Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    10:42:05 AM

  • sensational case in punjab

    ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ...

  • immigration applications

    ਧੜਾਧੜ ਇਮੀਗ੍ਰੇਸ਼ਨ ਅਰਜ਼ੀਆਂ ਰੱਦ ਕਰਨ ਦੀ ਤਿਆਰੀ!...

  • alarm bell for electricity consumers of punjab

    ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ!...

  • indian students america visa

    ਅਮਰੀਕਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ‘ਇਕ ਦੇਸ਼, ਇਕ ਚੋਣ’ ਦੀ ਵਿਵਸਥਾ 2029 ਤੱਕ ਲਾਗੂ ਹੋਣ ਦੀ ਸੰਭਾਵਨਾ: ਸੰਸਦ ਸੰਯੁਕਤ ਕਮੇਟੀ

NATIONAL News Punjabi(ਦੇਸ਼)

‘ਇਕ ਦੇਸ਼, ਇਕ ਚੋਣ’ ਦੀ ਵਿਵਸਥਾ 2029 ਤੱਕ ਲਾਗੂ ਹੋਣ ਦੀ ਸੰਭਾਵਨਾ: ਸੰਸਦ ਸੰਯੁਕਤ ਕਮੇਟੀ

  • Edited By Rajwinder Kaur,
  • Updated: 11 Jul, 2026 08:21 AM
National
joint committee chairman  one nation one election
  • Share
    • Facebook
    • Tumblr
    • Linkedin
    • Twitter
  • Comment

ਪਣਜੀ (ਏਜੰਸੀ) - ਸੰਸਦ ਦੀ ਸੰਯੁਕਤ ਕਮੇਟੀ ਦੇ ਪ੍ਰਧਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਕੱਠੀਆਂ ਚੋਣਾਂ ਕਰਵਾਉਣ ਸਬੰਧੀ ਬਿੱਲਾਂ ਦੀ ਸਮੀਖਿਆ ਕਰ ਰਹੀ ਕਮੇਟੀ ਅਜਿਹੀ ਵਿਵਸਥਾ ਤਿਆਰ ਕਰਨ ’ਤੇ ਕੰਮ ਕਰ ਰਹੀ ਹੈ, ਜਿਸ ਨਾਲ ‘ਇਕ ਦੇਸ਼, ਇਕ ਚੋਣ’ ਸੁਧਾਰ ਨੂੰ 2029 ਦੀਆਂ ਆਮ ਚੋਣਾਂ ਤੱਕ ਪੂਰੀ ਤਰ੍ਹਾਂ ਲਾਗੂ ਕੀਤਾ ਜਾ ਸਕੇ। ਗੋਆ ’ਚ ਕਮੇਟੀ ਦੀ 2 ਦਿਨਾ ਬੈਠਕ ਤੋਂ ਇਲਾਵਾ ਕਮੇਟੀ ਦੇ ਮੈਂਬਰ ਪੀ. ਪੀ. ਚੌਧਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਹੁਣ ਤੱਕ ਜਿਨ੍ਹਾਂ ਸਿਵਲ ਸੰਸਥਾਵਾਂ ਦੇ ਹਿੱਤਧਾਰਕਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ, ਉਨ੍ਹਾਂ ’ਚੋਂ ਲੱਗਭਗ 99 ਫੀਸਦੀ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ।

ਪੜ੍ਹੋ ਇਹ ਵੀ - ਕੀ ਭਾਰਤ 'ਚ ਵੀ ਬੱਚਿਆਂ ਲਈ ਬੈਨ ਹੋਵੇਗਾ ਸੋਸ਼ਲ ਮੀਡੀਆ! ਆਸਟ੍ਰੇਲੀਆ 'ਚ PM ਮੋਦੀ ਨੇ ਦਿੱਤੇ ਸੰਕੇਤ

ਇਸ ਪ੍ਰਸਤਾਵ ਦਾ ਮਕਸਦ ਵਾਰ-ਵਾਰ ਹੋਣ ਵਾਲੀਆਂ ਚੋਣਾਂ ਕਾਰਨ ਹੋਣ ਵਾਲੇ ਅੰਦਾਜ਼ਨ 7 ਲੱਖ ਕਰੋੜ ਰੁਪਏ ਦੇ ਆਰਥਿਕ ਨੁਕਸਾਨ ਨੂੰ ਰੋਕਣਾ ਹੈ। ਕਮੇਟੀ ਨੇ ਗੋਆ ’ਚ ਸੰਵਿਧਾਨ (129ਵੀਂ ਸੋਧ) ਬਿੱਲ, 2024 ’ਤੇ ਚਰਚਾ ਆਰੰਭ ਕੀਤੀ। ਇਸ ਦੀ ਆਰੰਭਤਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਅਤੇ ਉਨ੍ਹਾਂ ਦੇ ਮੰਤਰਾਲਾ ਦੇ ਮੈਂਬਰਾਂ ਨਾਲ ਗੱਲਬਾਤ ਨਾਲ ਹੋਈ, ਜਿਸ ਵਿਚ ਇਕੱਠੀਆਂ ਚੋਣਾਂ ਕਰਵਾਉਣ ’ਚ ਆਉਣ ਵਾਲੀਆਂ ਚੁਣੌਤੀਆਂ ਅਤੇ ਉਨ੍ਹਾਂ ਨਾਲ ਨਜਿੱਠਣ ਦੇ ਤਰੀਕਿਆਂ ’ਤੇ ਉਨ੍ਹਾਂ ਦੀ ਰਾਏ ਮੰਗੀ ਗਈ। ਪੀ. ਪੀ. ਚੌਧਰੀ ਨੇ ਕਿਹਾ, ‘‘ਅਸੀਂ ਮੁੱਖ ਮੰਤਰੀ ਅਤੇ ਮੰਤਰਾਲਾ ਦੇ ਮੈਂਬਰਾਂ ਨਾਲ ਗੈਰ-ਰਸਮੀ ਗੱਲਬਾਤ ਕੀਤੀ, ਜੋ ਗੋਆ ਦੇ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ। ਅਸੀਂ ਇਸ ਗੱਲ ’ਤੇ ਚਰਚਾ ਕੀਤੀ ਕਿ ‘ਇਕ ਦੇਸ਼, ਇਕ ਚੋਣ’ ਨੂੰ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ, ਇਸ ’ਚ ਕੀ ਚੁਣੌਤੀਆਂ ਹਨ ਅਤੇ ਸਾਰਿਆਂ ਨੂੰ ਸਵੀਕਾਰਯੋਗ ਸੰਤੁਲਨ ਬਣਾਈ ਰੱਖਦੇ ਹੋਏ ਉਨ੍ਹਾਂ ਚੁਣੌਤੀਆਂ ਨੂੰ ਕਿਵੇਂ ਘੱਟ ਕੀਤਾ ਜਾ ਸਕਦਾ ਹੈ।’’

ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ IMD ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Parliament
  • Joint Committee Chairman
  • One Nation One Election
  • Arrangement
  • ਸੰਯੁਕਤ ਕਮੇਟੀ ਪ੍ਰਧਾਨ
  • ਇਕ ਦੇਸ਼ ਇਕ ਚੋਣ

‘ਮੈਂ ਪੁਲਸ ’ਤੇ ਭਰੋਸਾ ਕੀਤਾ, ਮੈਨੂੰ ਹੀ ਜ਼ਿੰਮੇਵਾਰ ਠਹਿਰਾਅ ਦਿੱਤਾ’, ਕਰੂਰ ਭਾਜੜ ਮਾਮਲੇ ’ਤੇ ਬੋਲੇ CM ਵਿਜੇ

NEXT STORY

Stories You May Like

  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • one person arrested with illegal liquor
    ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • one arrested with narcotic pills
    ਨਸ਼ੀਲੀਆਂ ਗੋਲ਼ੀਆਂ ਸਣੇ ਇਕ ਵਿਅਕਤੀ ਗ੍ਰਿਫ਼ਤਾਰ
  • one person arrested with heroin
    ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ
  • arms smuggling gang busted
    ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲਾ ਗਿਰੋਹ ਬੇਪਰਦ, 1 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਮੇਤ ਇਕ ਗ੍ਰਿਫ਼ਤਾਰ
  • 7500 ml liquor recovered from one person
    ਇਕ ਵਿਅਕਤੀ ਤੋਂ 7500 ਐੱਮ. ਐੱਲ. ਸ਼ਰਾਬ ਬਰਾਮਦ
  • both houses  proceedings adjourned at 2 pm
    ਸੰਸਦ 'ਚ ਵਿਰੋਧੀ ਆਗੂਆਂ ਦਾ ਜ਼ੋਰਦਾਰ ਪ੍ਰਦਰਸ਼ਨ ਜਾਰੀ: ਦੋਵਾਂ ਸਦਨਾਂ ਦੀ ਕਾਰਵਾਈ 2 ਵਜੇ ਤੱਕ ਮੁਲਤਵੀ
  • drug overdose  death of person
    ਨਸ਼ੇ ਕਾਰਨ ਇਕ ਵਿਅਕਤੀ ਦੀ ਮੌਤ ਹੋਈ, ਪੁਲਸ ਕੇਸ ਦਰਜ ਕਰਕੇ ਸ਼ੁਰੂ ਕੀਤੀ ਜਾਂਚ
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
  • punjab kesari gandhi mandela peace award
    ਐਮਸਟਰਡੈਮ 'ਚ ਗੂੰਜਿਆ 'ਪੰਜਾਬ ਕੇਸਰੀ' ਦਾ ਇਤਿਹਾਸ ! 'ਗਾਂਧੀ- ਮੰਡੇਲਾ...
  • cash and documents stolen from kwality sweets and baker
    ਜਲੰਧਰ ਦੇ ਕਵਾਲਿਟੀ ਸਵੀਟਸ ਐਂਡ ਬੇਕਰ 'ਚ ਤੜਕਸਾਰ ਚੋਰੀ, ਲੱਖਾਂ ਦੀ ਨਕਦੀ ਲੈ ਕੇ...
Trending
Ek Nazar
chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

massachusetts declared august 15 as   india day

ਮੈਸੇਚਿਉਸੇਟਸ ਨੇ 15 ਅਗਸਤ ਨੂੰ 'ਇੰਡੀਆ ਡੇਅ' ਵਜੋਂ ਕੀਤਾ ਘੋਸ਼ਿਤ

horoscope astrology

ਇਨ੍ਹਾਂ ਚਾਰ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਚਮਕ ਜਾਵੇਗੀ ਕਿਸਮਤ

heavy rains will occur in many areas including punjab and haryana

ਪੰਜਾਬ-ਹਰਿਆਣਾ ਸਮੇਤ ਕਈ ਇਲਾਕਿਆਂ 'ਚ ਪਵੇਗਾ ਭਾਰੀ ਮੀਂਹ ! IMD ਨੇ ਇਨ੍ਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • dating apps young people face to face meetings
      ‘ਡੇਟਿੰਗ ਐਪਸ’ ਤੋਂ ਨੌਜਵਾਨਾਂ ਦਾ ਮੋਹ ਭੰਗ, ਹੁਣ ਆਹਮੋ-ਸਾਹਮਣੇ ਮੁਲਾਕਾਤਾਂ ਨੂੰ...
    • debris in space increases isro  s concerns
      ਪੁਲਾੜ ’ਚ ਮੌਜੂਦ ਮਲਬੇ ਨੇ ਵਧਾਈ ਇਸਰੋ ਦੀ ਚਿੰਤਾ, ਖ਼ਤਰੇ ’ਚ 20 ਭਾਰਤੀ ਉਪਗ੍ਰਹਿ
    • chandipura virus
      ‘ਚਾਂਦੀਪੁਰਾ ਵਾਇਰਸ’ ਨੂੰ ਲੈ ਕੇ ਐਕਸ਼ਨ 'ਚ ਕੇਂਦਰ ਸਰਕਾਰ, ਗੁਜਰਾਤ-ਰਾਜਸਥਾਨ...
    • e auction of 300 gifts received by president murmu begins
      ਰਾਸ਼ਟਰਪਤੀ ਮੁਰਮੂ ਨੂੰ ਮਿਲੇ 300 ਤੋਹਫ਼ਿਆਂ ਦੀ ਈ-ਨਿਲਾਮੀ ਸ਼ੁਰੂ
    • schools in dehradun and chamoli to remain closed today
      Uttarakhand: ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ ਅੱਜ ਦੇਹਰਾਦੂਨ ਅਤੇ ਚਮੋਲੀ 'ਚ...
    • impact of inflation
      ਮਹਿੰਗਾਈ ਨੇ ਤੋੜਿਆ ਲੱਕ: ਤੇਲ-ਦਾਲਾਂ ਤੋਂ ਬਾਅਦ ਹੁਣ ਦੁੱਧ-ਚੀਨੀ ਨੇ ਵੀ ਮਾਰੀ...
    • criminal arrested
      ਤਿਹਾੜ ਜੇਲ੍ਹ ’ਚ ਕੈਦੀ ’ਤੇ ਹਮਲੇ ਦਾ ਦੋਸ਼ੀ ਉਦੇਪੁਰ ਤੋਂ ਗ੍ਰਿਫ਼ਤਾਰ, ਪੁਲਸ ਨੇ...
    • daughter pregnant out of wedlock
      ਬਿਨਾਂ ਵਿਆਹ ਗਰਭਵਤੀ ਹੋਈ ਧੀ, ਪਿਓ ਨੇ ਨਦੀ ’ਚ ਡੋਬ ਕੇ ਮਾਰੀ
    • body parts found in a trolley bag on the tamil nadu express train
      ਤਾਮਿਲਨਾਡੂ ਐਕਸਪ੍ਰੈੱਸ ਟ੍ਰੇਨ ’ਚ ਟ੍ਰਾਲੀ ਬੈਗ ’ਚੋਂ ਲਾਸ਼ ਦੇ ਟੁਕੜੇ ਮਿਲੇ
    • landmine blast near loc in poonch  jammu and kashmir
      ਜੰਮੂ-ਕਸ਼ਮੀਰ ਦੇ ਪੁੰਛ 'ਚ LoC ਨੇੜੇ ਬਾਰੂਦੀ ਸੁਰੰਗ ਧਮਾਕਾ, ਸੈਨਾ ਦੇ ਦੋ ਜਵਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +