Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    5:14:00 PM

  • major disaster hits villages due to release of water into ravi river

    ਪੰਜਾਬ 'ਚ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਪਾਣੀ...

  • punjabi truck driver in canada

    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ...

  • punjab congress calls important meeting

    ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ...

  • heatwave in europe

    ਪੂਰਾ ਯੂਰਪ ਬਣਿਆ 'ਭੱਠੀ', ਇਕੱਲੇ ਫਰਾਂਸ 'ਚ 1000...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • United States of America
  • ਮੀਟਿੰਗ ਮਗਰੋਂ ਮੋਦੀ-ਬਾਈਡੇਨ ਦਾ ਸਾਂਝਾ ਬਿਆਨ, ਕਈ ਅਹਿਮ ਮੁੱਦਿਆਂ 'ਤੇ ਸਹਿਯੋਗ ਦਾ ਵਾਅਦਾ

NATIONAL News Punjabi(ਦੇਸ਼)

ਮੀਟਿੰਗ ਮਗਰੋਂ ਮੋਦੀ-ਬਾਈਡੇਨ ਦਾ ਸਾਂਝਾ ਬਿਆਨ, ਕਈ ਅਹਿਮ ਮੁੱਦਿਆਂ 'ਤੇ ਸਹਿਯੋਗ ਦਾ ਵਾਅਦਾ

  • Edited By Anmol Tagra,
  • Updated: 23 Jun, 2023 12:14 AM
United States of America
joint statement of modi biden after the meeting
  • Share
    • Facebook
    • Tumblr
    • Linkedin
    • Twitter
  • Comment

ਵਾਸ਼ਿੰਗਟਨ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੇ ਨਾਲ ਖੜ੍ਹੇ ਹੋ ਕੇ ਕਿਹਾ, ‘‘ਭਾਰਤ ਅਤੇ ਅਮਰੀਕਾ ਦੋਵਾਂ ਦੇ ਡੀ. ਐੱਨ. ਏ. ’ਚ ਲੋਕਤੰਤਰ ਹੈ। ਲੋਕਤੰਤਰ ਸਾਡੀਆਂ ਰਗਾਂ ’ਚ ਹੈ। ਲੋਕਤੰਤਰ ਨੂੰ ਅਸੀਂ ਜਿੱਤੇ ਹਾਂ। ਸਾਡੇ ਪੂਰਵਜਾਂ ਨੇ ਇਸ ਨੂੰ ਸੰਵਿਧਾਨ ਦੇ ਰੂਪ ’ਚ ਸ਼ਬਦਾਂ ’ਚ ਢਾਲਿਆ ਹੈ। ਜਦੋਂ ਅਸੀਂ ਲੋਕਤੰਤਰ ਨੂੰ ਜਿੱਤੇ ਹਾਂ, ਫਿਰ ਭੇਦਭਾਵ ਦੀ ਗੱਲ ਹੀ ਨਹੀਂ ਆਉਂਦੀ। ਸਾਡੀ ਸਰਕਾਰ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ, ਸਭ ਕਾ ਪ੍ਰਯਾਸ’ ਦੇ ਸਿੱਧਾਂਤ ’ਤੇ ਚੱਲਦੀ ਹੈ। ਭਾਰਤ ਦੇ ਲੋਕਤੰਤਰਿਕ ਕਦਰਾਂ-ਕੀਮਤਾਂ ’ਚ ਕੋਈ ਭੇਦਭਾਵ ਨਹੀਂ ਹੈ। ਸਰਕਾਰ ਦੀਆਂ ਯੋਜਨਾਵਾਂ ਸਾਰਿਆਂ ਲਈ ਹਨ ਅਤੇ ਇਸ ’ਚ ਜਾਤ, ਪੰਥ, ਧਰਮ ਆਦਿ ਨੂੰ ਲੈ ਕੇ ਕਿਸੇ ਨਾਲ ਕੋਈ ਭੇਦਭਾਵ ਨਹੀਂ ਹੁੰਦਾ ਹੈ।’’

ਵ੍ਹਾਈਟ ਹਾਊਸ ’ਚ ਰਾਸ਼ਟਰਪਤੀ ਬਾਈਡੇਨ ਨਾਲ ਗੱਲਬਾਤ ਤੋਂ ਬਾਅਦ ਸਾਂਝੇ ਪ੍ਰੈੱਸ ਵਾਰਤਾ ’ਚ ਪ੍ਰਧਾਨ ਮੰਤਰੀ ਨੇ ਕਿਹਾ, ‘‘ਅੱਜ ਦਾ ਦਿਨ ਭਾਰਤ ਅਤੇ ਅਮਰੀਕਾ ਦੇ ਸਬੰਧਾਂ ਦੇ ਇਤਿਹਾਸ ’ਚ ਇਕ ਵਿਸ਼ੇਸ਼ ਮਹੱਤਵ ਰੱਖਦਾ ਹੈ। ਅੱਜ ਦੀ ਸਾਡੀ ਚਰਚਾ ਅਤੇ ਮਹੱਤਵਪੂਰਣ ਫੈਸਲਿਆਂ ਨਾਲ ਸਾਡੇ ਸਮੁੱਚੇ ਗਲੋਬਲ ਰਣਨੀਤਕ ਗਠਜੋਡ਼ ’ਚ ਇਕ ਨਵਾਂ ਅਧਿਆਏ ਜੁੜਿਆ ਹੈ।’’ ਉਨ੍ਹਾਂ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਗਠਜੋਡ਼ ਦੀਆਂ ਬੇਹੱਦ ਸੰਭਾਵਨਾਵਾਂ ਹਨ। ਸਾਡੇ ਸਬੰਧਾਂ ਦਾ ਸਭ ਤੋਂ ਅਹਿਮ ਥੰਮ੍ਹ ਲੋਕਾਂ ਵਿਚ ਸੰਪਰਕ ਹੈ। 40 ਲੱਖ ਤੋਂ ਜ਼ਿਆਦਾ ਭਾਰਤੀ ਮੂਲ ਦੇ ਲੋਕਾਂ ਨੇ ਅਮਰੀਕਾ ਦੇ ਵਿਕਾਸ ’ਚ ਯੋਗਦਾਨ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - Cage Fight 'ਚ ਆਹਮੋ-ਸਾਹਮਣੇ ਹੋਣਗੇ ਮਾਰਕ ਜ਼ੁਕਰਬਰਗ ਤੇ ਐਲਨ ਮਸਕ! ਇਸ ਜਗ੍ਹਾ ਹੋਵੇਗਾ Match

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਤਵਾਦ ਅਤੇ ਕੱਟੜਵਾਦ ਦੇ ਖਿਲਾਫ ਲੜਾਈ ’ਚ ਭਾਰਤ ਅਤੇ ਅਮਰੀਕਾ ਮੋਢੇ ਨਾਲ ਮੋਢਾ ਜੋੜ ਕੇ ਚੱਲ ਰਹੇ ਹਨ। ਅਸੀਂ ਸਹਿਮਤ ਹਾਂ ਕਿ ਸਰਹਦ ਪਾਰ ਅੱਤਵਾਦ ਨੂੰ ਖ਼ਤਮ ਕਰਨ ਲਈ ਠੋਸ ਕਾਰਵਾਈ ਜ਼ਰੂਰੀ ਹੈ। ਭਾਰਤ ਦੇ ਅਰਟੇਮਿਸ ਸੰਧੀ ’ਚ ਸ਼ਾਮਲ ਹੋਣ ਦਾ ਫੈਸਲੇ ਦੇ ਐਲਾਨ ਬਾਰੇ ਮੋਦੀ ਨੇ ਕਿਹਾ ਕਿ ਅਸੀਂ ਪੁਲਾੜ ਸਹਿਯੋਗ ’ਚ ਨਵਾਂ ਕਦਮ ਅੱਗੇ ਵਧਾਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਡੀ ਰਾਸ਼ਟਰਪਤੀ ਬਾਈਡੇਨ ਦੇ ਨਾਲ ਕਈ ਖੇਤਰੀ ਅਤੇ ਕੌਮਾਂਤਰੀ ਮੁੱਦਿਆਂ ’ਤੇ ਚਰਚਾ ਹੋਈ। ਉਨ੍ਹਾਂ ਕਿਹਾ ਕਿ ਭਾਰਤ-ਅਮਰੀਕਾ ਦਾ ਵਪਾਰ ਅਤੇ ਨਿਵੇਸ਼ ਭਾਈਵਾਲੀ, ਦੋਵਾਂ ਦੇਸ਼ਾਂ ਲਈ ਹੀ ਨਹੀਂ, ਸਗੋਂ ਕੌਮਾਂਤਰੀ ਅਰਥਵਿਵਸਥਾ ਲਈ ਵੀ ਮਹੱਤਵਪੂਰਣ ਹੈ ਅਤੇ ਅੱਜ ਅਮਰੀਕਾ ਭਾਰਤ ਦਾ ਸਭ ਤੋਂ ਵੱਡਾ ਕਾਰੋਬਾਰੀ ਸਹਿਯੋਗੀ ਹੈ। ਮੋਦੀ ਨੇ ਕਿਹਾ ਕਿ ਭਾਰਤ ਜੀ-20 ਦਾ ਇਕੋ-ਇਕ ਦੇਸ਼ ਹੈ, ਜਿਸ ਨੇ ਜਲਵਾਯੂ ਤਬਦੀਲੀ ’ਤੇ ਪੈਰਿਸ ’ਚ ਕੀਤੇ ਗਏ ਸਾਰੇ ਵਾਅਦਿਆਂ ਨੂੰ ਪੂਰਾ ਕੀਤਾ ਹੈ। ਭਾਰਤ ਨਾ ਸਿਰਫ ਆਪਣੀਆਂ ਜ਼ਿੰਮੇਵਾਰੀਆਂ ਨਿਭਾਏਗਾ, ਸਗੋਂ ਦੂਸਰਿਆਂ ਦੀ ਵੀ ਮਦਦ ਕਰੇਗਾ। ਪ੍ਰਧਾਨ ਮੰਤਰੀ 2015 ਦੇ ਪੈਰਿਸ ਸਮਝੌਤੇ ਦੇ ਤਹਿਤ ਜ਼ਿੰਮੇਵਾਰੀਆਂ ਦਾ ਜ਼ਿਕਰ ਰਹੇ ਸਨ।

ਮੋਦੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਾਰਤ ਇਕ ਗ੍ਰੀਨ ਹਾਈਡਰੋਜਨ ਕੇਂਦਰ ਬਣੇ ਅਤੇ ਅਸੀਂ ਇਸ ਦਿਸ਼ਾ ’ਚ ਕੰਮ ਕਰ ਰਹੇ ਹਾਂ। ਇੰਟਰਨੈਸ਼ਨਲ ਸੋਲਰ ਅਲਾਇੰਸ ਭਾਰਤ ਵੱਲੋਂ ਸ਼ੁਰੂ ਕੀਤਾ ਗਿਆ ਹੈ ਅਤੇ ਕਈ ਦੇਸ਼ ਇਸ ’ਚ ਸ਼ਾਮਲ ਹੋ ਗਏ ਹਨ ਅਤੇ ਭਾਰਤ ਦੇ ਨਾਲ ਕੰਮ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - 2 ਘੰਟੇ ਤੋਂ ਵੱਧ ਚੱਲੀ ਮੋਦੀ-ਬਾਈਡੇਨ ਦੀ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

ਭਾਰਤੀ ਕੰਪਨੀਆਂ ਅਮਰੀਕਾ ’ਚ ਕਰਨਗੀਆਂ 2 ਬਿਲੀਅਨ ਡਾਲਰ ਦੇ ਨਵੇਂ ਨਿਵੇਸ਼ : ਬਾਈਡੇਨ

ਰਾਸ਼ਟਰਪਤੀ ਜੋਅ ਬਾਈਡੇਨ ਨੇ ਅਮਰੀਕਾ ਅਤੇ ਭਾਰਤ ਵਿਚਾਲੇ ਮਜ਼ਬੂਤ ਵਪਾਰ ਸਬੰਧਾਂ ’ਤੇ ਚਾਨਣਾ ਪਾਇਆ ਅਤੇ ਕਿਹਾ ਕਿ ਪਿਛਲੇ ਦਹਾਕੇ ’ਚ ਦੋਵਾਂ ਦੇਸ਼ਾਂ ਵਿਚਾਲੇ ਆਰਥਿਕ ਸਬੰਧ ਲਗਭਗ ਦੁੱਗਣਾ ਹੋ ਗਿਆ ਹੈ। ਬਾਈਡੇਨ ਨੇ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ’ਚ ਏਅਰ ਇੰਡੀਆ ਵੱਲੋਂ 200 ਤੋਂ ਵੱਧ ਅਮਰੀਕਾ ’ਚ ਬਣੇ ਬੋਇੰਗ ਜਹਾਜ਼ਾਂ ਦੀ ਖਰੀਦ ਨਾਲ 44 ਸੂਬਿਆਂ ’ਚ ਫੈਲੇ 10 ਲੱਖ ਅਮਰੀਕੀਆਂ ਨੂੰ ਰੋਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਪੀ. ਐੱਮ. ਮੋਦੀ ਦੀ ਅਮਰੀਕਾ ਦੀ ਇਸ ਸਰਕਾਰੀ ਯਾਤਰਾ ਨਾਲ ਭਾਰਤੀ ਕੰਪਨੀਆਂ ਕੋਲੋਰਾਡੋ ’ਚ ਸੂਰਜੀ ਊਰਜਾ, ਓਹੀਓ ’ਚ ਸਟੀਲ ਅਤੇ ਦੱਖਣੀ ਕੈਰੋਲੀਨਾ ’ਚ ਆਪਟਿਕਲ ਫਾਈਬਰ ਦੇ ਨਿਰਮਾਣ ’ਚ 2 ਬਿਲੀਅਨ ਅਮਰੀਕੀ ਡਾਲਰ ਤੋਂ ਵੱਧ ਦੇ ਨਵੇਂ ਨਿਵੇਸ਼ ਦੀ ਐਲਾਨ ਕਰ ਰਹੀਆਂ ਹਨ।

ਬਾਈਡੇਨ ਨੇ ਸਹਿਯੋਗ ਦੇ ਵੱਖ-ਵੱਖ ਖੇਤਰਾਂ ਦਾ ਵੀ ਜ਼ਿਕਰ ਕੀਤਾ ਜਿਵੇਂ ਮੈਡੀਰਲ ਖੋਜ, ਮਨੁੱਖੀ ਪੁਲਾੜ ਉਡਾਣ, ਸਵੱਛ ਊਰਜਾ ਤਬਦੀਲੀ, ਜਲਵਾਯੂ ਤਬਦੀਲੀ ਦਾ ਮੁਕਾਬਲਾ, ਕਵਾਂਟਮ ਕੰਪਿਊਟਿੰਗ ਅਤੇ ਬਣਾਉਟੀ ਬੁੱਧੀ (ਏ. ਆਈ) ਵਰਗੀਆਂ ਮਹੱਤਵਪੂਰਣ ਅਤੇ ਉੱਭਰਦੀਆਂ ਤਕਨੀਕਾਂ ’ਚ ਸਾਂਝੀਆਂ ਕੋਸ਼ਿਸ਼ਾਂ ਦੇ ਨਾਲ-ਨਾਲ ਉਨ੍ਹਾਂ ਦੀ ਜ਼ਿੰਮੇਵਾਰ ਵਰਤੋਂ ਨੂੰ ਯਕੀਨੀ ਬਣਾਉਣਾ। ਬਾਈਡੇਨ ਨੇ ਕਿਹਾ ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪੀ. ਐੱਮ. ਮੋਦੀ ਦੀ ਇਹ ਯਾਤਰਾ ਇਸ ਗੱਲ ਦੀ ਉਦਾਹਰਣ ਹੈ ਕਿ ਅਮਰੀਕਾ ਅਤੇ ਭਾਰਤ ਕੌਮਾਂਤਰੀ ਵਿਕਾਸ ਨੂੰ ਅੱਗੇ ਵਧਾਉਣ ਲਈ ਕਿਵੇਂ ਸਹਿਯੋਗ ਕਰਦੇ ਹਨ।

ਭਾਰਤ ’ਚ ਹੋਵੇਗਾ ਲੜਾਕੂ ਜਹਾਜ਼ ਤੇਜਸ ਦੇ ਇੰਜਨ ਦਾ ਉਤਪਾਦਨ

ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਭੇਜੇਗਾ ‘ਮਨੁੱਖੀ’ ਮਿਸ਼ਨ, ‘ਰੀਪਰ’ ਹਥਿਆਰਬੰਦ ਡ੍ਰੋਨ ਖਰੀਦੇਗਾ

ਇਕ ਮਹੱਤਵਪੂਰਣ ਸਮਝੌਤੇ ’ਚ ਅਮਰੀਕੀ ਕੰਪਨੀ ਜੀ. ਈ. ਏਅਰੋਸਪੇਸ ਨੇ ਭਾਰਤੀ ਹਵਾਈ ਫੌਜ ਦੇ ਹਲਕੇ ਲੜਾਕੂ ਜਹਾਜ਼ (ਐੱਲ. ਸੀ. ਏ.)-ਐੱਮ. ਕੇ.-2 ਤੇਜਸ ਦੇ ਜੈੱਟ ਇੰਜਨ ਦੇ ਸਾਂਝੇ ਉਤਪਾਦਨ ਲਈ ਵੀਰਵਾਰ ਨੂੰ ਹਿੰਦੁਸਤਾਨ ਐਰੋਨਾਟਿਕਸ ਲਿਮਟਿਡ (ਐੱਚ. ਏ. ਐੱਲ.) ਨਾਲ ਸਮਝੌਤਾ ਕੀਤਾ।

ਅਮਰੀਕੀ ਕੰਪਨੀ ਜੀ. ਈ. ਏਅਰੋਸਪੇਸ ਨੇ ਆਪਣੇ ਬਿਆਨ ’ਚ ਕਿਹਾ, ‘‘ਇਸ ਸਮਝੌਤੇ ’ਚ ਜੀ. ਈ. ਏਅਰੋਸਪੇਸ ਦੇ ਐੱਫ-414 ਇੰਜਨ ਦੇ ਭਾਰਤ ’ਚ ਸਾਂਝੇ ਉਤਪਾਦਨ ਦੀ ਸੰਭਾਵਨਾ ਸ਼ਾਮਲ ਹੈ ਅਤੇ ਜੀ. ਈ. ਏਅਰੋਸਪੇਸ ਅਮਰੀਕੀ ਸਰਕਾਰ ਦੇ ਨਾਲ ਇਸ ਉਦੇਸ਼ ਲਈ ਜ਼ਰੂਰੀ ਬਰਾਮਦ ਅਧਿਕਾਰ ਪ੍ਰਾਪਤ ਕਰਨ ਲਈ ਕੰਮ ਕਰਨਾ ਜਾਰੀ ਰੱਖੇਗੀ।’’ ਐੱਚ. ਏ. ਐੱਲ. ਭਾਰਤੀ ਹਵਾਈ ਫੌਜ ਲਈ 83 ਹਲਕੇ ਲੜਾਕੂ ਜਹਾਜ਼ ਤਿਆਰ ਕਰਨ ਲਈ ਜੀ. ਈ. 404 ਇੰਜਨ ਦੀ ਵਰਤੋਂ ਕਰ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਵਿਰੋਧੀ ਧਿਰ ਦੀ ਏਕਤਾ ਲਈ ਪਟਨਾ ਪਹੁੰਚੇ CM ਮਾਨ ਤੇ ਕੇਜਰੀਵਾਲ, ਤਖ਼ਤ ਸ੍ਰੀ ਹਰਿਮੰਦਰ ਜੀ ਵਿਖੇ ਵੀ ਹੋਏ ਨਤਮਸਤਕ

ਭਾਰਤ ਨੇ ਅਰਟੇਮਿਸ ਸੰਧੀ ’ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ ਅਤੇ ਅਮਰੀਕੀ ਪੁਲਾੜ ਏਜੰਸੀ ਨਾਸਾ ਅਤੇ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) 2024 ’ਚ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ. ਐੱਸ. ਐੱਸ.) ਲਈ ਇਕ ਸਾਂਝਾ ਮਿਸ਼ਨ ਭੇਜਣ ’ਤੇ ਸਹਿਮਤ ਹੋਏ ਹਨ। ਅਰਟੇਮਿਸ ਸੰਧੀ ਸਿਵਲ ਸਪੇਸ ਐਕਸਪਲੋਰੇਸ਼ਨ ’ਤੇ ਬਰਾਬਰ ਵਿਚਾਰਧਾਰਾ ਵਾਲੇ ਦੇਸ਼ਾਂ ਨੂੰ ਇਕ ਮੰਚ ’ਤੇ ਲਿਆਉਂਦੀ ਹੈ। ਨਾਸਾ ਅਤੇ ਇਸਰੋ ਇਸ ਸਾਲ ਮਨੁੱਖੀ ਪੁਲਾੜ ਉਡਾਣ ਲਈ ਇਕ ਰਣਨੀਤਿਕ ‘ਫਰੇਮਵਰਕ’ ਤਿਆਰ ਕਰ ਰਹੇ ਹਨ। ਇਸ ਤੋਂ ਇਲਾਵਾ ਨਾਸਾ ਅਤੇ ਇਸਰੋ 2024 ’ਚ ਆਈ. ਐੱਸ. ਐੱਸ. ਲਈ ਇਕ ਸਾਂਝੇ ਮਿਸ਼ਨ ’ਤੇ ਵੀ ਸਹਿਮਤ ਹੋਏ ਹਨ।

ਇਸ ਦੇ ਨਾਲ ਹੀ, ਭਾਰਤ ਜਨਰਲ ਐਟਮਿਕਸ ਦਾ ਐੱਮ. ਕਿਊ.- 9 ‘ਰੀਪਰ’ ਸ਼ਸਤਰਬੰਦ ਡ੍ਰੋਨ ਦੀ ਖ੍ਰੀਦੇਗਾ। ‘ਰੀਪਰ’ 500 ਫ਼ੀਸਦੀ ਜ਼ਿਆਦਾ ਪੇਲੋਡ ਚੁੱਕ ਸਕਦਾ ਹੈ ਅਤੇ ਇਹ ਪਹਿਲਾਂ ਦੇ ਐੱਮ. ਕਿਊ.-1 ਪ੍ਰੀਡੇਟਰ ਦੇ ਮੁਕਾਬਲੇ 9 ਗੁਣਾ ਹਾਰਸਪਾਵਰ ਦੀ ਸਮਰੱਥਾ ਵਾਲਾ ਹੈ। ਇਸ ਨਾਲ ਨਾ ਸਿਰਫ ਹਿੰਦ ਮਹਾਸਾਗਰ ’ਚ ਭਾਰਤ ਦੀ ਰਾਸ਼ਟਰੀ ਸੁਰੱਖਿਆ ਅਤੇ ਨਿਗਰਾਨੀ ਦੀ ਸਮਰੱਥਾ ’ਚ ਵਾਧਾ ਹੋਵੇਗਾ, ਸਗੋਂ ਚੀਨ ਨਾਲ ਲੱਗਦੀ ਸਰਹੱਦ ’ਤੇ ਵੀ ਇਹ ਕਾਰਗਰ ਸਾਬਤ ਹੋਵੇਗਾ।

ਵ੍ਹਾਈਟ ਹਾਊਸ ਪੁੱਜਣ ’ਤੇ ਪ੍ਰਧਾਨ ਮੰਤਰੀ ਮੋਦੀ ਦਾ ਸਰਕਾਰੀ ਸਨਮਾਨ

ਵ੍ਹਾਈਟ ਹਾਊਸ ਪੁੱਜਣ ’ਤੇ ਪ੍ਰਧਾਨ ਮੰਤਰੀ ਮੋਦੀ ਨੂੰ ਸਰਕਾਰੀ ਸਨਮਾਨ ਦਿੱਤਾ ਗਿਆ ਅਤੇ ਰਾਸ਼ਟਰਪਤੀ ਬਾਈਡੇਨ ਅਤੇ ਅਮਰੀਕਾ ਦੀ ਫਸਟ ਲੇਡੀ ਜਿਲ ਬਾਈਡੇਨ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਦੋਵਾਂ ਨੇਤਾਵਾਂ ਨੇ ਇਕ-ਦੂਜੇ ਨੂੰ ਗਰਮਜੋਸ਼ੀ ਨਾਲ ਗਲੇ ਲਾਇਆ। ਦੋਵਾਂ ਨੇਤਾਵਾਂ ਨੇ ਭਾਰਤ-ਅਮਰੀਕਾ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ਦੀ ਸਮੀਖਿਆ ਕੀਤੀ ਅਤੇ ਸ਼ਾਂਤੀ ਤੇ ਖੁਸ਼ਹਾਲੀ ਅਤੇ ਕੌਮਾਂਤਰੀ ਭਲਾਈ ਲਈ ਉਨ੍ਹਾਂ ਨੂੰ ਹੋਰ ਗੂੜ੍ਹਾ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਵ੍ਹਾਈਟ ਹਾਊਸ ’ਚ ਭਾਰਤੀ ਅਮਰੀਕੀ ਭਾਈਚਾਰੇ ਦੇ ਹਜ਼ਾਰਾਂ ਮੈਂਬਰਾਂ ਨੇ ਮੋਦੀ ਦਾ ਜ਼ੋਰਦਾਰ ਸਵਾਗਤ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • PM Modi
  • Narendra Modi
  • Joe Biden
  • White House
  • Meeting
  • Joint Statement ਪ੍ਰਧਾਨ ਮੰਤਰੀ ਮੋਦੀ
  • ਨਰਿੰਦਰ ਮੋਦੀ
  • ਜੋਅ ਬਾਈਡੇਨ
  • ਵਾਈਟ ਹਾਊਸ
  • ਮੀਟਿੰਗ
  • ਸਾਂਝਾ ਬਿਆਨ

2 ਘੰਟੇ ਤੋਂ ਵੱਧ ਚੱਲੀ ਮੋਦੀ-ਬਾਈਡੇਨ ਦੀ ਮੀਟਿੰਗ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ

NEXT STORY

Stories You May Like

  • important meeting convened at sri akal takht sahib today
    ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਅਹਿਮ ਮੀਟਿੰਗ, ਕਈ ਮੁੱਦਿਆਂ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ
  • sukhjinder randhawa s big statement after meeting with the high command
    ਹਾਈਕਮਾਨ ਨਾਲ ਮੀਟਿੰਗ ਮਗਰੋਂ ਸੁਖਜਿੰਦਰ ਰੰਧਾਵਾ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ
  • trump and modi meeting
    G7 ਦੌਰਾਨ ਅੱਜ ਟਰੰਪ ਨਾਲ ਮੁਲਾਕਾਤ ਕਰਨਗੇ PM ਮੋਦੀ ! ਕਈ ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
  • india uk trade agreement
    ਭਾਰਤ ਤੇ ਇੰਗਲੈਂਡ ਵਿਚਾਲੇ ਇਤਿਹਾਸਕ ਡੀਲ, PM ਮੋਦੀ ਤੇ ਸਟਾਰਮਰ ਦੀ ਮੀਟਿੰਗ ਮਗਰੋਂ ਹੋ ਗਿਆ ਵੱਡਾ ਐਲਾਨ
  • punjab congress calls important meeting
    ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਤੋਂ ਪਹਿਲਾਂ...
  • jaishankar on 4 day visit
    ਮੰਗੋਲੀਆ ਤੇ ਦੱਖਣੀ ਕੋਰੀਆ ਦੇ ਦੌਰੇ 'ਤੇ ਰਵਾਨਾ ਹੋਏ ਜੈਸ਼ੰਕਰ ! ਅਹਿਮ ਮੁੱਦਿਆਂ 'ਤੇ ਹੋਵੇਗੀ ਚਰਚਾ
  • viral video case big statement from sri akal takht sahib
    ਵਾਇਰਲ ਵੀਡੀਓ ਮਾਮਲਾ: ਪਰਚਾ ਦਰਜ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦਾ ਵੱਡਾ ਬਿਆਨ
  • iranian president visits pakistan
    ਅਮਰੀਕਾ ਨਾਲ ਸ਼ਾਂਤੀ ਗੱਲਬਾਤ ਵਿਚਾਲੇ ਪਾਕਿਸਤਾਨ ਪਹੁੰਚੇ ਇਰਾਨੀ ਰਾਸ਼ਟਰਪਤੀ ! ਅਹਿਮ ਮੁੱਦਿਆਂ 'ਤੇ ਕਰਨਗੇ ਚਰਚਾ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
Trending
Ek Nazar
the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • ketan agarwal siya dummy use
      ਕੇਤਨ ਅਗਰਵਾਲ ਕਤਲਕਾਂਡ: ਪੁਤਲੇ ਦੀ ਵਰਤੋਂ ਕਰ ਪੁਲਸ ਨੇ ਸੀਆ ਨਾਲ ਮੁੜ ਦੁਹਰਾਈ ਘਟਨਾ
    • pm modi honors
      ਸੇਸ਼ੇਲਸ ਦੇ ਰਾਸ਼ਟਰਪਤੀ ਨੇ PM ਮੋਦੀ ਨੂੰ ਸਰਵਉੱਚ ਸਨਮਾਨ ਨਾਲ ਕੀਤਾ 'ਸਨਮਾਨਿਤ'
    • ram temple theft case dhirendra shastri
      'ਪਰਚੀ ਖੋਲ੍ਹ ਕੇ ਨਾਮ ਦੱਸਿਆ ਤਾਂ ਸਾਨੂੰ...', ਰਾਮ ਮੰਦਰ ਚੋਰੀ ਮਾਮਲੇ 'ਤੇ...
    • indian culture reaching different parts of the world
      ਦੁਨੀਆ ਦੇ ਵੱਖ-ਵੱਖ ਹਿੱਸਿਆਂ ਤੱਕ ਪੁੱਜ ਰਿਹਾ ਭਾਰਤੀ ਸੱਭਿਆਚਾਰ : ਮੋਦੀ
    • airport  mishap trainee pilot  struck  propeller
      ਚੱਲਦੇ ਪ੍ਰੋਪੈੱਲਰ 'ਚ ਜਾ ਵੱਜਾ ਟ੍ਰੇਨੀ ਪਾਇਲਟ! ਗੰਭੀਰ ਹਾਲਤ 'ਚ ਹੋਇਆ ਜ਼ਖ਼ਮੀ,...
    • prime minister modi praises the country  s move towards self reliance
      ਮਨ ਕੀ ਬਾਤ : ਪ੍ਰਧਾਨ ਮੰਤਰੀ ਮੋਦੀ ਨੇ ਆਤਮਨਿਰਭਰਾ ਦੀ ਦਿਸ਼ਾ ਵੱਲ ਦੇਸ਼ ਦੀ ਕੀਤੀ...
    • pm modi safe life insurance schemes
      Mann Ki Baat ; PM ਮੋਦੀ ਦੀ ਦੇਸ਼ ਵਾਸੀਆਂ ਨੂੰ ਖ਼ਾਸ ਅਪੀਲ, ਇੰਸ਼ੌਰੈਂਸ...
    • trump thanks india
      ਬੇਮਿਸਾਲ ਸਨਮਾਨ ਲਈ ਟਰੰਪ ਨੇ ਭਾਰਤ ਦਾ ਕੀਤਾ ਧੰਨਵਾਦ
    • coaching institute case  khan sir
      ਕੋਚਿੰਗ ਸੰਸਥਾ ’ਚ ਗੋਲੀਬਾਰੀ ਮਾਮਲਾ : ‘ਖਾਨ ਸਰ’ ਦੀ ਅਗਾਊਂ ਜ਼ਮਾਨਤ ਸਮਾਂ-ਹੱਦ 30...
    • tamil nadu politics reversal dmk mdmk
      ਤਾਮਿਲਨਾਡੂ ਦੀ ਰਾਜਨੀਤੀ ’ਚ ਵੱਡਾ ਉਲਟਫੇਰ: DMK ਨਾਲ 9 ਸਾਲ ਪੁਰਾਣੇ ਗੱਠਜੋੜ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +