Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 19, 2026

    2:01:09 PM

  • big relief for punjab farmers ahead of paddy season

    ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪੰਜਾਬ ਦੇ ਕਿਸਾਨਾਂ...

  • petrol diesel prices will rise again know how much

    Petrol-Diesel ਦੀਆਂ ਕੀਮਤਾਂ 'ਚ ਮੁੜ ਲੱਗੇਗੀ ਅੱਗ,...

  • punjabi singer news

    BIG BREAKING: ਪੰਜਾਬੀ SINGER  ਦਾ ਕਤਲ, ਫ਼ਿਲਮੀ...

  • punjab police  tarn taran village  boy

    ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • Jammu & Kashmir
  • 239 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ, 25 ਲੱਖ ਵੋਟਰ ਪਾਉਣਗੇ ਵੋਟਾਂ

NATIONAL News Punjabi(ਦੇਸ਼)

239 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਅੱਜ, 25 ਲੱਖ ਵੋਟਰ ਪਾਉਣਗੇ ਵੋਟਾਂ

  • Edited By Rajwinder Kaur,
  • Updated: 25 Sep, 2024 05:59 AM
Jammu & Kashmir
jk election 239 candidates luck decision today
  • Share
    • Facebook
    • Tumblr
    • Linkedin
    • Twitter
  • Comment

ਜੰਮੂ : ਜੰਮੂ-ਕਸ਼ਮੀਰ ’ਚ ਇਸ ਸਮੇਂ ਚੋਣਾਂ ਦਾ ਮਾਹੌਲ ਹੈ। ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਦੀਆਂ 26 ਵਿਧਾਨ ਸਭਾ ਸੀਟਾਂ ’ਤੇ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਬੰਦ ਹੋ ਗਿਆ ਸੀ। ਇਨ੍ਹਾਂ ਸੀਟਾਂ ’ਤੇ 25 ਸਤੰਬਰ ਯਾਨੀ ਅੱਜ ਵੋਟਾਂ ਪੈਣਗੀਆਂ। ਇਨ੍ਹਾਂ ਵਿੱਚ ਜੰਮੂ ਦੇ ਤਿੰਨ ਜ਼ਿਲ੍ਹਿਆਂ ਰਿਆਸੀ, ਰਾਜੌਰੀ ਅਤੇ ਪੁੰਛ ਦੀਆਂ 11 ਸੀਟਾਂ ਅਤੇ ਕਸ਼ਮੀਰ ਦੇ ਤਿੰਨ ਜ਼ਿਲ੍ਹਿਆਂ ਸ੍ਰੀਨਗਰ, ਬਡਗਾਮ ਅਤੇ ਗੰਦਰਬਲ ਦੀਆਂ 15 ਸੀਟਾਂ ਸ਼ਾਮਲ ਹਨ। ਦੂਜੇ ਪੜਾਅ ਵਿੱਚ ਕੁੱਲ 239 ਉਮੀਦਵਾਰ ਮੈਦਾਨ ਵਿੱਚ ਹਨ। ਅੱਜ 25 ਲੱਖ ਵੋਟਰ 239 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ, ਜਿਨ੍ਹਾਂ ਵਿੱਚ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ, ਜੰਮੂ ਅਤੇ ਕਸ਼ਮੀਰ ਕਾਂਗਰਸ ਕਮੇਟੀ (ਜੇਕੇਪੀਸੀਸੀ) ਦੇ ਪ੍ਰਧਾਨ ਤਾਰਿਕ ਹਾਮਿਦ ਕਾਰਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਰਵਿੰਦਰ ਰੈਨਾ ਸ਼ਾਮਲ ਹਨ।

ਇਹ ਵੀ ਪੜ੍ਹੋ - ਸਮੋਸਾ ਪਾਰਟੀ ਦੇਣ ਤੋਂ ਇਨਕਾਰ ਕਰਨ 'ਤੇ ਹੈਵਾਨ ਬਣੇ ਦੋਸਤ, ਬੇਰਹਿਮੀ ਨਾਲ ਕਰ 'ਤਾ ਕਤਲ

ਦੱਸ ਦੇਈਏ ਕਿ ਦੂਜੇ ਪੜਾਅ ਵਿਚ ਹੋਣ ਵਾਲੀਆਂ ਚੋਣਾਂ ਲਈ 3,502 ਪੋਲਿੰਗ ਸਟੇਸ਼ਨ ਬਣਾਏ ਹਨ। ਇਨ੍ਹਾਂ ਵਿੱਚੋਂ 1,056 ਪੋਲਿੰਗ ਸਟੇਸ਼ਨ ਸ਼ਹਿਰੀ ਖੇਤਰਾਂ ਅਤੇ 2,446 ਪੋਲਿੰਗ ਸਟੇਸ਼ਨ ਪੇਂਡੂ ਖੇਤਰਾਂ ਵਿੱਚ ਸਥਾਪਤ ਕੀਤੇ ਗਏ ਹਨ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਇੱਕ ਅਧਿਕਾਰੀ ਨੇ ਦੱਸਿਆ ਕਿ ਵੋਟਰਾਂ ਦੀ ਗਿਣਤੀ ਵਧਾਉਣ ਲਈ ਦੂਜੇ ਪੜਾਅ ਲਈ 157 ਵਿਸ਼ੇਸ਼ ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚ 26 'ਪਿੰਕ ਪੋਲਿੰਗ ਸਟੇਸ਼ਨ' ਸ਼ਾਮਲ ਹਨ ਜੋ ਪੂਰੀ ਤਰ੍ਹਾਂ ਮਹਿਲਾ ਕਰਮਚਾਰੀਆਂ ਦੁਆਰਾ ਪ੍ਰਬੰਧਿਤ ਕੀਤੇ ਜਾਣਗੇ। 2 ਪੜਾਵਾਂ ਤੋਂ ਬਾਅਦ ਸਾਰੀਆਂ ਪਾਰਟੀਆਂ ਨੇ ਤੀਜੇ ਪੜਾਅ ਦੀਆਂ 40 ਸੀਟਾਂ ਲਈ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਵਿਧਾਨ ਸਭਾ ਚੋਣਾਂ ’ਚ ਹੁਣ ਆਖਰੀ ਪੜਾਅ ਦੀ ਵੋਟਿੰਗ 1 ਅਕਤੂਬਰ ਨੂੰ ਹੋਣੀ ਹੈ। 

ਇਹ ਵੀ ਪੜ੍ਹੋ - ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ

ਇਸ ਦੇ ਨਾਲ ਹੀ ਤੀਜੇ ਪੜਾਅ ’ਚ ਭਾਜਪਾ ਦੇ ਸਟਾਰ ਪ੍ਰਚਾਰਕਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਕਾਂਗਰਸ ਨੇਤਾ ਰਾਹੁਲ ਗਾਂਧੀ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਪੱਖ ਵਿਚ ਪ੍ਰਚਾਰ ਕਰਨ ਲਈ ਜੰਮੂ ਆਉਣਗੇ। ਅੱਜ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਪੁਲਸ ਵਲੋਂ ਸੁਰੱਖਿਆਂ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਪਾਰਟੀ ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 28 ਸਤੰਬਰ ਨੂੰ ਜੰਮੂ ਦੇ ਐੱਮ. ਏ. ਸਟੇਡੀਅਮ ਵਿਚ ਚੋਣ ਰੈਲੀ ਹੋਵੇਗੀ। ਇਸ ਦੇ ਨਾਲ ਹੀ 26 ਸਤੰਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਡਿਵੀਜ਼ਨ ਵਿਚ 4 ਚੋਣ ਰੈਲੀਆਂ ਕਰਨਗੇ। ਕਾਂਗਰਸ ਨੇਤਾ ਰਾਹੁਲ ਗਾਂਧੀ 25 ਸਤੰਬਰ ਨੂੰ ਜੰਮੂ ’ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਤੀਜੇ ਪੜਾਅ ਵਿਚ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਜੰਮੂ ਵਿਚ ਇਕ ਰੈਲੀ ਨੂੰ ਸੰਬੋਧਨ ਕਰਨਗੇ।

ਇਹ ਵੀ ਪੜ੍ਹੋ - GirlFriend ਨੂੰ ਖ਼ੁਸ਼ ਕਰਨ ਲਈ ਨੌਜਵਾਨ ਬਣਿਆ ਨਕਲੀ ਪੁਲਸ ਵਾਲਾ, ਫਿਰ ਜੋ ਹੋਇਆ...

ਪਹਿਲੇ ਪੜਾਅ 'ਚ ਹੋਈ ਸੀ 61.38 ਫ਼ੀਸਦੀ ਵੋਟਿੰਗ
ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ 18 ਸਤੰਬਰ ਨੂੰ ਵੋਟਿੰਗ ਹੋਈ ਸੀ ਅਤੇ ਇਸ ਦੌਰਾਨ 61.38 ਫ਼ੀਸਦੀ ਵੋਟਿੰਗ ਹੋਈ ਸੀ। ਇਸ ਵਿੱਚ ਪੁਰਸ਼ਾਂ ਦੀ ਵੋਟਿੰਗ 63.75 ਫ਼ੀਸਦੀ, ਔਰਤਾਂ ਦੀ ਵੋਟਿੰਗ 58.96 ਫ਼ੀਸਦੀ ਅਤੇ ਤੀਜੇ ਲਿੰਗ ਦੀ ਵੋਟਿੰਗ 40 ਫ਼ੀਸਦੀ ਦਰਜ ਕੀਤੀ ਗਈ। ਦੇਸ਼ ਦੇ ਵੱਖ-ਵੱਖ ਰਾਜਾਂ ਵਿੱਚ ਰਹਿ ਰਹੇ ਵਿਸਥਾਪਿਤ ਕਸ਼ਮੀਰੀ ਪੰਡਤਾਂ ਨੇ ਵੀ ਪਹਿਲੇ ਪੜਾਅ ਵਿੱਚ ਆਪਣੀ ਵੋਟ ਪਾਈ ਹੈ।

ਇਹ ਵੀ ਪੜ੍ਹੋ - ਬਿਜਲੀ ਦਾ ਜ਼ਿਆਦਾ ਬਿੱਲ ਆਉਣ ਤੋਂ ਹੋ ਪਰੇਸ਼ਾਨ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • JK Election
  • 239 Candidates
  • Luck
  • Today
  • Decision
  • Assembly elections
  • second phase
  • 239 ਉਮੀਦਵਾਰਾਂ
  • ਕਿਸਮਤ
  • ਅੱਜ
  • ਫ਼ੈਸਲਾ

9 ਸਾਲਾ ਬੱਚੀ ਨਾਲ ਜਬਰ ਜ਼ਿਨਾਹ, ICU 'ਚ ਦਾਖ਼ਲ ਹੈ ਮਾਸੂਮ

NEXT STORY

Stories You May Like

  • haryana  municipal corporation elections  results  mayor  councilor
    ਨਗਰ ਨਿਗਮ ਚੋਣ ਨਤੀਜੇ: ਮੇਅਰ ਅਤੇ ਕੌਂਸਲਰਾਂ ਦੀ ਕਿਸਮਤ ਦਾ ਫੈਸਲਾ ਅੱਜ, ਵੋਟਾਂ ਦੀ ਗਿਣਤੀ ਜਾਰੀ
  • 25 lakh loan kv high tension tower  youth
    ਬਾਂਦਾ 'ਚ ਹਾਈ-ਵੋਲਟੇਜ ਡਰਾਮਾ: 25 ਲੱਖ ਦਾ ਲੋਨ ਨਾ ਮਿਲਣ 'ਤੇ KV ਹਾਈਟੈਂਸ਼ਨ ਟਾਵਰ 'ਤੇ ਚ੍ਹੜਿਆ ਨੌਜਵਾਨ, ਫਿਰ...
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • farmer  25 bags  onion  1 rupee  loan
    ਕਿਸਾਨੀ ਦਾ ਉੱਜੜਿਆ ਵਿਹੜਾ: 25 ਬੋਰੀਆਂ ਪਿਆਜ਼ ਵੇਚ ਕੇ ਪੱਲੇ ਪਿਆ '1 ਰੁਪਿਆ' ਕਰਜ਼ਾ
  • fraud case
    25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • bengal  new chief minister
    ਬੰਗਾਲ 'ਚ ਨਵੇਂ ਮੁੱਖ ਮੰਤਰੀ ਦਾ ਫੈਸਲਾ ਅੱਜ! ਅਮਿਤ ਸ਼ਾਹ ਦੀ ਮੌਜੂਦਗੀ 'ਚ ਹੋਵੇਗੀ ਭਾਜਪਾ ਵਿਧਾਇਕ ਦਲ ਦੀ ਮੀਟਿੰਗ
  • 25 boxes of illicit liquor recovered from swift car that fled from checkpoint
    ਗੁਰਦਾਸਪੁਰ: ਨਾਕੇ ਤੋਂ ਭੱਜੀ ਸਵਿਫਟ ਕਾਰ ’ਚੋਂ 25 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਮੁਲਜ਼ਮ ਫਰਾਰ
  • the fate of these zodiac signs will change today
    ਅੱਜ ਇਨ੍ਹਾਂ ਰਾਸ਼ੀਆਂ ਦੀ ਬਦਲੇਗੀ ਕਿਸਮਤ! ਮਿਲੇਗਾ ਬੰਪਰ ਲਾਭ ਅਤੇ ਨੋਟਾਂ ਦਾ ਵਰ੍ਹੇਗਾ ਮੀਂਹ
  • big uproar over pre paid meters tubewells at risk of closure in jalandhar
    ਪੰਜਾਬ: ਪ੍ਰੀ-ਪੇਡ ਮੀਟਰਾਂ ਕਰਕੇ ਪਿਆ ਵੱਡਾ ਰੌਲਾ! ਟਿਊਬਵੈੱਲ ਬੰਦ ਹੋਣ ਦਾ ਖ਼ਤਰਾ,...
  • punjab police asi punjab police officer
    ਵੱਡੀ ਖ਼ਬਰ : ਰਾਹ 'ਚ ਘੇਰ ਕੇ ਮਾਰ 'ਤਾ ਪੰਜਾਬ ਪੁਲਸ ਦਾ ਏ. ਐੱਸ. ਆਈ.
  • heatwave wreaks havoc in punjab one person dies in jalandhar
    ਪੰਜਾਬ 'ਚ ਕਹਿਰ ਵਰ੍ਹਾਉਣ ਲੱਗੀ ਗਰਮੀ! ਜਲੰਧਰ 'ਚ ਇਕ ਵਿਅਕਤੀ ਦੀ ਮੌਤ, ਲੋਕਾਂ ਨੂੰ...
  • ed interrogates gmada  s chief town planner for 5 hours
    ਗਮਾਡਾ ਦੇ ਚੀਫ਼ ਟਾਊਨ ਪਲਾਨਰ ਤੋਂ ਈ. ਡੀ. ਨੇ 5 ਘੰਟੇ ਕੀਤੀ ਪੁੱਛਗਿੱਛ
  • jalandhar gutka sahib beadbi
    ਜਲੰਧਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਖਾਲੀ ਪਲਾਟ ’ਚ ਖ਼ਿੱਲਰੇ ਮਿਲੇ ਪਵਿੱਤਰ ਅੰਗ
  • servant raped girl by forcing her to drink alcohol
    ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...
  • punjab weather heatwave yellow alert
    ਪੰਜਾਬ 'ਚ 5 ਦਿਨਾਂ ਲਈ ਮੌਸਮ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ...
  • electricity consumers beware big news regarding pspcl meters
    ਬਿਜਲੀ ਖ਼ਪਤਕਾਰ ਸਾਵਧਾਨ! PSPCL ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਏ...
Trending
Ek Nazar
famous actor and comedian s wife dies sought help from cm vijay for treatment

ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਦੀ ਪਤਨੀ ਦਾ ਦਿਹਾਂਤ, ਇਲਾਜ ਲਈ CM ਵਿਜੇ ਤੋਂ ਮੰਗੀ...

snake enters salman khan s galaxy apartment creating chaos

ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ 'ਚ ਵੜਿਆ ਸੱਪ, ਮਚੀ ਹਫੜਾ-ਦਫੜੀ

a bottle of water costs rs 299 in a famous actor s restaurant

ਪਾਣੀ 299 ਰੁਪਏ ਤੇ ਡਾਈਟ ਕੋਕ 180 ਦੀ ! ਮਸ਼ਹੂਰ ਅਦਾਕਾਰ ਦੇ ਰੈਸਟੋਰੈਂਟ ਦਾ ਬਿੱਲ...

2026 fifa world cup

ਹੈਤੀ ਵੱਲੋਂ  2026 ਫੀਫਾ ਵਰਲਡ ਕੱਪ ਲਈ ਟੀਮ ਦਾ ਐਲਾਨ

paytm pocket money

ਬਿਨਾਂ ਬੈਂਕ ਅਕਾਊਂਟ ਦੇ ਵੀ ਹੋਵੇਗੀ UPI ਪੇਮੈਂਟ! Paytm ਨੇ ਲਾਂਚ ਕੀਤਾ Pocket...

long powercut

ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

weather update

ਅਗਲੇ 3 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ ਇਨ੍ਹਾਂ ਸੂਬਿਆਂ 'ਚ...

famous cricketer passes away

IPL ਵਿਚਾਲੇ ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਦਿੱਗਜ ਖਿਡਾਰੀ ਦਾ ਹੋਇਆ ਦਿਹਾਂਤ

the most expensive ice cream in the world

ਦੁਨੀਆ ਦੀ ਸਭ ਤੋਂ ਮਹਿੰਗੀ ਆਈਸਕ੍ਰੀਮ ! ਇਕ ਸਕੂਪ ਦੀ ਕੀਮਤ 5 ਲੱਖ ਰੁਪਏ ਤੋਂ ਵੀ...

servant raped girl by forcing her to drink alcohol

ਪੰਜਾਬ ਸ਼ਰਮਸਾਰ! ਨੌਕਰ ਨੇ ਰੋਲ਼ੀ ਨਾਬਾਲਗ ਕੁੜੀ ਦੀ ਪੱਤ, ਜਬਰੀ ਸ਼ਰਾਬ ਪਿਲਾ ਕੇ...

highway accident

ਮਾਤਮ 'ਚ ਬਦਲੀਆਂ ਖੁਸ਼ੀਆਂ! ਕੰਟੇਨਰ 'ਚ ਜਾ ਵੱਜਾ ਬਾਰਾਤੀਆਂ ਨਾਲ ਭਰਿਆ ਟਰੱਕ, ਸੜਕ...

bollywood music composer injured during pbks vs rcb match

PBKS vs RCB ਮੈਚ ਦੌਰਾਨ ਬਾਲੀਵੁੱਡ ਮਿਊਜ਼ਿਕ ਕੰਪੋਜ਼ਰ ਜ਼ਖਮੀ ! ਪੰਜਾਬ ਦੀ ਟੀਮ...

russia  s tough decision

ਰੂਸ ਦਾ ਸਖ਼ਤ ਫ਼ੈਸਲਾ'; ਹੁਣ ਯੂਰਪ ਨੂੰ ਡਾਲਰ ਨਹੀਂ, ਰੂਬਲ ਤੇ ਯੁਆਨ 'ਚ ਖਰੀਦਣਾ...

iran warns us

ਘੇਰਾਬੰਦੀ ਤੋਂ ਭੜਕਿਆ ਈਰਾਨ, ਕਿਹਾ – ਓਮਾਨ ਸਾਗਰ 'ਚ ਅਮਰੀਕੀਆਂ ਦੀ ਕਬਰਾਂ ਬਣਾ...

pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਮਨੁੱਖੀ ਉਮਰ 'ਚ ਢਾਈ ਸਾਲ ਤੋਂ ਵੱਧ ਦੀ ਆਈ...

buffaloes named trump and netanyahu

ਛਾ ਗਏ 'ਟਰੰਪ' ਤੇ 'ਨੇਤਨਯਾਹੂ' ਨਾਂ ਦੇ ਝੋਟੇ, ਬੰਗਲਾਦੇਸ਼ 'ਚ ਸੈਲਫੀ ਲੈਣ ਵਾਲਿਆਂ...

danger of   silent killer   in amritsar

ਅੰਮ੍ਰਿਤਸਰ ’ਚ ‘ਸਾਈਲੈਂਟ ਕਿੱਲਰ’ ਦਾ ਖ਼ਤਰਾ : 90,207 ਮਰੀਜ਼ ਹਾਈਪਰਟੈਂਸ਼ਨ ਤੋਂ...

punjab bandh announced on may 20th

20 ਮਈ ਨੂੰ ਪੰਜਾਬ ਬੰਦ ਦਾ ਐਲਾਨ, ਕੈਮਿਸਟਾਂ ਦੇ ਹੱਕ ’ਚ IMA ਤੇ ਅਪੋਲੋ ਫਾਰਮੇਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • government going to sell gold from temples finance ministry
      ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ...
    • delhi heatwave yellow alert
      ਦਿੱਲੀ 'ਚ ਭਿਆਨਕ ਗਰਮੀ ਦਾ ਕਹਿਰ ਸ਼ੁਰੂ, ਲੂ ਲੱਗਣ ਦਾ 'ਯੈਲੋ' ਅਲਰਟ ਜਾਰੀ
    • gold prices regain momentum silver s shine fades latest prices
      ਸੋਨੇ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ, ਚਾਂਦੀ ਦੀ ਚਮਕ ਪਈ ਫਿੱਕੀ; ਜਾਣੋ ਅੱਜ...
    • cm nayab singh saini  sukhna lake bicycle
      ਸਾਈਕਲ ਚਲਾ ਸੁਖਨਾ ਲੇਕ 'ਤੇ ਪਹੁੰਚੇ CM ਨਾਈਬ ਸੈਣੀ, ਪੈਟਰੋਲ-ਡੀਜ਼ਲ ਨੂੰ ਲੈ ਕੇ...
    • udf government  oath taking ceremony stampede
      UDF ਸਰਕਾਰ ਦੇ ਸਹੁੰ ਚੁੱਕ ਸਮਾਗਮ ਦੌਰਾਨ ਮਚੀ ਭਗਦੜ, 30 ਲੋਕ ਹਸਪਤਾਲ ਦਾਖਲ
    • petrol diesel price hike
      ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਨਵੇਂ ਰੇਟ ਅੱਜ ਤੋਂ ਲਾਗੂ
    • auto  taxi drivers 3 days strike
      ਅਗਲੇ 3 ਦਿਨ ਆਟੋ-ਟੈਕਸੀਆਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਦਿੱਲੀ ਦੇ...
    • monday  friday  digital media  hearing
      ਸੋਮਵਾਰ ਤੇ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਸੁਣਵਾਈ ਕਰਨ ਚੀਫ ਜਸਟਿਸ ਜੱਜ...
    • bengal elections violence  action  59 files
      ਬੰਗਾਲ ਚੋਣਾਂ ਹਿੰਸਾ ਮਾਮਲੇ ’ਚ ਵੱਡਾ ਐਕਸ਼ਨ, ਮੁੜ ਖੋਲ੍ਹੀਆਂ ਗਈਆਂ 2021 ਦੀਆਂ 59...
    • major has come to aadhaar card
      ਆਧਾਰ ਕਾਰਡ ਉਪਭੋਗਤਾਵਾਂ ਲਈ ਵੱਡੀ ਖ਼ੁਸ਼ਖਬਰੀ: ਹੁਣ 2027 ਤੱਕ ਮੁਫ਼ਤ 'ਚ ਕਰਵਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +