddenly broke during the fair
    ਫ਼ਿਲੌਰ 'ਚ ਵੱਡਾ ਹਾਦਸਾ! ਚੱਲਦੇ ਮੇਲੇ 'ਚ ਅਚਾਨਕ ਟੁੱਟ ਗਿਆ ਝੂਲਾ
  • serious allegations against the police
    ਚਾਵਲਾ ਮੋਬਾਈਲ ਹਾਊਸ 'ਤੇ ਫਾਇਰਿੰਗ ਮਾਮਲੇ 'ਚ ਪੁਲਸ 'ਤੇ ਲੱਗੇ ਗੰਭੀਰ ਇਲਜ਼ਾਮ
  • firing at chawla mobile point in jalandhar shop s glass shattered
    ਜਲੰਧਰ ਦੇ ਮਸ਼ਹੂਰ ਚਾਵਲਾ ਮੋਬਾਇਲ ਪੁਆਇੰਟ 'ਤੇ ਚੱਲੀਆਂ ਗੋਲ਼ੀਆਂ, ਫੜਿਆ ਗਿਆ ਸ਼ੂਟਰ
  • big news for those travelling on government buses in punjab
    ਪੰਜਾਬ 'ਚ ਸਰਕਾਰੀ ਬੱਸਾਂ 'ਤੇ ਸਫ਼ਰ ਕਰਨ ਵਾਲਿਆਂ ਲਈ ਵੱਡੀ ਖ਼ਬਰ! 24 ਤੋਂ 26...
  • yellow alert for thunderstorm in punjab
    ਪੰਜਾਬ 'ਚ ਹਨੇਰੀ-ਤੂਫਾਨ ਦਾ ਯੈਲੋ ਅਲਰਟ, ਕਈ ਜ਼ਿਲ੍ਹਿਆਂ 'ਚ ਹਲਕੀ ਬਾਰਿਸ਼ ਦੀ...
  • satinder singh took charge as police commissioner of jalandhar
    ਜਲੰਧਰ ਦੇ ਨਵੇਂ CP ਸਤਿੰਦਰ ਸਿੰਘ ਨੇ ਸੰਭਾਲਿਆ ਚਾਰਜ, ਜਾਰੀ ਕੀਤੇ ਸਖ਼ਤ ਹੁਕਮ
  • ed summons chief general manager of punjab small industries
    ਜਲੰਧਰ ED ਵੱਲੋਂ ਪੰਜਾਬ ਲਘੂ ਉਦਯੋਗਾਂ ਦੇ CJM ਤਲਬ, ਸੰਜੀਵ ਅਰੋੜਾ ਨਾਲ ਜੁੜਿਆ ਹੈ...
Trending
Ek Nazar
gurnoor brar debut odi series ind vs afg

ਪੰਜਾਬ ਦੇ ਗੁਰਨੂਰ ਬਰਾੜ ਨੇ ਡੈਬਿਊ ਸੀਰੀਜ਼ 'ਚ ਰਚਿਆ ਇਤਿਹਾਸ, ਅਜਿਹਾ ਵਾਲਾ ਬਣਿਆ...

maharashtra yashwadi temple tragedy

ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...

you won t find an actor like modi even in hollywood

'ਹਾਲੀਵੁੱਡ 'ਚ ਵੀ ਨਹੀਂ ਮਿਲੇਗਾ ਮੋਦੀ ਵਰਗਾ ਐਕਟਰ..!' ਟਰੰਪ ਨੇ ਭਾਰਤੀ PM ਬਾਰੇ...

famous singer banned from leaving the country for 2 years

ਮਸ਼ਹੂਰ Singer 'ਤੇ ਲੱਗ ਗਿਆ 2 ਸਾਲ ਤੱਕ ਦੇਸ਼ ਛੱਡਣ 'ਤੇ Ban ! ਮਾਰੇ ਜਾਣਗੇ 74...

mother gets emotional on late singer rajveer jawanda  s birthday

'ਆਖਰੀ ਸਾਹ ਤੱਕ ਤੈਨੂੰ ਯਾਦ ਕਰਦੀ ਰਹਾਂਗੀ'; ਮਰਹੂਮ ਗਾਇਕ ਰਾਜਵੀਰ ਜਵੰਦਾ ਦੇ...

jcb tire burst wind helper fell 15 feet away

ਭਿਆਨਕ ਹਾਦਸਾ: ਹਵਾ ਭਰਦੇ ਸਮੇਂ ਫੱਟਿਆ JCB ਦਾ ਟਾਇਰ, 15 ਫੁੱਟ ਦੂਰ ਡਿੱਗਿਆ...

indias iphone mission

ਭਾਰਤ 'ਚ iPhone ਮਿਸ਼ਨ ਨੂੰ ਝਟਕਾ! ਟਾਟਾ ਫੈਕਟਰੀ ਖਿਲਾਫ ਕਿਸਾਨਾਂ ਨੇ ਖੋਲ੍ਹਿਆ...

iran s supreme leader

ਈਰਾਨ ਦੇ ਸੁਪਰੀਮ ਲੀਡਰ ਨੇ ਅਮਰੀਕਾ ਨਾਲ ਸਿੱਧੀ ਗੱਲਬਾਤ ਦਾ ਕੀਤਾ ਸਮਰਥਨ

rishabh pant kuldeep yadav

IPL 2027 'ਚ ਰਿਸ਼ਭ ਪੰਤ ਤੇ ਕੁਲਦੀਪ ਯਾਦਵ ਬਦਲਣਗੇ ਆਪਣੀਆਂ ਟੀਮਾਂ! ਜਾਣੋ ਹੁਣ...

vance postponed trip

ਵੈਂਸ ਨੇ ਸਵਿਟਜ਼ਰਲੈਂਡ ਦੀ ਯੋਜਨਾਬੱਧ ਯਾਤਰਾ ਕੀਤੀ ਮੁਲਤਵੀ, ਈਰਾਨੀ ਵਾਰਤਾਕਾਰਾਂ...

longest day of earth is 21 june

ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...

famous film director s daughter and son in law pass away

ਮਸ਼ਹੂਰ ਫਿਲਮ ਡਾਇਰੈਕਟਰ ਦੀ ਧੀ ਤੇ ਜਵਾਈ ਦੀਆਂ ਕਾਰ 'ਚੋਂ ਮਿਲੀਆਂ ਲਾਸ਼ਾਂ,...

this actor became a business tycoon after stepping away from the film screen

ਫਿਲਮੀ ਪਰਦੇ ਤੋਂ ਦੂਰ ਹੋ ਕੇ ਬਣਿਆ ਬਿਜ਼ਨੈੱਸ ਟਾਈਕੂਨ, ਅੱਜ ਹੈ ₹3300 ਕਰੋੜ ਦਾ...

vance slams israel

ਈਰਾਨ ਡੀਲ ਦੀ ਆਲੋਚਨਾ ਕਰਨ 'ਤੇ ਇਜ਼ਰਾਈਲ 'ਤੇ ਭੜਕੇ ਜੇ.ਡੀ. ਵੈਂਸ

famous comedian spotted sleeping on the footpath

ਫੁੱਟਪਾਥ 'ਤੇ ਸੁੱਤਾ ਦਿਸਿਆ ਮਸ਼ਹੂਰ ਕਾਮੇਡੀਅਨ, ਵੀਡੀਓ ਹੋਈ ਵਾਇਰਲ

heavy rain alert

ਅਗਲੇ 5 ਦਿਨਾਂ ਤਕ ਪਵੇਗਾ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਨਾਲ...

google pixel 10 discount upto rs15500

15,500 ਰੁਪਏ ਸਸਤਾ ਮਿਲ ਰਿਹੈ Google Pixel 10

social media ban in uae

ਹੁਣ UAE ਨੇ ਵੀ ਜਵਾਕਾਂ ਦੇ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਲਾ'ਤੀ ਪਾਬੰਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • car catches fire after falling into gorge in uttarakhand  2 burnt alive
      ਉੱਤਰਾਖੰਡ ’ਚ ਖੱਡ ’ਚ ਡਿੱਗਣ ਤੋਂ ਬਾਅਦ ਕਾਰ ’ਚ ਲੱਗੀ ਅੱਗ, 2 ਜ਼ਿੰਦਾ ਸੜੇ
    • india is rapidly moving towards becoming worlds third largest economy
      ਦੁਨੀਆ ਦੀ ਤੀਜੀ ਸਭ ਤੋਂ ਵੱਡੀ ਆਰਥਿਕਤਾ ਬਣਨ ਵੱਲ ਤੇਜ਼ੀ ਨਾਲ ਵਧ ਰਿਹਾ ਭਾਰਤ:...
    • jammu kashmir lg security review decision reopen ganderbal temple
      ਸ਼ਰਧਾਲੂਆਂ ਲਈ ਮੁੜ ਖੁੱਲ੍ਹੇਗਾ ਗੰਦਰਬਲ ਦਾ ਇਤਿਹਾਸਕ ਨਾਰਾਨਾਗ ਮੰਦਰ, ਪ੍ਰਸ਼ਾਸਨ...
    • maharashtra yashwadi temple tragedy
      ਮਹਾਰਾਸ਼ਟਰ 'ਚ ਵੱਡਾ ਹਾਦਸਾ : ਮੰਦਰ ਦੀ ਛੱਤ ਡਿੱਗਣ ਕਾਰਨ 6 ਸ਼ਰਧਾਲੂਆਂ ਦੀ ਮੌਤ,...
    • two youths die in road accident in kaushambi
      ਕੌਸ਼ਾਂਬੀ 'ਚ ਸੜਕ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ
    • tej pratap  lalu yadav  fir  police station
      ਮੈਨੂੰ ਤੇ ਮੇਰੇ ਪਿਤਾ ਨੂੰ ਮਾਰਨ ਦੀ ਰਚੀ ਜਾ ਰਹੀ ਹੈ ਸਾਜਿਸ਼ : ਤੇਜ ਪ੍ਰਤਾਪ
    • centre bans manufacture sale and distribution of 16 fdc drugs
      ਕੇਂਦਰ ਨੇ 16 ‘FDC’ ਦਵਾਈਆਂ ਨਿਰਮਾਣ, ਵਿਕਰੀ ਤੇ ਵੰਡ ’ਤੇ ਲਾਈ ਪਾਬੰਦੀ, ਜਾਣੋ...
    • cockroach janata party  jantar mantar  protest  students
      CJP ਦੇ ਵਿਰੋਧ ਪ੍ਰਦਰਸ਼ਨ 'ਚ ਵੱਡੀ ਗਿਣਤੀ 'ਚ ਪੁੱਜੇ ਨੌਜਵਾਨ
    • india calls pak  frankenstein state  at un
      ਭਾਰਤ ਨੇ ਸੰਯੁਕਤ ਰਾਸ਼ਟਰ ’ਚ ਪਾਕਿਸਤਾਨ ਨੂੰ ‘ਭਸਮਾਸੁਰ ਦੇਸ਼’ ਕਰਾਰ ਦਿੱਤਾ
    • doctor did big thing
      ਮਰੀਜ਼ਾਂ ਦਾ ਬਿਨਾਂ ਲੋੜ ਕਰ'ਤਾ ਦਿਲ ਦਾ ਆਪਰੇਸ਼ਨ ! ਸਰਕਾਰੀ ਪੈਸਾ ਹੜੱਪਣ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +