Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    5:16:29 PM

  • nana patekar

    ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ...

  • attack on the guru ghar  s langar hall is extremely serious

    ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ...

  • luck lottery patiala

    ਪੰਜਾਬ 'ਚ 7 ਰੁਪਏ ਨਾਲ ਕਰੋੜ ਪਤੀ ਬਣਿਆ ਵਿਅਕਤੀ,...

  • big robbery in khanna

    BIG BREAKING: ਪੰਜਾਬ 'ਚ ਦਿਨ-ਦਿਹਾੜੇ ਵੱਡੀ ਲੁੱਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • ਜਿਤੇਂਦਰ ਸਿੰਘ ਨੇ ਮਨੋਜ ਸਿਨਹਾ ਨਾਲ ਵੱਖ-ਵੱਖ ਪ੍ਰਾਜੈਕਟਾਂ 'ਤੇ ਚਰਚਾ ਕੀਤੀ

NATIONAL News Punjabi(ਦੇਸ਼)

ਜਿਤੇਂਦਰ ਸਿੰਘ ਨੇ ਮਨੋਜ ਸਿਨਹਾ ਨਾਲ ਵੱਖ-ਵੱਖ ਪ੍ਰਾਜੈਕਟਾਂ 'ਤੇ ਚਰਚਾ ਕੀਤੀ

  • Edited By Disha,
  • Updated: 28 Sep, 2020 10:50 AM
Jammu & Kashmir
jitender singh jammu and kashmir manoj sinha meeting project
  • Share
    • Facebook
    • Tumblr
    • Linkedin
    • Twitter
  • Comment

ਜੰਮੂ- ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨਾਲ ਮੁਲਾਕਾਤ ਕਰ ਕੇ ਸੂਬੇ 'ਚ ਕੇਂਦਰ ਸਰਕਾਰ ਦੇ ਵੱਖ-ਵੱਖ ਪ੍ਰਾਜੈਕਟਾਂ ਅਤੇ ਹੋਰ ਸੰਬੰਧਤ ਮੁੱਦਿਆਂ 'ਤੇ ਚਰਚਾ ਕੀਤੀ। ਕੇਂਦਰੀ ਮੰਤਰੀ ਅਤੇ ਉੱਪ ਰਾਜਪਾਲ ਨੇ ਕੇਂਦਰ ਸਰਕਾਰ ਦੇ ਪ੍ਰਾਜੈਕਟਾਂ ਅਤੇ ਰਾਜ ਸਰਕਾਰ ਦੀਆਂ ਨਵੀਆਂ ਪਹਿਲਾਂ ਤੋਂ ਇਕ-ਦੂਜੇ ਨੂੰ ਜਾਣੂੰ ਕਰਵਾਇਆ ਅਤੇ ਇਸ ਸੰਬੰਧ 'ਚ ਵਿਚਾਰ ਕੀਤਾ। ਸ਼੍ਰੀ ਸਿਨਹਾ ਨੇ ਰਾਜ ਨਾਲ ਜੁੜੇ ਹਰੇਕ ਮੁੱਦਿਆਂ ਨੂੰ ਲੈ ਕੇ ਸ਼੍ਰੀ ਸਿੰਘ ਵਲੋਂ ਨਿੱਜੀ ਤੌਰ 'ਤੇ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਉਨ੍ਹਾਂ ਦੀ ਸ਼ਲਾਘਾ ਕੀਤੀ। ਡਾ. ਸਿੰਘ ਨੇ ਕੇਂਦਰੀ ਮੰਤਰੀਆਂ ਵਲੋਂ ਜੰਮੂ-ਕਸ਼ਮੀਰ ਦੀ ਨਿਯਮਿਤ ਯਾਤਰਾ ਦੀ ਪ੍ਰਕਿਰਿਆ ਮੁੜ ਜਾਰੀ ਕੀਤੇ ਜਾਣ ਦੇ ਸੰਬੰਧ 'ਚ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਜਨਵਰੀ 'ਚ 2 ਹਫ਼ਤਿਆਂ ਦੇ ਅੰਦਰ ਪ੍ਰਦੇਸ਼ ਦੀ ਯਾਤਰਾ ਕਰਨ ਵਾਲੇ 36 ਕੇਂਦਰੀ ਮੰਤਰੀਆਂ ਦੇ ਅਨੁਭਵ ਬੇਹੱਦ ਸੰਤੋਸ਼ਜਨਕ ਰਹੇ ਅਤੇ ਸਥਾਨਕ ਆਬਾਦੀ ਦਰਮਿਆਨ ਉਮੀਦ ਦੀ ਕਿਰਨ ਪੈਦਾ ਹੋਈ ਹੈ। 

ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਿੱਜੀ ਦਖਲਅੰਦਾਜ਼ੀ ਅਤੇ ਸਲਾਹ 'ਤੇ ਇਹ ਪਹਿਲ ਕੀਤੀ ਗਈ ਸੀ ਅਤੇ ਜਿਵੇਂ ਹੀ ਕੋਵਿਡ ਮਹਾਮਾਰੀ ਦੂਰ ਹੋਵੇਗੀ, ਇਹ ਪ੍ਰਕਿਰਿਆ ਮੁੜ ਸ਼ੁਰੂ ਕੀਤੀ ਜਾਵੇਗੀ। ਡਾ. ਸਿੰਘ ਨੇ ਉੱਤਰ-ਪੂਰਬੀ ਖੇਤਰ ਦੇ ਵਿਕਾਸ ਮੰਤਰਾਲੇ ਵਲੋਂ ਇਕ ਮੈਗਾ ਪਹਿਲ ਬਾਰੇ ਵੀ ਦੱਸਿਆ, ਜਿਸ ਦੇ ਅਧੀਨ ਜੰਮੂ ਖੇਤਰ 'ਚ ਤਿੰਨ ਬਾਂਸ ਕਲਸਟਰ ਸਥਾਪਤ ਕੀਤੇ ਜਾਣਗੇ ਅਤੇ ਇਸ ਦੀ ਵਰਤੋਂ ਅਗਰਬੱਤੀ, ਚਾਰਕੋਲ ਅਤੇ ਬਾਸਕੇਟ ਦੇ ਉਤਪਾਦਨ ਲਈ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਜੰਮੂ ਕਸ਼ਮੀਰ ਇਕ ਬਾਂਸ ਤਕਨਾਲੋਜੀ ਕੇਂਦਰ ਸਥਾਪਤ ਕਰਨ ਦੀ ਯੋਜਨਾ ਹੈ। ਇਹ ਕੇਂਦਰ ਬਾਂਸ ਖੇਤਰ 'ਚ ਉੱਦਮੀਤਾ ਲਈ ਨੌਜਵਾਨਾਂ ਨੂੰ ਕੌਸ਼ਲ ਅਤੇ ਵਪਾਰ ਸਿਖਲਾਈ ਪ੍ਰਦਾਨ ਕਰੇਗਾ। 

ਉਨ੍ਹਾਂ ਨੇ ਦੋਹਰਾਇਆ ਕਿ ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਅਤੇ ਲੱਦਾਖ ਨੂੰ ਸਰਵਉੱਚ ਪਹਿਲ ਦਿੰਦੇ ਹਨ ਅਤੇ ਉਨ੍ਹਾਂ ਦਾ (ਸ਼੍ਰੀ ਮੋਦੀ) ਮੰਨਣਾ ਹੈ ਕਿ ਦੋਵੇਂ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਤੇ ਪਿਛਲੇ 5 ਤੋਂ 6 ਸਾਲਾਂ ਦੀ ਤਰ੍ਹਾਂ ਧਿਆਨ ਦਿੱਤਾ ਜਾਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਹੁਣ ਜਦੋਂ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਰੂਪ 'ਚ ਜੰਮੂ ਅਤੇ ਕਸ਼ਮੀਰ ਸਿੱਧੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਦਾਇਰੇ 'ਚ ਆਉਂਦਾ ਹੈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰੀਬ ਤੋਂ ਨਜ਼ਰ ਰੱਖਦੇ ਹਨ। ਉਨ੍ਹਾਂ ਨੇ ਜੰਮੂ ਕਸ਼ਮੀਰ ਦੇ ਤੇਜ਼ ਵਿਕਾਸ ਅਤੇ ਸ਼ਾਂਤੀ ਲਈ ਹਰ ਸੰਭਵ ਮਦਦ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

  • Jitender Singh
  • Jammu and Kashmir
  • Manoj Sinha
  • Meeting
  • Project
  • ਜਿਤੇਂਦਰ ਸਿੰਘ
  • ਜੰਮੂ ਕਸ਼ਮੀਰ
  • ਮਨੋਜ ਸਿਨਹਾ
  • ਮੁਲਾਕਾਤ
  • ਪ੍ਰਾਜੈਕਟ

PM ਮੋਦੀ ਨੇ ਭਗਤ ਸਿੰਘ ਦੀ ਜਯੰਤੀ ਨੂੰ ਨਮਨ ਕੀਤਾ

NEXT STORY

Stories You May Like

  • pakistani security forces
    ਪਾਕਿਸਤਾਨ 'ਚ ਵੱਖ-ਵੱਖ ਕਾਰਵਾਈਆਂ 'ਚ ਚਾਰ ਅੱਤਵਾਦੀ ਢੇਰ
  • health department team checks at various places as part of anti dengue campaign
    ਡੇਂਗੂ ਖਿਲਾਫ ਹੱਲਾ ਬੋਲ ਮੁਹਿੰਮ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਵੱਖ-ਵੱਖ ਥਾਵਾਂ ’ਤੇ ਚੈਕਿੰਗ
  • bjp nitin nabin general secretary appointed
    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ ਸੂਬਿਆਂ ’ਚ ਸੰਗਠਨ ਜਨਰਲ ਸਕੱਤਰ ਨਿਯੁਕਤ ਕੀਤੇ
  • ayushmann khurrana will be seen in two different genres
    ਕਾਮੇਡੀ ਤੋਂ ਲੈ ਕੇ ਫੈਮਿਲੀ ਡਰਾਮਾ ਤੱਕ, ਆਯੁਸ਼ਮਾਨ ਖੁਰਾਨਾ 2 ਵੱਖ-ਵੱਖ ਸ਼ੈਲੀਆਂ 'ਚ ਆਉਣਗੇ ਨਜ਼ਰ
  • abhishek pathak carves a niche with   drishyam  the conclusion
    "ਦ੍ਰਸ਼ਯਮ: ਦਿ ਕਨਕਲੂਜ਼ਨ" ਨਾਲ ਅਭਿਸ਼ੇਕ ਪਾਠਕ ਨੇ ਬਣਾਈ ਆਪਣੀ ਵੱਖ ਪਛਾਣ
  • yogi adityanath  narendra modi  meeting
    CM ਯੋਗੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ ! ਕਈ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ
  • jaishankar meets rubio
    ਵਿਦੇਸ਼ ਮੰਤਰੀ ਜੈਸ਼ੰਕਰ ਨੇ ਮਾਰਕੋ ਰੂਬੀਓ ਨਾਲ ਕੀਤੀ ਮੁਲਾਕਾਤ ! 'ਪਾਬੰਦੀਆਂ' ਵਾਲੇ ਕਾਨੂੰਨ 'ਤੇ ਕੀਤੀ ਗੰਭੀਰ ਚਰਚਾ
  • india  us discussion
    ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ' 'ਤੇ ਕੀਤੀ ਚਰਚਾ
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
  • canada assembly elections
    ਕੈਨੇਡਾ ਚੋਣਾਂ ': ਇਸ ਵਾਰ ਮੈਦਾਨ ਭਖਾਉਣਗੇ 40 ਪੰਜਾਬੀ ਉਮੀਦਵਾਰ
  • three person arrested for theft
    ਨਸ਼ੇ ਦੀ ਪੂਰਤੀ ਲਈ ਘਰਾਂ ’ਚ ਚੋਰੀਆਂ ਕਰਨ ਵਾਲੇ 3 ਗ੍ਰਿਫ਼ਤਾਰ
  • jalandhar city railway station
    95 ਕਰੋੜ ਦੀ ਲਾਗਤ ਨਾਲ ਬਦਲਿਆ ਜਾਵੇਗਾ ਜਲੰਧਰ ਰੇਲਵੇ ਸਟੇਸ਼ਨ! ਏਅਰਪੋਰਟ ਵਰਗੀ...
  • khalistani slogans written in daljit dosanjh s native village dosanjh kalan
    ਦਿਲਜੀਤ ਦੋਸਾਂਝ ਦੇ ਜੱਦੀ ਪਿੰਡ ਦੋਸਾਂਝ ਕਲਾਂ 'ਚ ਲਿਖੇ ਮਿਲੇ ਖਾਲਿਸਤਾਨੀ ਨਾਅਰੇ
  • raids at 2 places against illegal mining
    ਨਾਜਾਇਜ਼ ਮਾਈਨਿੰਗ ਖ਼ਿਲਾਫ਼ 2 ਥਾਵਾਂ ’ਤੇ ਛਾਪੇਮਾਰੀ,  ਜੇ. ਸੀ. ਬੀ. ਅਤੇ ਟਿੱਪਰ...
Trending
Ek Nazar
seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • voter list  tejashwi yadav  protest  barricade
      ਵੋਟਰ ਸੂਚੀ 'ਚ ਕਥਿਤ ਬੇਨਿਯਮੀਆਂ ਵਿਰੁੱਧ ਤੇਜਸਵੀ ਯਾਦਵ ਦਾ ਪ੍ਰਦਰਸ਼ਨ, ਬੈਰੀਕੇਡ...
    • chhattisgarh  lightning strike  3 villagers
      ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
    • pulse  disease  heart  kidney  kritika  patient
      ਨਬਜ਼ ਦੇਖ ਕੇ ਦਿਲ ਤੇ ਫੇਫੜਿਆਂ ਦੀਆਂ ਬੀਮਾਰੀਆਂ ਦੱਸ ਰਹੀ 6 ਸਾਲ ਦੀ ਕ੍ਰਿਤਿਕਾ !...
    • president on nana patekar
      'ਭਾਰਤੀ ਸਿਨੇਮਾ ਲਈ ਵੱਡਾ ਘਾਟਾ..!', ਨਾਨਾ ਪਾਟੇਕਰ ਦੇ ਦਿਹਾਂਤ 'ਤੇ ਰਾਸ਼ਟਰਪਤੀ...
    • economic crisis  economy  jairam ramesh
      ਆਰਥਿਕ ਸੰਕਟ ਅਤੇ ਅਰਥਵਿਵਸਥਾ ਦੀ ਸਥਿਤੀ ਨੂੰ ਲੈ ਕੇ ਜੈਰਾਮ ਰਮੇਸ਼ ਦਾ ਵੱਡਾ ਬਿਆਨ
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • haryana  software engineer  car  tractor  airbag
      ਟਰੈਕਟਰ ਦੀ ਕਾਰ ਨਾਲ ਹੋਈ ਜ਼ਬਰਦਸਤ ਟੱਕਰ ! ਏਅਰਬੈਗਜ਼ ਨੇ ਬਚਾਈ ਇੰਜੀਨੀਅਰ ਦੀ ਜਾਨ
    • 19yearold boy achieves remarkable feat in candy crush
      Candy Crush 'ਚ 19 ਸਾਲ ਦੇ ਮੁੰਡੇ ਨੇ ਕਰ 'ਤਾ ਅਨੋਖਾ ਕਾਰਨਾਮਾ, ਦੁਨੀਆ ਵੀ ਹੋ...
    • shardiya navratri mata vaishno devi  darbar
      ਸ਼ਾਰਦੀਆ ਨਰਾਤਿਆਂ 'ਤੇ ਰੰਗ-ਬਿਰੰਗੇ ਫੁੱਲਾਂ ਨਾਲ ਸਜੇਗਾ ਮਾਤਾ ਵੈਸ਼ਨੋ ਦੇਵੀ ਦਾ...
    • canada removes report
      ਕੈਨੇਡਾ-ਭਾਰਤ ਦੇ ਰਿਸ਼ਤਿਆਂ 'ਚ ਆਵੇਗੀ ਮਜ਼ਬੂਤੀ ! CSIS ਨੇ ਹਟਾਈ ਵਿਵਾਦਿਤ ਰਿਪੋਰਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +