ਨਵੀਂ ਦਿੱਲੀ—ਝਾਰਖੰਡ ਡਾਕ ਸਰਕਲ (Jharkhand Postal Circle) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 804
ਆਖਰੀ ਤਾਰੀਕ- 5 ਜੁਲਾਈ, 2019
ਉਮਰ ਸੀਮਾ- 18 ਤੋਂ 40 ਸਾਲ ਤੱਕ
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਵਰਗਾਂ ਲਈ 100 ਰੁਪਏ
ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ।
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ 10ਵੀਂ ਕਲਾਸ 'ਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.appost.in/gdsonline/ ਪੜ੍ਹੋ।
ਦਿੱਲੀ 'ਚ 'ਰੇਵ ਪਾਰਟੀ' 'ਤੇ ਪੁਲਸ ਦੀ ਰੇਡ, ਸ਼ਰਾਬ ਸਮੇਤ ਕਈ ਇਤਰਾਜ਼ਯੋਗ ਚੀਜ਼ਾਂ ਬਰਾਮਦ
NEXT STORY