Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    6:55:12 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • ਮੋਦੀ-ਸ਼ਾਹ ਦੀ ਜੋੜੀ ਰਾਮ ਅਤੇ ਲਕਸ਼ਮਣ ਵਰਗੀ: ਬੀਰੇਂਦਰ

NATIONAL News Punjabi(ਦੇਸ਼)

ਮੋਦੀ-ਸ਼ਾਹ ਦੀ ਜੋੜੀ ਰਾਮ ਅਤੇ ਲਕਸ਼ਮਣ ਵਰਗੀ: ਬੀਰੇਂਦਰ

  • Updated: 16 Aug, 2019 02:19 PM
Haryana
jind amit shah astha rally
  • Share
    • Facebook
    • Tumblr
    • Linkedin
    • Twitter
  • Comment

ਜੀਂਦ—ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਅੱਜ ਭਾਵ ਸ਼ੁੱਕਰਵਾਰ ਨੂੰ ਚੋਣਾਂਵੀ ਬਿਗੁਲ ਵਜਾਉਣ ਲਈ ਹਰਿਆਣਾ 'ਚ ਜੀਂਦ ਦੇ ਏਕਲਵਿਆ ਸਟੇਡੀਅਮ 'ਚ ਆਯੋਜਿਤ ਆਸਥਾ ਰੈਲੀ ਦੌਰਾਨ ਪਹੁੰਚੇ ਹਨ। ਉਨ੍ਹਾਂ ਦਾ ਰੈਲੀ 'ਚ ਪਹੁੰਚਣ 'ਤੇ ਜ਼ੋਰਦਾਰ ਸਵਾਗਤ ਕੀਤਾ ਗਿਆ ਹੈ। ਰੈਲੀ ਦੇ ਪ੍ਰਬੰਧਕ ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਸੰਸਦ ਮੈਂਬਰ ਬੀਰੇਂਦਰ ਸਿੰਘ ਨੇ ਕੀਤਾ ਹੈ। ਰੈਲੀ ਨੂੰ ਸੰਬੋਧਿਤ ਕਰਦੇ ਹੋਏ ਬੀਰੇਦਰ ਸਿੰਘ ਨੇ ਪੀ. ਐੱਮ. ਮੋਦੀ ਅਤੇ ਅਮਿਤ ਸ਼ਾਹ ਨੂੰ ਰਾਮ-ਲਕਸ਼ਮਣ ਦੀ ਜੋੜੀ ਦੱਸਿਆ ਹੈ।

ਚੀਫ ਆਫ ਆਰਮੀ ਸਟਾਫ ਦੁਸ਼ਮਣ ਲਈ ਹੋਵੇਗਾ ਚਟਾਨ ਦੇ ਬਰਾਬਰ-ਅਮਿਤ ਸ਼ਾਹ 
ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਜੀਂਦ ਦੇ ਏਕਲਵਿਆ ਸਟੇਡੀਅਮ 'ਚ ਆਯੋਜਿਤ ਆਸਥਾ ਰੈਲੀ 'ਚ ‘ਭਾਰਤ ਮਾਤਾ ਕੀ ਜੈ’ ਨਾਲ ਆਪਣਾ ਸੰਬੋਧਨ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਅਤੇ ਸਰਦਾਰ ਵੱਲਭ ਭਾਈ ਪਟੇਲ ਦੇ ਸੁਪਨੇ ਨੂੰ ਪੂਰਾ ਕੀਤਾ ਹੈ। ਮੋਦੀ ਸਰਕਾਰ ਨੇ ਦੇਸ਼ ਨੂੰ ਇਕ ਕੀਤਾ ਹੈ ਅਤੇ ਜੰਮੂ-ਕਸ਼ਮੀਰ ਤੋਂ ਆਰਟੀਕਲ-370 ਹਟਾ ਕੇ ਉਥੇ ਵਿਕਾਸ ਦਾ ਰਾਹ ਖੋਲ੍ਹਿਆ ਹੈ। ਉਨ੍ਹਾਂ ਚੀਫ ਆਫ ਆਰਮੀ ਸਟਾਫ ਨੂੰ ਦੇਸ਼ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਵਾਲਾ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਇਹ ਚੀਫ ਆਫ ਆਰਮੀ ਸਟਾਫ ਦੁਸ਼ਮਣ ਲਈ ਚੱਟਾਨ ਦੇ ਬਰਾਬਰ ਹੋਵੇਗਾ। ਭਾਜਪਾ ਅਤੇ ਪੀ. ਐੱਮ. ਮੋਦੀ ਲਈ ਵੋਟ ਬੈਂਕ ਤੋਂ ਕਿਤੇ ਵੱਡਾ ਰਾਸ਼ਟਰ ਹੈ।

ਸ਼ਾਹ ਨੇ ਪੀ. ਐੱਮ. ਮੋਦੀ ਵਲੋਂ 15 ਅਗਸਤ ਨੂੰ ਲਾਲ ਕਿਲੇ ਦੀ ਫਸੀਲ ਤੋਂ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ 'ਚ ਦੇਸ਼ 'ਚ ਤਿੰਨਾਂ ਫੌਜਾਂ ਲਈ ਚੀਫ ਆਫ ਡਿਫੈਂਸ ਸਟਾਫ ਦੀ ਨਿਯੁਕਤੀ ਦੇ ਐਲਾਨ ਨੂੰ ਲੈ ਕੇ ਕਿਹਾ ਕਿ ਕਾਰਗਿਲ ਯੁੱਧ ਤੋਂ ਬਾਅਦ ਇਸ ਦੀ ਜ਼ਰੂਰਤ ਮਹਿਸੂਸ ਕੀਤੀ ਗਈ ਸੀ ਪਰ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਇਸ ਦੀ ਪ੍ਰਵਾਹ ਨਹੀਂ ਕੀਤੀ। ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੀਫ ਆਫ ਆਰਮੀ ਸਟਾਫ ਦੀ ਨਿਯੁਕਤੀ ਨਾਲ ਦੇਸ਼ ਦੀਆਂ ਤਿੰਨੇ ਫੌਜਾਂ ਬਿਹਤਰ ਤਾਲਮੇਲ ਨਾਲ ਕੰਮ ਕਰ ਸਕਣਗੀਆਂ। ਸ਼ਾਹ ਨੇ ਦੇਸ਼ ਅਤੇ ਹਰਿਆਣਾ ਲਈ ਮੋਦੀ ਸਰਕਾਰ ਵਲੋਂ ਕੀਤੇ ਗਏ ਕੰਮਾਂ ਦਾ ਵੇਰਵਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਆਰਟੀਕਲ-370 ਕਾਂਗਰਸ ਦੀ ਵੋਟ ਬੈਂਕ ਦੀ ਰਾਜਨੀਤੀ ਕਾਰਣ ਬਚਿਆ ਹੋਇਆ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੋਟ ਬੈਂਕ ਦੀ ਰਾਜਨੀਤੀ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਬਸ ਮਾਂ ਭਾਰਤ ਦੀ ਪ੍ਰਵਾਹ ਹੈ। ਇਹੀ ਕਾਰਣ ਹੈ ਕਿ ਉਨ੍ਹਾਂ ਜੰਮੂ-ਕਸ਼ਮੀਰ ਤੋਂ ਆਰਟੀਕਲ-370 ਖਤਮ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਨੇ 75 ਦਿਨਾਂ ਵਿਚ ਉਹ ਕਰ ਵਿਖਾਇਆ ਜੋ ਦੇਸ਼ 'ਚ 70 ਸਾਲਾਂ 'ਚ ਨਹੀਂ ਹੋਇਆ ਸੀ। 

ਸ਼ਾਹ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਵੀ ਖੂਬ ਤਾਰੀਫ ਕੀਤੀ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਵਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕੀਤਾ। ਉਨ੍ਹਾਂ ਕਿਹਾ ਕਿ ਜਾਤ ਅਤੇ ਵਰਗ ਦੀ ਰਾਜਨੀਤੀ ਕਰਨ ਵਾਲੇ ਨੇਤਾਵਾਂ ਨੇ ਹਰਿਆਣਾ ਵਿਚ ਨਫਰਤ ਅਤੇ ਭੇਦਭਾਵ ਦਾ ਮਾਹੌਲ ਬਣਾਇਆ ਹੋਇਆ ਸੀ। ਮਨੋਹਰ ਲਾਲ ਦੀ ਸਰਕਾਰ ਨੇ ਇਸ ਨੂੰ ਖਤਮ ਕਰ ਕੇ ਪੂਰੇ ਸੂਬੇ ਦਾ ਬਰਾਬਰ ਵਿਕਾਸ ਕਰਾਇਆ ਅਤੇ ਜਨਤਾ ਵਿਚ ਉਮੀਦ ਦੀ ਕਿਰਨ ਜਗਾਈ।

ਦੱਸ ਦੇਈਏ ਕਿ ਇਸ ਰੈਲੀ 'ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਸੂਬਾ ਭਾਜਪਾ ਪ੍ਰਧਾਨ ਸੁਭਾਸ਼ ਬਰਾਲਾ , ਹਰਿਆਣਾ ਦੇ ਆਵਾਜਾਈ ਮੰਤਰੀ ਕ੍ਰਿਸ਼ਣ ਲਾਲ ਪੰਵਾਰ, ਰਾਜ ਮੰਤਰੀ ਮਨੀਸ਼ ਗ੍ਰੋਵਰ, ਸਾਬਕਾ ਕੇਂਦਰੀ ਮੰਤਰੀ ਬੀਰੇਂਦਰ ਸਿੰਘ ਦੀ ਪਤਨੀ ਵਿਧਾਇਕ ਪ੍ਰੇਮਲਤਾ, ਸੰਸਦ ਮੈਂਬਰ ਅਤੇ ਬੀਰੇਂਦਰ ਸਿੰਘ ਦਾ ਪੁੱਤਰ ਬ੍ਰਜੇਂਦਰ ਸਿੰਘ, ਸੂਬਾ ਸਿੱਖਿਆ ਮੰਤਰੀ ਰਾਮਬਿਲਾਸ ਪਾਸਵਾਨ ਸ਼ਰਮਾ, ਕੈਬਨਿਟ ਮੰਤਰੀ ਕਵਿਤਾ ਜੈਨ, ਸੂਬਾ ਖੇਤੀ ਮੰਤਰੀ ਓਮ ਪ੍ਰਕਾਸ਼ ਧਨਖੜ ਵੀ ਪਹੁੰਚੇ।

 

  • Jind
  • Amit Shah
  • Astha Rally
  • ਜੀਂਦ
  • ਅਮਿਤ ਸ਼ਾਹ
  • ਆਸਥਾ ਰੈਲੀ

ਸੁਤੰਤਰਤਾ ਦਿਵਸ ਦੇ ਮੌਕੇ 'ਤੇ ਰੇਲ ਮੰਤਰੀ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫਾ

NEXT STORY

Stories You May Like

  • laxman to replace gambhir with big responsibility in team india
    ਗੰਭੀਰ ਦੀ ਜਗ੍ਹਾ ਲਕਸ਼ਮਣ ਨੂੰ ਟੀਮ ਇੰਡੀਆ ਦੀ ਵੱਡੀ ਜ਼ਿੰਮੇਵਾਰੀ, ਜਾਣੋ BCCI ਦਾ ਨਵਾਂ ਪਲਾਨ
  • modi government  india  amit shah
    ਮੋਦੀ ਸਰਕਾਰ ਨੇ ਭਾਰਤ ਨੂੰ 2029 ਤੱਕ ਨਸ਼ਾ ਮੁਕਤ ਬਣਾਉਣ ਦਾ ਰੋਡਮੈਪ ਕੀਤਾ ਤਿਆਰ : ਅਮਿਤ ਸ਼ਾਹ
  • indian navy ins malaysia joint exercise
    ਭਾਰਤ ਅਤੇ ਮਲੇਸ਼ੀਆ ਵਿਚਾਲੇ ਅਭਿਆਸ 'ਸਮੁੰਦਰ ਲਕਸ਼ਮਣ' ਸੰਪੰਨ, ਜਲ ਸੈਨਿਕ ਸਹਿਯੋਗ ਨੂੰ ਮਿਲੀ ਹੋਰ ਮਜ਼ਬੂਤੀ
  • modi s leadership style
    ਮੋਦੀ ਦੀ ਅਗਵਾਈ ਸ਼ੈਲੀ ਦੀ ਖਾਸੀਅਤ ਮਜ਼ਬੂਤ ਰਾਸ਼ਟਰਵਾਦ ਅਤੇ ਫੈਸਲਾਕਰਤਾ
  • satwik chirag pair win china masters title
    ਸਾਤਵਿਕ-ਚਿਰਾਗ ਦੀ ਜੋੜੀ ਨੇ ਜਿੱਤਿਆ ਚਾਈਨਾ ਮਾਸਟਰਜ਼ ਖਿਤਾਬ
  • pm modi
    ਮੋਦੀ ਦੀ ਅਗਵਾਈ ਸ਼ੈਲੀ ਦੀ ਖਾਸੀਅਤ ਮਜ਼ਬੂਤ ਰਾਸ਼ਟਰਵਾਦ ਅਤੇ ਫੈਸਲਾ ਲੈਣ ਦੀ ਸਮਰੱਥਾ
  • pm modi and xi jinping offered help to russia
    ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ ਜਿਨਪਿੰਗ ਨੇ ਰੂਸ ਨੂੰ ਕੀਤੀ ਮਦਦ ਦੀ ਪੇਸ਼ਕਸ਼
  • dera chief ram rahim returned to jail after 21 days
    ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • major tragedy in indore
      ਇੰਦੌਰ 'ਚ ਮਕਾਨ ਢਹਿਣ ਨਾਲ ਵੱਡਾ ਹਾਦਸਾ, 4 ਔਰਤਾਂ ਦੀ ਮੌਤ ਤੇ 5 ਜ਼ਖ਼ਮੀ
    • clash between students at north campus before du elections
      DU ਚੋਣਾਂ ਤੋਂ ਪਹਿਲਾਂ ਨੌਰਥ ਕੈਂਪਸ 'ਚ ਵਿਦਿਆਰਥੀਆਂ ਵਿਚਾਲੇ ਝੜਪ, ਪੈਰਾਮਿਲਟਰੀ...
    • railways to run 54 special trains during festivals
      ਤਿਉਹਾਰਾਂ 'ਤੇ ਟਿਕਟਾਂ ਦੀ ਚਿੰਤਾ ਖ਼ਤਮ: ਰੇਲਵੇ ਚਲਾਏਗਾ 54 ਸਪੈਸ਼ਲ ਟ੍ਰੇਨਾਂ;...
    • issue of upi payment fees reaches supreme court
      UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ ਕੋਰਟ, ਨੋਟੀਫਿਕੇਸ਼ਨ ਰੱਦ ਕਰਨ...
    • onion becomes cheaper  due to government  s buffer stock
      ਸਸਤਾ ਹੋ ਗਿਆ ਪਿਆਜ਼, ਸਰਕਾਰ ਦੇ ਬਫਰ ਸਟਾਕ ਨਾਲ ਥੋਕ ਭਾਅ 9 ਦਿਨਾਂ 'ਚ 9 ਫ਼ੀਸਦੀ...
    • iv worth rs 11 is being sold for rs 325 in hospitals  tukaram munde
      ਹਸਪਤਾਲਾਂ 'ਚ 325 ਰੁਪਏ 'ਚ ਵਿਕ ਰਹੀ 11 ਰੁਪਏ ਵਾਲੀ IV ! 'ਲੁੱਟ' ਖ਼ਿਲਾਫ਼...
    • shahzad bhatti government uapa
      ਸ਼ਹਿਜ਼ਾਦ ਭੱਟੀ ਨੈੱਟਵਰਕ ਖ਼ਿਲਾਫ਼ ਸਰਕਾਰ ਦੀ ਵੱਡੀ ਕਾਰਵਾਈ ! ਐਲਾਨਿਆ ਅੱਤਵਾਦੀ...
    • dera chief ram rahim returned to jail after 21 days
      ਖ਼ਤਮ ਹੋਈ ਡੇਰਾ ਮੁੱਖੀ ਰਾਮ ਰਹੀਮ ਦੀ ਪੈਰੋਲ, 21 ਦਿਨਾਂ ਬਾਅਦ ਵਾਪਸ ਪਰਤੇ ਜੇਲ੍ਹ
    • october 1 these vehicles will not get petrol and diesel 775 anpr cameras
      1 ਅਕਤੂਬਰ ਤੋਂ ਇਨ੍ਹਾਂ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ; ਲਗਾਏ ਜਾਣਗੇ...
    • land  father  son  haryana police
      ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +