Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    4:46:39 PM

  • amritsar nihang singh dies during police raid

    ਅੰਮ੍ਰਿਤਸਰ: ਪੁਲਸ ਰੇਡ ਦੌਰਾਨ ਨਿਹੰਗ ਸਿੰਘ ਦੀ ਮੌਤ,...

  • deal with iran

    ਜਲਦ ਖੁੱਲ੍ਹੇਗਾ ਹੋਰਮੁਜ਼! 2-3 ਦਿਨਾਂ 'ਚ ਈਰਾਨ ਨਾਲ...

  • us action

    ਹੁਣ 'ਪੱਕਿਆਂ' ਦੀ ਨਾਗਰਿਕਤਾ ਰੱਦ ਕਰਨ ਲੱਗਾ...

  • tree fallen

    ਸੁੱਤੇ ਪਏ ਪਰਿਵਾਰ 'ਤੇ ਆ ਡਿੱਗਾ ਪਿੱਪਲ ! ਜਵਾਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਭਾਜਪਾ ਵਿਧਾਇਕ ਨੇ ਸਵਾਲ ਪੁੱਛਣ ਵਾਲੇ ਵਿਅਕਤੀ ਨੂੰ ਰੈਲੀ 'ਚੋਂ ਕੱਢਿਆ ਬਾਹਰ

NATIONAL News Punjabi(ਦੇਸ਼)

ਭਾਜਪਾ ਵਿਧਾਇਕ ਨੇ ਸਵਾਲ ਪੁੱਛਣ ਵਾਲੇ ਵਿਅਕਤੀ ਨੂੰ ਰੈਲੀ 'ਚੋਂ ਕੱਢਿਆ ਬਾਹਰ

  • Edited By Disha,
  • Updated: 09 Nov, 2024 04:02 PM
National
jp mla question person rally prashant bamb
  • Share
    • Facebook
    • Tumblr
    • Linkedin
    • Twitter
  • Comment

ਛਤਰਪਤੀ ਸੰਭਾਜੀਨਗਰ (ਭਾਸ਼ਾ)- ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਪ੍ਰਸ਼ਾਂਤ ਬੰਬ ਦੇ ਸਮਰਥਕਾਂ ਨੇ ਇਕ ਵਿਅਕਤੀ ਨੂੰ ਰੈਲੀ 'ਚੋਂ ਇਸ ਲਈ ਧੱਕਾ ਦੇ ਦਿੱਤਾ ਕਿਉਂਕਿ ਉਹ ਵਿਧਾਇਕ ਦੇ ਪਿਛਲੇ ਚੋਣ ਵਾਅਦਿਆਂ 'ਤੇ ਵਾਰ-ਵਾਰ ਸਵਾਲ ਪੁੱਛ ਰਿਹਾ ਸੀ। ਵਿਧਾਇਕ ਪ੍ਰਸ਼ਾਂਤ ਬੰਬ ​​ਨੇ ਉਕਤ ਵਿਅਕਤੀ ਨੂੰ ਆਪਣੇ ਵਿਰੋਧੀ ਉਮੀਦਵਾਰ ਦੇ ਕੈਂਪ ਦਾ ਮੈਂਬਰ ਦੱਸਿਆ ਅਤੇ ਉਸ 'ਤੇ ਪ੍ਰੋਗਰਾਮ ਵਿਚ ਵਿਘਨ ਪਾਉਣ ਅਤੇ ਬੋਲਣ ਨਾ ਦੇਣ ਦਾ ਦੋਸ਼ ਲਗਾਇਆ। ਕਥਿਤ ਘਟਨਾ ਉਦੋਂ ਵਾਪਰੀ ਜਦੋਂ ਗੰਗਾਪੁਰ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਬੰਬ ਸ਼ੁੱਕਰਵਾਰ ਰਾਤ ਗਵਲੀ ਸ਼ਿਵਰਾ ਪਿੰਡ 'ਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਭਾਜਪਾ ਨੇ 20 ਨਵੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਬੰਬ ਨੂੰ ਮੁੜ ਆਪਣਾ ਉਮੀਦਵਾਰ ਬਣਾਇਆ ਹੈ ਅਤੇ ਉਨ੍ਹਾਂ ਦਾ ਮੁਕਾਬਲਾ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ)-ਸ਼ਰਦ ਚੰਦਰ ਪਵਾਰ ਪਾਰਟੀ ਦੇ ਉਮੀਦਵਾਰ ਸਤੀਸ਼ ਚਵਾਨ ਨਾਲ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ 'ਚ ਇਕ ਵਿਅਕਤੀ ਨੂੰ ਬੰਬ ਤੋਂ ਉਨ੍ਹਾਂ ਦੇ ਪਿਛਲੇ ਚੋਣ ਵਾਅਦਿਆਂ 'ਤੇ ਸਵਾਲ ਕਰਦੇ ਸੁਣਿਆ ਜਾ ਸਕਦਾ ਹੈ। ਵੀਡੀਓ 'ਚ ਭਾਜਪਾ ਵਿਧਾਇਕ ਕਥਿਤ ਤੌਰ 'ਤੇ ਕਹਿ ਰਹੇ ਹਨ, "ਤੁਹਾਨੂੰ ਮਰਦੇ ਦਮ ਤੱਕ ਪਛਤਾਉਣਾ ਪਵੇਗਾ।"

ਜਿਸ ਤੋਂ ਤੁਰੰਤ ਬਾਅਦ ਬੰਬ ਆਪਣੇ ਸਮਰਥਕਾਂ ਨੂੰ ਉਸ ਵਿਅਕਤੀ ਨੂੰ ਸਥਾਨ ਤੋਂ ਬਾਹਰ ਕੱਢਣ ਲਈ ਕਹਿੰਦੇ ਹਨ। ਵੀਡੀਓ 'ਚ ਇਸ ਘਟਨਾ ਤੋਂ ਬਾਅਦ ਹੰਗਾਮਾ ਹੁੰਦੇ ਦੇਖਿਆ ਜਾ ਸਕਦਾ ਹੈ। ਇਸ ਘਟਨਾ ਬਾਰੇ ਪੁੱਛੇ ਜਾਣ 'ਤੇ ਬੰਬ ਨੇ ਪੱਤਰਕਾਰਾਂ ਨੂੰ ਕਿਹਾ,“ਉਹ ਵਿਅਕਤੀ 30 ਮਿੰਟਾਂ ਤੋਂ ਬੋਲ ਰਿਹਾ ਸੀ। ਉਹ ਮੈਨੂੰ ਆਪਣਾ ਭਾਸ਼ਣ ਦੇਣ ਤੋਂ ਰੋਕਣ ਲਈ ਅਜਿਹਾ ਕਰ ਰਿਹਾ ਸੀ।” ਵਿਧਾਇਕ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਨੇ ਉਨ੍ਹਾਂ ਦੇ ਪ੍ਰੋਗਰਾਮ 'ਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਹੋਵੇ। ਉਨ੍ਹਾਂ ਨੇ ਕਿਹਾ,''ਮੈਂ ਪਹਿਲਾਂ ਵੀ 28 ਵਾਰ ਅਜਿਹੇ ਲੋਕਾਂ ਨੂੰ ਮਿਲਿਆ ਹਾਂ। ਉਹ ਮੇਰੇ ਵਿਰੋਧੀ ਸਤੀਸ਼ ਚਵਾਨ ਦਾ ਸਮਰਥਕ ਹੈ। ਉਹ ਉਸ ਦੀ ਕਾਰ 'ਚ ਘੁੰਮ ਰਹੇ ਸਨ।” ਮਹਾਰਾਸ਼ਟਰ ਵਿਧਾਨ ਪ੍ਰੀਸ਼ਦ ਵਿਚ ਵਿਰੋਧੀ ਧਿਰ ਦੇ ਨੇਤਾ ਅੰਬਦਾਸ ਦਾਨਵੇ ਨੇ ਬੰਬ 'ਤੇ ਨਿਸ਼ਾਨਾ ਸਾਧਦੇ ਹੋਏ ਦੋਸ਼ ਲਗਾਇਆ ਕਿ ਵਿਅਕਤੀ ਨੂੰ ਸਵਾਲ ਪੁੱਛਣ 'ਤੇ ਧਮਕਾਇਆ ਗਿਆ। ਉਨ੍ਹਾਂ ਨੇ 'ਐਕਸ' 'ਤੇ ਪੁੱਛਿਆ,“ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੋਧੀ ਨੇਤਾਵਾਂ ਨੂੰ ਖੁੱਲ੍ਹੀ ਚਰਚਾ ਲਈ ਸੱਦਾ ਦੇ ਰਹੇ ਹਨ। ਕੀ ਭਾਜਪਾ ਵਿਧਾਇਕ ਵੱਲੋਂ ਸਵਾਲਾਂ 'ਤੇ ਆਮ ਆਦਮੀ ਨੂੰ ਧਮਕਾਉਣਾ ਸਹੀ ਹੈ? ਕੀ ਉਨ੍ਹਾਂ ਦੀ ਪਾਰਟੀ ਉਨ੍ਹਾਂ ਨੂੰ ਇਹ ਸਿਖਾਉਂਦੀ ਹੈ ਕਿ ਜੇਕਰ ਤੁਸੀਂ ਜਵਾਬ ਨਹੀਂ ਦੇ ਸਕਦੇ ਤਾਂ ਉਸ ਵਿਅਕਤੀ ਨੂੰ ਧਮਕੀ ਦਿਓ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • JP MLA
  • Question
  • Person
  • Rally
  • Prashant Bamb
  • ਭਾਜਪਾ ਵਿਧਾਇਕ
  • ਸਵਾਲ
  • ਵਿਅਕਤੀ
  • ਰੈਲੀ
  • ਪ੍ਰਸ਼ਾਂਤ ਬੰਬ

ਮੈਡੀਕਲ ਡਿਵਾਈਸ ਉਦਯੋਗ ਲਈ ਸਰਕਾਰ ਨੇ ਲਾਂਚ ਕੀਤੀ 500 ਕਰੋੜ ਦੀ ਸਕੀਮ

NEXT STORY

Stories You May Like

  • kewal singh dhillon thundered at bjp s dhuri rally
    ਭਾਜਪਾ ਦੀ ਧੂਰੀ ਰੈਲੀ 'ਚ ਗਰਜੇ ਕੇਵਲ ਸਿੰਘ ਢਿੱਲੋਂ, ਪੰਜਾਬੀਆਂ ਨਾਲ ਕੀਤੇ ਵੱਡੇ ਵਾਅਦੇ
  • mamata expels 2 mlas from trinamool congress
    ਮਮਤਾ ਨੇ 2 ਵਿਧਾਇਕਾਂ ਨੇ ਤ੍ਰਿਣਮੂਲ ਕਾਂਗਰਸ ’ਚੋਂ ਕੱਢਿਆ
  • gujarat bjp leader yogesh patel death manjalpur mla
    ਭਾਜਪਾ ਦੇ ਸੀਨੀਅਰ ਵਿਧਾਇਕ ਯੋਗੇਸ਼ ਪਟੇਲ ਦਾ 80 ਸਾਲ ਦੀ ਉਮਰ 'ਚ ਦੇਹਾਂਤ
  • fire breaks out at electric vehicle showroom in indore
    ਇੰਦੌਰ ’ਚ ਇਲੈਕਟ੍ਰਿਕ ਵਾਹਨਾਂ ਦੇ ਸ਼ੋਅਰੂਮ ’ਚ ਲੱਗੀ ਅੱਗ; 20 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ
  • national highway  sangrur highway
    ਪੰਜਾਬ ਦੇ ਨੈਸ਼ਨਲ ਹਾਈਵੇ 'ਤੇ ਭਿਆਨਕ ਹਾਦਸਾ, ਕਾਰ 'ਚੋਂ ਮਸਾਂ ਕੱਢਿਆ ਡਰਾਈਵਰ, ਦੇਖਣ ਵਾਲੇ ਵੀ ਕੰਬ ਗਏ
  • sikh faces  punjab bjp  taksali leaders
    ਸਿੱਖ ਚਿਹਰਿਆਂ ’ਤੇ ਭਾਜਪਾ ਦਾ ਦਾਅ, ਟਕਸਾਲੀਆਂ ਦੇ ਮਨਾਂ ’ਚ ਉੱਠੇ ਬੇਚੈਨੀ ਦੇ ਸਵਾਲ
  • mamata banerjee  house  meeting  8 mlas
    ਮਮਤਾ ਬੈਨਰਜੀ ਦੇ ਘਰ ਮੀਟਿੰਗ ਦੌਰਾਨ ਪਸਰਿਆ ਸਨਾਟਾ, 80 'ਚੋਂ ਸਿਰਫ਼ 8 ਵਿਧਾਇਕ ਹੀ ਪਹੁੰਚੇ
  • a person addicted to drinking committed suicide
    ਸ਼ਰਾਬ ਪੀਣ ਦੇ ਆਦਿ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
  • massive explosion while welding
    ਵੈਲਡਿੰਗ ਕਰਦਿਆਂ ਹੋਇਆ ਜ਼ਬਰਦਸਤ ਧਮਾਕਾ, ਮਕੈਨਿਕ ਦੀ ਅੱਗ ਦੀ ਲਪੇਟ 'ਚ ਆਉਣ ਕਾਰਨ...
  • father and daughter die in horrific accident on phagwara highway
    ਫਗਵਾੜਾ ਹਾਈਵੇ 'ਤੇ ਮੌਤ ਦਾ ਤਾਂਡਵ, ਇੱਕੋ ਝਟਕੇ 'ਚ ਉੱਜੜਿਆ ਪਰਿਵਾਰ, ਪਿਓ-ਧੀ ਨੇ...
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
Trending
Ek Nazar
rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • 3 killed 5 injured after fire breaks out at illegal firecracker factory
      ਘਰ 'ਚ ਹੀ ਖੋਲ੍ਹੀ ਬੈਠੇ ਸੀ ਪਟਾਕਾ ਫੈਕਟਰੀ! ਅਚਾਨਕ ਪੈ ਗਈ ਅੱਗ, ਤਿੰਨ ਲੋਕਾਂ ਦੀ...
    • heatwave  alert june 10
      ਹਰਿਆਣਾ 'ਚ ਮੁੜ ਪਵੇਗੀ ਗਰਮੀ? 10 ਜੂਨ ਤੱਕ ਮੌਸਮ ਵਿਭਾਗ ਵਲੋਂ ਹੀਟਵੇਵ ਦਾ ਅਲਰਟ...
    • if 2 lpg connections in the house action may be taken
      ਘਰ 'ਚ ਹਨ ਦੋ LPG ਕੁਨੈਕਸ਼ਨ ਤਾਂ... ਹੋ ਸਕਦੀ ਹੈ ਕਾਰਵਾਈ, ਜਾਣੋ ਨਿਯਮ
    • neet paper leak proof air force admit card
      NEET ਪੇਪਰ ਨੂੰ ਲੀਕ-ਪਰੂਫ ਬਣਾਉਣ ਲਈ ਹਵਾਈ ਸੈਨਾ ਸੰਭਾਲੇਗੀ ਕਮਾਨ, ਇਸ ਦਿਨ ਜਾਰੀ...
    • restaurant  biryani  worm  court  customer  free biryani
      ਰੈਸਟੋਰੈਂਟ ਦੀ Biryani 'ਚੋਂ ਨਿਕਲਿਆ ਕੀੜਾ ! ਅਦਾਲਤ ਨੇ ਗਾਹਕ ਨੂੰ 'ਮੁਫ਼ਤ...
    • the family lost consciousness opened the water tank
      ਹਾਏ ਓ ਰੱਬਾ, ਐਨੇ ਸੱਪ ! ਪਾਣੀ ਦੀ ਟੈਂਕੀ ਖੋਲ੍ਹਦੇ ਹੀ ਪਰਿਵਾਰ ਦੇ ਉੱਡ ਗਏ ਹੋਸ਼
    • up mother arrested for allegedly killing son
      ਯੂਪੀ: ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ 7 ਮਹੀਨੇ ਦੇ ਪੁੱਤਰ ਦੀ ਹੱਤਿਆ, ਮਾਂ...
    • car motorcycle bus collision 6 people
      ਮੰਗਣੀ 'ਚ ਜਾ ਰਹੇ ਪਰਿਵਾਰ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ ! 6 ਜਣਿਆਂ ਦੀ ਮੌਤ,...
    • world  long tunnel  india  zojila tunnel  nitin gadkari
      ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਬਣਾਏਗਾ ਭਾਰਤ ! ਹਾਸਲ ਕੀਤਾ 'ਬ੍ਰੇਕਥਰੂ', ਛੇਤੀ...
    • up head constable dies after getting electrocuted
      ਯੂਪੀ: ਕਰੰਟ ਦੀ ਲਪੇਟ 'ਚ ਆਉਣ ਨਾਲ ਹੈੱਡ ਕਾਂਸਟੇਬਲ ਨੇ ਤੋੜਿਆ ਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +