Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    9:14:40 AM

  • expensive  indigo travel extra charges

    ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ...

  • manoj jarange ends hunger strike after 20 days

    ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ...

  • jhiram valley  naxalites  10 convicts  punishment

    ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ...

  • satya niketan building delhi high court

    ‘ਸਤਿਆ ਨਿਕੇਤਨ’ ਇਮਾਰਤ ਢਹਿਣ ਦੀ ਘਟਨਾ ਕੋਈ ਆਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ

NATIONAL News Punjabi(ਦੇਸ਼)

ਝੀਰਮ ਘਾਟੀ ਨਕਸਲੀ ਹਮਲੇ ਦੇ 10 ਦੋਸ਼ੀਆਂ ਨੂੰ ਮੌਤ ਦੀ ਸਜ਼ਾ; NIA ਦੀ ਵਿਸ਼ੇਸ਼ ਅਦਾਲਤ ਨੇ ਸੁਣਾਇਆ ਫੈਸਲਾ

  • Edited By Rajwinder Kaur,
  • Updated: 17 Sep, 2026 08:29 AM
National
jhiram valley  naxalites  10 convicts  punishment
  • Share
    • Facebook
    • Tumblr
    • Linkedin
    • Twitter
  • Comment

ਜਗਦਲਪੁਰ (ਏਜੰਸੀ) - ਛੱਤੀਸਗੜ੍ਹ ਦੇ ਬਸਤਰ ਜ਼ਿਲ੍ਹੇ ਵਿਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਵਿਸ਼ੇਸ਼ ਅਦਾਲਤ ਨੇ 2013 ਦੇ ਝੀਰਮ ਘਾਟੀ ਨਕਸਲੀ ਹਮਲੇ ਦੇ ਮਾਮਲੇ ਵਿਚ ਸਾਰੇ 10 ਦੋਸ਼ੀਆਂ ਨੂੰ ਬੁੱਧਵਾਰ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਇਕ ਵਕੀਲ ਨੇ ਦੱਸਿਆ ਕਿ ਜਗਦਲਪੁਰ ਵਿਚ ਐੱਨ. ਆਈ. ਏ. ਦੀ ਵਿਸ਼ੇਸ਼ ਅਦਾਲਤ ਨੇ 5 ਸਤੰਬਰ ਨੂੰ 2 ਔਰਤਾਂ ਸਮੇਤ ਸਾਰੇ 10 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਸਜ਼ਾ ’ਤੇ ਆਪਣਾ ਫੈਸਲਾ 16 ਸਤੰਬਰ ਲਈ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ

ਦੱਸ ਦੇਈਏ ਕਿ ਨਕਸਲੀਆਂ ਨੇ ਬਸਤਰ ਜ਼ਿਲ੍ਹੇ ਵਿਚ ਦਰਭਾ ਥਾਣਾ ਖੇਤਰ ਦੀ ਝੀਰਮ ਘਾਟੀ ਵਿਚ 25 ਮਈ 2013 ਨੂੰ ਇਕ ਰਾਸ਼ਟਰੀ ਰਾਜਮਾਰਗ ’ਤੇ ਕਾਂਗਰਸ ਦੀ ‘ਪਰਿਵਰਤਨ ਯਾਤਰਾ’ ’ਤੇ ਘਾਤ ਲਗਾ ਕੇ ਹਮਲਾ ਕੀਤਾ ਸੀ। ਇਸ ਹਮਲੇ ਵਿਚ ਕਾਂਗਰਸ ਨੇਤਾਵਾਂ, ਆਮ ਨਾਗਰਿਕਾਂ ਅਤੇ 10 ਸੁਰੱਖਿਆ ਕਰਮਚਾਰੀਆਂ ਸਮੇਤ ਘੱਟੋ-ਘੱਟ 29 ਲੋਕ ਮਾਰੇ ਗਏ ਸਨ ਅਤੇ 30 ਤੋਂ ਵੱਧ ਲੋਕ ਜ਼ਖਮੀ ਹੋਏ ਸਨ। ਮਾਰੇ ਗਏ ਲੋਕਾਂ ਵਿਚ ਤਤਕਾਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਨੰਦ ਕੁਮਾਰ ਪਟੇਲ ਅਤੇ ਉਨ੍ਹਾਂ ਦੇ ਬੇਟੇ ਦਿਨੇਸ਼, ਵਿਰੋਧੀ ਧਿਰ ਦੇ ਸਾਬਕਾ ਨੇਤਾ ਮਹੇਂਦਰ ਕਰਮਾ, ਸਾਬਕਾ ਕੇਂਦਰੀ ਮੰਤਰੀ ਵਿਦਿਆ ਚਰਨ ਸ਼ੁਕਲਾ ਅਤੇ ਸੀਨੀਅਰ ਨੇਤਾ ਤੇ ਸਾਬਕਾ ਵਿਧਾਇਕ ਉਦੈ ਮੁਦਲੀਆਰ ਸ਼ਾਮਲ ਸਨ।

ਇਹ ਵੀ ਪੜ੍ਹੋ : ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News ! ਦਿੱਲੀ ਦੇ ਸਟੇਸ਼ਨਾਂ 'ਤੇ ਹੁਣ ਮਿਲਣਗੇ ਡਿਜੀਟਲ ਲਾਕਰ

ਇਸ ਤੋਂ ਇਲਾਵਾ ਇਹ ਰੈਲੀ ਉਸ ਸਾਲ ਦੇ ਅਖੀਰ ਵਿਚ ਹੋਣ ਵਾਲੀਆਂ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਯੋਜਿਤ ਕੀਤੀ ਗਈ ਸੀ। ਇਸ ਘਟਨਾ ਤੋਂ ਬਾਅਦ ਛੱਤੀਸਗੜ੍ਹ ਪੁਲਸ ਨੇ ਮਾਮਲਾ ਦਰਜ ਕੀਤਾ ਸੀ ਪਰ ਰਮਨ ਸਿੰਘ ਦੀ ਅਗਵਾਈ ਵਾਲੀ ਤਤਕਾਲੀ ਭਾਜਪਾ ਸਰਕਾਰ ਨੇ ਹਮਲੇ ਦੇ ਦੋ ਦਿਨਾਂ ਦੇ ਅੰਦਰ ਹੀ ਜਾਂਚ ਐੱਨ. ਆਈ. ਏ. ਨੂੰ ਸੌਂਪ ਦਿੱਤੀ ਸੀ। ਦੂਜੇ ਪਾਸੇ ਸੂਬਾ ਸਰਕਾਰ ਨੇ ਇਸ ਘਟਨਾ ਦੀ ਜਾਂਚ ਲਈ ਛੱਤੀਸਗੜ੍ਹ ਹਾਈ ਕੋਰਟ ਦੇ ਤਤਕਾਲੀ ਜੱਜ ਪ੍ਰਸ਼ਾਂਤ ਕੁਮਾਰ ਮਿਸ਼ਰਾ ਦੀ ਅਗਵਾਈ ਹੇਠ ਇਕ ਨਿਆਂਇਕ ਕਮਿਸ਼ਨ ਵੀ ਬਣਾਇਆ ਸੀ।

ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ: UP 'ਚ 14 IAS ਅਤੇ 34 PCS ਅਧਿਕਾਰੀਆਂ ਦੇ ਤਬਾਦਲੇ

ਸੁਰੱਖਿਆ ਮੁਲਾਜ਼ਮਾਂ ਦੇ ਹਥਿਆਰ ਵੀ ਲੁੱਟ ਕੇ ਲੈ ਗਏ ਸਨ ਨਕਸਲੀ
ਨਕਸਲੀਆਂ ਨੇ ਕਾਫਲੇ ਦੀਆਂ ਗੱਡੀਆਂ ਅਤੇ ਮਾਰੇ ਗਏ ਸੁਰੱਖਿਆ ਮੁਲਾਜ਼ਮਾਂ ਦੇ ਹਥਿਆਰਾਂ ਨੂੰ ਵੀ ਲੁੱਟ ਲਿਆ ਸੀ। 25 ਸਤੰਬਰ 2014 ਨੂੰ ਐੱਨ. ਆਈ. ਏ. ਦੀ ਚਾਰਜਸ਼ੀਟ ਮੁਤਾਬਕ ਹਮਲੇ ਤੋਂ ਬਾਅਦ ਇਕ 9 ਐੱਮ. ਐੱਮ. ਪਿਸਤੌਲ ਦੇ ਨਾਲ 2 ਮੈਗਜ਼ੀਨਾਂ ਅਤੇ 20 ਕਾਰਤੂਸ, ਦੋ ਏ. ਕੇ.-47 ਰਾਈਫਲਾਂ, 14 ਮੈਗਜ਼ੀਨਾਂ ਅਤੇ 455 ਕਾਰਤੂਸ ਅਤੇ 10 ਹੈਂਡ ਗ੍ਰੇਨੇਡ ਤੇ ਵਾਕੀ ਟਾਕੀ ਅਤੇ ਹੋਰ ਉਪਕਰਣ ਲੁੱਟੇ ਸਨ। ਇਸ ਦੇ ਨਾਲ ਹੀ ਘਟਨਾ ਸਥਾਨ ਤੋਂ ਮਿਲੀ ਧਮਾਕਾਖੇਜ਼ ਸਮੱਗਰੀ ਦੀ ਫਾਰੈਂਸਿਕ ਜਾਂਚ ਵਿਚ ਅਮੋਨੀਅਮ ਨਾਈਟ੍ਰੇਟ ਅਤੇ ਅਮਾਟੋਲ ਵਰਗੇ ਪਦਾਰਥਾਂ ਦੀ ਵਰਤੋਂ ਸਾਹਮਣੇ ਆਈ ਸੀ।

ਇਹ ਵੀ ਪੜ੍ਹੋ : ਅਧਿਆਪਕਾਂ ਦੀ 3 ਵਾਰ ਲੱਗਿਆ ਕਰੇਗੀ ਹਾਜ਼ਰੀ! ਨਹੀਂ ਤਾਂ ਕੱਟੀ ਜਾਵੇਗੀ ਤਨਖ਼ਾਹ, ਸ਼ਿਮਲਾ 'ਚ ਹੋ ਗਿਆ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Jhiram Valley
  • Naxalites
  • 10 Convicts
  • Punishment
  • NIA Special Court
  • ਝੀਰਮ ਘਾਟੀ
  • ਨਕਸਲੀ
  • 10 ਦੋਸ਼ੀ
  • ਸਜ਼ਾ

ਮਰਾਠਾ ਰਾਖਵਾਂਕਰਨ: ਮਨੋਜ ਜਰਾਂਗੇ ਨੇ 20 ਦਿਨਾਂ ਬਾਅਦ ਖ਼ਤਮ ਕੀਤੀ ਭੁੱਖ ਹੜਤਾਲ, ਸਰਕਾਰ ਨੂੰ ਦਿੱਤੇ 3 ਮਹੀਨੇ

NEXT STORY

Stories You May Like

  • 2013 jhiram valley naxalite attack
    2013 ਦੇ ਝੀਰਮ ਘਾਟੀ ਨਕਸਲੀ ਹਮਲਾ : ਅਦਾਲਤ ਨੇ ਸਾਰੇ 10 ਮੁਲਜ਼ਮਾਂ ਨੂੰ ਦੋਸ਼ੀ ਠਹਿਰਾਇਆ
  • judge sentences 23 to death in 5 months
    'ਮਰਨਾ ਪਸੰਦ ਕਰਾਂਗਾ, ਡਰਪੋਕ ਕਹਾਉਣਾ ਨਹੀਂ'', ਜੱਜ ਨੇ 5 ਮਹੀਨਿਆਂ ’ਚ 23 ਨੂੰ ਮੌਤ ਦੀ ਸਜ਼ਾ ਦਾ ਸੁਣਾਇਆ ਫੈਸਲਾ
  • kashmir  nia action  7 locations  raids
    ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ ਨੈੱਟਵਰਕ ਨੂੰ ਬਣਾਇਆ ਨਿਸ਼ਾਨਾ
  • special blo camps will be held on september 6 from 10 am to 4 pm
    6 ਸਤੰਬਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ ਵਿਸ਼ੇਸ਼ BLO ਕੈਂਪ
  • high court gives two thirds majority to punjab police personnel
    ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੀ ਦੋ-ਟੁੱਕ! ਪੜ੍ਹੋ ਅਦਾਲਤ ਨੇ ਕਿਉਂ ਸੁਣਾਇਆ ਸਖ਼ਤ ਫ਼ੈਸਲਾ
  • burst of fireworks  mexico 10 people
    ਮੈਕਸੀਕੋ : ਧਾਰਮਿਕ ਸਮਾਗਮ ਦੌਰਾਨ ਜ਼ੋਰਦਾਰ ਧਮਾਕਾ, 10 ਲੋਕਾਂ ਦੀ ਮੌਤ, 64 ਜ਼ਖ਼ਮੀ
  • tarun tejpal surrender
    ਤਰੁਣ ਤੇਜਪਾਲ ਨੇ ਕੀਤਾ ਸਰੰਡਰ ! 10 ਸਾਲ ਸਜ਼ਾ ਕੱਟਣ ਲਈ ਅਦਾਲਤ ਨੇ ਭੇਜਿਆ ਜੇਲ੍ਹ
  • sheikh hasina  s party sentenced
    ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • young man drags her on the car  s bonnet
      ਹਿੱਟ ਐਂਡ ਰਨ: ਲੜਕੀ ਨੂੰ ਸਾਹਮਣੇ ਦੇਖ ਕੇ ਨੌਜਵਾਨ ਨੇ ਭਜਾਈ ਕਾਰ, ਬੋਨਟ ’ਤੇ...
    • tragedy during ganesh immersion in telangana
      ਤੇਲੰਗਾਨਾ 'ਚ ਗਣੇਸ਼ ਵਿਸਰਜਨ ਦੌਰਾਨ ਵੱਡਾ ਹਾਦਸਾ, 6 ਬੱਚਿਆਂ ਦੀ ਡੁੱਬਣ ਨਾਲ ਮੌਤ
    • zodiac sign
      ਬਣ ਰਿਹੈ ਦੁਰਲੱਭ ਸੰਯੋਗ: ਇਨ੍ਹਾਂ 4 ਰਾਸ਼ੀਆਂ ਦੇ ਖੁੱਲ੍ਹਣਗੇ ਕਿਸਮਤ ਦੇ ਦਰਵਾਜੇ
    • horrific accident on nashik mumbai highway
      ਨਾਸਿਕ-ਮੁੰਬਈ ਹਾਈਵੇਅ 'ਤੇ ਭਿਆਨਕ ਹਾਦਸਾ: 2 ਸਾਲ ਤੋਂ ਖੜ੍ਹੇ ਸੜੇ ਟਰੱਕ ਨਾਲ...
    • lover caught visiting girlfriend late at night
      ਦੇਰ ਰਾਤ ਪ੍ਰੇਮਿਕਾ ਨੂੰ ਮਿਲਣ ਪਹੁੰਚਿਆ ਪ੍ਰੇਮੀ, ਫੜੇ ਜਾਣ 'ਤੇ ਪਰਿਵਾਰ ਨੇ ਕਰਵਾ...
    • service and spiritual practice are the essence of sanatan
      ਸੇਵਾ ਅਤੇ ਸਾਧਨਾ ਸਨਾਤਨ ਦਾ ਮੂਲ, ਇਹ ਧਰਮ ਨਹੀਂ ਚੇਤਨਾ ਦਾ ਅਧਾਰ: ਨਾਇਬ ਸੈਣੀ
    • mlas resigning to contest from another party makes a mockery of democracy
      ਵਿਧਾਇਕਾਂ ਵੱਲੋਂ ਅਸਤੀਫਾ ਦੇ ਕੇ ਦੂਜੀ ਪਾਰਟੀ ਤੋਂ ਲੜਨਾ ਲੋਕਤੰਤਰ ਦਾ ਮਜ਼ਾਕ:...
    • india rejects pak china border commission
      ਪਾਕਿ-ਚੀਨ ਸਰਹੱਦੀ ਕਮਿਸ਼ਨ ਨੂੰ ਭਾਰਤ ਨੇ ਕੀਤਾ ਰੱਦ, ਕਿਹਾ- 'ਡਰਾਮੇਬਾਜ਼ੀ ਬੰਦ...
    • major tragedy in indore
      ਇੰਦੌਰ 'ਚ ਮਕਾਨ ਢਹਿਣ ਨਾਲ ਵੱਡਾ ਹਾਦਸਾ, 4 ਔਰਤਾਂ ਦੀ ਮੌਤ ਤੇ 5 ਜ਼ਖ਼ਮੀ
    • clash between students at north campus before du elections
      DU ਚੋਣਾਂ ਤੋਂ ਪਹਿਲਾਂ ਨੌਰਥ ਕੈਂਪਸ 'ਚ ਵਿਦਿਆਰਥੀਆਂ ਵਿਚਾਲੇ ਝੜਪ, ਪੈਰਾਮਿਲਟਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +