Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 22, 2026

    12:09:55 AM

  • jathedar gargajj stopped  kartarpur sahib corridor

    ਜਥੇਦਾਰ ਗੜਗੱਜ ਨੂੰ ਕਰਤਾਰਪੁਰ ਸਾਹਿਬ ਕਾਰੀਡੋਰ ਵੱਲ...

  • nri in ludhiana

    ਇੰਗਲੈਂਡ ਤੋਂ ਪਰਤੇ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ...

  • petrol and diesel will not be available without a puc

    ਹੁਣ ਪੈਟਰੋਲ ਪੰਪਾਂ 'ਤੇ ਕੱਟੇ ਜਾਣਗੇ ਚਾਲਾਨ! 1...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Haryana
  • JJP ਆਗੂ ਅਜੇ ਚੌਟਾਲਾ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, ਟੁੱਟਿਆ ਗੱਡੀ ਦਾ ਸ਼ੀਸ਼ਾ

NATIONAL News Punjabi(ਦੇਸ਼)

JJP ਆਗੂ ਅਜੇ ਚੌਟਾਲਾ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, ਟੁੱਟਿਆ ਗੱਡੀ ਦਾ ਸ਼ੀਸ਼ਾ

  • Edited By Tanu,
  • Updated: 26 Jul, 2024 03:38 PM
Haryana
jjp leader ajay chautala s car accident
  • Share
    • Facebook
    • Tumblr
    • Linkedin
    • Twitter
  • Comment

ਜੀਂਦ- ਹਰਿਆਣਾ ਦੇ ਜੀਂਦ 'ਚ ਜਨਨਾਇਕ ਜਨਤਾ ਪਾਰਟੀ (JJP) ਦੇ ਪ੍ਰਧਾਨ ਅਜੇ ਚੌਟਾਲਾ ਦੀ ਕਾਰ ਅੱਜ ਯਾਨੀ ਕਿ ਸ਼ੁੱਕਰਵਾਰ ਨੂੰ ਹਾਦਸੇ ਦੀ ਸ਼ਿਕਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਅੱਗੇ ਨੀਲ ਗਾਂ ਆ ਗਈ, ਜਿਸ ਕਾਰਨ ਕਾਰ ਹਾਦਸੇ ਦੀ ਸ਼ਿਕਾਰ ਹੋ ਗਈ। ਹਾਲਾਂਕਿ ਚੌਟਾਲਾ ਵਾਲ-ਵਾਲ ਬਚ ਗਏ। ਅਜੇ ਚੌਟਾਲਾ ਨਾਲ ਉਨ੍ਹਾਂ ਦੀ ਪਤਨੀ ਨੈਨਾ ਚੌਟਾਲਾ ਵੀ ਮੌਜੂਦ ਸਨ। 

ਇਹ ਵੀ ਪੜ੍ਹੋ- ਕਾਰਗਿਲ ਤੋਂ ਪਾਕਿਸਤਾਨ ਨੂੰ PM ਮੋਦੀ ਦੀ ਦੋ-ਟੁੱਕ, ਕਿਹਾ- ਇਤਿਹਾਸ ਤੋਂ ਸਿੱਖ ਲਓ ਸਬਕ

ਮਿਲੀ ਜਾਣਕਾਰੀ ਮੁਤਾਬਕ ਚੌਟਾਲਾ ਪਤਨੀ ਨਾਲ ਚੰਡੀਗੜ੍ਹ ਜਾ ਰਹੇ ਸਨ ਕਿ ਨਰਵਾਨਾ ਤੋਂ ਪਹਿਲਾਂ ਢਾਕਲ ਪਿੰਡ ਨੇੜੇ ਅਚਾਨਕ ਨੀਲ ਗਾਂ ਉਨ੍ਹਾਂ ਦੀ ਗੱਡੀ ਨਾਲ ਆ ਕੇ ਟਕਰਾ ਗਈ। ਗੱਡੀ ਦਾ ਅਗਲੇ ਵਾਲਾ ਹਿੱਸਾ ਬੁਰੀ ਤਰ੍ਹਾਂ  ਨੁਕਸਾਨਿਆ ਗਿਆ। ਡਰਾਈਵਰ ਕਿਸੇ ਤਰ੍ਹਾਂ ਗੱਡੀ ਨੂੰ ਕੰਟਰੋਲ ਕਰਨ ਵਿਚ ਸਫ਼ਲ ਰਿਹਾ ਅਤੇ ਵੱਡਾ ਹਾਦਸਾ ਟਲ ਗਿਆ। ਗੱਡੀ ਦਾ ਅੱਗੇ ਦਾ ਸ਼ੀਸ਼ਾ ਟੁੱਟ ਗਿਆ। ਅਜੇ ਚੌਟਾਲਾ ਅਤੇ ਉਨ੍ਹਾਂ ਦੀ ਪਤਨੀ ਨੈਨਾ ਪੂਰੀ ਤਰ੍ਹਾਂ ਸੁਰੱਖਿਅਤ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਖੇਤਰ ਦੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਤੁਰੰਤ ਮਦਦ ਪ੍ਰਦਾਨ ਕੀਤੀ। ਪੁਲਸ ਦੀ ਮਦਦ ਨਾਲ ਚੌਟਾਲਾ ਅਤੇ ਉਨ੍ਹਾਂ ਦੀ ਪਤਨੀ ਨੂੰ ਦੂਜੀ ਗੱਡੀ ਤੋਂ ਚੰਡੀਗੜ੍ਹ ਵੱਲ ਰਵਾਨਾ ਕੀਤਾ ਗਿਆ। ਉੱਥੇ ਹੀ ਗੱਡੀ ਨਾਲ ਟਕਰਾਉਣ ਮਗਰੋਂ ਨੀਲ ਗਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। 

ਇਹ ਵੀ ਪੜ੍ਹੋ-  ਮਨਾਲੀ 'ਚ ਕੁਦਰਤ ਦਾ ਕਹਿਰ; ਬੱਦਲ ਫਟਣ ਕਾਰਨ ਮਚੀ ਹਾਹਾਕਾਰ, ਕਈ ਘਰ ਹੋਏ ਤਬਾਹ (ਵੀਡੀਓ)

ਦੱਸ ਦੇਈਏ ਕਿ ਜਨਵਰੀ 2019 ਵਿਚ ਵੀ ਨਰਵਾਨਾ ਤੋਂ ਜੀਂਦ ਜਾਂਦੇ ਸਮੇਂ ਅਜੇ ਚੌਟਾਲਾ ਦੀ ਗੱਡੀ ਦਾ ਟਾਇਰ ਨਿਕਲ ਗਿਆ ਸੀ। ਇਸ ਹਾਦਸੇ ਵਿਚ ਵੀ ਅਜੇ ਵਾਲ-ਵਾਲ ਬਚ ਗਏ ਸਨ। ਗੱਡੀ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਅਜੇ ਚੌਟਾਲਾ ਨਾਲ ਉਸ ਵੇਲੇ ਦੇ ਪ੍ਰਦੇਸ਼ ਪ੍ਰਧਾਨ ਨਿਸ਼ਾਨ ਸਿੰਘ ਵੀ ਮੌਜੂਦ ਸਨ। ਹਾਲਾਂਕਿ ਇਸ ਹਾਦਸੇ ਵਿਚ ਕਿਸੇ ਨੂੰ ਜ਼ਿਆਦਾ ਸੱਟਾਂ ਨਹੀਂ ਲੱਗੀਆਂ ਸਨ।

ਇਹ ਵੀ ਪੜ੍ਹੋ-  ਰਾਜ ਸਭਾ 'ਚ ਰਾਘਵ ਚੱਢਾ ਨੇ ਮਹਿੰਗਾਈ ਦੇ ਮੁੱਦੇ 'ਤੇ ਘੇਰੀ ਮੋਦੀ ਸਰਕਾਰ

  • Ajay Chautala
  • car accident
  • Jind

ਦਰਦਨਾਕ ਹਾਦਸਾ, ਪੰਪ ਲਗਾਉਣ ਖੂਹ 'ਚ ਉਤਰੇ ਚਾਚਾ ਭਤੀਜੇ ਸਮੇਤ ਚਾਰ ਲੋਕਾਂ ਦੀ ਮੌਤ

NEXT STORY

Stories You May Like

  • akali leader  akali dal  koomkalan
    ਭਿਆਨਕ ਸੜਕ ਹਾਦਸੇ ਦੌਰਾਨ ਅਕਾਲੀ ਆਗੂ ਦੀ ਮੌਤ
  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਦਸੂਹਾ ਨੇੜੇ ਕਾਰ-ਟੈਂਪੂ ਦੀ ਟੱਕਰ ’ਚ ਬਜ਼ੁਰਗ ਦੀ ਮੌਤ, 4 ਜ਼ਖ਼ਮੀ
  • bjp  senior leader  kalraj mishra  wife  passed away
    ਭਾਜਪਾ ਦੇ ਸੀਨੀਅਰ ਆਗੂ ਕਲਰਾਜ ਮਿਸ਼ਰਾ ਦੀ ਪਤਨੀ ਦਾ ਦਿਹਾਂਤ
  • son  father  heart attack  hospital  police
    ਸੜਕ ਹਾਦਸੇ 'ਚ ਹੋਈ ਬੇਟੇ ਦੀ ਮੌਤ, ਖ਼ਬਰ ਸੁਣਦੇ ਹੀ ਪਿਤਾ ਦੀ ਵੀ ਨਿਕਲੀ ਜਾਨ
  • accident in bhawanigarh
    ਸਰਕਾਰੀ ਬੱਸ ਤੇ ਬਰੀਜ਼ਾ ਕਾਰ ਦੀ ਟੱਕਰ, ਸੜਕ ’ਤੇ ਪਲਟੀ ਗੱਡੀ
  • passenger car wholesale sales rise to 4 39 309 units in august
    ਪੈਸੰਜਰ ਕਾਰ ਦੀ ਥੋਕ ਵਿਕਰੀ ਅਗਸਤ ’ਚ 36.5 ਫੀਸਦੀ ਵਧ ਕੇ 4,39,309 ਇਕਾਈਆਂ ਹੋਈ
  • sting video of mixing 12 kg water in 28 kg milk surfaced
    ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...
  • punjab weather imd
    ਪੰਜਾਬ Weather ਦੀ ਤਾਜ਼ਾ ਅਪਡੇਟ ਜਾਰੀ! ਜਾਣੋ ਅਗਲੇ 5 ਦਿਨਾਂ ਦਾ ਹਾਲ
  • young man from dubai made big revelations about aaradhya enterprises
    ਦੁਬਈ ਤੋਂ ਪਰਤੇ ਨੌਜਵਾਨ ਨੇ ਅਰਾਧਿਆ ਐਂਟਰਪ੍ਰਾਈਜ਼ਿਜ਼ ਨੂੰ ਲੈ ਕੇ ਕੀਤੇ ਵੱਡੇ...
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • breakthrough in case of 4 year old keshav kidnapping in jalandhar
    ਜਵਾਕ ਦੇ ਅਗਵਾ ਮਾਮਲੇ 'ਚ ਮੁਲਜ਼ਮ ਗ੍ਰਿਫ਼ਤਾਰ, ਵੇਚਣ ਦੀ ਬਣਾਈ ਸੀ ਪਲਾਨਿੰਗ, ਬੱਸ...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
Trending
Ek Nazar
ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • three arrested from ahmedabad in cyber fraud case
      ਸਾਈਬਰ ਠੱਗੀ ਦੇ ਮਾਮਲੇ ’ਚ ਅਹਿਮਦਾਬਾਦ ਤੋਂ 3 ਗ੍ਰਿਫ਼ਤਾਰ, ਅਮਰੀਕਾ ਨਾਲ ਜੁੜੇ...
    • case regarding attack on nadda convoy
      ਨੱਡਾ ਦੇ ਕਾਫਲੇ ’ਤੇ ਹਮਲੇ ਦਾ ਮਾਮਲਾ: ਤ੍ਰਿਣਮੂਲ ਕਾਂਗਰਸ ਦੇ 2 ਨੇਤਾ ਗ੍ਰਿਫ਼ਤਾਰ
    • epfo new rules implemented  employees may benefit
      EPFO ਦੇ ਨਵੇਂ ਨਿਯਮ ਲਾਗੂ, 51 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਹੋ ਸਕਦੈ ਫ਼ਾਇਦਾ
    • amit shah  hanuman ansh  team  meeting  film
      ਅਮਿਤ ਸ਼ਾਹ ਨੇ 'ਹਨੂੰਮਾਨ ਅੰਸ਼' ਦੀ ਟੀਮ ਨਾਲ ਕੀਤੀ ਮੁਲਾਕਾਤ, ਫਿਲਮ ਦੀ ਸਫ਼ਲਤਾ...
    • student  iit bombay  dean  position  engineering
      ਵਿਦਿਆਰਥੀ ਖੁਦਕੁਸ਼ੀ ਮਾਮਲਾ : IIT ਮੁੰਬਈ ਦੇ ਡੀਨ ਸੂਰਯਨਾਰਾਇਣ ਨੂੰ ਹਟਾਇਆ ਗਿਆ
    • shocking incident in police custody
      ਪੁਲਸ ਕਸਟਡੀ 'ਚ ਖੌਫ਼ਨਾਕ ਕਦਮ! ਅਗਵਾ ਦੇ ਮੁਲਜ਼ਮ ਨੇ ਕੋਤਵਾਲੀ ਦੇ ਬਾਥਰੂਮ 'ਚ...
    • india usa military jungle warfare exercise
      ਭਾਰਤ-ਅਮਰੀਕਾ ਦੇ ਫ਼ੌਜੀਆਂ ਨੇ ਜੰਗਲ ਯੁੱਧ ਤੇ ਇੰਡੋਰ ਫਾਇਰਿੰਗ ਦਾ ਕੀਤਾ ਅਭਿਆਸ
    • upi users mdr will not be levied on these 7 types of payments
      UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ...
    • tragedy strikes a punjabi woman on the tungnath pilgrimage
      ਤੁੰਗਨਾਥ ਯਾਤਰਾ 'ਤੇ ਗਈ ਪੰਜਾਬਣ ਨਾਲ ਵਾਪਰ ਗਿਆ ਭਾਣਾ !
    • friends  cricket  youth  hospital  police
      ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ, 5 ਮਹੀਨੇ ਪਹਿਲਾਂ ਹੋਇਆ ਸੀ ਵਿਆਹ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +