Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:12:11 PM

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • major tragedy devastates family

    ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ...

  • highcourt s major ruling regarding the dismissal of a police employee

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ...

  • big incident in ludhiana

    ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • IAS 'ਚ 1,300 ਤੋਂ ਵੱਧ ਤੇ IPS 'ਚ 586 ਅਹੁਦੇ ਖ਼ਾਲੀ

NATIONAL News Punjabi(ਦੇਸ਼)

IAS 'ਚ 1,300 ਤੋਂ ਵੱਧ ਤੇ IPS 'ਚ 586 ਅਹੁਦੇ ਖ਼ਾਲੀ

  • Edited By Disha,
  • Updated: 12 Dec, 2024 05:57 PM
New Delhi
jitender singh ias ips post vacant
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਵੀਰਵਾਰ ਨੂੰ ਦੱਸਿਆ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ.ਏ.ਐੱਸ.) ਅਤੇ ਭਾਰਤੀ ਪੁਲਸ ਸੇਵਾ (ਆਈ.ਪੀ.ਐੱਸ.) ਅਧਿਕਾਰੀਆਂ ਦੇ 1,316 ਅਤੇ 586 ਅਹੁਦੇ ਖ਼ਾਲੀ ਹਨ। ਸਿੰਘ ਨੇ ਰਾਜ ਸਭਾ ਨੂੰ ਇਕ ਲਿਖਤੀ ਜਵਾਬ 'ਚ ਦੱਸਿਆ ਕਿ ਇਕ ਜਨਵਰੀ 2024 ਤੱਕ 6,858 ਆਈ.ਏ.ਐੱਸ. ਦੀ ਕੁੱਲ ਮਨਜ਼ੂਰ ਗਿਣਤੀ 'ਚੋਂ 5,542 ਅਧਿਕਾਰੀ ਸੇਵਾ ਕਰ ਰਹੇ ਸਨ। ਅਮਲਾ ਰਾਜ ਮੰਤਰੀ ਸਿੰਘ ਨੇ ਕਿਹਾ ਕਿ 5,055 ਦੀ ਮਨਜ਼ੂਰ ਗਿਣਤੀ ਦੇ ਮੁਕਾਬਲੇ 4,469 ਆਈ.ਪੀ.ਐੱਸ. ਅਧਿਕਾਰੀ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਆਈ.ਏ.ਐੱਸ. ਦੇ 1,316 ਖ਼ਾਲੀ ਅਹੁਦਿਆਂ 'ਚੋਂ 794 ਸਿੱਧੀ ਭਰਤੀ ਲਈ ਅਤੇ 522 ਪ੍ਰਮੋਸ਼ਨ ਦੇ ਅਹੁਦੇ ਹਨ। ਮੰਤਰੀ ਨੇ ਕਿਹਾ ਕਿ ਆਈ.ਪੀ.ਐੱਸ. ਦੇ 586 ਖ਼ਾਲੀ ਅਹੁਦਿਆਂ 'ਚੋਂ 209 ਸਿੱਧੀ ਭਰਤੀ ਲਈ ਅਤੇ 377 ਪ੍ਰਮੋਸ਼ਨ ਲਈ ਹਨ। ਸਿੰਘ ਨੇ ਕਿਹਾ ਕਿ ਭਾਰਤੀ ਜੰਗਲਾਤ ਸੇਵਾ (ਆਈ.ਐੱਫ.ਐੱਸ.) 'ਚ 3,193 ਦੀ ਮਨਜ਼ੂਰ ਗਿਣਤੀ ਦੇ ਮੁਕਾਬਲੇ 2,151 ਅਧਿਕਾਰੀ ਤਾਇਨਾਤ ਹਨ।

ਉਨ੍ਹਾਂ ਕਿਹਾ ਕਿ 1,042 ਖ਼ਾਲੀ ਆਈ.ਐੱਫ.ਐੱਸ. ਅਹੁਦਿਆਂ 'ਚੋਂ 503 ਸਿੱਧੀ ਭਰਤੀ ਅਤੇ 539 ਪ੍ਰਮੋਸ਼ਨ ਦੇ ਅਹੁਦੇ ਹਨ। ਆਈ.ਏ.ਐੱਸ., ਆਈ.ਪੀ.ਐੱਸ. ਅਤੇ ਆਈ.ਐੱਫ.ਐੱਸ. ਅਧਿਕਾਰੀਆਂ ਦੀ ਚੋਣ ਸੰਘ ਲੋਕ ਸੇਵਾ ਕਮਿਸ਼ਨ ਵਲੋਂ ਹਰ ਸਾਲ ਆਯੋਜਿਤ ਕੀਤੀ ਜਾਣ ਵਾਲੀ ਸਿਵਲ ਸੇਵਾ ਪ੍ਰੀਖਿਆ ਦੇ ਮਾਧਿਅਮ ਨਾਲ ਕੀਤੀ ਜਾਂਦੀ ਹੈ। ਮੰਤਰੀ ਨੇ ਆਪਣੇ ਵਿਸਤ੍ਰਿਤ ਉੱਤਰ 'ਚ  ਪਿਛਲੇ 5 ਸਾਲਾਂ ਦੌਰਾਨ ਆਮ, ਅਨੁਸੂਚਿਤ ਜਾਤੀ (ਐੱਸ.ਸੀ.), ਅਨੁਸੂਚਿਤ ਜਨਜਾਤੀ (ਐੱਸ.ਟੀ.) ਅਤੇ ਹੋਰ ਪਿਛੜਾ ਵਰਗ (ਓ.ਬੀ.ਸੀ.) ਤੋਂ ਆਈ.ਏ.ਐੱਸ., ਆਈ.ਪੀ.ਐੱਸ. ਅਤੇ ਆਈ.ਐੱਫ.ਐੱਸ. 'ਚ ਕੀਤੀਆਂ ਗਈਆਂ ਨਿਯੁਕਤੀਆਂ ਦਾ ਵੇਰਵਾ ਵੀ ਸਾਂਝਾ ਕੀਤਾ ਸੀ। ਸਾਲ 2022 ਦੀ ਸਿਵਲ ਸਰਵਿਸਿਜ਼ ਪ੍ਰੀਖਿਆ (ਸੀਐੱਸਈ) ਦੌਰਾਨ, ਆਈਏਐੱਸ 'ਚ ਜਨਰਲ ਸ਼੍ਰੇਣੀ 'ਚੋਂ 75, ਓਬੀਸੀ ਸ਼੍ਰੇਣੀ 'ਚੋਂ 45, ਅਨੁਸੂਚਿਤ ਜਾਤੀ ਸ਼੍ਰੇਣੀ 'ਚੋਂ 29 ਅਤੇ ਅਨੁਸੂਚਿਤ ਜਨਜਾਤੀ ਸ਼੍ਰੇਣੀ 'ਚੋਂ 13 ਨਿਯੁਕਤੀਆਂ ਕੀਤੀਆਂ ਗਈਆਂ ਸਨ। ਇਸੇ ਤਰ੍ਹਾਂ ਇਸੇ ਅਰਸੇ ਦੌਰਾਨ ਆਈਪੀਐੱਸ 'ਚ 83 ਜਨਰਲ, 53 ਓਬੀਸੀ, 31 ਐੱਸਸੀ ਅਤੇ 13 ਐੱਸਟੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਮੰਤਰੀ ਦੁਆਰਾ ਸਾਂਝੇ ਕੀਤੇ ਗਏ ਅੰਕੜਿਆਂ ਅਨੁਸਾਰ, CSE 2024 ਦੌਰਾਨ IFS 'ਚ ਕੁੱਲ 43 ਜਨਰਲ, 51 OBC, 22 SC ਅਤੇ 11 ST ਨਿਯੁਕਤੀਆਂ ਕੀਤੀਆਂ ਗਈਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Jitender Singh
  • IAS
  • IPS
  • post vacant
  • ਜਤਿੰਦਰ ਸਿੰਘ
  • ਆਈਏਐੱਸ
  • ਆਈਪੀਐੱਸ
  • ਅਹੁਦੇ ਖ਼ਾਲੀ

ਬਦਲ ਜਾਵੇਗਾ iPhone ਚਲਾਉਣ ਦਾ ਤਰੀਕਾ, iOS 18.2 ਅਪਡੇਟ 'ਚ ਮਿਲਣਗੇ ਬੇਹੱਦ ਸ਼ਾਨਦਾਰ ਫੀਚਰਜ਼

NEXT STORY

Stories You May Like

  • dussehra puja female ips officer
    ਦੁਸਹਿਰਾ ਪੂਜਾ ਦੌਰਾਨ ਛੱਤੀਸਗੜ੍ਹ 'ਚ ਮਹਿਲਾ IPS ਅਧਿਕਾਰੀ ਨੇ ਚਲਾਈ AK-47, ਵੀਡੀਓ ਵਾਇਰਲ
  • sai pallavi to appear as ips nitya reddy in   om  chapter 1
    'ਓਮ: ਚੈਪਟਰ 1' 'ਚ IPS ਨਿਤਿਆ ਰੈੱਡੀ ਦੀ ਭੂਮਿਕਾ 'ਚ ਨਜ਼ਰ ਆਵੇਗੀ ਸਾਈ ਪੱਲਵੀ
  • senior ias ifs officers in punjab given additional charge
    ਪੰਜਾਬ 'ਚ ਇਨ੍ਹਾਂ ਸੀਨੀਅਰ IAS/IFS ਅਫਸਰਾਂ ਨੂੰ ਮਿਲੇ ਵਾਧੂ ਚਾਰਜ, ਦੇਖੋ ਸੂਚੀ
  • postal department  s revenue exceeds rs 4 000 crore
    ਡਾਕ ਵਿਭਾਗ ਦਾ ਮਾਲੀਆ ਪਹਿਲੀ ਵਾਰ ਲਗਾਤਾਰ 2 ਤਿਮਾਹੀਆਂ ’ਚ 4,000 ਕਰੋੜ ਰੁਪਏ ਤੋਂ ਵੱਧ : ਸਿੰਧੀਆ
  • massive fire broke out in a slum on jassian road
    ਜੱਸੀਆਂ ਰੋਡ ’ਤੇ ਝੁੱਗੀਆਂ ’ਚ ਲੱਗੀ ਭਿਆਨਕ ਅੱਗ, ਦਰਜਨ ਤੋਂ ਵੱਧ ਝੁੱਗੀਆਂ ਸੜ ਕੇ ਸੁਆਹ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • tata motors   iveco takeover offer approved
    ਟਾਟਾ ਮੋਟਰਜ਼ ਦੀ ਇਵੇਕੋ ਟੇਕਓਵਰ ਪੇਸ਼ਕਸ਼ ਨੂੰ 80 ਫੀਸਦੀ ਦੀ ਅਹਿਮ ਹੱਦ ਤੋਂ ਵੱਧ ਮਨਜ਼ੂਰੀ
  • disproportionate assets case  anticipatory bail for majithia  s relative
    ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਮਜੀਠੀਆ ਦੇ ਰਿਸ਼ਤੇਦਾਰ ਗਜਪਤ ਸਿੰਘ ਗਰੇਵਾਲ ਨੂੰ ਅਗਾਊਂ ਜ਼ਮਾਨਤ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ram mandir supreme court  petitions  trial
      ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਸੁਪਰੀਮ ਕੋਰਟ ਨੇ ਨਿਪਟਾਈਆਂ ਪਟੀਸ਼ਨਾਂ, ਟ੍ਰਾਇਲ...
    • road construction  contractor  gadkari
      ਵਰਧਾ ਜ਼ਿਲ੍ਹੇ 'ਚ ਸੜਕ ਨਿਰਮਾਣ ਦੀ ਢਿੱਲੀ ਕਾਰਗੁਜ਼ਾਰੀ ਲਈ ਠੇਕੇਦਾਰ 'ਤੇ ਭੜਕੇ...
    • diwali everything from tv refrigerator to sweets dry fruits is expensive
      ਦੀਵਾਲੀ 'ਤੇ ਮਹਿੰਗਾਈ ਦਾ ਡਬਲ ਅਟੈਕ, TV-ਫਰਿੱਜ ਤੋਂ ਲੈ ਕੇ ਮਠਿਆਈਆਂ-Dry fruit...
    • bhutan  narendra modi  buddhist stupa  kiren rijiju
      ਭੂਟਾਨ ਦੇ ਰਾਜਾ ਦਾ ਵੱਡਾ ਕਦਮ ! PM ਮੋਦੀ ਨੂੰ ਸਮਰਪਿਤ ਕੀਤਾ ਬੁੱਧ ਸਤੂਪ
    • 10 20 and 50 rupee notes will disappear know what is the government statement
      10, 20 ਅਤੇ 50 ਰੁਪਏ ਦੇ ਨੋਟ ਗਾਇਬ ਹੋ ਜਾਣਗੇ; ਛੋਟੇ ਨੋਟਾਂ ਦੀ ਘਾਟ ਨੂੰ ਲੈ ਕੇ...
    • dhirendra shastri  apology  lord krishna  lord ram
      ਸ਼੍ਰੀ ਰਾਮ ਅਤੇ ਸ਼੍ਰੀ ਕ੍ਰਿਸ਼ਨ 'ਤੇ ਵਿਵਾਦਤ ਟਿੱਪਣੀ ਕਰਨ ਮਗਰੋਂ ਧੀਰੇਂਦਰ...
    • fog  delhi  jahangirpuri  452 aqi
      ਧੁੰਦ ਦੀ ਸੰਘਣੀ ਚਾਦਰ 'ਚ ਘਿਰੀ ਦਿੱਲੀ, ਜਹਾਂਗੀਰਪੁਰੀ 'ਚ 452 ਦਰਜ ਕੀਤਾ AQI
    • cyclonic storm  flights cancelled  schools and colleges closed  cyclone murasu
      ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ ਲੋਕ, ਸਕੂਲਾਂ-ਕਾਲਜਾਂ 'ਚ...
    • know the life story of mahadev app s king saurabh chandrakar
      15,000 'ਚ ਜੂਸ ਵੇਚਣ ਦੀ ਨੌਕਰੀ ਤੋਂ ਲੈ ਕੇ 94,400 ਕਰੋੜ ਦੇ ਸਾਮਰਾਜ ਤੱਕ, ਇੰਝ...
    • tempo traveller  7 school children  teacher
      ਰੋਹਤਾਂਗ-ਅਟਲ ਸੁਰੰਗ ਵਿਚਾਲੇ ਟੈਂਪੋ ਟਰੈਵਲਰ ਹਾਦਸਾਗ੍ਰਸਤ, ਇੰਦੌਰ ਦੇ 7 ਸਕੂਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +